India

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ

‘ਦ ਖ਼ਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਯੁੱਧ ਤੋਂ ਪੈਦਾ ਹੋਈ ਵਿਸ਼ਵ ਸਥਿਤੀ ਅਤੇ ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਰਾਸ਼ਟਰਪਤੀ ਨੂੰ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਯੂਕਰੇਨ ਸਮੇਤ ਵੱਖ-ਵੱਖ

Read More
India

ਰੇਲਵੇ ਵਿਭਾਗ ਵੱਲੋਂ ਰੱਦ ਕੀਤੀਆਂ ਸਾਰੀਆਂ ਰੇਲ ਗੱਡੀਆਂ ਬਹਾਲ

‘ਦ ਖ਼ਾਲਸ ਬਿਊਰੋ : ਰੇਲਵੇ ਵਿਭਾਗ ਨੇ ਕਰੋਨਾ ਮਹਾਂਮਾਰੀ ਦੌਰਾਨ ਰੱਦ ਕੀਤੀਆਂ ਸਾਰੀਆਂ ਪੁਰਾਣੀਆਂ ਟਰੇਨਾਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਹੁਣ ਯਾਤਰੀਆਂ ਨੂੰ ਟਿਕਟਾਂ ਲੈਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਰੇਲਵੇ ਬੋਰਡ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਣ ਸਾਰੀਆਂ 16, 000 ਟਰੇਨਾਂ ਪਹਿਲਾਂ ਦੀ ਤਰ੍ਹਾਂ ਦੇਸ਼ ਭਰ ‘ਚ ਚੱਲਣਗੀਆਂ। ਇਨ੍ਹਾਂ

Read More
India

ਸਿਲੰਡਰਾਂ ਦੀਆਂ ਕੀਮਤਾਂ ਵਿੱਚ 105 ਰੁਪਏ ਦਾ ਵਾਧਾ,ਦੁੱਧ ਦੀਆਂ ਕੀਮਤਾਂ ਵਿੱਚ ਵੀ ਉਛਾਲ

‘ਦ ਖ਼ਾਲਸ ਬਿਊਰੋ :ਹੋਰ ਸੱਮਸਿਆਵਾਂ ਵਾਂਗ ਮਹਿੰਗਾਈ ਵੀ ਇੱਕ ਅਜਿਹੀ ਸੱਮਸਿਆ ਹੈ ਜਿਸ ਦ ਆਮ ਆਦਮੀ ਦੀ ਜਿੰਦਗੀ ਤੇ ਬਹੁਤ ਡੂੰਘਾ ਪ੍ਰਭਾਵ ਪੈਂਦਾ ਹੈ।ਕਿਉਂਕਿ ਜਿਆਦਾਤਰ ਉਹ ਤੱਬਕਾ ਇਸ ਦੀ ਮਾਰ ਹੇਠ ਆਉਂਦਾ ਹੈ,ਜੋ ਰੋਜ ਕਮਾ ਕੇ ਖਾਣ ਵਾਲਾ ਹੁੰਦਾ ਹੈ ਤੇ ਜਿੰਨਾ ਕੋਲ ਆਮਦਨ ਦੇ ਕੋਈ ਜਿਆਦਾ ਵੱਡੇ ਸ੍ਰੋਤ ਨਹੀਂ ਹੁੰਦੇ। ਇੱਕ ਤਰਾਂ ਨਾਲ ਮਹਿੰਗਾਈ

Read More
Punjab

ਅਕਾਲੀ ਦਲ ਦੇ ਇੱਕ ਵਫਦ ਵੱਲੋਂ ਜੇ ਲ੍ਹ ‘ਚ ਬੰਦ ਮਜੀਠੀਆ ਨਾਲ ਮੁਲਾਕਾਤ

‘ਦ ਖ਼ਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਜੇ ਲ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਇੱਕ ਵਫ਼ਦ ਮਿਲਿਆ। ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਸਾਬਕਾ ਮੰਤਰੀ ਸਰਦਾਰ

Read More
India

ਮਾਰਚ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

‘ਦ ਖ਼ਾਲਸ ਬਿਊਰੋ : ਕੇਂਦਰੀ ਰਿਜ਼ਰਵ ਬੈਂਕ ਆਫ ਇੰਡੀਆ ਨੇ ਮਾਰਚ ਮਹੀਨੇ ਵਿੱਚ ਬੈਂਕਾਂ ਨੂੰ ਹੋਣ ਵਾਲੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਆਰਬੀਆਈ ਵੱਲੋਂ ਜਾਰੀ ਬੈਂਕ ਦੀਆਂ ਛੁੱਟੀਆਂ ਦੀ ਸੂਚੀ ਅਨੁਸਾਰ ਮਾਰਚ ਮਹੀਨੇ ਵਿੱਚ ਕੁੱਲ 13 ਦਿਨ ਬੈਂਕ ਬੰਦ ਰਹਿਣਗੇ। 13 ਦਿਨਾਂ ਦੀ ਛੁੱਟੀ ਵਿੱਚ 4 ਐਤਵਾਰ ਦੀ ਛੁੱਟੀ ਵੀ ਸ਼ਾਮਲ ਹੈ। ਦੂਜੇ

Read More
International

ਰੂਸ ਨੇ ਯੂਐਨਜੀਏ ਵਿੱਚ ਯੂਕਰੇਨ ‘ਤੇ ਹਮ ਲੇ ਬਾਰੇ ਦਿਤੀ ਸਫ਼ਾਈ

‘ਦ ਖ਼ਾਲਸ ਬਿਊਰੋ :ਵੱਡੇ ਪੱਧਰ ‘ਤੇ ਪੂਰੀ ਦੁਨੀਆ ਵਿੱਚ ਅਲੱਗ-ਥਲੱਗ ਪਏ, ਰੂਸ ਨੂੰ ਸੋਮਵਾਰ ਨੂੰ 193 ਮੈਂਬਰੀ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਸਮਰਥਨ ਪ੍ਰਾਪਤ ਕਰਨ ਦੀ ਇੱਕ ਮਹੱਤਵਪੂਰਨ ਪ੍ਰੀਖਿਆ ਦਾ ਸਾਹਮਣਾ ਕਰਨਾ ਪਿਆ। ਯੂਐਨਜੀਏ ਨੇ ਕੱਲ੍ਹ ਤੋਂ ਇੱਕ ਐਮਰਜੈਂਸੀ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਹੈ, ਜਿਸ ਵਿੱਚ ਯੂਕਰੇਨ ਉੱਤੇ ਰੂਸੀ ਹਮਲੇ ਦੇ ਖਿਲਾਫ ਨਿੰ ਦਾ ਦੇ

Read More
India International

ਰੋਮਾਨੀਆ ਤੋਂ ਭਾਰਤੀ ਨਾਗਰਿਕਾਂ ਨੂੰ ਲੈ ਸੱਤਵੀਂ ਫਲਾਇਟ ਪਹੁੰਚੀ ਮੁੰਬਈ

‘ਦ ਖ਼ਾਲਸ ਬਿਊਰੋ : ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਲੈ ਕੇ ਅੱਜ ਸੱਤਵੀਂ ਫਲਾਈਟ ਭਾਰਤ ਪਹੁੰਚ ਗਈ ਹੈ। ਭਾਰਤ ਨੇ ਆਪਰ੍ਰੇਸ਼ਨ ਗੰਗਾ ਤਹਿਤ 182 ਭਾਰਤੀ ਨਾਗਰਿਕਾਂ ਦੀ ਉਡਾਣ ਰੋਮਾਨੀਆ ਦੇ ਬੁਖਾਰੇਸਟ ਤੋਂ ਮੁੰਬਈ ਪਹੁੰਚੀ ਹੈ। ਯੂਕਰੇਨ ਦਾ ਰੂਸ ‘ਤੇ ਹਮਲੇ ਦਾ ਅੱਜ ਛੇਵਾਂ ਦਿਨ ਹੈ।

Read More
Punjab

ਈਕੋਸਿੱਖ ਸੰਸਥਾ ਵੱਲੋਂ ਜੰਗਲ ਉਗਾਉਣ ਦੀ ਸਿਖਲਾਈ ਵੀਡਿਓ ਜਾਰੀ

‘ਦ ਖ਼ਾਲਸ ਬਿਊਰੋ :ਸੰਨ 2009 ਵਿਚ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਹਿਯੋਗ ਨਾਲ ਸ਼ੁਰੂ ਹੋਈ ਈਕੋਸਿੱਖ ਸੰਸਥਾ ਨੇ ਜੰਗਲ ਉਗਾਉਣ ਦੀ ਸਿਖਲਾਈ ਵੀਡਿਓ ਦੇ ਨਾਲ-ਨਾਲ ਆਪਣੀ 3 ਸਾਲਾ ਰਿਪੋਰਟ ਜਾਰੀ ਕੀਤੀ। ਉਹਨਾਂ ਅਨੁਸਾਰ ਪੰਜਾਬ ਅਤੇ ਭਾਰਤ ਦੇ ਹੋਰ ਹਿੱਸਿਆਂ ਵਿਚ 400 ਗੁਰੂ ਨਾਨਕ ਪਵਿੱਤਰ ਜੰਗਲ ਲਾਏ ਜਾ ਚੁੱਕੇ ਹਨ। ਇਹਨਾਂ ਜੰਗਲਾਂ ਵਿੱਚ ਪੰਜਾਬ ਦੀਆਂ ਰਵਾਇਤੀ

Read More
Punjab

ਮੁਹਾਲੀ ਮਹਾਂ ਰੈਲੀ ਵਿੱਚ ਹੋਇਆ ਠਾਠਾਂ ਮਾਰਦਾ ਇੱਕਠ

‘ਦ ਖ਼ਾਲਸ ਬਿਊਰੋ : ਇਤਿਹਾਸ ਦੀਆਂ ਕਿਤਾਬਾਂ ਵਿੱਚ ਵਿਦਿਆਰਥੀਆਂ ਨੂੰ ਸਿੱਖ ਗੁਰੂਆਂ ਤੇ ਸ਼ਹੀਦਾਂ ਬਾਰੇ ਦਰਜ ਗੱਲਤ ਜਾਣਕਾਰੀ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਸਿਰਸਾ ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਐਤਵਾਰ ਨੂੰ 22ਵੇਂ ਦਿਨ ਵੀ ਜਾਰੀ ਰਿਹਾ। ਇਸੇ ਤਹਿਤ ਅੱਜ

Read More
India Punjab

ਭਾਰਤ ‘ਚ ਮਹਿੰਗਾ ਹੋਇਆ ਦੁੱਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੂਰੇ ਦੇਸ਼ ਵਿੱਚ ਅਮੁਲ ਦੁੱਧ ਦੀ ਕੀਮਤ ਵਿੱਚ ਵਾਧਾ ਹੋ ਗਿਆ ਹੈ। ਅਮੁਲ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਗਿਆ ਹੈ। ਇੱਕ ਮਾਰਚ ਤੋਂ ਨਵੀਆਂ ਕੀਮਤਾਂ ਲਾਗੂ ਹੋਣਗੀਆਂ। ਅਮੁਲ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਸਾਰੀਆਂ ਕਿਸਮਾਂ ਲਈ ਕੀਤਾ ਗਿਆ ਹੈ ਜਿਵੇਂ ਕਿ ਗੋਲਡ, ਤਾਜ਼ਾ,

Read More