Punjab

ਚੰਡੀਗੜ੍ਹ ਯੂਨੀਵਰਸਿਟੀ ਨੂੰ ਮਿਲਿਆ ਪੰਜਾਬ ਦਾ ਪਹਿਲਾ ਡ੍ਰੋਨ ਟ੍ਰੇਨਿੰਗ ਹੱਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਪਹਿਲੇ ਡ੍ਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਨਾਲ ਰੂ-ਬ-ਰੂ ਹੁੰਦਿਆਂ ਉਨ੍ਹਾਂ ਨੂੰ ਭਵਿੱਖ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮਾਨ ਨੇ ਕਿਹਾ ਕਿ ਪੰਜਾਬ ਦੇ ਯੂਥ ਵਿੱਚ ਟੈਲੇਂਟ ਬਹੁਤ ਹੈ ਪਰ

Read More
Punjab

ਮੰਤਰੀਆਂ ਨੂੰ ਨਹੀਂ ਭੇਂਟ ਕੀਤੇ ਜਾਣਗੇ ਗੁਲਦਸਤੇ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : – ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਰਕਾਰੀ ਸਮਾਗਮਾਂ ਵਿੱਚ ਮੰਤਰੀਆਂ ਨੂੰ ਗੁਲਦਸਤੇ ਭੇਂਟ ਕਰਨ ਅਤੇ ਸਮਾਗਮਾਂ ਵਿੱਚ ਪਲਾਸਟਿਕ ਦੀਆਂ ਬੋਤਲਾਂ ਵਿੱਚ ਪਾਣੀ ਪਰੋਸਣ ਉੱਤੇ ਰੋਕ ਲਾ ਦਿੱਤੀ ਹੈ। ਸਿਹਤ ਵਿਭਾਗ ਨੇ ਇਹ ਫੈਸਲਾ ਪ੍ਰਦੂਸ਼ਣ ਘੱਟ ਕਰਨ ਅਤੇ ਲੋਕਾਂ ਦੀ ਤੰਦਰੁਸਤੀ ਨੂੰ ਮੁੱਖ ਰੱਖ ਕੇ ਲਿਆ

Read More
Punjab

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸੰਗਤ ਦੇ ਨਾਂ ਸੁਨੇਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦੇਸ਼ ਵਿਦੇਸ਼ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਦੇ ਨਾਂ

Read More
Punjab

ਭਗਵੰਤ ਮਾਨ ਨੇ ਫੋਕੀ ਟੌਹਰ ਵਾਲੇ ਲੀਡਰ ਛਾਂਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪੌਣੇ 200 ਤੋਂ ਵੱਧ ਟੌਹਰ ਟੱਪੇ ਲਈ ਸੁਰੱਖਿਆ ਗਾਰਡ ਰੱਖਣ ਵਾਲੇ ਲੀਡਰਾਂ ਤੋਂ ਸਿਕਿਓਰਿਟੀ ਵਾਪਸ ਲੈ ਲਈ ਹੈ। ਇਨ੍ਹਾਂ ਵਿੱਚ ਸਾਬਕਾ ਮੰਤਰੀ, ਸਾਬਕਾ ਵਿਧਾਇਕਾਂ ਸਮੇਤ ਕਈ ਧਾਰਮਿਕ ਹਸਤੀਆਂ ਵੀ ਸ਼ਾਮਿਲ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਨ ਦੇ ਦੂਜੇ ਦਿਨ ਵੀਆਈਪੀ ਦੀ ਸਿਕਿਓਰਿਟੀ ਉੱਤੇ

Read More
Punjab

“ਬਰਫ਼ੀ ਦੇ ਪੀਸ ਘੱਟ ਸੀ ਚਮਚੇ ਜ਼ਿਆਦਾ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੋਣਾਂ ਤੋਂ ਪਹਿਲਾਂ ਅਤੇ ਬਾਅਦ ਕਾਂਗਰਸ ਵਿੱਚ ਪੈਦਾ ਹੋਏ ਕਲੇਸ਼ ਕਾਫ਼ੀ ਸੁਰਖੀਆਂ ਵਿੱਚ ਰਿਹਾ ਹੈ। ਆਏ ਦਿਨ ਹੀ ਕਾਂਗਰਸ ਦਾ ਕੋਈ ਨਾ ਕੋਈ ਮੁੱਦਾ ਸੁਰਖੀਆਂ ਵਿੱਚ ਰਹਿੰਦਾ ਹੈ, ਉਹ ਚਾਹੇ ਗੰਭੀਰ ਹੋਵੇ ਤਾਂ ਚਾਹੇ ਮਜ਼ਾਕ ਦਾ ਪਾਤਰ। ਅੱਜ ਫਿਰ ਸੋਸ਼ਲ ਮੀਡੀਆ ਉੱਤੇ ਕਾਂਗਰਸੀਆਂ ਦਾ ਖੂਬ ਮਜ਼ਾਕ ਉੱਡ ਰਿਹਾ ਹੈ

Read More
Punjab

ਮਾਲ ਮੰਤਰੀ ਵਿਰੁੱਧ ਵਿਭਾਗ ਦੇ ਅਫ਼ਸਰ ਡਟ ਕੇ ਖੜੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਤਹਿਸੀਲ ਦਫ਼ਤਰਾਂ ਵਿੱਚ ਮਾਰੇ ਜਾਂਦੇ ਅਚਨਚੇਤ ਛਾਪਿਆਂ ਦੇ ਖਿਲਾਫ਼ ਮਾਲ ਅਫ਼ਸਰ ਡਟ ਕੇ ਖੜ ਗਏ ਹਨ। ਉਨ੍ਹਾਂ ਨੇ ਮੰਤਰੀ ਦੇ ਬਾਈਕਾਟ ਦੀ ਧਮਕੀ ਵੀ ਦੇ ਦਿੱਤੀ ਹੈ। ਮੋਗਾ ਦੇ ਮਾਲ ਅਫ਼ਸਰਾਂ ਨੇ ਡਿਪਟੀ ਕਮਿਸ਼ਨਰ ਨੂੰ ਇੱਕ ਪੱਤਰ ਲਿਖ ਕੇ ਵਿਭਾਗ ਦੇ

Read More
Punjab

ਬੈਂਸ ਭਰਾਵਾਂ ਦੇ ਭਵਿੱਖ ‘ਤੇ ਛਾਇਆ ਹਨੇਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਵਿੱਖ ਹਨੇਰੇ ਵਿੱਚ ਜਾਣ ਲੱਗਾ ਹੈ। ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਲੁਧਿਆਣਾ ਪੁਲਿਸ ਵੱਲੋਂ ਇੱਕ ਹੋਰ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਕਾਰਵਾਈ ਉਨ੍ਹਾਂ ਵੱਲੋਂ ਅਦਾਲਤ ਵਿੱਚ ਸਮੇਂ ਸਿਰ ਹਾਜ਼ਰ ਨਾ ਹੋਣ

Read More
International

ਜੰ ਗ ਦੇ ਦੌਰਾਨ ਯੂਕਰੇਨ ਨੂੰ 60 ਅਰਬ ਡਾਲਰ ਦਾ ਨੁਕ ਸਾਨ ਹੋਇਆ : ਵਿਸ਼ਵ ਬੈਂਕ

‘ਦ ਖ਼ਾਲਸ ਬਿਊਰੋ : ਰੂਸ ਅਤੇ ਯੂਕਰੇਨ ਦੇ ਵਿਚਾਲੇ ਕਰੀਬ ਦੋ ਮਹੀਨਿਆਂ ਤੋਂ ਜੰ ਗ ਲਗਾਤਾਰ ਚੱਲ ਰਹੀ ਹੈ। ਰੂਸ ਵੱਲੋਂ ਯੂਕਰੋਨ ਦੇ ਸ਼ਹਿਰਾਂ ‘ਤੇ ਲਗਾਤਾਰ ਮਿਜ਼ਾ ਈਲੀ ਹਮ ਲੇ ਕੀਤੇ ਜਾ ਰਹੇ ਹਨ। ਇਸੇ ਦੌਰਾਨ ਵਿਸ਼ਵ ਬੈਂਕ ਦੇ ਅਨੁਸਾਰ, ਲਗਭਗ ਦੋ ਮਹੀਨਿਆਂ ਤੋਂ ਰੂਸ ਨਾਲ ਚੱਲ ਰਹੇ ਯੁੱ ਧ ਵਿੱਚ ਯੂਕਰੇਨ ਦੇ ਬੁਨਿਆਦੀ ਢਾਂਚੇ

Read More
Punjab

ਗੈਰ ਕਾਨੂੰਨੀ ਧੰਦੇ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਐਕਸ਼ਨ ਵਿੱਚ ਆਉਣ ਲੱਗੀ ਹੈ। ਗੈਰ-ਕਾਨੂੰਨੀ ਮਾਈਨਿੰਗ ਦੇ ਦੋ ਸ਼ਾਂ ਤਹਿਤ ਨੰਗਲ ਸ਼ਹਿਰ ਨੇੜਲੇ ਖੇੜਾ ਕਲਮੋਟ ਦੇ ਕਰੈਸ਼ਰਾਂ ਦੇ ਲਾਈਸੈਂਸ ਰੱਦ ਕਰਨ ਤੋਂ ਬਾਅਦ ਮੁਹਾਲੀ ਦੇ ਮਾਈਨਿੰਗ ਅਫ਼ਸਰ ਵਿਪਨ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸੇ ਕੜੀ ਵਿੱਚ ਅੱਜ ਮੁਹਾਲੀ ਦੇ ਦੋ

Read More
India Punjab

ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਬੰਦੀ ਸਿੰਘਾ ਦੀ ਰਿਹਾਈ ਦੀ ਮੰਗ

‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰ ਦੀ ਸਿੰਘਾ ਦੀ ਰਿਹਾਈ ਦੀ ਮੰਗ ਮੁੜ ਦੁਹਰਾਈ ਹੈ। ਉਨ੍ਹਾਂ ਨੇ ਭਾਈ ਬਲਵੰਤ ਸਿੰਘ ਰਾਜੇਆਣਾ ਦੀ ਫਾਂ ਸੀ ਦੀ ਸ ਜ਼ਾ ਨੂੰ ਉਮਰ ਕੈ ਦ ਵਿੱਚ ਤਬਦੀਲ ਕਰਮ ਦੀ ਮੰਗ ਕੀਤੀ ਹੈ। ਇਸਦੇ ਨਾਲ ਦੀ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ

Read More