ਮੁੱਖ ਮੰਤਰੀ ਮਾਨ ਦਾ ਮੂਸੇਵਾਲਾ ਦੇ ਪਿਤਾ ਨੂੰ ਸੁਨੇਹਾ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਲਈ ਇੱਕ ਸ਼ੋਕ ਸੁਨੇਹਾ ਭੇਜਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ਵਿੱਚ ਤੁਹਾਡੇ ਹੋਣਹਾਰ ਸਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ