ਵਿਦੇਸ਼ ਦੀ ਧਰਤੀ ‘ਤੇ ਪੰਜਾਬੀਆਂ ਦੀ ਬੱਲੇ-ਬੱਲੇ, ਪਹਿਲਾ ਦਸਤਾਰਧਾਰੀ ਸਿੱਖ ਬਣਿਆ ਡਿਪਟੀ ਮੇਅਰ
ਪਹਿਲੇ ਦਸਤਾਰਧਾਰੀ ਸਿੱਖ ਹਰਕੀਰਤ ਸਿੰਘ ਨੂੰ ਬਰੈਂਪਟਨ ਸਿਟੀ ਦੇ ਡਿਪਟੀ ਮੇਅਰ ਵਜੋਂ ਨਿਯੁਕਤੀ ਕੀਤਾ ਗਿਆ ਹੈ।
ਪਹਿਲੇ ਦਸਤਾਰਧਾਰੀ ਸਿੱਖ ਹਰਕੀਰਤ ਸਿੰਘ ਨੂੰ ਬਰੈਂਪਟਨ ਸਿਟੀ ਦੇ ਡਿਪਟੀ ਮੇਅਰ ਵਜੋਂ ਨਿਯੁਕਤੀ ਕੀਤਾ ਗਿਆ ਹੈ।
ਧਾਲੀਵਾਲ ਨੇ ਪਿਛਲੇ 5 ਸਾਲ ਪਿੰਡਾਂ ਵਿਚ ਵਿਕਾਸ ਲਈ ਖਰਚ ਕੀਤੀਆਂ ਗ੍ਰਾਂਟਾਂ ਦੀ ਜਾਂਚ ਕਰਨ ਦਾ ਦਾਅਵਾ ਕੀਤਾ ਹੈ।
ਆਪਣੇ ਸੰਦੇਸ਼ ਵਿੱਚ ਮੁਰਮੂ ਨੇ ਔਰਤਾਂ ਨੂੰ ਇਕ ਦੂਜੇ ਨੂੰ ਪ੍ਰੇਰਿਤ ਕਰਨ ਅਤੇ ਇਕ ਦੂਸਰੇ ਦੀ ਸਹਾਇਤਾ ਕਰਨ ਲਈ ਕਿਹਾ ਹੈ।
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਬੀਤੀ ਰਾਤ ਕਿਸਾਨਾਂ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਭੰਡਾਰੀ ਪੁਲ ਉੱਤੇ ਧਰਨਾ ਲਾਇਆ ਗਿਆ ਸੀ ਜਿਸਨੂੰ ਕਿਸਾਨਾਂ ਨੇ ਹੁਣ ਕੱਥੂਨੰਗਲ ਟੋਲ ਪਲਾਜ਼ਾ ਉੱਤੇ ਸ਼ਿਫ਼ਟ ਕਰ ਦਿੱਤਾ ਹੈ।
ਦਿੱਲੀ ਵਿਚ ਨਗਰ ਨਿਗਮ ਚੋਣਾਂ ਲਈ ਟਿਕਟਾਂ ਦੀ ਵੰਡ ਵਿੱਚ ਰਿਸ਼ਵਤਖੋਰੀ ਦਾ ਮਾਮਲਾ ਸਾਹਮਣੇ ਆਇਆ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਦੇ 8 ਮਹੀਨੇ ਪੂਰੇ ਹੋਣ ‘ਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਮੀਡੀਆ ਨੂੰ ਸੰਬੋਧਨ ਕੀਤਾ ਹੈ ਤੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਨਾਲ ਜੁੜੇ ਹਰ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹੈ। ਪੰਜਾਬ ਸਰਕਾਰ ਵਲੋਂ ਲਾਇਸੈਂਸਾਂ ਦਾ ਰੀਵੀਊ ਕਰਨ ਦਾ ਫੈਸਲਾ ਲਿਆ ਗਿਆ ਹੈ ।ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ
ਸੱਪ ਨੂੰ ਵੇਖ ਕੇ (Snake Sighting) ਹਰ ਕਿਸੇ ਨੂੰ ਕੰਬਣੀ ਛਿੜ ਜਾਂਦੀ ਹੈ। ਤੁਸੀਂ ਕਿੰਨੇ ਵੀ ਬਹਾਦਰ ਕਿਉਂ ਨਾ ਹੋਵੋ, ਜੇਕਰ ਤੁਹਾਡੇ ਸਾਹਮਣੇ ਕੋਈ ਸੱਪ ਨਜ਼ਰ ਆ ਜਾਵੇ ਤਾਂ ਦਿਮਾਗ ਵੀ ਕੁਝ ਸਕਿੰਟਾਂ ਲਈ ਕੰਮ ਕਰਨਾ ਬੰਦ ਕਰ ਦਿੰਦਾ ਹੈ। ਕਈ ਸੱਪਾਂ ਦਾ ਜ਼ਹਿਰ ਇੰਨਾ ਖ਼ਤਰਨਾਕ ਹੁੰਦਾ ਹੈ ਕਿ ਇਹ ਮਨੁੱਖੀ ਸਰੀਰ ਵਿਚ ਪਹੁੰਚਣ ਤੋਂ
ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ )ਦੇ ਸੱਦੇ ਤੇ 16 ਨਵੰਬਰ 2022 ਨੂੰ ਪੰਜਾਬ ਭਰ ਵਿੱਚ ਚੱਕਾ ਜਾਮ ਕੀਤਾ ਗਿਆ ਹੈ । ਮੋਰਚੇ ਵਲੋਂ ਇਹ ਵੀ ਐਲਾਨ ਕੀਤਾ ਗਿਆ ਹੈ, ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰ ਵੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਨੇ ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਕੀਤੇ ਨਸ਼ਟ
ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਕੈਂਸਰ ਦੀ ਨਕਲੀ ਦਵਾਈਆਂ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਅੰਤਰਰਾਸ਼ਟਰੀ ਨਕਲੀ ਦਵਾਈਆਂ ਬਣਾਉਣ ਅਤੇ ਵੇਚਣ ਦੇ ਰੈਕੇਟ 'ਚ ਸ਼ਾਮਲ ਕੁੱਲ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।