Punjab

ਰਾਹੁਲ ਗਾਂਧੀ ਅੱਜ ਪੰਜਾਬ ‘ਚ ਕੱਢਣਗੇ ਟਰੈਕਟਰ ਰੈਲੀ, ਨਵਜੋਤ ਸਿੱਧੂ ਵੀ ਹੋਣਗੇ ਸ਼ਾਮਿਲ

‘ਦ ਖ਼ਾਲਸ ਬਿਊਰੋ:- ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀਆਂ ਤੇ ਟਰੈਕਟਰ ਮਾਰਚ ਕਰਨਗੇ। ਰਾਹੁਲ ਗਾਂਧੀ ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਟਰੈਕਟਰ ਰੈਲੀ ਦੀ ਸ਼ੁਰੂਆਤ ਕਰਨਗੇ। ਇਸ ਰੈਲੀ ‘ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਣਗੇ।

Read More
Punjab

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਚ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਕਲੀਨ ਚਿੱਟ

‘ਦ ਖ਼ਾਲਸ ਬਿਊਰੋ:- ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਮਿਲ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਥਿਤ 63.91 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਲਈ ਗਠਿਤ ਤਿੰਨ ਮੈਂਬਰੀ ਜਾਂਚ ਪੈਨਲ ਨੇ ਕੈਬਨਿਟ ਮੰਤਰੀ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਵਿਭਾਗ ਦੇ

Read More
Punjab

ਸੁਖਬੀਰ ਬਾਦਲ ਦੀ ਕਿਸਾਨਾਂ ਨੂੰ ਹੱਲ੍ਹਾਸ਼ੇਰੀ, ਕਿਹਾ ਤੁਸੀਂ ਅਗਵਾਈ ਕਰੋ, ਅਸੀਂ ਤੁਹਾਡੇ ਨਾਲ ਤੁਰਨ ਲਈ ਤਿਆਰ ਹਾਂ

‘ਦ ਖ਼ਾਲਸ ਬਿਊਰੋ :- ਸੂਬੇ ਭਰ ‘ਚ ਖੇਤੀ ਬਿੱਲਾਂ ਖ਼ਿਲਾਫ਼ ਸੰਘਰਸ਼ ਲੱਗੇ ਕਿਸਾਨ ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਪੀਲ ਕੀਤੀ ਹੈ ਕਿ ਉਹ ਸੰਘਰਸ਼ ਦੀ ਅਗਵਾਈ ਕਰਨ, ਅਸੀਂ ਮਿਲ ਕੇ ਪੰਜਾਬ ਦੀ ਕਿਸਾਨੀ ਲੜਾਈ ਲੜਾਂਗੇ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਨਾਲ ਤੁਰਨ ਲਈ ਤਿਆਰ ਹਾਂ। ਦੱਸਣਯੋਗ ਹੈ ਕਿ ਹੁਣ

Read More
Punjab

ਖੇਤੀ ਬਿੱਲਾਂ ਖਿਲਾਫ ਰੋਸ ਵਜੋਂ ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਦਾ ਕੀਤਾ ਘਿਰਾਓ

‘ਦ ਖ਼ਾਲਸ ਬਿਊਰੋ ( ਪਠਾਨਕੋਟ ) :- ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਬਿੱਲਾਂ ਖਿਲਾਫ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਨੇ ਮਿਲ ਕੇ ਸੰਘਰਸ਼ ਕੀਤਾ, ਪਰ ਕੇਂਦਰ ਸਰਕਾਰ ਦੀ ਅੜੀ ਬਰਕਰਾਰ ਹੈ। ਕਿਸਾਨਾਂ ਨੇ ਪੰਜਾਬ ਦੇ ਭਵਿੱਖ ਨੂੰ ਵੇਖਦੇ ਹੋਏ ਅੱਜ ਇਹਨਾਂ ਕਾਨੂੰਨਾਂ ਦੇ ਖਿਲਾਫ ਲੋਕ ਇਨਸਾਫ ਪਾਰਟੀ ਵਲੋਂ ਆਵਾਜ ਬੁਲੰਦ ਕਰਦੇ ਹੋਏ ਭਾਜਪਾ ਦੇ ਪੰਜਾਬ

Read More
India

ਨਿਵੇਸ਼ ਕੰਪਨੀ TPG ਨੇ ਰਿਲਾਇੰਸ ‘ਚ 1837 ਕਰੋੜ ਰੁਪਏ ਦੇ ਕੇ ਪਾਈ ਹਿੱਸੇਦਾਰੀ

‘ਦ ਖ਼ਾਲਸ ਬਿਊਰੋ :- ਰਿਲਾਇੰਸ ਰਿਟੇਲ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਨਿਵੇਸ਼ ਫਰਮ TPG ਨੇ ਹਿੱਸੇਦਾਰੀ ਲੈਣ ਦਾ ਐਲਾਨ ਕੀਤਾ ਹੈ। TPG 0.41 ਫੀਸਦੀ ਹਿੱਸੇਦਾਰੀ 1837.50 ਕਰੋੜ ਰੁਪਏ ਵਿੱਚ ਖਰੀਦੇਗੀ। ਰਿਲਾਇੰਸ ਰਿਟੇਲ ਵਿੱਚ ਇਹ ਹੁਣ ਤੱਕ ਦਾ 7ਵਾਂ ਨਿਵੇਸ਼ ਹੋਵੇਗਾ। ਕੰਪਨੀ ਨੇ 7.28 ਫੀਸਦੀ ਹਿੱਸੇਦਾਰੀ ਵੇਚ ਕੇ 32,197.50 ਕਰੋੜ ਰੁਪਏ ਇਕੱਠੇ ਕੀਤੇ ਹਨ। ਦੱਸ ਦਈਏ

Read More
Punjab

ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਿੱਚ ਉੱਚਾ ਅਹੁਦਾ ਦੇਣ ਦੀ ਕੀਤੀ ਜਾ ਰਹੀ ਹੈ ਤਿਆਰੀ

‘ਦ ਖ਼ਾਲਸ ਬਿਊਰੋ :- ਕਾਂਗਰਸੀ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਜਲਦੀ ਹੀ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਮਿਲਣ ਵਾਲੀ ਹੈ। ਸੂਤਰਾਂ ਮੁਤਾਬਕ ਪਾਰਟੀ ਸਿੱਧੂ ਨੂੰ ਉਪ ਮੁੱਖ ਮੰਤਰੀ ਜਾਂ ਸੂਬਾ ਪ੍ਰਧਾਨ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ। ਸਿੱਧੂ ਨੂੰ ਮੰਤਰੀ ਮੰਡਲ ਵਿੱਚ ਵਾਪਸ ਲਿਆਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕਾਂਗਰਸ ਦੇ

Read More
Punjab

ਪਰਾਲੀ ਸਾੜਨ ਨੂੰ ਰੋਕਣ ਲਈ ਬਠਿੰਡਾ ‘ਚ 294 ਨੋਡਲ ਤੇ 32 ਕਲਸਟਰ ਅਫ਼ਸਰ ਕੀਤੇ ਨਿਯੁਕਤ

‘ਦ ਖ਼ਾਲਸ ਬਿਊਰੋ:-  ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਵਿੱਚ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ ‘ਤੇ ਅੱਗ ਲਾਈ ਜਾਂਦੀ ਹੈ,  ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ। ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਕਿਸਾਨਾਂ ਨੂੰ ਕੋਵਿਡ-19

Read More
International

ਪਾਕਿਸਤਾਨ ਸਰਕਾਰ ਨੇ ਮੁੜ ਖੋਲੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਲਾਂਘੇ ਦੇ ਬੂਹੇ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਕਾਰਨ ਬੰਦ ਕੀਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਬੰਦ ਕੀਤਾ ਗਿਆ ਸੀ।ਜੋ ਕਿ ਹੁਣ ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਦੁਬਾਰਾ ਖੋਲ੍ਹ ਦਿੱਤਾ ਹੈ। ਦੇਸ਼ ਵਿਦੇਸ਼ ਦੇ ਸ਼ਰਧਾਲੂ ਹੁਣ ਕਰਤਾਰਪੁਰ ਸਾਹਿਬ ‘ਚ ਦਰਸ਼ਨ ਕਰ ਸਕਦੇ ਹਨ। ਦਰਅਸਲ ਭਾਰਤ ਤੇ ਪਾਕਿਸਤਾਨ ਦੇ ਵਿੱਚ ਸ਼ੁਰੂ ਹੋਇਆ ਕਰਤਾਰਪੁਰ ਸਾਹਿਬ ਕੌਰੀਡੋਰ ਅਜੇ ਬੰਦ ਹੈ। ਭਾਰਤ ਸਰਕਾਰ

Read More
India

ਹਾਥਰਸ ਮਾਮਲਾ : ਜਾਂਚ ਕਰਨ ਵਾਲਿਆਂ ‘ਤੇ ਯਕੀਨ ਨਹੀਂ, ਜਿਸਨੂੰ ਸਾੜਿਆ ਗਿਆ ਉਹ ਸਾਡੀ ਧੀ ਨਹੀਂ ਸੀ-ਪਰਿਵਾਰ

‘ਦ ਖ਼ਾਲਸ ਬਿਊਰੋ:- ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਬਲਾਤਕਾਰ ਪੀੜਤ ਲੜਕੀ ਦੇ ਪਰਿਵਾਰ ਨੇ ਅੱਜ ਵਿਸ਼ੇਸ਼ ਜਾਂਚ ਟੀਮ ’ਤੇ ਮੁਲਜ਼ਮਾਂ ਨਾਲ ਮਿਲੇ ਹੋਣ ਦਾ ਦੋਸ਼ ਲਗਾਇਆ ਅਤੇ ਮੰਗ ਕੀਤੀ ਕਿ ਇਸ ਕੇਸ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕੀਤੀ ਜਾਵੇ। ਮ੍ਰਿਤਕ 19 ਸਾਲਾ ਲੜਕੀ ਦੀ ਮਾਂ ਨੇ ਕਿਹਾ ਕਿ ਉਸ ਦੀ ਲੜਕੀ ਦੀ ਮੌਤ

Read More
Punjab

ਲਾਪਤਾ ਪਾਵਨ ਸਰੂਪ ਮਾਮਲਾ : ਸ਼੍ਰੋਮਣੀ ਕਮੇਟੀ ਦੇ 15 ਬਾਗੀ ਮੈਂਬਰਾਂ ਨੇ SGPC ਪ੍ਰਧਾਨ ਭਾਈ ਲੌਂਗੋਵਾਲ ਨੂੰ ਦਿੱਤਾ ਅਲਟੀਮੇਟਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਾਗੀ ਹੋਏ ਕੁੱਝ ਮੈਂਬਰਾਂ ਨੇ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮਈ 2016 ਵਿੱਚ ਅਗਨਭੇਂਟ ਹੋਏ ਅਤੇ ਬਿਨਾਂ ਰਿਕਾਰਡ ਤੋਂ ਸੰਗਤਾਂ ਨੂੰ ਦਿੱਤੇ ਗਏ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਚਿੱਠੀ ਲਿਖੀ।  SGPC ਮੈਂਬਰਾਂ ਨੇ ਚਿੱਠੀ ਵਿੱਚ ਲਿਖਿਆ ਕਿ “19 ਮਈ 2016 ਨੂੰ ਸ਼੍ਰੀ ਗੁਰੂ

Read More