Punjab

ਪੰਜਾਬ ਵਿਧਾਨ ਸਭਾ ‘ਚ ਹੰ ਗਾਮਾ,ਆਪ ਅਤੇ ਕਾਂਗਰਸੀ ਵਿਧਾਇਕ ਭਿ ੜੇ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਜਾਰੀ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਮਤਾ ਪੇਸ਼ ਕੀਤਾ। ਜਿਸ ਤੋਂ ਬਾਅਦ ਵਿਧਾਨ ਸਭਾ ਸ਼ੈਸ਼ਨ ਵਿੱਚ ਆਪ ਅਤੇ ਕਾਂਗਰਸੀ ਆਗੂਆਂ ਵਿਚ  ਬ ਹਿਸ ਸ਼ੁਰੂ ਹੋ ਗਈ ਹੈ। ਭਗਵੰਤ ਮਾਨ ਨੇ ਕਾਂਗਸੀਆਂ

Read More
Punjab

ਆਪ ਸਰਕਾਰ ਵਿਧਾਨ ਸਭਾ ‘ਚ ਕੇਂਦਰ ਖ਼ਿ ਲਾਫ਼ ਡਟੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ  ਦੇ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਸਰਕਾਰ ਦੇ ਕਈ ਫੈਸਲਿਆਂ ਖਿਲਾਫ ਮਤਾ ਪੇਸ਼ ਕੀਤਾ। ਭਗਵੰਤ ਮਾਨ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਜਿਤਾਉਦਿਆਂ ਇਸ ਮਤੇ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ

Read More
Punjab

ਪੰਜਾਬ ‘ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ

‘ਦ ਖ਼ਾਲਸ ਬਿਊਰੋ : ਪੰਜਾਬ ’ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋ ਰਹੀ ਹੈ ਜੋ ‘ਆਪ’ ਸਰਕਾਰ ਦੀ ਪਹਿਲੀ ਫ਼ਸਲੀ ਖ਼ਰੀਦ ਹੈ। ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੰਜਾਬ ਸਰਕਾਰ ਨੇ ਖ਼ਰੀਦ ਏਜੰਸੀਆਂ ਨੂੰ ਇਸ ਵਾਰ 12 ਘੰਟਿਆਂ ਵਿਚ ਫ਼ਸਲ ਦੀ ਅਦਾਇਗੀ ਕਰਨ ਦੇ ਜ਼ੁਬਾਨੀ ਹੁਕਮ

Read More
Punjab

ਪੰਜਾਬ ਸਰਕਾਰ ਨੇ ਪੁਲਿ ਸ ਪ੍ਰਸ਼ਾ ਸ਼ਨ ‘ਚ ਕੀਤਾ ਵੱਡਾ ਫੇਰ ਬਦਲ,13 ਜਿਲ੍ਹਿਆਂ ਦੇ ਐੱਸਐੱਸਪੀ ਦੇ ਕੀਤੇ ਤਬਾ ਦਲੇ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਪੁ ਲਿਸ ਅਤੇ ਪੁਲਿ ਸ ਪ੍ਰਸ਼ਾ ਸ਼ਨ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। 13 ਜ਼ਿਲ੍ਹਿਆਂ ਦੇ ਐੱਸਐੱਸਪੀਜ ਸਮੇਤ 6 ਡੀਸੀਜ਼ ਦੇ ਤਬਾ ਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਆਮ ਰਾਜ ਪ੍ਰਬੰਧ ਵਿਭਾਗ ਹੁਕਮਾਂ ਤਹਿਤ ਰਾਜਬੀਰ ਸਿੰਘ ਘੁਮਾਣ ਵਾਸੀ ਘਰਾਚੋਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ

Read More
India

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਤੇ ਪਈ ਹੋਰ ਮਾਰ,ਵਪਾਰਕ ਸਿਲੰਡਰ ਹੋਇਆ 250 ਰੁਪਏ ਮਹਿੰਗਾ

‘ਦ ਖਾਲਸ ਬਿਉਰੋ:ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਤੇ ਪਈ ਹੋਰ ਮਾਰ ਪੈ ਗਈ ਹੈ । ਇਸ ਵਾਰ ਵਪਾਰਿਕ ਸਿਲੰਡਰ ਵਿੱਚ ਸਿੱਧਾ 250 ਰੁਪਏ ਮਹਿੰਗਾ ਕਰ ਦਿਤਾ ਗਿਆ ਹੈ । ਮਹਿੰਗਾਈ ਦੇ ਮਾਰ ਹੇਠ ਜੀਵਨ ਬਤੀਤ ਕਰ ਰਹੇ ਲੋਕਾਂ ਉਤੇ ਲਗਾਤਾਰ ਵੱਧਦੀਆਂ ਕੀਮਤਾਂ ਕਾਰਣ ਬਹੁਤ ਮਾਰ ਪੈ ਰਹੀ ਹੈ। ਇਕ ਹੀ ਝਟਕੇ ਨਾਲ ਵਧਾਈ ਗਈ

Read More
Punjab

16ਵੀਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੀ ਇੱਕ ਰੋਜ਼ਾ ਵਿਸ਼ੇਸ਼ ਬੈਠਕ ਅੱਜ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਇੱਕ ਰੋਜ਼ਾ ਸੈਸ਼ਨ ਵਿੱਚ ‘ਆਪ’ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁੱਦੇ ’ਤੇ ਬੁਲਾਇਆ ਗਿਆ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ ਚੰਡੀਗੜ੍ਹ ਵਿਚ ਕੇਂਦਰੀ ਨਿਯਮ ਲਾਗੂ ਕਰਨ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿਚ ਮਤਾ

Read More
Others

ਅਮਰੀਕੀ ਕਾਂਗਰਸ ‘ਚ 14 ਅਪ੍ਰੈਲ ਨੂੰ ‘ਰਾਸ਼ਟਰੀ ਸਿੱਖ ਦਿਵਸ’ ਐਲਾਨਣ ਲਈ ਮਤਾ ਪਾਸ

‘ਦ ਖਾਲਸ ਬਿਉਰੋ:ਅਮਰੀਕਾ ਦੇ ਵਿਕਾਸ ਵਿੱਚ ਸਿੱਖ ਭਾਈਚਾਰੇ ਦੇ ਮਹੱਤਵਪੂਰਨ ਯੋਗਦਾਨ ਨੂੰ ਦੇਖਦੇ ਹੋਏ, ਵਿਸਾਖੀ ਵਾਲੇ ਦਿਨ 14 ਅਪ੍ਰੈਲ ਨੂੰ ‘ਰਾਸ਼ਟਰੀ ਸਿੱਖ ਦਿਵਸ’ ਵਜੋਂ ਘੋਸ਼ਿਤ ਕਰਨ ਲਈ ਪ੍ਰਤੀਨਿਧ ਸਦਨ ਵਿੱਚ ਮਤਾ ਪੇਸ਼ ਕੀਤਾ ਗਿਆ ।ਇਹ ਮਤਾ ਭਾਰਤੀ ਮੂਲ ਦੇ ਅਮਰੀਕੀ ਸਾਸੰਦ ਰਾਜਾ ਕ੍ਰਿਸ਼ਨਾਮੂਰਤੀ ਸਮੇਤ 12 ਤੋਂ ਵੱਧ ਸੰਸਦ ਮੈਂਬਰਾਂ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ

Read More
International

ਅਵਿਸ਼ਵਾਸ ਪ੍ਰਸਤਾਵ ‘ਤੇ ਵੋਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇਸ਼ ਨੂੰ ਕਰਨਗੇ ਸੰਬੋਧਨ

‘ਦ ਖਾਲਸ ਬਿਉਰੋ:ਪਾਕਿਸਤਾਨ ਸਰਕਾਰ ਦੇ ਮੰਤਰੀ ਫਵਾਦ ਚੌਧਰੀ ਨੇ ਇਕ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਰਾਤ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਹ ਘਟਨਾਕ੍ਰਮ ਅਜਿਹੇ ਸਮੇਂ ‘ਚ ਹੋਇਆ ਹੈ ਜਦੋਂ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਪ੍ਰਧਾਨ ਮੰਤਰੀ ਇਮਰਾਨ ਦੀ ਅਗਵਾਈ ਵਾਲੀ ਸਰਕਾਰ ਖਿਲਾਫ ਬੇਭਰੋਸਗੀ ਮਤੇ ‘ਤੇ ਚਰਚਾ ਕਰਨ ਲਈ ਤਿਆਰ ਹੈ।ਪਾਕਿਸਤਾਨ

Read More
Punjab

ਚੰਡੀਗੜ੍ਹ ਪੰਜਾਬੀ ਮੰਚ ਨੇ ਚੰਡੀਗੜ੍ਹ ਦੇ ਸੈਕਟਰ 20 ਵਿੱਚ ਕੀਤਾ ਵੱਡਾ ਇੱਕਠ

‘ਦ ਖਾਲਸ ਬਿਉਰੋ: ਚੰਡੀਗੜ੍ਹ ਪੰਜਾਬੀ ਮੰਚ ਨੇ ਚੰਡੀਗੜ੍ਹ  ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲਾ ਦਰਜਾ ਦੁਵਾਉਣ ਲਈ ਅੱਜ ਮਸਜਿਦ ਗਰਾਉਂਡ,ਸੈਕਟਰ 20 ਵਿੱਚ ਇੱਕ ਵੱਡਾ ਇੱਕਠ ਕੀਤਾ,ਜਿਸ ਵਿੱਚ ਅਲਗ -ਅਲਗ ਬੁਲਾਰਿਆਂ ਨੇ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ। ਇੱਕਠ ਤੋਂ ਇਲਾਵਾ ਤੇ ਗਵਰਨਰ ਨੂੰ ਇੱਕ ਮੰਗ ਪੱਤਰ ਦਿੱਤਾ। ਜਿਸ ਵਿੱਚ ਮੰਗ ਕੀਤੀ ਗਈ ਕਿ ਚੰਡੀਗੜ੍ਹ ਵਿੱਚ ਪਹਿਲੀ ਭਾਸ਼ਾ ਦਾ

Read More
Others

ਇਨਾਈਤਪੁਰਾ ਘਟਨਾ ਤੋਂ ਬਾਅਦ ਪਿੰਡ ਮੋਹਨ ਭੰਡਾਰੀਆ ਨਗਰ ਨੇ ਕੀਤਾ ਗੁਜਰਾਂ ਦਾ ਬਾਈਕਾਟ

‘ਦ ਖਾਲਸ ਬਿਉਰੋ:ਜਿਲ੍ਹਾ ਅੰਮ੍ਰਿਤਸਰ ਦੇ ਮਜੀਠਾ ਹਲਕੇ ਵਿੱਚ ਪੈਂਦੇ ਪਿੰਡ ਇਨਾਈਤਪੁਰਾ ਵਿੱਚ ਵਾਪਰੀ ਗੁਜਰ ਬਰਾਦਰੀ ਤੇ ਸਿੱਖ ਕਿਸਾਨਾਂ ਦਰਮਿਆਨ ਹੋਏ ਝਗੜੇ ਤੇ ਫ਼ੇਰ ਕਤਲ ਦੀ  ਘਟਨਾ ਤੋਂ ਬਾਅਦ ਇਥੋਂ ਦੇ ਹਾਲਾਤ ਕਾਫ਼ੀ ਵਿੱਗੜ ਗਏ ਨੇ ਤੇ ਮਾਮਲਾ ਲਗਾਤਾਰ ਸੁੱਰਖੀਆਂ ਵਿੱਚ ਹੈ।ਹੁਣ ਇਸ ਮਾਮਲੇ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ। ਅੰਮ੍ਰਿਤਸਰ ਜਿਲ੍ਹੇ ਵਿੱਚ ਪੈਂਦੇ ਪਿੰਡ

Read More