India

ਕੋਰੋਨਾ ਨਿਯਮਾਂ ਦੀ ਧੱਜੀਆਂ ਉਡਾ ਕੇ ਹੋ ਰਹੀ ਹੈ ਯੂਪੀ ਵਿੱਚ ਪੰਚਾਇਤੀ ਚੋਣਾਂ ਦੀ ਗਿਣਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਵਿੱਚ ਪੰਚਾਇਤੀ ਚੋਣਾਂ ਲਈ ਪਈਆਂ ਵੋਟਾਂ ਦੀ ਅੱਜ ਗਿਣਤੀ ਹੋ ਰਹੀ ਹੈ। ਦੁਪਹਿਰ ਤੱਕ ਚੋਣ ਨਤੀਜੇ ਆਉਣ ਦੀ ਸੰਭਾਵਨਾ ਹੈ। ਸੂਬੇ ਵਿੱਚ 829 ਕੇਂਦਰ ਬਣਾਏ ਗਏ ਹਨ, ਜਿਨ੍ਹਾਂ ‘ਤੇ ਵੋਟਾਂ ਦੀ ਗਿਣਤੀ ਦਾ ਕਾਰਜ ਜਾਰੀ ਹੈ। ਦੱਸ ਦਈਏ ਕਿ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਲਾਗ ਦੇ ਵਿਚਾਲੇ ਪੰਚਾਇਤੀ

Read More
India

Breaking News-ਕਰਨਾਟਕਾ ਦੇ ਹਸਪਤਾਲ ‘ਚ ਆਕਸੀਜਨ ਦੀ ਘਾਟ ਨਾਲ 12 ਮਰੀਜ਼ਾਂ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦੇਸ਼ ਵਿੱਚ ਆਕਸੀਜਨ ਦੀ ਘਾਟ ਦਾ ਸੰਕਟ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕਰਨਾਟਕਾ ਦੇ ਚਾਮਾਰਾਜਾਨਗਰ ਵਿੱਚ ਇੱਕ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਕੋਰੋਨਾ ਦੀ ਲਾਗ ਨਾਲ ਜੂਝ ਰਹੇ 12 ਮਰੀਜ਼ਾਂ ਦੀ ਮੌਤ ਹੋ ਗਈ ਹੈ। ਮੈਡੀਕਲ ਕਾਲਜ ਦੇ ਡੀਨ ਡਾਕਟਰ ਜੀਐੱਮ ਸੰਜੀਵ ਕੁਮਾਰ ਨੇ ਬੀਬੀਸੀ

Read More
Khaas Lekh Religion

ਕੰਨਾਂ ‘ਚ ਨੱਤੀਆਂ ਪਾਉਣ ਦਾ ਰੁਝਾਨ ਇਤਿਹਾਸ ਦੇ ਕਿਸ ਪੰਨੇ ਨਾਲ ਜੁੜਿਆ ਹੈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਡੇ ਪੁਰਾਣੇ ਬਜ਼ੁਰਗ ਆਪਣੇ ਕੰਨਾਂ ਵਿੱਚ ਨੱਤੀਆਂ ਪਾ ਕੇ ਰੱਖਦੇ ਹਨ। ਇਸਦਾ ਵੀ ਇੱਕ ਇਤਿਹਾਸ ਹੈ, ਜੋ ਇਤਿਹਾਸ ਦੇ ਪੰਨਿਆਂ ਵਿੱਚ ਕਦੇ ਫਰੋਲਿਆ ਨਹੀਂ ਗਿਆ। ਜਿਸ ਵੇਲੇ ਸਿੱਖਾਂ ਨੂੰ ਗੁਰਦਾਸ ਨੰਗਲ ਦੀ ਗੜੀ ‘ਚੋਂ ਗ੍ਰਿਫਤਾਰ ਕਰਕੇ ਦਿੱਲੀ ਵੱਲ ਨੂੰ ਲਿਜਾਇਆ ਜਾ ਰਿਹਾ ਸੀ। ਸਰਹਿੰਦ ਦੇ ਕੋਲ ਕਮਰੂਦੀਨ ਜ਼ਕਰੀਆ ਖਾਨ

Read More
Punjab

ਫਿਕਰਾਂ ‘ਚ ਪੰਜਾਬ ਸਰਕਾਰ, ਪ੍ਰਸ਼ਾਂਤ ਕਿਸ਼ੋਰ ਦਾ ਕੰਮ ਛੱਡਣ ਦਾ ਐਲਾਨ

‘ਦ ਖ਼ਾਲਸ ਬਿਊਰੋ :- ਰਾਜਨੀਤਕ ਰਣ ਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਪਣਾ ਕੰਮ ਛੱਡਣ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਮਗਰੋਂ ਪ੍ਰਸ਼ਾਂਤ ਕਿਸ਼ੋਰ ਨੇ ਚੋਣ ਮੈਨੇਜਰ ਵਜੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ, “ਉਹ ਇਸ ਕੰਮ ਨੂੰ ਜਾਰੀ ਨਹੀਂ ਰੱਖਣਾ ਚਾਹੁੰਦਾ, ਜੋ ਉਹ ਇਸ ਸਮੇਂ

Read More
Others

ਕੈਨੇਡਾ ਦੇ ਸਰੀ ਵਿੱਚ ਭਿੜੇ ਭਾਰਤੀ ਵਿਦਿਆਰਥੀ, ਜਬਰਦਸਤ ਕੁੱਟਮਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੈਨੇਡਾ ‘ਚ ਬੀਤੀ ਰਾਤ ਸਰੀ ਦੇ ਸਟ੍ਰਾਅਬੈਰੀ ਹਿੱਲ ਕੰਪਲੈਕਸ ‘ਚ ਭਾਰਤੀ  ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਕੁੱਟਮਾਰ ਹੋ ਗਈ। ਇਸ ਦੌਰਾਨ ਨੌਜਵਾਨਾਂ ਨੇ ਇੱਕ ਦੂਜੇ ਨਾਲ ਧੱਕਾ ਮੁੱਕੀ ਕਰਦਿਆਂ ਕੱਪੜੇ ਤੱਕ ਪਾੜ ਦਿੱਤੇ। ਇਸਦੇ ਕਾਰਣਾ ਦਾ ਹਾਲੇ ਪਤਾ ਨਹੀਂ ਲੱਗਿਆ ਹੈ। ਇਸ ਘਟਨਾ ਨੂੰ ਇੱਕ ਨੌਜਵਾਨ ਨੇ ਕਾਰ ਪਾਰਕਿੰਗ

Read More
India

ਇਸ ਨਿਰਦਈ ਰਾਜੇ ਦੀ ਹਾਰ ਦੀ ਲੋਕਾਂ ਨੂੰ ਵਧਾਈ : ਗੁਰਨਾਮ ਸਿੰਘ ਚੜੂਨੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੱਛਮੀ ਬੰਗਾਲ ਵਿੱਚ ਬੀਜੇਪੀ ਦੀ ਹਾਰ ‘ਤੇ ਆਪਣੀ ਪ੍ਰਤਿਕਿਰਿਆ ਦਿੰਦਿਆਂ ਹਰਿਆਣੇ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਬੀਜੇਪੀ ਦੀ ਹਾਰ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨੂੰ ਲੱਡੂ ਵੰਡਣੇ ਚਾਹੀਦੇ ਹਨ ਤੇ ਦੀਵੇ ਜਗਾਉਣੇ ਚਾਹੀਦੇ ਹਨ। ਇਸ ਹਾਰ ਲਈ ਪੱਛਮੀ

Read More
Punjab

ਪੰਜਾਬ ‘ਚ ਆਉਣ ਵਾਲੇ ਲੋਕ ਪਹਿਲਾਂ ਪੜ੍ਹ ਲੈਣ ਇਹ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਹੋਰ ਸੂਬਿਆਂ ਦੇ ਲੋਕਾਂ ਲਈ ਪੰਜਾਬ ਵਿੱਚ ਦਾਖਲ ਹੋਣ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਪੰਜਾਬ ਵਿੱਚ ਦਾਖਲ ਹੋਣ ਲਈ ਆਪਣੀ ਕਰੋਨਾ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗੀ, ਜੋ ਕਿ 72 ਘੰਟਿਆਂ ਤੋਂ ਪੁਰਾਣੀ

Read More
India

ਹਰਿਆਣਾ ‘ਚ ਮੁਕੰਮਲ ਲੌਕਡਾਊਨ, ਪੜ੍ਹੋ ਕੀ ਬੰਦ, ਕੀ ਖੁੱਲ੍ਹਾ

‘ਦ ਖ਼ਾਲਸ ਬਿਊਰੋ :- ਹਰਿਆਣਾ ਸਰਕਾਰ ਨੇ ਸੂਬੇ ਭਰ ‘ਚ ਮੁਕੰਮਲ ਲੌਕਡਾਊਨ ਲਾਉਣ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਵਿੱਚ ਹੁਣ 3 ਮਈ ਤੋਂ 9 ਮਈ ਤੱਕ ਮੁਕੰਮਲ ਲੌਕਡਾਊਨ ਰਹੇਗਾ। ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ 30 ਅਪ੍ਰੈਲ ਨੂੰ ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ

Read More
India Punjab

ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੀ ਕਾਰ ਹਾਦਸਾਗ੍ਰਸਤ

‘ਦ ਖ਼ਾਲਸ ਬਿਊਰੋ :- ਲੁਧਿਆਣਾ ਬਾਈਪਾਸ ’ਤੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੀ ਕਾਰ ਅੱਜ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿੱਚ ਚੜੂਨੀ ਦੀ ਫੋਰਡ ਐਂਡੇਵਰ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸੱਟ ਲੱਗਣ ਤੋਂ ਬਚਾਅ ਰਿਹਾ। ਜਾਣਕਾਰੀ ਮੁਤਾਬਕ ਚੜੂਨੀ ਦੀ ਕਾਰ ਨੂੰ ਇੱਕ ਟਿੱਪਰ ਨੇ ਪਿੱਛੋਂ ਟੱਕਰ ਮਾਰੀ ਸੀ।

Read More
India

ਮਮਤਾ ਬੈਨਰਜੀ ਦੇ ਜਿੱਤ ਵੱਲ ਵਧਦੇ ਕਦਮ, ਇਹ ਸਨ ਚੋਣ ਮਨੋਰਥ ਪੱਤਰ ਵਿੱਚ ‘ਦੀਦੀ ਦੇ ਵਾਅਦੇ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਵਾਪਸ ਤਕਰੀਬਨ ਤੈਅ ਹੋ ਚੁੱਕੀ ਹੈ। ਮਮਤਾ ਬੈਨਰਜੀ ਲੋਕਾਂ ਦੇ ਬਹੁਤ ਨੇੜੇ ਰਹਿ ਕੇ ਕੰਮ ਕਰਨ ਵਾਲੀ ਉਮੀਦਵਾਰ ਮੰਨੀ ਜਾਂਦੀ ਹੈ। ਜੇਕਰ ਮਮਤਾ ਬੈਨਰਜੀ ਵੱਲੋਂ ਵੋਟਾਂ ਤੋਂ ਪਹਿਲਾ ਜਾਰੀ ਕੀਤੇ ਚੋਣ ਮਨੋਰਥ ਪੱਤਰ ‘ਤੇ ਝਾਤ ਮਾਰੀਏ ਤਾਂ ਰਾਸ਼ਨ, ਰੁਜ਼ਗਾਰ ਤੇ ਭੱਤਿਆਂ ਨੂੰ ਲੈ

Read More