ਭਾਰਤੀ ਮੂਲ ਦੇ ਰਿਸ਼ੀ ਸੁਨਕ ਕਿਉਂ ਨਹੀਂ ਬਣ ਸਕੇ ਬਰਤਾਨੀਆ ਦੇ ਪ੍ਰਧਾਨ ਮੰਤਰੀ, ਲਿਜ਼ ਟ੍ਰਸ ਨੇ ਕਿਵੇਂ ਦਿੱਤੀ ਮਾਤ
ਲਿਜ਼ ਟ੍ਰਸ ਨੂੰ ਕੁੱਲ 81,326 ਵੋਟ ਮਿਲੇ ਹਨ ਜਦਕਿ ਰਿਸ਼ੀ ਸੁਨਕ ਨੂੰ 60,399 ਵੋਟ ਮਿਲੇ ਹਨ।
ਲਿਜ਼ ਟ੍ਰਸ ਨੂੰ ਕੁੱਲ 81,326 ਵੋਟ ਮਿਲੇ ਹਨ ਜਦਕਿ ਰਿਸ਼ੀ ਸੁਨਕ ਨੂੰ 60,399 ਵੋਟ ਮਿਲੇ ਹਨ।
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਚੰਡੀਗੜ੍ਹ ਇਕਾਈ ਵੱਲੋਂ ਅੱਜ ਕਰਵਾਏ ਇੱਕ ਸੈਮੀਨਾਰ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੇਂਦਰ ਦੇ ਕਬਜ਼ੇ ਤੋਂ ਮੁਕਤ ਕਰਾਉਣ ਦੀ ਵਕਾਲਤ ਕੀਤੀ ਗਈ। ਬੁਲਾਰਿਆਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਪੰਜਾਬ ਲੈਜ਼ਿਸਲੇਟਿਵ ਐਕਟ ਵਿੱਚੋਂ ਬਾਹਰ ਕੱਢ ਕੇ ਸੂਬਾ ਪੱਧਰ ਉੱਤੇ ਚੋਣਾਂ ਕਰਾਈਆਂ ਜਾਣ।
ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਵਿਅੰਗ ਕਲਾਕਾਰ ਸਨ, ਉਦੋਂ ਤਾਂ ਮਿੱਠੀਆਂ ਮਿਰਚਾਂ ਜਾਂ ਕੁਲਫ਼ੀ ਗਰਮਾ ਗਰਮ ਵੇਚ ਹੀ ਜਾਂਦੇ ਰਹੇ ਹਨ। ਹੁਣ ਉਨ੍ਹਾਂ ਨੂੰ ਸਿਆਸਤ ਵੀ ਉਂਗਲਾਂ ਉੱਤੇ ਨਚਾਉਣ ਦਾ ਵਲ ਆ ਗਿਆ ਹੈ। ਉਹ ਸ਼ਬਦਾਂ ਦੇ ਜਾਦੂਗਰ ਤਾਂ ਹਨ ਹੀ, ਕਲਾਕਾਰ ਦੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਤੋਂ ਕੀਤਾ ਸੰਬੋਧਨ
ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਵਿਕੀਪੀਡੀਆ ਦੇ ਅਧਿਕਾਰੀਆਂ ਨੂੰ ਭਾਰਤ ਵਿੱਚ ਤਲਬ ਕੀਤਾ ਹੈ ਤਾਂ ਜੋ ਇਹ ਸਪੱਸ਼ਟੀਕਰਨ ਮੰਗਿਆ ਜਾ ਸਕੇ ਕਿ ਕਿਵੇਂ ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦੀ ਵਿਕੀਪੀਡੀਆ ਪੇਜ ਐਂਟਰੀ ਨੂੰ ਖਾਲਿਸਤਾਨ ਐਸੋਸੀਏਸ਼ਨ ਨੂੰ ਦਰਸਾਉਣ ਲਈ ਬਦਲਿਆ ਗਿਆ ਸੀ।
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਦਲਜੀਤ ਸਿੰਘ ਨੂੰ ਵੀ ਜ਼ਮਾਨਤ ਮਿਲ ਗਈ ਹੈ।
ਰੋਹਿਤ ਸ਼ਰਮਾ ਦੀ ਗਲਤੀ ਇਹ ਸੀ ਕਿ ਜਦੋਂ ਉਨ੍ਹਾਂ ਨੂੰ ਪਤਾ ਸੀ ਕਿ ਉਨ੍ਹਾਂ ਕੋਲ ਹਾਰਦਿਕ ਪੰਡਯਾ ਸਮੇਤ ਸਿਰਫ 5 ਗੇਂਦਬਾਜ਼ ਹਨ ਤਾਂ ਉਹ ਦੀਪਕ ਹੁੱਡਾ ਤੋਂ ਘੱਟੋ-ਘੱਟ ਇਕ ਜਾਂ ਦੋ ਓਵਰ ਤਾਂ ਆਊਟ ਕਰ ਸਕਦੇ ਸਨ।
ਜਾਣਕਾਰੀ ਮੁਤਾਬਕ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਤਨਖਾਹ ਸਮੇਂ ਸਿਰ ਨਾ ਮਿਲਣ ਕਾਰਨ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਇਸਦੇ ਵਿਰੁੱਧ ਅੰਦੋਲਨ ਕਰਨ ਲਈ ਮਜ਼ਬੂਰ ਹੋ ਸਕਦੇ ਹਨ।
ਨਿਤੀਸ਼ ਕੁਮਾਰ ਨੇ ਵੀ ਭਵਿੱਖ ਵਿੱਚ ਭਾਜਪਾ ਨਾਲ ਇਕੱਠੇ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਮੈਚ ਦੇ ਆਖਰੀ ਦੌਰ ਵਿੱਚ ਪੰਜਾਬ ਦੇ ਨੌਜਵਾਨ ਖਿਡਾਰੀ ਅਰਸ਼ਦੀਪ ਸਿੰਘ ਨੂੰ 18ਵੇਂ ਓਵਰ ਵਿੱਚ ਆਸਿਫ਼ ਅਲੀ ਨੇ ਕੈਚ ਦੇ ਦਿੱਤਾ। ਜਿਸ ਤੋਂ ਬਾਅਦ ਅਰਸ਼ਦੀਪ ਟਵਿਟਰ 'ਤੇ ਕਾਫੀ ਟ੍ਰੋਲ ਹੋਣ ਲੱਗੇ। ਕੁਝ ਟਵਿੱਟਰ ਅਕਾਊਂਟਸ ਨੇ ਉਸ ਨੂੰ ਖਾਲਿਸਤਾਨੀ ਕਿਹਾ ਸੀ।