India

ਸ਼ਾਹੀਨ ਬਾਗ ਪ੍ਰਦਰਸ਼ਨਕਾਰੀਆਂ ਦੇ ਜਨਤਕ ਥਾਵਾਂ ‘ਤੇ ਮੁਜ਼ਾਹਰੇ ਸਹਿਣ ਨਹੀਂ ਕੀਤੇ ਜਾਣਗੇ: ਸੁਪਰੀਮ ਕੋਰਟ

‘ਦ ਖ਼ਾਲਸ ਬਿਊਰੋ :- ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਵੱਲੋਂ ਸੜਕੀ ਆਵਾਜਾਈ ਰੋਕੇ ਜਾਣ ਖ਼ਿਲਾਫ਼ ਸੁਪਰੀਮ ਕੋਰਟ ਨੇ ਦੋ ਵਕੀਲਾਂ ਅਮਿਤ ਸਾਹਨੀ ਤੇ ਐੱਸ ਦਿਓ ਸੁਧੀ ਵੱਲੋਂ ਦਾਇਰ ਇੱਕ ਲੋਕ ਹਿੱਤ ਅਰਜੀ ਉੱਪਰ ਫ਼ੈਸਲਾ ਸੁਣਆਇਆ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਇਹ ਫ਼ੈਸਲਾ ਸੁਣਾਉਂਦਿਆਂ ਜਸਟਿਸ ਸੰਜੇ ਕਿਸ਼ਨ ਕੌਲ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਜਨਤਕ ਸੜਕਾਂ ਤੇ ਥਾਵਾਂ ਉੱਪਰ ਧਰਨਾ ਮਾਰਨ

Read More
Punjab

ਕੇਂਦਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪੰਚਾਇਤ ਵੱਲੋਂ ਪਾਸ ਕੀਤੇ ਗਏ ਸੱਤ ਮਤੇ

‘ਦ ਖ਼ਾਲਸ ਬਿਊਰੋ ( ਬੰਗਾ ) :- ਖੇਤੀ ਕਾਲੇ ਕਾਨੂਨ ਦੇ ਵਿਰੋਧ ‘ਚ ਪੰਜਾਬ ‘ਚ ਕਿਸਾਨੀ ਮੁੱਦਿਆਂ ‘ਤੇ ਹੋਏ ਉਭਾਰ ਵਿੱਚ ਪੰਜਾਬ ਦੇ ਵੱਧ ਹੱਕਾਂ ਤੇ ਖੁਦਮੁਖਤਿਆਰੀ ਦਾ ਮਸਲਾ ਚਰਚਾ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ। ਇਹ ਗੱਲ ਹੁਣ ਉਭਰ ਕੇ ਸਾਹਮਣੇ ਆ ਰਹੀ ਹੈ ਕਿ ਨਵੇਂ ਖੇਤੀ ਕਾਨੂੰਨ ਅਸਲ ਬਿਮਾਰੀ ਨਹੀਂ ਹਨ, ਬਲਿਕ ਉਸ

Read More
India

ਖੇਤੀ ਕਾਨੂੰਨਾ ਦਾ ਮਾਮਲਾ: ਹਰਿਆਣਾ ਪੁਲਿਸ ਨੇ ਸਵਰਾਜ ਇੰਡੀਆ ਪਾਰਟੀ ਦੇ ਆਗੂ ਯੋਗਿੰਦਰ ਯਾਦਵ ਨੂੰ ਕੀਤਾ ਗ੍ਰਿਫ਼ਤਾਰ

  ‘ਦ ਖ਼ਾਲਸ ਬਿਊਰੋ:-  ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਯੋਗਿੰਦਰ ਯਾਦਵ ਸਣੇ ਕਈ ਹੋਰਾਂ ਲੋਕਾਂ ਨੂੰ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਿਆ ਹੈ। ਮੰਗਲਵਾਰ ਰਾਤ ਤੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਰਣਜੀਤ ਸਿੰਘ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸਵਾਰਜ ਇੰਡੀਆ ਪਾਰਟੀ ਦੇ ਰਾਸ਼ਟਰੀ ਕਨਵੀਨਰ ਯੋਗਿੰਦਰ

Read More
Punjab

SGPC ਚੋਣਾਂ ਲਈ ਚੋਣ ਕਮਿਸ਼ਨਰ ਨਿਯੁਕਤ, ਜਲਦ ਹੋਣਗੀਆ ਚੋਣਾਂ, ਸਿੱਖ ਜਥੇਬੰਦੀਆਂ ਹੋਈਆਂ ਪੱਬਾਂ ਭਾਰ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਲੰਮੇਂ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁਣ ਜਲਦ ਹੀ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਲਈ ਜਸਟਿਸ (ਰਿਟਾ.) ਐੱਸ ਐੱਸ ਸਾਰੋਂ ਨੂੰ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਨਿਯੁਕਤ ਕੀਤਾ ਗਿਆ ਹੈ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਦੀ ਮੁੱਖ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ

Read More
Punjab

ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਠੁਕਰਾਇਆ, ਕੱਲ ਨੂੰ ਬੁਲਾਇਆ ਸੀ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਵਿਖੇ ਕਿਸਾਨ ਭਵਨ ‘ਚ ਅੱਜ ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਜਥੇਬੰਦੀਆਂ ਨੂੰ ਗੱਲਬਾਤ ਲਈ ਭੇਜਿਆ ਗਿਆ ਸੱਦਾ ਪੱਤਰ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਜਾਣਕਾਰੀ ਅਨੁਸਾਰ ਇਹ ‌ਸੱਦਾ ਪੱਤਰ‌ ਗ਼ੈਰ

Read More
Punjab

ਕੀ ਨਵਜੋਤ ਸਿੰਘ ਸਿੱਧੂ ਕਾਂਗਰਸ ਨੂੰ ਛੱਡ ਮੁੜ ਭਾਜਪਾ ‘ਚ ਜਾਣ ਦੀਆਂ ਕਰ ਰਹੇ ਨੇ ਕਨਸੋਆਂ, ਜਾਣੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ :- ਨਵਜੋਤ ਸਿੱਧੂ ਦੀਆਂ ਮੁੜ ਭਾਜਪਾ ਵੱਲ ਪਰਤਣ ਦੀਆਂ ਕਨਸੋਆਂ ਕਰ ਰਹੇ ਹਨ। ਹਾਲਾਂਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਬਣੀ ਸਿਆਸੀ ਤਿਕੜੀ ਮੱਧਮ ਪੈ ਜਾਵੇਗੀ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਨਵਜੋਤ ਸਿੱਧੂ ਦੀ ਮੁੱਖ ਮੰਤਰੀ ਅਮਰਿੰਦਰ ਨਾਲ ਕੀ ਬਣਨੀ ਸੀ, ਉਲਟਾ ਹੁਣ

Read More
Punjab

ਰਿਲਾਇੰਸ ਪੈਟਰੋਲ ਪੰਪ ਮਾਲਕਾਂ ਨੇ ਪੰਪ ਕੀਤੇ ਬੰਦ, ਕਿਸਾਨਾਂ ਦੇ ਰੋਸ ‘ਚ ਹੋਏ ਸ਼ਾਮਲ

‘ਦ ਖ਼ਾਲਸ ਬਿਊਰੋ :-  ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਦੇ ਛੇਵੇਂ ਦਿਨ ਭਾਵੇਂ ਕੇਂਦਰ ਸਰਕਾਰ ਹਾਲੇ ਵੀ ਟੱਸ ਤੋਂ ਮੱਸ ਨਹੀਂ ਹੋਈ ਹੈ, ਪਰ ਇਸ ਘੋਲ ਨੇ ਰਿਲਾਇੰਸ ਡੀਲਰਾਂ ਦੇ ਪੈਰ ਜ਼ਰੂਰ ਉਖਾੜ ਦਿੱਤੇ ਹਨ। ਪਿੰਡ ਨੂਰਪੁਰਾ ਲਾਗੇ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ

Read More
Punjab

ਸੈਸ਼ਨ ਕੋਰਟ ਨੇ ਕਿਹਾ ਉਮਰਾਨੰਗਲ ਨੂੰ ਜ਼ਮਾਨਤ ਮੰਗਣ ਦਾ ਕੋਈ ਹੱਕ ਨਹੀਂ

‘ਦ ਖ਼ਾਲਸ ਬਿਊਰੋ :- ਬਹਿਬਲ ਗੋਲੀ ਕਾਂਡ ‘ਚ ਮੁਲਜ਼ਮ ਵਜੋਂ ਨਾਮਜ਼ਦ ਹੋਏ ਸਾਬਕਾ DGP ਸੁਮੇਧ ਸੈਣੀ ਦੇ ਨਾਲ-ਨਾਲ ਮੁਅੱਤਲੀ ਅਧੀਨ IG ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਦਾਇਰ ਪੇਸ਼ਗੀ ਜ਼ਮਾਨਤ ਅਰਜ਼ੀ ਦਾ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਕੋਰਟ ਨੇ ਕੱਲ੍ਹ ਇਹ ਕਹਿੰਦਿਆਂ ਨਿਪਟਾਰਾ ਕਰ ਦਿੱਤਾ ਕਿ ਉਨ੍ਹਾਂ ਕੋਲ ਗ੍ਰਿਫ਼ਤਾਰੀ ਤੋਂ ਬਚਣ ਲਈ ਪਹਿਲਾਂ ਹੀ ਹਾਈ ਕੋਰਟ ਵੱਲੋਂ

Read More
India

ਬਿਹਾਰ ਚੋਣਾਂ ‘ਚ ਨਿਤੀਸ਼ ਕੁਮਾਰ ਨੇ ‘ਐਨਡੀਏ ਵਿਚਾਲੇ ਸੀਟਾਂ ‘ਚ ਵੰਡ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਬਿਹਾਰ ਵਿਧਾਨ ਸਭਾ ਚੋਣਾਂ ਲਈ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਵਿਚਾਲੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੀਟਾਂ ਦੀ ਵੰਡ ਬਾਰੇ ਐਲਾਨ ਕੀਤਾ। ਬਿਹਾਰ ’ਚ ਭਾਜਪਾ 121 ਜਦਕਿ ਨਿਤੀਸ਼ ਦੀ ਜਨਤਾ ਦਲ (ਯੂ) ਪਾਰਟੀ 122 ਸੀਟਾਂ ’ਤੇ ਚੋਣਾਂ ਲੜੇਗੀ। ਇਸ ਦੌਰਾਨ ਭਾਜਪਾ ਨੇ 27 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰੈੱਸ ਕਾਨਫਰੰਸ

Read More
Punjab

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਹੋਇਆ ਦੇਹਾਂਤ

‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੀ ਅੱਜ ਸਵੇਰੇ 7 ਵਜੇ ਅਕਾਲ ਚਲਾਣਾ ਕਰ ਗਏ। ਗ੍ਰੰਥੀ ਸੁਖਜਿੰਦਰ ਸਿੰਘ ਦੇ ਸਦੀਵੀ ਵਿਛੋੜੇ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਲੌਂਗੋਵਾਲ ਨੇ ਕਿਹਾ ਹੈ ਕਿ ਗਿਆਨੀ ਸੁਖਜਿੰਦਰ ਸਿੰਘ

Read More