Punjab

ਹੁਸ਼ਿਆਰਪੁਰ ‘ਚ ਦੋ ਖ਼ਾਲਿਸਤਾਨੀ ਕਾਰਕੁੰਨ ਗ੍ਰਿਫ਼ਤਾਰ, ਭਾਰੀ ਗਿਣਤੀ ‘ਚ ਹਥਿਆਰ ਬਰਾਮਦ

‘ਦ ਖ਼ਾਲਸ ਬਿਊਰੋ ( ਹੁਸ਼ਿਆਰਪੁਰ ) :-  ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਦੇ ਦੋ ਵਿਅਕਤੀਆਂ ਮੱਖਣ ਸਿੰਘ ਗਿੱਲ ਉਰਫ਼ ਅਮਲੀ ਤੇ ਦਵਿੰਦਰ ਸਿੰਘ ਉਰਫ਼ ਹੈਪੀ ਨੂੰ ਕੱਲ੍ਹ ਪੁਲੀਸ ਨੇ ਗ੍ਰਿਫ਼ਤਾਰ ਕਰਕੇ ‘ਖਾਲਿਸਤਾਨ ਜ਼ਿੰਦਾਬਾਦ ਫ਼ੋਰਸ’ ਦੀ ਸਾਜਿਸ਼ ਦਾ ਪਰਦਾਫ਼ਾਸ਼ ਕੀਤਾ ਹੈ। ਪੁਲੀਸ ਨੇ ਉਨ੍ਹਾਂ ਕੋਲੋਂ ਇੱਕ ਐੱਮਪੀ-5 ਸਬ ਮਸ਼ੀਨਗੰਨ, ਇੱਕ 9 ਐੱਮਐੱਮ ਪਿਸਤੌਲ, 4 ਮੈਗਜ਼ੀਨ ਤੇ

Read More
India

ਅੱਜ ਹੋਵੇਗੀ ਕੇਂਦਰ ਸਰਕਾਰ ਵੱਲੋਂ GST ਦੇ ਮੁੱਦੇ ‘ਤੇ ਕਰਜ਼ੇ ਲੈਣ ਸਬੰਧੀ ਮੀਟਿੰਗ

‘ਦ ਖ਼ਾਲਸ ਬਿਊਰੋ :- ਅੱਜ ਹੋਣ ਵਾਲੀ GST ਪ੍ਰੀਸ਼ਦ ਦੀ ਮੀਟਿੰਗ ’ਚ ਹੰਗਾਮੇ ਦੇ ਆਸਾਰ ਬਣੇ ਹੋਏ ਹਨ। ਗ਼ੈਰ-ਭਾਜਪਾ ਸ਼ਾਸਿਤ ਸੂਬੇ ਕੇਂਦਰ ਵੱਲੋਂ GST ਮੁਆਵਜ਼ੇ ਦੇ ਮੁੱਦੇ ’ਤੇ ਕਰਜ਼ ਲੈਣ ਦੇ ਦਿੱਤੇ ਗਏ ਸੁਝਾਅ ਦਾ ਵਿਰੋਧ ਕਰਨਗੇ, ਹਾਲਾਂਕਿ ਭਾਜਪਾ ਸ਼ਾਸਿਤ ਜਾਂ ਉਨ੍ਹਾਂ ਦੀ ਹਮਾਇਤ ਵਾਲੇ 21 ਸੂਬਿਆਂ ਨੇ ਸਤੰਬਰ ਦੇ ਅੱਧ ਤੱਕ 97 ਹਜ਼ਾਰ ਕਰੋੜ

Read More
International

ਹਾਥਰਸ ਕਾਂਡ ਦੇ ਵਿਰੋਧ ‘ਚ ਕੈਨੇਡਾ ਦੇ ਭਾਰਤੀ ਵੀਜ਼ਾ ਦਫ਼ਤਰ ਅੱਗੇ ਰੋਸ ਰੈਲੀ

‘ਦ ਖ਼ਾਲਸ ਬਿਊਰੋ ( ਕੈਨੇਡਾ ) :- ਯੂਪੀ ਦੇ ਜ਼ਿਲ੍ਹਾ ਹਾਥਰਸ ’ਚ ਹੋਏ 19 ਸਾਲਾ ਦਲਿਤ ਲੜਕੀ ਦੇ ਨਾਲ ਜਬਰ-ਜਨਾਹ ਮਗਰੋਂ ਮੌਤ ਹੋਣ ‘ਤੇ ਇਨਸਾਫ਼ ਦੀ ਮੰਗ ਲਈ ਕੈਨੇਡਾ ‘ਚ ਵਸਦੇ ਦੱਖਣੀ ਏਸ਼ਿਆਈ ਭਾਈਚਾਰੇ ਦੇ ਲੋਕਾਂ ਵਲੋਂ ਸਰੀ ਸਥਿਤ ਭਾਰਤੀ ਵੀਜ਼ਾ ਦਫ਼ਤਰ ਅੱਗੇ ਮੋਮਬੱਤੀਆਂ ਜਗਾ ਕੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਹਾਜ਼ਰ ਲੋਕਾਂ ਵੱਲੋਂ

Read More
International

ਇਟਲੀ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਦੋ ਦੀ ਮੌਤ, 22 ਜਣੇ ਲਾਪਤਾ

‘ਦ ਖ਼ਾਲਸ ਬਿਊਰੋ ( ਰੋਮ ) :- ਇਟਲੀ ‘ਚ ਪਏ ਲਗਾਤਾਰ ਰਿਕਾਰਡਤੋੜ ਮੀਂਹ ਮਗਰੋਂ ਆਏ ਹੜ੍ਹ ਨੇ ਇਥੋਂ ਦੇ ਉੱਤਰੀ ਤੇ ਪੱਛਮੀ ਇਲਾਕੇ ਵਿੱਚ ਤਬਾਹੀ ਲਿਆ ਦਿੱਤੀ। ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਘੱਟੋ-ਘੱਟ 22 ਜਣੇ ਲਾਪਤਾ ਦੱਸੇ ਜਾ ਰਹੇ ਹਨ। ਇਹ ਤੂਫ਼ਾਨ ਰਾਤੋ-ਰਾਤ ਦੱਖਣ-ਪੂਰਬੀ ਫਰਾਂਸ ਤੇ ਫਿਰ ਉੱਤਰੀ ਇਟਲੀ ਦੇ ਆਰ-ਪਾਰ

Read More
International

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਟਰੰਪ ਦੇ ਕੋਰੋਨਾ ਇਲਾਜ਼ ਲਈ ਵੈਕਸੀਨ ਦੇ ਟੀਕੇ ਦੀ ਕੀਤੀ ਪੇਸ਼ਕਸ਼, ਅਮਰੀਕਾ ਨੇ ਠੁਕਰਾਈ

‘ਦ ਖ਼ਾਲਸ ਬਿਊਰੋ :- ਪਿਛਲੇਂ ਦਿਨੀਂ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਕੋਰੋਨਾਵਾਇਰਸ ਦੇ ਸ਼ਿਕਾਰ ਹੋ ਗਏ ਸਨ। ਜਿਸ ਕਰਕੇ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਵੀ ਕਰਵਾਇਆ ਗਿਆ। ਟਰੰਪ ਦੇ ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਟਰੰਪ ਦੇ ਇਲਾਜ਼ ਲਈ ਰੂਸ ਵੱਲੋਂ ਤਿਆਰ ਕੀਤੇ ਹੋਏ ਕੋਰੋਨਾ ਵੈਕਸੀਨ ਦੇ ਟੀਕੇ ਦੀ ਪੇਸ਼ਕਸ਼ ਕੀਤੀ।

Read More
Punjab

ਕਾਂਗਰਸ ਪਾਰਟੀ ਆਉਣ ‘ਤੇ ਕਾਲੇ ਕਾਨੂੰਨਾਂ ਨੂੰ ਕਰਾਂਗੇ ਰੱਦ – ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ:- ਅੱਜ ਪੰਜਾਬ ਵਿੱਚ ਖੇਤੀ ਕਾਨੂੰਨ ਖਿਲਾਫ ਟਰੈਕਟਰ ਮਾਰਚ ਕਰਨ ਲਈ ਪਹੁੰਚੇ ਰਾਹੁਲ ਗਾਂਧੀ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਿਆ ਕਿ ਕੋਰੋਨਾਵਾਇਰਸ ਦੌਰਾਨ ਖੇਤੀ ਦੇ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਲਿਆਉਣ ਦੀ ਕੀ ਲੋੜ ਸੀ।  ਰਾਹੁਲ ਗਾਂਧੀ ਨੇ ਕਿਹਾ ਕਿ ਜੇ ਕਾਨੂੰਨ ਬਣਾਉਣਾ ਹੀ ਸੀ ਤਾਂ ਕਿਸਾਨਾਂ ਨੂੰ ਕਿਉਂ

Read More
Punjab

ਜੇਕਰ ਅਸੀਂ ਕੈਨੇਡਾ ਵਸਾ ਦਿੱਤਾ, ਅਮਰੀਕਾ ਵਸਾ ਦਿੱਤਾ ਤਾਂ ਪੰਜਾਬ ਵੀ ਵਸਾ ਲਵਾਂਗੇ – ਨਵਜੋਤ ਸਿੱਧੂ

‘ਦ ਖ਼ਾਲਸ ਬਿਊਰੋ:- ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆਏ ਹਨ। ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀਆਂ ਤੇ ਟਰੈਕਟਰ ਮਾਰਚ ਕਰਨਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਕਾਲੇ ਖੇਤੀ ਕਾਨੂੰਨ ਦਾ ਵਿਰੋਧ ਕਾਲੀ ਪੱਗ ਨਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ

Read More
Punjab

ਕਿਸਾਨ ਵਿਰੋਧੀ ਖੇਤੀ ਕਾਨੂੰਨ ਦੀ ਆੜ ਹੇਠ ਪੰਜਾਬ ‘ਚ ਲੀਡਰਾਂ ਦੇ ਸਿਆਸੀ ਪੈਂਤੜੇ

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨ ਖਿਲਾਫ਼ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਧਰਨੇ ਪ੍ਰਦਰਸ਼ਨਾਂ ਨਾਲ ਪੰਜਾਬ ਦਾ ਮਾਹੌਲ ਰੈਲੀਆਂ ਵਿੱਚ ਬਦਲਦਾ ਜਾ ਰਿਹਾ ਹੈ।  ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਭਾਵੇਂ ਸਾਲ 2022 ਵਿੱਚ ਹਨ ਪਰ ਦੋ ਸਾਲ ਪਹਿਲਾਂ ਹੀ ਸੂਬੇ ਵਿੱਚ ਚੋਣਾਂ ਵਰਗਾ ਮਾਹੌਲ ਬਣਨ ਲੱਗਾ ਹੈ। ਪੰਜਾਬ ਵਿੱਚ ਸਾਰੀਆਂ ਹੀ ਸਿਆਸੀ ਪਾਰਟੀਆਂ ਸੱਤਾਧਾਰੀ ਕਾਂਗਰਸ,

Read More
India

ਕੋਰੋਨਾ ਮਹਾਂਮਾਰੀ ਦੇ ਹਾਲਾਤਾਂ ਦੇ ਮੱਦੇਨਜ਼ਰ ਹੀ ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਕੀਤੀ ਜਾਵੇਗੀ ਵਿਚਾਰ – ਭਾਰਤ

‘ਦ ਖ਼ਾਲਸ ਬਿਊਰੋ:- ਭਾਰਤ ਨੇ ਕਰਤਾਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਸਬੰਧੀ ਕਿਹਾ ਕਿ ਦੇਸ਼ ਵਿੱਚ ਕੋਰੋਨਾ ਦੇ ਹਾਲਾਤ ਤੇ ਪਾਬੰਦੀਆਂ ’ਚ ਛੋਟ ਦੇ ਆਧਾਰ ’ਤੇ ਹੀ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ।  ਵਿਦੇਸ਼ ਵਿਭਾਗ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਇਹ ਟਿੱਪਣੀ ਪਾਕਿਸਤਾਨ ਵੱਲੋਂ ਲਾਂਘਾ ਖੋਲ੍ਹਣ ਸਬੰਧੀ ਪੇਸ਼ ਕੀਤੀ ਤਜਵੀਜ਼ ਦੇ ਮੱਦੇਨਜ਼ਰ ਕੀਤੀ ਹੈ। ਉਨ੍ਹਾਂ

Read More
Punjab

ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ, ਕੇਂਦਰੀ ਮੰਤਰੀ ਨੇ ਕੀਤਾ ਦਾਅਵਾ

‘ਦ ਖ਼ਾਲਸ ਬਿਊਰੋ:- ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਰਹਿੰਦਿਆਂ ਕਦੇ ਵੀ ਨਵੇਂ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ।  ਹਰਸਿਮਰਤ ਬਾਦਲ ਵੱਲੋਂ ਕੇਂਦਰੀ ਮੰਤਰੀ ਮੰਡਲ ਦੀਆਂ ਮੀਟਿੰਗਾਂ ਦੌਰਾਨ ਬਿੱਲਾਂ ਬਾਰੇ ਆਪਣਾ ਪੱਖ ਰੱਖਣ ਦੇ ਦਾਅਵਿਆਂ ਬਾਰੇ ਪੁਰੀ

Read More