Punjab

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਯੂਨੀਅਨ ਨੇ ਸਿਆਸੀ ਪਾਰਟੀਆਂ ਦਾ ਬਾਈਕਾਟ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ ( ਗਿੱਦੜਬਾਹਾ ) :- ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਸਬੇ ਗਿੱਦੜਬਾਹਾ ਕੋਲ ਪਿੰਡ ਗੁਰੂਸਰ ਦੇ ਵਾਸੀਆਂ ਨੇ ਇਕੱਠ ਕਰ ਸਾਰੀਆਂ ਸਿਆਸੀ ਪਾਰਟੀਆਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪਿੰਡ ਦੇ ਹਰ ਘਰ ਅੱਗੇ ਪੋਸਟਰ ਲਾ ਦਿੱਤੇ ਕਿ ਜਿੰਨਾ ਸਮਾਂ ਖੇਤੀ ਕਨੂੰਨ ਰੱਦ ਨਹੀਂ ਹੁੰਦੇ ਕੋਈ ਵੀ ਸਿਆਸੀ ਆਗੂ ਉਨ੍ਹਾਂ ਦੇ ਪਿੰਡ

Read More
Punjab

ਪੰਜਾਬ ਦੇ ਲੋਕਾਂ ਨੂੰ ਸਾਂਝ ਕੇਦਰਾਂ ‘ਚ ਮਿਲਣਗੀਆਂ ਸਾਰੀਆਂ ਸਹੂਲਤਾਂ, ਥਾਣਿਆਂ ਦੇ ਨਹੀਂ ਕੱਟਣੇ ਪੈੈਣਗੇ ਚੱਕਰ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :-  ਪੰਜਾਬ ਦੇ ਜ਼ਿਲ੍ਹਿਆਂ ਤੇ ਪਿੰਡਾਂ ‘ਚ ਬਣੇ ਸਾਂਝ ਕੇਂਦਰਾਂ ਵਿੱਚ ਮਿਲਣ ਵਾਲੀਆਂ 14 ਹੋਰ ਸੁਵਿਧਾਵਾਂ ਸਥਾਨਕ ਸੇਵਾ ਕੇਂਦਰਾਂ ‘ਚ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਕਰਕੇ ਲੋਕਾਂ ਨੂੰ ਥਾਣਿਆਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਸੇਵਾ ਕੇਂਦਰਾਂ ਵਿੱਚ ਇਹ ਕੰਮ 20-25 ਮਿੰਟਾਂ ਵਿੱਚ ਹੀ ਹੋ ਜਾਵੇਗਾ। ਇਸ ਦੇ ਨਾਲ

Read More
Punjab

ਕੱਲ੍ਹ (6-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਹੁਸ਼ਿਆਰਪੁਰ, ਪਟਿਆਲਾ, ਜਲੰਦਰ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਨ ਹੈ। ਬਰਨਾਲਾ, ਤਰਨਤਾਰਨ, ਫਰੀਦਕੋਟ, ਫਿਰੋਜ਼ਪੁਰ, ਗੁਰਦਾਸਪੁਰ, ਬਠਿੰਡਾ,

Read More
Punjab

ਪਾਵਨ ਸਰੂਪਾਂ ਦੀ ਬੇਅਦਬੀ ਦੇ ਪਸ਼ਚਾਤਾਪ ਵਜੋਂ SGPC ਵੱਲੋਂ ਅਖੰਡ ਪਾਠ ਆਰੰਭ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਮਈ 2016 ਵਿੱਚ ਅੱਗ ਲੱਗਣ ਕਰਕੇ ਤੇ ਪਾਣੀ ਦੀਆਂ ਬੁਛਾੜਾਂ ਕਾਰਨ ਨੁਕਸਾਨੇ ਗਏ ਪਾਵਨ ਸਰੂਪ ਦੇ ਮਾਮਲੇ ‘ਚ ਪਸ਼ਚਾਤਾਪ ਵਜੋਂ  ਅਖੰਡ ਪਾਠ ਆਰੰਭ ਕਰਵਾਏ ਗਏ, ਜਿਸ ਦਾ ਭੋਗ 7 ਅਕਤੂਬਰ ਨੂੰ ਪਵੇਗਾ। ਇਸੇ ਸਬੰਧ ਵਿੱਚ ਇੱਕ ਹੋਰ ਅਖੰਡ ਪਾਠ 7

Read More
Punjab

ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

‘ਦ ਖ਼ਾਲਸ ਬਿਊਰੋ:- ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਵਕੀਲ ਐੱਚ ਸੀ ਅਰੋੜਾ ਤੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਖੇਤੀ ਕਾਨੂੰਨਾਂ ਖਿਲਾਫ ਕੱਢੀ ਜਾ ਰਹੀ ਰੈਲੀ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ।  ਪਟੀਸ਼ਨ ‘ਚ ਸੂਬਾ ਸਰਕਾਰ ਦੀ ਰੈਲੀ ’ਤੇ ਸਵਾਲ ਚੁੱਕੇ ਗਏ ਹਨ।  ਇਸ ਦੌਰਾਨ ਕੋਵਿਡ ਦੇ ਨਿਯਮਾਂ ਦੀਆਂ ਧੱਜੀਆਂ ਉਡਾਏ ਜਾਣ ਦਾ ਦੋਸ਼ ਲਗਾਇਆ ਗਿਆ

Read More
Punjab

ਪੰਜਾਬ ‘ਚ 13 ਹਜ਼ਾਰ ਪੰਚਾਇਤਾਂ ਖੇਤੀ ਕਾਨੂੰਨ ਖ਼ਿਲਾਫ਼ ਕਰਨਗਈਆਂ ਵੀਟੋ ਦਾ ਇਸਤੇਮਾਲ

‘ਦ ਖ਼ਾਲਸ ਬਿਊਰੋ :-  ਖੇਤੀ ਕਾਨੂੰਨਾਂ ਖਿਲਾਫ ਵੱਡੇ ਪੱਧਰ ‘ਤੇ ਪੂਰੇ ਪੰਜਾਬ ‘ਚ ਪ੍ਰਦਰਸ਼ਨ ਹੋ ਰਹੇ ਹਨ। ਪੰਜਾਬ ਦੇ ਵੱਖ-ਵੱਖ ਪਿੰਡਾਂ ਦੀਆਂ ਕੁੱਲ 13,000 ਗ੍ਰਾਮ ਸਭਾਵਾਂ ਹਨ। ਹੁਣ ਇਹ ਗ੍ਰਾਮ ਸਭਾਵਾਂ ਕੇਂਦਰ ਸਰਕਾਰ ਦੇ ਸੋਧੇ ਗਏ ਖੇਤੀ ਕਾਨੂੰਨਾਂ ਵਿਰੁੱਧ ਮਤੇ ਪਾਸ ਕਰਨ ਲਈ ਆਪਣਾ ਵਿਰੋਧ ਦਰਜ ਕਰਵਾਉਣ ਲਈ ਲਾਮਬੰਦ ਹੋ ਰਹੀਆਂ ਹਨ। ਤਿੰਨ ਅਕਤੂਬਰ ਤਕ

Read More
India

ਪੰਜਾਬ ਸਮੇਤ ਪੂਰੇ ਦੇਸ਼ ‘ਚ ਘੱਟ ਹੋਈ ਕੋਰੋਨਾ ਦੀ ਰਫ਼ਤਾਰ

‘ਦ ਖ਼ਾਲਸ ਬਿਊਰੋ :- ਪਿਛਲੇ ਕੁੱਝ ਦਿਨਾਂ ਤੋਂ ਭਾਰਤ ਦੇ ਨਾਲ ਪੰਜਾਬ ਵਿੱਚ ਵੀ ਕੋਰੋਨਾ ਦੀ ਰਫ਼ਤਾਰ ਘੱਟ ਹੋਣ ਦੇ ਨਾਲ ਰਿਕਵਰੀ ਰੇਟ ਵਿੱਚ ਵੀ ਰਿਕਾਰਡ ਸੁਧਾਰ ਨਜ਼ਰ ਆ ਰਿਹਾ ਹੈ, ਪੰਜਾਬ ਵਿੱਚ 24 ਘੰਟੇ ਦੇ ਅੰਦਰ 857 ਕੋਰੋਨਾ ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ,ਸਭ ਤੋਂ ਵੱਧ ਲੁਧਿਆਣਾ ਵਿੱਚ 169 ਕੋਰੋਨਾ ਪਾਜ਼ਿਟਿਵ ਦੇ ਨਵੇਂ ਮਾਮਲੇ ਸਾਹਮਣੇ

Read More
India

ਦਿੱਲੀ ਸਰਕਾਰ ਨੇ ਪਰਾਲੀ ਨਾ ਸਾੜਨ ਦਾ ਕੱਢਿਆ ਬਦਲ, ਕਿਸਾਨਾਂ ਨੂੰ ਮਿਲੇਗੀ ਖਾਸ ਦਵਾਈ

‘ਦ ਖ਼ਾਲਸ ਬਿਊਰੋ:- ਸਰਕਾਰ ਤੇ ਪ੍ਰਸ਼ਾਸਨ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ‘ਤੇ ਕਾਬੂ ਪਾਉਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਦਿੱਲੀ ਸਰਕਾਰ ਨੇ ਪੂਸਾ ਦੇ ਵਿਗਿਆਨੀਆਂ ਨਾਲ ਮਿਲ ਕੇ ਅਜਿਹੀ ਦਵਾਈ ਤਿਆਰ ਕੀਤੀ ਹੈ ਜੋ ਸਿਰਫ 15 ਦਿਨ ‘ਚ ਪਰਾਲੀ ਨੂੰ ਖਾਦ ‘ਚ ਬਦਲ ਦੇਵੇਗੀ।  ਇਸ ਨਾਲ ਜ਼ਮੀਨ ਨੂੰ ਵੀ ਫਾਇਦਾ ਹੋਵੇਗਾ

Read More
India Punjab

ਖੇਤੀ ਕਾਨੂੰਨ ਖਿਲਾਫ਼ ਕਿਸਾਨ ਪਹੁੰਚੇ ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨ ਖਿਲਾਫ ਕਿਸਾਨ ਸਰਬਉੱਚ ਅਦਾਲਤ ਪਹੁੰਚ ਗਏ ਹਨ। ਕਿਸਾਨ ਸੰਗਠਨਾਂ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪਿਛਲੇ ਡੇਢ ਮਹੀਨੇ ਤੋਂ ਕਿਸਾਨਾਂ ਦਾ ਸੰਘਰਸ਼ ਖੇਤੀ ਕਾਨੂੰਨਾਂ ਖਿਲਾਫ ਤਿੱਖਾ ਹੋਇਆ ਪਿਆ ਹੈ ਅਤੇ ਕਿਸਾਨਾਂ ਦੇ ਇਨ੍ਹਾਂ ਧਰਨਿਆਂ ਵਿੱਚ ਹਰ

Read More
India

JEE ਪ੍ਰੀਖਿਆ ਦੇ ਐਲਾਨੇ ਗਏ ਨਤੀਜੇ

‘ਦ ਖ਼ਾਲਸ ਬਿਊਰੋ:- ਇੰਜਨੀਅਰਿੰਗ ਕਾਲਜਾਂ ’ਚ ਦਾਖਲਿਆਂ ਲਈ ਸਾਂਝੀ ਦਾਖ਼ਲਾ ਪ੍ਰੀਖਿਆ (JEE)- ਐਡਵਾਂਸਡ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪੁਣੇ ਦਾ ਚਿਰਾਗ ਫਾਲੋਰ ਇਸ ਪ੍ਰੀਖਿਆ ਵਿੱਚ ਅੱਵਲ ਨੰਬਰ ‘ਤੇ ਰਿਹਾ।  ਗਾਂਗੁਲਾ ਭੁਵਨ ਰੈੱਡੀ ਤੇ ਵੈਭਵ ਰਾਜ ਦੂਜੇ ਤੇ ਤੀਜੇ ਸਥਾਨ ’ਤੇ ਆਏ ਹਨ। ਮਹਿਲਾਵਾਂ ਦੇ ਵਰਗ ਵਿੱਚ ਕਨਿਸ਼ਕਾ ਮਿੱਤਲ ਕੌਮੀ ਟੌਪਰ ਰਹੀ ਹੈ।  ਜਾਣਕਾਰੀ ਮੁਤਾਰਕ

Read More