India Punjab

ਚੋਣਾਂ ਦੇ ਨਤੀਜੇ ,ਲੀਡਰਾਂ ਦੇ ਪ੍ਰਤੀਕਰਮ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਬੁਲਾਰੇ ਰਮਨਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਲੋਕਾਂ ਦੇ ਫੈਸਲੇ ਨੂੰ ਕਦੇ ਵੀ ਨਕਾਰਿਆਂ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦੀ ਹੈ ਕਿਉਂਕਿ ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਯੂਪੀ, ਗੋਆ ਅਤੇ ਪੰਜਾਬ ਚੋਣਾਂ

Read More
Punjab

ਸਤੌਜ ਦਾ ਭਗਵੰਤ ਬਣਿਆ ਪੰਜਾਬ ਦਾ ਮਾਣ

ਕਮਲਜੀਤ ਸਿੰਘ ਬਨਵੈਤ / ਗੁਰਪ੍ਰੀਤ ਸਿੰਘ ‘ਦ ਖ਼ਾਲਸ ਬਿਊਰੋ : ਭਗਵੰਤ ਦੇ ਵਿਅੰਗ ਬੜੇ ਤਿੱਖੇ ਰਹੇ ਨੇ, ਲੋਕਾਂ ਨੇ ਇਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ । ਉਹਦੇ ਮੇਹਣੇ ਹਾਸਿਆ ‘ਚ ਵਿੱਚ ਗੁਆਚਦੇ ਰਹੇ । ਉਂਝ ਉਹਦੀ ਹਰੇਕ ਐਲਬਮ ਧੂੜਾਂ ਪੱਟਦੀ ਰਹੀ ਹੈ। ਸਿਆਸਤ ਵਿੱਚ ਉਹਦੀ ਬੋਲਬਾਣੀ ਉਹੋ ਜਿਹੀ ਰਹੀ। ਪੰਜਾਬ ਦੀਆਂ ਸਿਆਸੀ ਸਟੇਜਾ ਹੋਣ ਜਾਂ

Read More
India Punjab

ਪੰਜਾਬ ਵਾਲਿਆਂ ਨੇ ਕਮਾਲ ਕਰ ਦਿੱਤੀ : ਕੇਜਰੀਵਾਲ

‘ਦ ਖ਼ਲਸ ਬਿਊਰੋ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ । ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਕਰ ਦਿੱਤੀ। ਕੈਪਟਨ, ਪ੍ਰਕਾਸ਼ ਸਿੰਘ ਬਾਦਲ, ਚੰਨੀ, ਸਿੱਧੂ ਸਾਰੇ ਹਾਰ ਗਏ। ਇਹ ਬਹੁਤ ਵੱਡਾ ਇਨਕਲਾਬ ਹੈ। ਉਨ੍ਹਾਂ ਨੇ ਕਿਹਾ ਕਿ

Read More
Punjab

ਨਵੀਂ ਸਰਕਾਰ ਖਟਕੜ੍ਹ ਕਲਾਂ ‘ਚ ਲਵੇਗੀ ਹਲਫ਼

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਕਿਹਾ ਹੈ ਕਿ ਨਵੀਂ ਸਰਕਾਰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ੍ਹ ਕਲਾਂ ਵਿਖੇ ਸਹੁੰ ਚੁੱਕੇਗੀ। ਨਵੀਂ ਸਰਕਾਰ ਚੰਡੀਗੜ੍ਹ ਤੋਂ ਨਹੀਂ ਸਗੋਂ ਪਿੰਡਾਂ ਵਿੱਚੋਂ ਚੱਲੇਗੀ। ਪੰਜਾਬ ਵਿਧਾਨ ਸਭਾ ਚੋਣਾਂ ਦੇ ਰੁਝਾਨ ‘ਆਪ’ ਦੇ ਪੱਖ ਵਿੱਚ ਰਹਿਣ ਤੋਂ

Read More
Punjab

ਧੁਰੀ ‘ਚ ਚੱਲਿਆ ਭਗਵੰਤ ਮਾਨ ਦਾ ਜਾਦੂ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਹਿਰੇ ਦੇ ਉਮੀਦਵਾਰ ਭਗਵੰਤ ਮਾਨ ਨੇ ਜਿੱਤੀ ਧੂਰੀ ਸੀਟ। ਪੰਜਾਬ ਵਿਧਾਨ ਸਭਾ ਚੋਣਾਂ ਦੇ ਰੁਝਾਨ ਦੇ ਪਤਾ ਚੱਲਦਿਆਂ ਹੀ ਗਵੰਤ ਮਾਨ ਦੇ ਘਰ ਜਸ਼ਨ ਸ਼ੁਰੂ ਹੋ ਗਏ ਸਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਦਲਬੀਰ ਗੋਲਡੀ ਨੂੰ ਹਰਾਇਆ ਹੈ।ਭਗਵੰਤ ਮਾਨ ਧੂਰੀ ਪਹੁੰਚੇ ਰਹੇ ਹਨ। ਵੱਡੀ

Read More
India

ਚੋਣ ਕਮਿਸ਼ਨ ਨੇ ਜਿੱਤ ਦੇ ਜਲੂਸਾਂ ਤੋਂ ਪਾਬੰਦੀ ਹਟਾਈ

‘ਦ ਖ਼ਾਲਸ ਬਿਊਰੋ : ਚੋਣ ਕਮਿਸ਼ਨ ਨੇ ਵੀਰਵਾਰ ਨੂੰ ਪੰਜ ਰਾਜਾਂ ਵਿੱਚ ਜਿੱਥੇ ਹਾਲ ਹੀ ਵਿੱਚ ਚੋਣਾਂ ਹੋਈਆਂ ਸਨ, ਵਿੱਚ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦੇ ਐਲਾਨ ਦੌਰਾਨ ਜਿੱਤ ਦੇ ਜਲੂਸਾਂ ਤੋਂ ਪਾਬੰਦੀ ਹਟਾ ਦਿੱਤੀ ਹੈ। ਇੱਕ ਬਿਆਨ ਵਿੱਚ, ਚੋਣ ਪੈਨਲ ਨੇ ਕਿਹਾ ਕਿ ਇਹਨਾਂ ਰਾਜਾਂ ਵਿੱਚ ਕੋਵਿਡ -19 ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ

Read More
Punjab

ਜਿਨ੍ਹਾਂ ਗੱਡੇ ਜਿੱਤ ਦੇ ਝੰਡੇ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ । ਪਹਿਲਾਂ ਨਤੀਜੇ ਵਿੱਚ ਕਾਂਗਰਸ ਅਤੇ ਭਾਜਪਾ ਨੇ ਖੋਲਿਆ ਖਾਤਾ। ਕਪੂਰਥਲੇ ਤੋਂ ਕਾਂਗਰਸ ਦੇ ਉਮੀਦਵਾਰ ਰਾਣਾ ਗੁਰਜੀਤ ਨੇ ਮਾਰੀ ਬਾਜ਼ੀ। ਇਸਦੇ ਨਾਲ ਹੀ ਭਾਜਪਾ ਨੇ ਖੋਲ੍ਹਿਆ ਖਾਤਾ, ਪਠਾਨਕੋਟ ਤੋਂ ਅਸ਼ਵਨੀ ਸ਼ਰਮਾ ਜੇਤੂ। ਤਿੰਨੋਂ ਬਾਦਲ, ਪ੍ਰਕਾਸ਼ ਸਿੰਘ ਬਾਦਲ , ਸੁਖਬੀਰ ਸਿੰਘ

Read More
India Punjab

ਅੱਜ ਫ਼ਤਵੇ ਦੇ ਦਿਨ ਕਿਤੇ ਖੁਸ਼ੀ ਕਿਤੇ ਗਮ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰੋਪੜ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਹੁੰਚੇ। ਚੰਨੀ ਨੇ ਸਵੇਰੇ-ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਧੂਰੀ ਤੋਂ ਉਮੀਦਵਾਰ ਅਤੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਵੀਰਵਾਰ ਸਵੇਰੇ ਗੁਰਦੁਆਰਾ ਮਸਤੂਆਣਾ ਸਾਹਿਬ, ਸੰਗਰੂਰ ਵਿਖੇ ਨਤਮਸਤਕ ਹੋਏ।

Read More
Punjab

ਚੰਨੀ ਨੇ ਵੋਟਾਂ ਦੇ ਨਤੀਜਿਆਂ ਤੋਂ ਪਹਿਲਾਂ ਟੇਕਿਆ ਮੱਥਾ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰੋਪੜ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਹੁੰਚੇ। ਚੰਨੀ ਨੇ ਸਵੇਰੇ-ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।

Read More
Punjab

ਪੰਜਾਬ ‘ਚ ਚੋਣ ਨਤੀਜੇ ਅੱਜ

ਪੰਜਾਬ ਵਿੱਚ ਅੱਜ ਸਵੇਰੇ ਅੱਠ ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਪੰਜਾਬ ਸਮੇਤ ਪੰਜ ਸੂਬਿਆਂ ਤੋਂ ਵੀ ਵੋਟਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਦਿੱਗਜ ਚਿਹਰਿਆਂ ਦੀ ਗੱਲ ਕੀਤੀ ਜਾਏ ਤਾਂ ਚਮਕੌਰ ਸਾਹਿਬ ਤੇ ਭਦੌੜ ਤੋਂ ਸੀਐਮ ਚਰਨਜੀਤ ਸਿੰਘ ਚੰਨੀ, ਧੂਰੀ ਤੋਂ ਭਗਵੰਤ ਮਾਨ, ਜਲਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਲੰਬੀ,

Read More