ਹਰਿਆਣਾ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ
‘ਦ ਖ਼ਾਲਸ ਬਿਊਰੋ :- ਕਾਂਗਰਸ ਹਾਈਕਮਾਨ ਨੇ ਉਦੇ ਭਾਨ ਨੂੰ ਹਰਿਆਣਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਸ਼ਰੁਤੀ ਚੌਧਰੀ, ਰਾਮ ਕਿਸ਼ਨ ਗੁੱਜਰ, ਜਤਿੰਦਰ ਕੁਮਾਰ ਭਾਰਦਵਾਜ ਅਤੇ ਸੁਰੇਸ਼ ਗੁਪਤਾ ਨੂੰ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
‘ਦ ਖ਼ਾਲਸ ਬਿਊਰੋ :- ਕਾਂਗਰਸ ਹਾਈਕਮਾਨ ਨੇ ਉਦੇ ਭਾਨ ਨੂੰ ਹਰਿਆਣਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਸ਼ਰੁਤੀ ਚੌਧਰੀ, ਰਾਮ ਕਿਸ਼ਨ ਗੁੱਜਰ, ਜਤਿੰਦਰ ਕੁਮਾਰ ਭਾਰਦਵਾਜ ਅਤੇ ਸੁਰੇਸ਼ ਗੁਪਤਾ ਨੂੰ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
‘ਦ ਖ਼ਾਲਸ ਬਿਊਰੋ : ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ਵਿੱਚੋਂ ਇੱਕ ਨੌਜਵਾਨ ਦੇ ਗੋ ਲੀਆਂ ਮਾ ਰ ਕੇ ਕਤ ਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਫ਼ਤਿਹਗੜ੍ਹ ਚੂੜੀਆਂ ਰੋਡ ਤੇ ਸਥਿਤ ਪਿੰਡ ਨੰਗਲੀ ਵਿਖੇ ਇਕ ਨੌਜਵਾਨ ਦਾ ਗੋ ਲੀਆਂ ਮਾ ਰ ਕੇ ਕਤ ਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿ ਤ ਕ 12ਵੀਂ
‘ਦ ਖ਼ਾਲਸ ਬਿਊਰੋ : ਪਟਿਆਲਾ ਸ਼ਹਿਰ ਦੇ ਵਿੱਚ ਇੱਕ ਵਾਰ ਫਿਰ ਗੋ ਲੀ ਬਾਰੀ ਦੀ ਘਟ ਨਾ ਵਾਪਰੀ ਹੈ। ਪਟਿਆਲਾ ਸ਼ਹਿਰ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਨੌਜਵਾਨਾਂ ‘ਤੇ ਅੰਨੇ ਵਾਹ ਗੋ ਲੀਆਂ ਚਲਾ ਦਿੱਤੀਆਂ । ਜਿਸ ਵਿੱਚ ਦੋ ਲੋਕਾਂ ਦੇ ਜ਼ ਖਮੀ ਹੋ ਗਏ ਹਨ। ਜ਼ਖ ਮੀਆਂ ਦੀ ਪਛਾਣ ਜਸਦੀਪ ਸਿੰਘ ਜੌਲੀ ਅਤੇ ਮਨਦੀਪ ਸਿੰਘ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਤਾਪਮਾਨ ਦੇ ਵਧਣ ਦੇ ਨਾਲ ਨਾਲ ਬਿਜਲੀ ਸੰਕਟ ਵੀ ਪੈਦਾ ਹੋ ਰਿਹਾ ਹੈ। ਸਰਕਾਰ ਵੱਲੋਂ ਬਿਜਲੀ ਦੀ ਕੋਈ ਕਮੀ ਨਾ ਆਉਣ ਦੇਣ ਦੇ ਦਾਅਵੇ ਤਾਂ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਬਿਆਨ ਕਰ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਮਾਨਸਾ ਦੇ ਕਈ ਘਰਾਂ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਨੇ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ ਕੈਬਨਿਟ ਰੈਂਕ ਵਾਲੀ ਗੱਡੀ ਵਾਪਸ ਕਰਨ ਲਈ ਕਿਹਾ ਹੈ। ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਲਿਖਿਆ ਹੈ- ਤੁਹਾਡੇ ਧਿਆਨ ਵਿਚ ਲਿਆਇਆ ਜਾਂਦਾ ਹੈ ਕਿ ਮੰਤਰੀ ਕਾਰ ਸ਼ਾਖਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਰੋਨਾ ਨੂੰ ਲੈ ਕੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਗੱਲਬਾਤ ਕੀਤੀ। ਆਪਣੇ ਭਾਸ਼ਣ ਦੀ ਸ਼ੁਰੂਆਤ ਵਿੱਚ ਉਨ੍ਹਾਂ ਨੇ ਕਰੋਨਾ ਕਾਰਨ ਆਪਣੀ ਜਾਨ ਗਵਾਉਣ ਵਾਲੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਰੋਨਾ ਵਲੰਟੀਅਰ ਨੂੰ ਸਲਾਮ ਕੀਤਾ। ਮੋਦੀ ਨੇ ਕਿਹਾ ਕਿ ਕੁੱਝ ਸੂਬਿਆਂ ਵਿੱਚ
‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਮਾਰ ਵਿਸ਼ਵਾਸ ਦੀ ਪਟੀਸ਼ਨ ‘ਤੇ ਫੈਸਲਾ ਰਿਜ਼ਰਵ ਰੱਖ ਲਿਆ ਹੈ। ਕੁਮਾਰ ਵਿਸ਼ਵਾਸ਼ ਖਿਲਾਫ ਅਰਵਿੰਦ ਕੇਜਰੀਵਾਲ ਬਾਰੇ ਬਿਆਨਬਾਜੀ ਦੇਣ ਤੇ ਰੋਪੜ੍ਹ ਥਾਣੇ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਦੇ ਲਈ ਪਾਈ ਗਈ ਪਟੀਸ਼ਨ ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਜਿਸ ਤੇ ਹਾਈਕੋਰਟ ਵੱਲੋਂ ਸੋਮਵਾਰ
‘ਦ ਖ਼ਾਲਸ ਬਿਊਰੋ : ਕਾਂਗਰਸੀ ਆਗੂ ਅਲਕਾ ਲਾਂਬਾ ਰੋਪੜ ਪੁਲਿ ਸ ਕੋਲ ਪੇਸ਼ ਹੋਣ ਰੋਪੜ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਹ ਮਲਾ ਕਰਦਿਆਂ ਕਿਹਾ ਕਿ ਉਹ ਪੰਜਾਬ ਪੁ ਲਿਸ ਨੂੰ ਆਪਣੇ ਹੱਥ ਦੀ ਕੱਠ ਪੁਤ ਲੀ ਬਣਾ ਕੇ ਚਲਾਣਾ ਚਾਹੁੰਦੇ ਹਨ। ਉਨ੍ਹਾਂ ਨੇ ਇਹ ਵੀ ਕਿ
‘ਦ ਖਾਲਸ ਬਿਊਰੋ : ਈਡੀ ਵਲੋਂ ਗ੍ਰਿ ਫਤਾਰ ਕੀਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਜਲੰਧਰ ਦੀ ਸਪੈਸ਼ਲ ਕੋਰਟ ਵਿਚ ਸੁਣਵਾਈ ਹੋਵੇਗੀ। ਈਡੀ ਨੇ ਪਹਿਲਾਂ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੇ ਰੇਡ ਕੀਤੀ ਸੀ ਤੇ ਉਸ ਦੇ ਘਰੋਂ 10 ਕਰੋੜ ਦੀ ਨਕਦੀ ਤੇ
‘ਦ ਖ਼ਾਲਸ ਬਿਊਰੋ : ਕਾਂਗਰਸੀ ਆਗੂ ਅਲਕਾ ਲਾਂਬਾ ਰੋਪੜ ਪੁ ਲਿਸ ਕੋਲ ਪੇ ਸ਼ ਹੋਣ ਲਈ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਆਗੂ ਵੀ ਸ਼ਾਮਲ ਹੋਣਗੇ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਲਾਂਬਾ ਦੇ ਨਾਲ ਪੂਰੀ ਤਰ੍ਹਾਂ ਇਕਮੁੱਠ