Punjab

ਮਾਨਸਾ ਕਿਸਾਨ ਮੋਰਚਾ : ਸੰਘਰਸ਼ਮਈ 80 ਸਾਲਾ ਬਜ਼ੁਰਗ ਬੀਬੀ ਨੇ ਕਿਸਾਨੀ ਸੰਘਰਸ਼ ਲਈ ਤੋੜਿਆ ਦਮ

‘ਦ ਖ਼ਾਲਸ ਬਿਊਰੋ:- ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਵਿੱਚ ਕਿਸਾਨ ਧਰਨਿਆਂ ਵਿੱਚ ਸ਼ਾਮਿਲ ਇੱਕ ਕਿਸਾਨ ਔਰਤ ਦੀ ਰੇਲਵੇ ਲਾਈਨ ਉੱਤੇ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।  ਇਸ ਕਿਸਾਨ ਔਰਤ ਤੇਜ ਕੌਰ ਦੀ ਉਮਰ 80 ਸਾਲ ਦੀ ਸੀ ਅਤੇ ਇਹ ਪਿੰਡ ਵਰੇ ਤੋਂ ਰੋਜ਼ਾਨਾ ਕਿਸਾਨ ਧਰਨੇ ਵਿੱਚ ਪਿੰਡ ਦੀਆਂ ਔਰਤਾਂ ਨਾਲ ਸ਼ਾਮਲ ਹੁੰਦੀ ਸੀ। ਲਗਾਤਾਰ

Read More
Khaas Lekh Religion

ਸਿਰ ਦੇ ਕੇ ਧਰਮ ਦੀ ਖਾਤਰ, ਸਿੱਖੀ ਸਿਦਕ ਨਿਭਾ ਗਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸਿੱਖ ਇਤਿਹਾਸ ਸ਼ਹੀਦਾਂ ਦਾ ਇਤਿਹਾਸ ਹੈ। ਸਿੱਖ ਇਤਿਹਾਸ ਵਿੱਚ ਸ਼ਹੀਦੀ ਦਾ ਆਰੰਭ ਪੰਚਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਨਾਲ ਹੁੰਦਾ ਹੈ। ਭਾਈ ਤਾਰੂ ਸਿੰਘ ਜੀ ਅਠਾਰ੍ਹਵੀਂ ਸਦੀ ਦੇ ਸ਼ਹੀਦਾਂ ਵਿੱਚੋਂ ਇੱਕ ਮਹਾਨ ਸਿੱਖ ਸ਼ਹੀਦ ਹਨ, ਜਿਨ੍ਹਾਂ ਦਾ ਜਨਮ 1716 ਈਸਵੀ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੂਹਲਾ ਵਿਖੇ ਹੋਇਆ।

Read More
Punjab

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਾਲ ਗੱਡੀਆਂ ਲਈ ਰੇਲ ਲਾਈਨਾਂ ਖਾਲੀ ਕਰਨ ਦੀ ਅਪੀਲ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸੱਕਤਰ ਕੈਪਟਨ ਸੰਦੀਪ ਸੰਧੂ ਨੇ ਰਾਜ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਉਹ ਸੂਬੇ ਵਿੱਚ ਚੱਲ ਰਹੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਮਾਲ ਗੱਡੀਆਂ ਨੂੰ ਲਾਂਘਾ ਦੇਣ। ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਸਾਉਣੀ ਦੀਆਂ ਫਸਲਾਂ

Read More
Punjab

ਸੁਖਜਿੰਦਰ ਰੰਧਾਵਾ ਨੇ ਕਿਉਂ ਕਿਹਾ ਨਵਜੋਤ ਸਿੱਧੂ ਕਾਂਗਰਸੀ ਨਹੀਂ ?

‘ਦ ਖ਼ਾਲਸ ਬਿਊਰੋ ( ਖੰਨ੍ਹਾ ) :-  ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭੱਠੀਆਂ ਸਥਿਤ ਵੇਰਕਾ ਪਲਾਂਟ ਵਿੱਚ ਜਾਨਵਰਾਂ ਲਈ ਬਣੇ ਕੁੱਝ ਨਵੇਂ ਉਤਪਾਦਾਂ ਨੂੰ ਲਾਂਚ ਕਰਨ ਆਏ। ਇਸ ਮੌਕੇ ਉਨ੍ਹਾਂ ਕਿਹਾ ਹੈ ਕਿ ਬਾਗੀ ਲੀਡਰ ਨਵਜੋਤ ਸਿੱਧੂ ਮਾਈਗ੍ਰੇਟ ਕਰਕੇ ਲਿਆਂਦੇ ਗਏ ਹਨ। ਉਹ ਕਾਂਗਰਸੀ ਨਹੀਂ ਹਨ। ਇਸ ਲਈ ਉਹ ਇਸ ਤਰ੍ਹਾਂ ਦੀਆਂ ਗੱਲਾਂ ਕਰ

Read More
Punjab

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਬਰਸੀ ਮੌਕੇ SGPC ਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਈ ਤਕਰਾਰ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਅੰਮ੍ਰਿਤਸਰ ਵਿੱਚ ਸ਼੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਬਰਸੀ ਨੂੰ ਮਨਾਉਣ ਸਬੰਧੀ SGPC ਅਹੁਦੇਦਾਰਾਂ ਤੇ ਸਿੱਖ ਸੰਗਠਨਾਂ ਵਿਚਾਲੇ ਭਾਰੀ ਤਕਰਾਰ ਹੋਈ ਹੈ। ਇਸ ਬਰਸੀ ਸਮਾਗਮ ਦੇ ਮੌਕੇ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਦੇ ਮੈਂਬਰ ਅਰਦਾਸ

Read More
Punjab

ਵਜ਼ੀਫਾ ਘੁਟਾਲੇ ਨੂੰ ਲੈ ਕੇ ਕੱਲ ਨੂੰ ‘ਪੰਜਾਬ ਬੰਦ’ ਦਾ ਐਲਾਨ

‘ਦ ਖ਼ਾਲਸ ਬਿਊਰੋ :- ਵਿਦਿਆਰਥੀਆਂ ਦੇ ਵਜੀਫਾ ਘੁਟਾਲੇ ਕਾਰਨ ਪੰਜਾਬ ਸਰਕਾਰ ਦੀ ਮੁਸੀਬਤ ਵਧਦੀ ਜਾ ਰਹੀ ਹੈ। ਸੰਘਰਸ਼ ਕਰ ਰਹੀਆਂ ਧਿਰਾਂ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਭਰ ‘ਚ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜਾਮ ਲਾਏ ਜਾਣਗੇ। ਇਸ ਬੰਦ ਦੇ ਸਮਰਥਨ ‘ਚ ਆਮ ਆਦਮੀ

Read More
India

ਭਾਰਤੀ ਹਵਾਈ ਸੇਵਾਵਾਂ ਦੀ ਕੀਮਤ ‘ਤੇ ਨਹੀਂ ਚੱਲਣਗੀਆਂ ਵਿਦੇਸ਼ੀ ਉਡਾਣਾਂ : ਪੁਰੀ

‘ਦ ਖ਼ਾਲਸ ਬਿਊਰੋ :- ਵਿਦੇਸ਼ੀ ਹਵਾਈ ਸੇਵਾਵਾਂ ਦੀਆਂ ਉਡਾਣਾਂ ਨੂੰ ਲੈ ਕੇ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ 8 ਅਕਤੂਬਰ ਨੂੰ ਕਿਹਾ ਕਿ ਇਨ੍ਹਾਂ ਸੇਵਾਵਾਂ ਨੂੰ ਭਾਰਤੀ ਹਵਾਈ ਸੇਵਾਵਾਂ ਦੀ ਕੀਮਤ ’ਤੇ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਲਫਥਾਂਜ਼ਾ ਨੂੰ 30 ਸਤੰਬਰ ਤੋਂ 20 ਅਕਤੂਬਰ ਤੱਕ ਦੀਆਂ ਭਾਰਤ ਤੇ ਜਰਮਨੀ ਵਿਚਾਲੇ ਆਪਣੀਆਂ ਉਡਾਣਾਂ

Read More
Punjab

ਪੰਜਾਬ ‘ਚ ਕਿਸਾਨਾਂ ਦੇ ਅੰਦੋਲਨ ਨੂੰ ਮਿਲ ਰਹੀ ਹੈ ਪੂਰੀ ਹਮਾਇਤ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮ ਰੱਖਣ, ਟੌਲ ਪਲਾਜ਼ਿਆਂ ਦਾ ਘਿਰਾਓ, ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ ਧਰਨੇ ਅਤੇ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ ਅੱਠਵਾਂ ਦਿਨ ਹੈ ਅਤੇ ਕੇਂਦਰ ਸਰਕਾਰ ਵੱਲੋਂ ਭੇਜੇ ਗੱਲਬਾਤ

Read More
Punjab

ਪਾਵਰਕੌਮ ਨਵੰਬਰ ਤੋਂ ਕਰ ਸਕਦੀ ਹੈ 700 ਪੈਸਕੋ ਮੁਲਾਜ਼ਮਾਂ ਦੀ ਛਾਂਟੀ

‘ਦ ਖ਼ਾਲਸ ਬਿਊਰੋ :- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (PSPCL) ਨੇ 8 ਅਕਤੂਬਰ ਨੂੰ ਕਰੀਬ 700 ਪੈਸਕੋ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦਾ ਨੋਟਿਸ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਪਾਵਰਕੌਮ ਨੇ ਪਹਿਲੀ ਨਵੰਬਰ, 2020 ਤੱਕ 15 ਤੋਂ 25 ਫ਼ੀਸਦ ਮੁਲਾਜ਼ਮਾਂ ਦੀ ਛਾਂਟੀ ਕਰਨ ਦਾ ਫ਼ੈਸਲਾ ਲਿਆ ਸੀ। ਅਜਿਹੇ ਹੁਕਮਾਂ ਤਹਿਤ ਪਹਿਲੇ ਗੇੜ ’ਚ 60 ਸਾਲ

Read More
India

ਬੋਲਣ ਦੀ ਆਜ਼ਾਦੀ ਦੇ ਅਧਿਕਾਰ ਦੀ ਹੋਈ ਦੁਰਵਰਤੋਂ ‘ਤੇ ਸੁਪਰੀਮ ਕੋਰਟ ਦਾ ਸਖ਼ਤ ਰੁਖ਼

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਨੇ ਅਜੋਕੇ ਸਮੇਂ ’ਚ ਬੋਲਣ ਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਸਭ ਤੋਂ ਵੱਧ ਦੁਰਵਰਤੋਂ ਹੋਣ ‘ਤੇ ਟਿੱਪਣੀ ਕਰਦਿਆਂ ਇਸ ਸਾਲ ਦੇ ਸ਼ੁਰੂ ’ਚ ਤਬਲੀਗੀ ਜਮਾਤ ਦੇ ਮਾਮਲੇ ’ਚ ਮੀਡੀਆ ਦੀ ਕਵਰੇਜ ਨੂੰ ਲੈ ਕੇ ਦਾਇਰ ਹਲਫ਼ਨਾਮੇ ਨੂੰ ‘ਜਵਾਬ ਦੇਣ ਤੋਂ ਬਚਣ ਵਾਲਾ’ ਅਤੇ ‘ਬੇਸ਼ਰਮ’ ਦੱਸਦਿਆਂ ਕੇਂਦਰ ਸਰਕਾਰ ਦੀ

Read More