Punjab

ਨੰਗਲ ‘ਚ ਲੋਕਾਂ ਨੇ ਕੀਤੀ ਕਰੋਨਾ ਨਿਯਮਾਂ ਦੀ ਉਲੰਘਣਾ, ਪੁਲਿਸ ਨੇ ਦਿੱਤੀ ਅਨੋਖੀ ਸਜ਼ਾ

‘ਦ ਖ਼ਾਲਸ ਬਿਊਰੋ :- ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿੱਚ ਪੁਲਿਸ ਨੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ 30 ਲੋਕਾਂ ਨੂੰ ਇੱਕ ਦਿਨ ਲਈ ਨੰਗਲ ਦੇ ਲੜਕਿਆਂ ਵਾਲੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣਾਈ ਗਈ ਖੁੱਲ੍ਹੀ ਜੇਲ੍ਹ ਵਿੱਚ ਭੇਜਿਆ ਗਿਆ। ਨੰਗਲ ਥਾਣੇ ਦੇ ਮੁਖੀ ਪਵਨ ਚੌਧਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ 30 ਲੋਕਾਂ ਨੂੰ

Read More
India

DSGMC ਦੇ 250 ਬੈੱਡਾਂ ਵਾਲੇ ਹਸਪਤਾਲ ‘ਚ ਕਿਹੜੇ ਮਰੀਜ਼ਾਂ ਦਾ ਹੋਵੇਗਾ ਇਲਾਜ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਗੁਰਦੁਆਰਾ ਸ਼੍ਰੀ ਰਕਾਬ ਗੰਸ ਸਾਹਿਬ, ਦਿੱਲੀ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਕਰੋਨਾ ਮਰੀਜ਼ਾਂ ਦੇ ਲਈ 250 ਬੈੱਡਾਂ ਦਾ ਕੋਵਿਡ ਕੇਅਰ ਸੈਂਟਰ ਬਣਾਇਆ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਇੱਕ ਹਫਤੇ ਦੇ

Read More
Punjab

ਪੰਜਾਬ ਸਰਕਾਰ ਨੇ ਕਰੋਨਾ ਮਰੀਜ਼ਾਂ ਲਈ ਇਸ ਟੀਕੇ ਦੀ ਵਰਤੋਂ ਨਾ ਕਰਨ ਦੇ ਦਿੱਤੇ ਹੁਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਅੰਦਰ ਮਰੀਜ਼ਾਂ ਨੂੰ “Tocilizumab 400mg” ਟੀਕੇ ਦੀ ਦੀ ਸਿਫਾਰਸ਼ ਨਾ ਕਰਨ ਦੀ ਸਲਾਹ ਦਿੱਤੀ ਹੈ।ਪੰਜਾਬ ਦੇ ਸਿਹਤ ਮਾਹਿਰਾਂ ਨੇ ਕਿਹਾ ਹੈ ਕਿ ਇਹ ਟੀਕਾ ਭਾਰਤ ‘ਚ ਨਹੀਂ ਬਣਦਾ ਅਤੇ ਭਾਰਤ ਵਿੱਚ ਇਸ ਟੀਕੇ ਦੀ ਪੂਰਤੀ ਪਹਿਲਾਂ ਹੀ ਬਹੁਤ ਮੁਸ਼ਕਿਲ ਨਾਲ ਹੋ ਰਹੀ

Read More
India

ਮੀਡੀਆ ਨੂੰ ਕੋਰਟ ਦੀ ਸੁਣਵਾਈ ਰਿਪੋਰਟ ਕਰਨ ਤੋਂ ਨਹੀਂ ਰੋਕ ਸਕਦੇ : ਸੁਪਰੀਮ ਕੋਰਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੀਡੀਆ ਨੂੰ ਕੋਰਟ ਵਿੱਚ ਚੱਲ ਰਹੀ ਸੁਣਵਾਈ ਦੀ ਰਿਪੋਰਟਿੰਗ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ। ਕੋਰਟ ਵਿੱਚ ਜੋ ਕੁੱਝ ਵੀ ਹੁੰਦਾ ਹੈ, ਉਨ੍ਹਾਂ ਨੂੰ ਪੂਰੀ ਰਿਪੋਰਟਿੰਗ ਜਰੂਰ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਇਹ ਗੱਲ ਅੱਜ ਚੋਣ ਕਮਿਸ਼ਨ ਦੀ ਇੱਕ ਸ਼ਿਕਾਇਤ ‘ਤੇ ਕੀਤੀ

Read More
Punjab

ਪੰਜਾਬ ਨੂੰ ਮਿਲਣਗੇ 250 ਹੋਰ ਨਵੇਂ ਡਾਕਟਰ, ਸਿਹਤ ਮੰਤਰੀ ਨੇ ਜਤਾਈ ਲੌਕਡਾਊਨ ਦੀ ਇੱਛਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਕਰੋਨਾ ਦੇ ਵੱਧਦੇ ਮਾਮਲਿਆਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿ ਪੰਜਾਬ ਵਿੱਚ ਬਿਨਾਂ ਲੌਕਡਾਊਨ ਦੇ ਹਾਲਾਤਾਂ ਨੂੰ ਕਾਬੂ ਕਰਨਾ ਬੇਹੱਦ ਮੁਸ਼ਕਿਲ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾਣ ਵਾਲੀ ਕੋਵਿਡ ਰਿਵਿਊ

Read More
India

ਹੁਣ IPL ‘ਚ ਆ ਵੜਿਆ ਕੋਰੋਨਾ, ਦੋ ਖਿਡਾਰੀਆਂ ਨੂੰ ਲੱਗੀ ਲਾਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਲਕਾਤਾ ਨਾਇਟ ਰਾਇਡਰਸ ਦੀ ਟੀਮ ਦੇ ਦੋ ਖਿਡਾਰੀਆਂ ਵਰੁਣ ਚੱਕਰਬਰਤੀ ਤੇ ਸੰਦੀਪ ਵਾਰੀਅਰ ਦੇ ਕੋਰੋਨਾ ਪਾਜੇਟਿਵ ਹੋਣ ਬਾਅਦ ਅੱਜ ਕੋਲਕਾਤਾ ਤੇ ਬੰਗਲੂਰੂ ਦੀ ਟੀਮ ਵਿਚਾਲੇ ਹੋਣ ਵਾਲੇ ਮੈਚ ਨੂੰ ਟਾਲ ਦਿੱਤਾ ਗਿਆ ਹੈ। ਇਹ ਬਿਆਨ ਜਾਰੀ ਕਰਦਿਆਂ ਬੀਸੀਸੀਆਈ ਨੇ ਕਿਹਾ ਹੈ ਕਿ ਇਹ ਮੈਚ ਹੁਣ ਦੁਬਾਰਾ ਹੋਵੇਗਾ। ਇਨ੍ਹਾਂ ਦੋਹਾਂ

Read More
International

ਭਾਰਤ ਤੋਂ ਮੁੜਨ ਵਾਲੇ ਆਸਟਰੇਲੀਆ ਦੇ ਲੋਕਾਂ ‘ਤੇ ਪਾਬੰਦੀ ‘ਨਸਲਵਾਦੀ’ ਅਧਿਕਾਰਾਂ ਦੀ ਉਲੰਘਣਾ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਸਟਰੇਲਿਆ ਦੀ ਸਰਕਾਰ ਨੇ ਅੱਜ ਤੋਂ ਆਸਟਰੇਲੀਆ ਦੇ ਵਸਨੀਕ ਨੂੰ ਭਾਰਤ ਤੋਂ ਪਰਤਣ ਲਈ ਜੁਰਮਾਨੇ ਅਤੇ ਪੰਜ ਸਾਲ ਤੱਕ ਦੀ ਕੈਦ ਦੀ ਸਜ਼ਾ ਕਰਨ ਦਾ ਐਲ਼ਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਫੈਸਲਾ ਉਦੋਂ ਆਇਆ ਹੈ ਜਦੋਂ ਕੈਨਬਰਾ ਨੇ 15 ਮਈ ਤੱਕ ਵਾਇਰਸ ਦੇ ਹੌਟਸਪੌਟ ਤੋਂ ਸਾਰੀਆਂ ਉਡਾਣਾਂ ‘ਤੇ

Read More
Punjab

ਹੁਣ ਪੰਥ ‘ਚੋਂ ਛੇਕੇ ਸੁੱਚਾ ਸਿੰਘ ਲੰਗਾਹ ਦੇ ਪੁੱਤ ਨੇ ਕਰ ਦਿੱਤਾ ਨਵਾਂ ਕਾਰਨਾਮਾ, ਮਹਿੰਗੇ ਨਸ਼ੇ ਨਾਲ ਫੜਿਆ ਗਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਥ ‘ਚੋਂ ਛੇਕੇ ਸਾਬਕਾ ਅਕਾਲੀ ਲੀਡਰ ਸੁੱਚਾ ਸਿੰਘ ਲੰਗਾਹ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਮਿਲਣ ਦੇ ਆਸਾਰ ਨਹੀਂ ਜਾਪ ਰਹੇ ਕਿਉਂਕਿ ਤਾਜ਼ਾ ਖਬਰ ਆ ਰਹੀ ਹੈ ਕਿ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਲੰਗਾਹ ਨੂੰ ਪੁਲਿਸ ਨੇ ਹੈਰੋਇਨ ਪੀਣ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ।

Read More
India

ਕੋਰੋਨਾ ਨਿਯਮਾਂ ਦੀ ਧੱਜੀਆਂ ਉਡਾ ਕੇ ਹੋ ਰਹੀ ਹੈ ਯੂਪੀ ਵਿੱਚ ਪੰਚਾਇਤੀ ਚੋਣਾਂ ਦੀ ਗਿਣਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਵਿੱਚ ਪੰਚਾਇਤੀ ਚੋਣਾਂ ਲਈ ਪਈਆਂ ਵੋਟਾਂ ਦੀ ਅੱਜ ਗਿਣਤੀ ਹੋ ਰਹੀ ਹੈ। ਦੁਪਹਿਰ ਤੱਕ ਚੋਣ ਨਤੀਜੇ ਆਉਣ ਦੀ ਸੰਭਾਵਨਾ ਹੈ। ਸੂਬੇ ਵਿੱਚ 829 ਕੇਂਦਰ ਬਣਾਏ ਗਏ ਹਨ, ਜਿਨ੍ਹਾਂ ‘ਤੇ ਵੋਟਾਂ ਦੀ ਗਿਣਤੀ ਦਾ ਕਾਰਜ ਜਾਰੀ ਹੈ। ਦੱਸ ਦਈਏ ਕਿ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਲਾਗ ਦੇ ਵਿਚਾਲੇ ਪੰਚਾਇਤੀ

Read More
India

Breaking News-ਕਰਨਾਟਕਾ ਦੇ ਹਸਪਤਾਲ ‘ਚ ਆਕਸੀਜਨ ਦੀ ਘਾਟ ਨਾਲ 12 ਮਰੀਜ਼ਾਂ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦੇਸ਼ ਵਿੱਚ ਆਕਸੀਜਨ ਦੀ ਘਾਟ ਦਾ ਸੰਕਟ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕਰਨਾਟਕਾ ਦੇ ਚਾਮਾਰਾਜਾਨਗਰ ਵਿੱਚ ਇੱਕ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਕੋਰੋਨਾ ਦੀ ਲਾਗ ਨਾਲ ਜੂਝ ਰਹੇ 12 ਮਰੀਜ਼ਾਂ ਦੀ ਮੌਤ ਹੋ ਗਈ ਹੈ। ਮੈਡੀਕਲ ਕਾਲਜ ਦੇ ਡੀਨ ਡਾਕਟਰ ਜੀਐੱਮ ਸੰਜੀਵ ਕੁਮਾਰ ਨੇ ਬੀਬੀਸੀ

Read More