International

ਰੂਸ ਵਿੱਚ ਹੋਈ ਅੰਦਰੂਨੀ ਬਗਾ ਵਤ ਸ਼ੁਰੂ

‘ਦ ਖ਼ਾਲਸ ਬਿਊਰੋ : ਯੂਕਰੇਨ ‘ਤੇ ਰੂਸ ਦੇ ਹਮ ਲੇ ਤੋਂ ਬਾਅਦ ਰੂਸ ਦੇ ਕਈ ਸ਼ਹਿਰਾਂ ‘ਚ ਯੁੱ ਧ ਦੇ ਖਿਲਾ ਫ ਅੰਦ ਰੂਨੀ ਪ੍ਰਦਰ ਸ਼ਨ ਸ਼ੁਰੂ ਹੋ ਗਏ ਹਨ। ਸਾਬਕਾ ਸੋਵੀਅਤ ਰੂਸ ਦੀ ਰਾਜਧਾਨੀ ਸੇਂਟ ਪੀਟਰਜ਼ਬਰਗ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਯੂਕਰੇਨ ਉੱਪਰ ਹਮਲੇ ਦਾ ਵਿਰੋ ਧ ਕਰਨ ਲਈ ਇੱਕਠੀ ਹੋਈ। ਇਨ੍ਹਾਂ ਪ੍ਰਦਰ ਸ਼ਨਾਂ

Read More
India Punjab

ਨਵਜੋਤ ਸਿੱਧੂ ਖ਼ਿ ਲਾਫ ਮਾ ਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

‘‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿ ਲਾਫ਼ ਪਾਈ ਗਈ ਰੀਵਿਊ ਪਟੀਸ਼ਨ ਤੇ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ। 1988 ਵਿੱਚ ਸੜਕ ਤੇ ਹੋਏ ਵਿ ਵਾਦ ਦੌਰਾਨ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਇੱਕ ਦੋਸਤ ਦੀ ਇੱਕ ਬਜੁਰਗ ਨਾਲ ਝੜ ਪ ਹੋ ਗਈ ਸੀ ਅਤੇ ਇਸ ਤੋਂ ਬਾਅਦ ਉਸ ਬਜੁਰਗ

Read More
International Punjab

ਯੁਕਰੇਨ ‘ਚ ਫ ਸੇ ਪੰਜਾਬੀਆਂ ਦੀ ਮਦਦ ਲਈ ਭਗਵੰਤ ਮਾਨ ਨੇ ਵਧਾਇਆ ਹੱਥ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਵੀ ਯੂਕਰੇਨ ਵਿੱਚ ਚੱਲ ਰਹੇ ਜੰਗ ਦੇ ਸੰਕਟ ਵਿੱਚ ਫ ਸੇ ਪੰਜਾਬੀਆਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ। ਆਮ  ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਨੇ ਟਵੀਟ ਕਰਕੇ ਯੂਕਰੇਨ ਵਿੱਚ ਫ ਸੇ ਪੰਜਾਬੀਆਂ ਲਈ ਇੱਕ ਨੰਬਰ ਜਾਰੀ ਕੀਤਾ ਹੈ।

Read More
International

ਰੂਸ ਨੇ ਯੂਕਰੇਨ ਦੀ ਪ੍ਰਮਾਣੂ ਪਾਵਰ ਪਲਾਂਟ ‘ਤੇ ਕੀਤਾ ਕਬਜ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਵੱਲੋਂ ਕੱਲ੍ਹ ਯੂਕਰੇਨ ‘ਤੇ ਹਮ ਲਾ ਕਰਨ ਤੋਂ ਬਾਅਦ ਯੂਕਰੇਨ ਵਿੱਚ ਹਾਲਾਤ ਬਹੁਤ ਦਰਦਮਈ ਬਣੇ ਹੋਏ ਹਨ। ਇਸ ਹਮ ਲੇ ਵਿੱਚ ਕਿੰਨੇ ਹੀ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਲਾਪਤਾ ਹੋ ਗਏ ਹਨ। ਲੋਕਾਂ ਦੇ ਘਰ ਸੜ ਕੇ ਸੁਆਹ ਹੋ ਗਏ ਹਨ। ਰੂਸ ਵੱਲੋਂ ਇੱਕ

Read More
Punjab

ਦੀਪ ਸਿੱਧੂ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਲੋਕ

‘ਦ ਖ਼ਾਲਸ ਬਿਊਰੋ :ਕਿਸਾਨ ਮੋਰਚੇ ‘ਤੋਂ ਨਾਮਣਾ ਖ਼ੱਟਣ ਵਾਲੇ ਪ੍ਰਸਿਧ ਪੰਜਾਬੀ ਅਦਾਕਾਰ ਦੀਪ ਸਿੱਧੂ,ਜ੍ਹਿਨਾਂ ਦੀ ਸੜ੍ਹਕ ਹਾਦਸੇ ‘ਚ ਹੋਈ ਮੌਤ ਨੇ ਸਾਰੇ ਪੰਜਾਬ ਨੂੰ ਇੱਕ ਗਹਿਰਾ ਸਦਮਾ ਦਿਤਾ ਹੈ,ਦੀ ਆਤਮਾ ਦੀ ਸ਼ਾਂਤੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਦਾ ਆਯੋਜਨ ਉਹਨਾਂ ਦੇ ਪਰਿਵਾਰ ਵੱਲੋਂ ਦੀਵਾਨ ਟੋਡਰ ਮੱਲ ਹਾਲ, ਫ਼ਤਿਹਗੜ ਸਾਹਿਬ ਵਿਖੇ ਕੀਤਾ ਗਿਆ। ਦੀਪ

Read More
International

ਰੂਸ ਦੀ ਪਿੱਠ ‘ਤੇ ਆਇਆ ਇਹ ਦੇਸ਼

‘ਦ ਖ਼ਾਲਸ ਬਿਊਰੋ : ਯੂਕਰੇਨ ‘ਚ ਰੂਸ ਦੀ ਫ਼ੌ ਜੀ ਕਾਰਵਾਈ ਨੂੰ ਚੀਨ ਨੇ ਹ ਮਲਾ ਮੰਨਣ ਤੋਂ ਇਨ ਕਾਰ ਕਰ ਦਿੱਤਾ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਸੰਕਟ ਕਈ ਤੱਥਾਂ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਯੂਕਰੇਨ ਦਾ ਮੁੱਦਾ ਕਾਫ਼ੀ ਜਟਿਲ ਹੈ ਅਤੇ ਇਸਦਾ ਇਤਿਹਾਸਕ ਪਿਛੋਕੜ ਹੈ। ਚੀਨ ਨੇ ਕਿਹਾ

Read More
India Punjab

ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸਿੱਖ ਬੱਚੀ ਨੂੰ ਸਕੂਲ ਤੋਂ ਦਾਖਲ ਹੋਣ ਤੋਂ ਰੋਕਣ ਦਾ ਲਿਆ ਸਖ਼ਤ ਨੋਟਿਸ

‘ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਗਲੌਰ ਦੇ ਕੇਂਦਰੀ ਵਿਦਿਆਲਾ ਵਿੱਚ ਇੱਕ ਦਸਤਾਰਧਾਰੀ ਸਿੱਖ ਬੱਚੀ ਨੂੰ ਦਾਖ਼ਲ ਹੋਣ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਮਲੇ ਵਿੱਚ ਦਖ਼ਲ ਦੇ ਕੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਨੇ

Read More
Punjab

ਦੀਪ ਸਿੱਧੂ ਦੇ ਅਰਦਾਸ ਸਮਾਗਮ ‘ਚ ਰਿਕਾਰਡ ਤੋੜ ਹੋਇਆ ਇਕੱਠ

‘ਦ ਖ਼ਾਲਸ ਬਿਊਰੋ : ਅਦਾਕਾਰ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਲੋਕ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ। ਲੱਖਾਂ ਦੀ ਗਿਣਤੀ ‘ਚ ਦੀਪ ਸਿੱਧੂ ਦੇ ਚਾਹੁੰਣ ਵਾਲੇ, ਕਿਸਾਨ ਤੇ ਵੱਖ-ਵੱਖ ਜਥੇਬੰਦੀਆਂ, ਕੀਰਤਨੀ ਜਥੇ ਅਤੇ ਢਾਡੀ ਜਥੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ। ਵੱਖ-ਵੱਖ ਸ਼ਖਸੀਅਤਾਂ ਨੇ

Read More
International

ਰੂਸ ਨੇ ਯੂਕਰੇਨ ਨੂੰ ਚਾਰਾਂ ਪਾਸਿਆਂ ਤੋਂ ਘੇਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਨੇ ਯੂਕਰੇਨ ਨੂੰ ਬੁਰੀ ਤਰ੍ਹਾਂ ਮਾ ਰਨਾ ਸ਼ੁਰੂ ਕੀਤਾ ਹੈ। ਰੂਸ ਵੱਲੋਂ ਅੱਜ ਯੂਕਰੇਨ ਦੀ ਹਵਾਈ ਰੱਖਿਆ ‘ਤੇ ਕਬਜ਼ਾ ਕਰ ਲਿਆ ਗਿਆ ਹੈ। ਦੂਜੇ ਪਾਸੇ ਯੂਕਰੇਨ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਰੂਸ ਨਾਲ ਆਪਣੇ ਸਾਰੇ ਕੂਟਨੀਤਿਕ ਸਬੰਧ ਤੋੜ ਲਏ ਹਨ। ਯੂਕਰੇਨ ਨੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ

Read More
International

ਯੂਕਰੇਨ ਦੀ ਜਨਤਾ ਖੁਦ ਲੜੇਗੀ ਜੰ ਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਸਰਕਾਰ ਨੇ ਆਮ ਲੋਕਾਂ ਨੂੰ ਵੀ ਜੰਗ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਯੂਕਰੇਨ ਦੇ ਰੱਖਿਆ ਮੰਤਰੀ ਓਲੇਕਸੀ ਰੇਜ਼ਨੀਕੋਵ ਨੇ ਲੋਕਾਂ ਵਿੱਚ ਇਹ ਐਲਾਨ ਕੀਤਾ ਹੈ ਕਿ ਕੋਈ ਵੀ ਵਿਅਕਤੀ ਜੋ ਹਥਿਆਰ ਰੱਖਣ ਲਈ ਤਿਆਰ ਅਤੇ ਸਮਰੱਥ ਹੈ, ਉਹ ਖੇਤਰੀ ਰੱਖਿਆ ਬਲਾਂ ਵਿੱਚ ਸ਼ਾਮਲ ਹੋ ਸਕਦਾ ਹੈ।

Read More