ਬੀਜੇਪੀ ਦੇ ਸਾਰੇ ਦਾਅਵਿਆਂ ਨੂੰ ‘ਆਪ’ ਨੇ ਠੁਕਰਾਇਆ
'ਆਪ' ਆਗੂ ਨੇ ਆਪਣੇ ਮੀਡੀਆ ਸੰਬੋਧਨ 'ਚ ਦਾਅਵਾ ਕੀਤਾ ਕਿ ਪਿਛਲੇ 6 ਮਹੀਨਿਆਂ 'ਚ 'ਆਪ' ਸਰਕਾਰ ਨੇ 17000 ਨਵੀਆਂ ਨੌਕਰੀਆਂ ਦਿੱਤੀਆਂ ਹਨ ਅਤੇ 9000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ।
'ਆਪ' ਆਗੂ ਨੇ ਆਪਣੇ ਮੀਡੀਆ ਸੰਬੋਧਨ 'ਚ ਦਾਅਵਾ ਕੀਤਾ ਕਿ ਪਿਛਲੇ 6 ਮਹੀਨਿਆਂ 'ਚ 'ਆਪ' ਸਰਕਾਰ ਨੇ 17000 ਨਵੀਆਂ ਨੌਕਰੀਆਂ ਦਿੱਤੀਆਂ ਹਨ ਅਤੇ 9000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ।
ਹਰਿਆਣਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਦੇ ਦੌਰਾਨ ਚਰਚਾ ਵਿੱਚ ਚੱਲ ਰਹੇ SYL ਮੁੱਦੇ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ।ਉਹਨਾਂ ਕਾਂਗਰਸ ਤੇ ਭਾਜਪਾ ‘ਤੇ ਵਰਦਿਆਂ ਉਹਨਾਂ ਨੂੰ ਇਸ ਮਾਮਲੇ ਨੂੰ ਇੰਨੇ ਸਾਲਾਂ ਤੱਕ ਲਮਕਾਉਣ ਲਈ ਜਿੰਮੇਵਾਰ ਦੱਸਿਆ ਹੈ।ਉਹਨਾਂ
ਇੱਕ ਪੱਤਰਕਾਰ ਦੁਰਵਿਵਹਾਰ ਕਰਨ ਵਾਲੇ ਨੌਜਵਾਨ ਨੂੰ ਰੋਕਦਾ ਹੈ ਅਤੇ ਉਸ ਨੂੰ ਕਹਿੰਦਾ ਹੈ ਕਿ ਤੁਸੀਂ ਅਰਸ਼ਦੀਪ ਲਈ ਭੱਦੀ ਸ਼ਬਦਾਵਲੀ ਕਿਉਂ ਵਰਤ ਰਹੇ ਹੋਂ। ਉਹ ਭਾਰਤੀ ਖਿਡਾਰੀ ਹੈ। ਪੱਤਰਕਾਰ ਗੁੱਸੇ ਵਿੱਚ ਵੀ ਕਹਿੰਦਾ ਹੈ, "ਖਿਡਾਰੀ ਨਾਲ ਇਸ ਤਰ੍ਹਾਂ ਗੱਲ ਕਰਦੇ ਨੇ? ਇਸ ਤੋਂ ਬਾਅਦ ਗਲਤ ਸ਼ਬਦਾਵਲੀ ਵਰਤਣ ਵਾਲਾ ਨੌਜਵਾਨ ਪਿੱਛੇ ਵੱਲ ਨੂੰ ਮੁੜ ਜਾਂਦਾ ਹੈ।
ਹੁਣ ਤੱਕ 2.15 ਲੱਖ ਸ਼ਰਧਾਲੂ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਤੱਕ ਆਪਣੀ ਯਾਤਰਾ ਨਿਰਵਿਘਨ ਜਾਰੀ ਰੱਖ ਸਕਦੀ ਹੈ।
ਨਵੀਂ ਦਿੱਲੀ : ਪੰਜਾਬ ਸਰਕਾਰ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਤੇ ਐਪੇਰਲ ਪਾਰਕਜ਼ ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ।ਇਸ ਸਬੰਧ ਵਿੱਚ ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਚਿੱਠੀ ਲਿਖੀ ਹੈ ਤੇ ਇਹ ਪੇਸ਼ਕਸ਼ ਕੀਤੀ
ਇੱਕ ਜੁਲਾਈ ਤੋਂ 300 ਯੂਨਿਟ ਬਿਜਲੀ ਸਬਸਿਡੀ ਦੇਣ ਨਾਲ ਸਰਕਾਰ ਸਿਰ 1800 ਕਰੋੜ ਦਾ ਨਵਾਂ ਬੋਝ ਪਿਆ ਹੈ ਜਦਕਿ ਪਾਵਰਕੌਮ ਦੀ ਕੁੱਲ ਆਮਦਨ 33 ਹਜ਼ਾਰ ਕਰੋੜ ਹੈ।
‘ਦ ਖ਼ਾਲਸ ਬਿਊਰੋ (ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ) : ਭਲਾ ਸੋਚੋ ਖਾਂ…ਜਿਹੜੇ ਦੇਸ਼ ਦੀ ਸਰਕਾਰ ਹਵਾਈ ਅੱਡਿਆਂ ਤੋਂ ਸੁਰੱਖਿਆ ਹਟਾ ਕੇ ਆਪਣੀ ਪਾਰਟੀ ਦੇ ਦਫ਼ਤਰਾਂ ਦੁਆਲੇ ਸਿਕਿਓਰਿਟੀ ਮਜ਼ਬੂਤ ਕਰਨ ਲੱਗ ਜਾਵੇ ਤਾਂ ਉੱਥੋਂ ਦੇ ਨਾਗਰਿਕਾਂ ਦੀ ਜ਼ਿੰਦਗੀ ਕਿੰਨੀ ਕੁ ਸੇਫ਼ ਹੋਵੇਗੀ ? ਜਿਸ ਪਾਰਟੀ ਦੇ ਸੱਤਾ ਵਿੱਚ ਆਉਣ ਦੇ ਅੱਠ ਸਾਲਾਂ ਵਿੱਚ ਹੀ ਪਾਰਟੀ
ਨਕਲੀ ਪਾਸਟਰਾਂ ਦੀ ਪਹਿਚਾਣ ਲਈ ਇੱਕ ਸਰਕੂਲਰ ਜਾਰੀ ਕਰਨ ਦਾ ਦਾਅਵਾ ਕੀਤਾ, ਜਿਸ ਵਿੱਚ ਈਸਾਈ ਪਾਸਟਰ ਬਣਨ ਦਾ ਵਿਧੀ ਵਿਧਾਨ ਜਨਤਕ ਕੀਤਾ ਜਾਵੇਗਾ ਅਤੇ ਨਕਲੀ ਪਾਸਟਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਦਾਲਤ ਨੇ ਦੋਹਾਂ ਰਾਜਾਂ ਨੂੰ ਅਗਲੀ ਤਰੀਕ ਤੱਕ ਸਮਝੌਤੇ ਨੂੰ ਲਾਗੂ ਕਰਨ ਦੀ ਚਿਤਾਵਨੀ ਦੇ ਦਿੱਤੀ ਹੈ। ਕੇਸ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।
Supreme Court verdict on Faridkot royal family dispute : ਫ਼ਰੀਦਕੋਟ ਰਿਆਸਤ ਦੀ 25 ਹਜ਼ਾਰ ਕਰੋੜ ਦੀ ਸਾਰੀ ਜਾਇਦਾਦ ਮਿਲੇਗੀ ਸ਼ਾਹੀ ਪਰਿਵਾਰ ਨੂੰ: ਸੁਪਰੀਮ ਕੋਰਟ ਵੱਲੋਂ ਟਰੱਸਟ ਭੰਗ ਕੀਤਾ।