ਦੋ ਸੰਕਟਾਂ ਤੋਂ ਬਾਅਦ ਪਾਕਿਸਤਾਨ ਮੂਹਰੇ ਖੜੀ ਹੋਈ ਇੱਕ ਹੋਰ ਮੁਸੀਬਤ
ਮੁਲਕ ਵਿੱਚ ਸਬਜ਼ੀਆਂ ਦੇ ਭਾਅ ਵੀ ਅਸਮਾਨ ਨੂੰ ਛੂਹਣ ਲੱਗ ਪਏ ਹਨ। ਪਾਕਿਸਤਾਨ ਵਿੱਚ ਟਮਾਟਰ 500 ਰੁਪਏ ਕਿਲੋ ਅਤੇ ਪਿਆਜ਼ 400 ਰੁਪਏ ’ਤੇ ਪਹੁੰਚ ਗਿਆ ਹੈ।
ਮੁਲਕ ਵਿੱਚ ਸਬਜ਼ੀਆਂ ਦੇ ਭਾਅ ਵੀ ਅਸਮਾਨ ਨੂੰ ਛੂਹਣ ਲੱਗ ਪਏ ਹਨ। ਪਾਕਿਸਤਾਨ ਵਿੱਚ ਟਮਾਟਰ 500 ਰੁਪਏ ਕਿਲੋ ਅਤੇ ਪਿਆਜ਼ 400 ਰੁਪਏ ’ਤੇ ਪਹੁੰਚ ਗਿਆ ਹੈ।
‘ਦ ਖ਼ਾਲਸ ਬਿਊਰੋ :- ਦਿੱਲੀ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਭਾਜਪਾ ਨੇ ਦੱਬ ਕੇ ਹੰਗਾਮਾ ਕੀਤਾ। ਭਾਜਪਾ ਦੇ ਵਿਧਾਇਕ ਸਪੀਕਰ ਦੇ ਸਾਹਮਣੇ ਆ ਕੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਮਨੀਸ਼ ਸਿਸੋਦੀਆ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਸਪੀਕਰ ਦੀਆਂ ਸ਼ਾਂਤ ਰਹਿਣ ਦੀਆਂ ਅਪੀਲਾਂ ਨੇ ਜਦੋਂ ਕੰਮ ਨਾ ਕੀਤਾ
ਆਲ ਇੰਡੀਆ ਕਾਂਗਰਸ ਅਤੇ ਪੰਜਾਬ ਪ੍ਰਦੇਸ਼ ਕਮੇਟੀ ਦੋਵੋਂ ਅੰਦਰੂਨੀ ਕਾਟੋ ਕਲੇਸ਼ ਦਾ ਸ਼ਿਕਾਰ ਹਨ। ਗਾਂਧੀ ਪਰਿਵਾਰ ਨੂੰ ਜੀ23 ਨੇ ਵਖ਼ਤ ਪਾ ਰੱਖਿਆ ਹੈ ਜਦਕਿ ਪੰਜਾਬ ਕਾਂਗਰਸ ਚਿਰਾਂ ਤੋਂ ਖਿੰਡ ਪੁੰਡ ਚੁੱਕੀ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨਾਲ ਸੰਕਟ ਹੋਰ ਡੂੰਘਾ ਹੋ
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੁਣ ਪਾਸਪੋਰਟ ਦੀ ਲੋੜ ਨਹੀਂ ਰਹੇਗੀ। ਕੇਂਦਰ ਸਰਕਾਰ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਮੁੱਖ ਗੇਟ ਦੇ ਕੋਲ 9 ਮੀਟਰ ਉੱਚਾ ਟਾਵਰ ਬਣਾ ਰਹੀ ਹੈ ਜਿੱਥੋਂ ਇੱਕੋ ਵੇਲੇ 400 ਤੋਂ 500 ਗਿਣਤੀ ਵਿੱਚ ਸੰਗਤ ਦਰਸ਼ਨ ਕਰ ਸਕਿਆ ਕਰੇਗੀ।
‘ਦ ਖ਼ਾਲਸ ਬਿਊਰੋ (ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ) :- ਸਾਡੀ ਤੇਜ਼ੀ ਨਾਲ ਬਦਲ ਰਹੀ ਜੀਵਨ ਸ਼ੈਲੀ ਨੇ ਜ਼ਿੰਦਗੀ (Life) ਵਿੱਚ ਚਮਕ ਦਮਕ ਤਾਂ ਜ਼ਰੂਰ ਵਧਾ ਦਿੱਤੀ ਹੈ ਪਰ ਅਸਲੀਅਤ ਵਿੱਚ ਮਨੁੱਖ ਅੰਦਰੋਂ ਖੋਖਲਾ ਹੋਇਆ ਹੈ। ਪਰਿਵਾਰਾਂ (Families) ਵਿੱਚ, ਰਿਸ਼ਤਿਆਂ ਵਿੱਚ, ਸਾਕ ਸਬੰਧੀਆਂ ਵਿੱਚ ਤਰੇੜਾਂ ਬੱਝੀਆਂ ਹਨ ਅਤੇ ਮਨੁੱਖ ਖੁਦਗਰਜ਼ ਹੋ ਕੇ ਰਹਿ ਗਿਆ ਹੈ।
Jio 5G ਸੇਵਾਵਾਂ ਦਾ ਐਲਾਨ ਕੀਤਾ ਗਿਆ ਹੈ। ਮੁਕੇਸ਼ ਅੰਬਾਨੀ ਨੇ ਕਿਹਾ ਕਿ Jio 5G ਸੇਵਾਵਾਂ ਦੀਵਾਲੀ ਤੱਕ ਚਾਰ ਸ਼ਹਿਰਾਂ ਵਿੱਚ ਸ਼ੁਰੂ ਕੀਤੀਆਂ ਜਾਣਗੀਆਂ।
‘ਦ ਖਾਲਸ ਬਿਊਰੋ : ਪੰਜਾਬ ਵਿੱਚ ਪਸ਼ੂਆ ਵਿੱਚ ਲੰਪੀ ਸਕਿਨ(lumpy skin disease) ਦੀ ਬਿਮਾਰੀ ਲਗਾਤਾਰ ਵੱਧ ਰਹੀ ਹੈ। ਸੂਬੇ ਵਿੱਚ ਬਿਮਾਰੀ ਫੈਲਣ ਕਾਰਨ ਦੁੱਧ ਉਤਪਾਦਨ ਵਿੱਚ 15 ਤੋਂ 20 ਫੀਸਦੀ ਦੀ ਕਮੀ ਆਈ ਹੈ। ਸੂਬੇ ਦੀ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਨੇ ਇਹ ਦਾਅਵਾ ਕੀਤਾ ਹੈ ਕਿ ਇਹ ਬਿਮਾਰੀ ਪਸ਼ੂਆਂ, ਖਾਸ ਕਰਕੇ ਗਾਵਾਂ ਨੂੰ ਪ੍ਰਭਾਵਿਤ
ਜਗਸੀਰ ਸਿੰਘ ਗਿੱਲ ਮੋਗਾ(Moga) ਦੇ ਪਿੰਡ ਘੋਲੀਆਂ ਤੋਂ ਸੀ ਅਤੇ ਕਰੀਬ ਛੇ ਸਾਲ ਪਹਿਲਾਂ ਆਪਣਾ ਭਵਿੱਖ ਸੰਵਾਰਨ ਲਈ ਕੈਨੇਡਾ ਗਿਆ ਸੀ।
ਪੰਜਾਬ ਹਾਈਕੋਰਟ ਨੇ ਕਿਹਾ ਕਿ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ, ਜਿਸ ਤੋਂ ਬਾਅਦ ਅਦਾਲਤ ਨੇ ਪਠਾਨਕੋਟ ਅਤੇ ਗੁਰਦਾਸਪੁਰ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ਉੱਤੇ ਰੋਕ ਲਗਾ ਦਿੱਤੀ ਹੈ।
ਦੂਜੇ ਪਾਸੇ ਸੋਨਾਲੀ ਦੇ ਪੀਏ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਨੇ ਸੋਨਾਲੀ ਨੂੰ ਜ਼ਬਰਦਸਤੀ ਐਮਡੀ ਨਸ਼ੀਲੀਆਂ ਦਵਾਈਆਂ ਪਾਣੀ ਵਿੱਚ ਮਿਲਾ ਕੇ ਦਿੱਤੀਆਂ। ਸੋਨਾਲੀ ਦੀ ਮੌਤ MD ਡਰੱਗਜ਼ ਦੀ ਓਵਰਡੋਜ਼ ਕਾਰਨ ਹੋਈ ਸੀ।