Punjab

ਗੁਰਪ੍ਰੀਤ ਸਿੰਘ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਨੂੰ ਲਿਆ ਆੜੇ ਹੱਥੀਂ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾਂ ਨੇ ਅੱਜ ਬਜਟ ਮੀਟਿੰਗ ਤੋਂ ਪਹਿਲਾਂ ਹੀ ਕਮੇਟੀ ‘ਤੇ ਕਈ ਸਾਰੇ ਸਵਾਲ ਦਾਗੇ ਹਨ ਇਸ ਤੋਂ ਪਹਿਲਾਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਬਜਟ ਵਿੱਚ ਖਾਮੀਆਂ ਨੂੰ ਲੈ ਕੇ ਪ੍ਰਧਾਨ ਨੂੰ ਪੱਤਰ ਭੇਜਿਆ ਸੀ ਜਿਸ ‘ਤੇ ਕਮੇਟੀ ਨੂੰ ਆਪਣਾ ਪੱਖ

Read More
India

ਨੌਂ ਦਿਨਾਂ ‘ਚ ਅੱਠਵੀਂ ਵਾਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

‘ਦ ਖ਼ਾਲਸ ਬਿਊਰੋ : ਪਿਛਲੇ ਇੱਕ ਹਫ਼ਤੇ ਤੋਂ ਸਰਕਾਰੀ ਤੇਲ ਕੰਪਲੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ  ਵਾਧਾ ਕੀਤਾ ਜਾ ਰਿਹਾ ਹੈ। ਅੱਜ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਅੱਜ ਪੈਟਰੋਲ ਅਤੇ ਡੀਜ਼ਲ ਦੋਵੇਂ 80-80 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਨਾਲ ਇਨ੍ਹਾਂ 9 ਦਿਨਾਂ

Read More
India Punjab

ਚੰਡੀਗੜ੍ਹ ‘ਚ ਲਾਗੂ ਹੋਏ ਕੇਂਦਰੀ ਸੇਵਾ ਨਿਯਮ, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਚੰਡੀਗੜ੍ਹ  ਵਿੱਚ ਕੇਂਦਰ ਦੇ ਸਰਵਿਸ ਰੂਲ ‘ਚ ਲੈਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨਵੇਂ ਫੈਸਲੇ 1 ਅਪ੍ਰੈਲ ਤੋਂ ਲਾਗੂ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਨੇ ਚੰਡੀਗੜ੍ਹ ਵਿੱਚ ਪਹਿਲਾਂ ਤੋਂ ਚੱਲੇ ਆ ਰਹੇ ਪੰਜਾਬ ਸਰਵਿਸ ਰੂਲਜ਼ ਦੀ ਬਜਾਏ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧੀ ਅੱਜ ਨੋਟੀਫਿਕੇਸ਼ਨ

Read More
Punjab

ਸ਼ਹੀਦਾਂ ਦੀ ਯਾਦ ਵਿੱਚ ਅੰਮ੍ਰਿਤਸਰ ਵਿਖੇ ਹੋਇਆ ਵੱਡਾ ਇੱਕਠ

‘ਦ ਖਾਲਸ ਬਿਉਰੋ:ਸ਼ਹੀਦਾਂ ਦੀ ਯਾਦ ਵਿੱਚ ਤੇ ਹੋਰ ਕਿਸਾਨੀ ਮੱਸਲਿਆਂ ਨੂੰ ਲੈ ਕੇ ਅੰਮ੍ਰਿਤਸਰ ਦੀ ਭਗਤਾਂ ਵਾਲਾ ਦਾਣਾ ਮੰਡੀ ਵਿਖੇ ਇੱਕ ਬਹੁਤ ਵੱਡਾ ਇੱਕਠ ਹੋਇਆ ,ਜਿਸ ਵਿੱਚ ਅੰਮ੍ਰਿਤਸਰ ਤੇ ਗੁਰਦਾਸਪੁਰ ਤੋਂ ਕਿਸਾਨਾਂ-ਮਜ਼ਦੂਰਾਂ ਤੇਬੀਬੀਆਂ ਨੇ ਵੱਡੀ ਸੰਖਿਆ ਵਿੱਚ ਹਾਜ਼ਰੀ ਭਰੀ। ਜਿਸ ਵਿੱਚ ਸਭ ਤੋਂ ਪਹਿਲਾਂ ਖੜੇ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਇਸ ਵੱਡੇ

Read More
Punjab

ਮੁਸੀਬਤਾਂ ‘ਚ ਘਿਰਿਆ ਆਹ ਚੈਨਲ, ਲੱਗੇ ਗੰਭੀਰ ਦੋਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਸਿੰਘ ਸਭਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੀਟੀਸੀ ਅਦਾਰੇ ਦਾ ਸੈਕਸ ਸਕੈਂਡਲ ਵਿੱਚ ਸ਼ਾਮਿਲ ਹੋਣ ਕਰਕੇ ਇਸ ਚੈਨਲ ‘ਤੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਕੇਂਦਰੀ ਸਿੰਘ ਸਭਾ ਨੇ ਦੋਸ਼ ਲਾਉਂਦਿਆਂ ਕਿਹਾ

Read More
India

ਲਖੀਮਪੁਰ ਖੇੜੀ ਮਾਮਲੇ ਵਿੱਚ ਯੂਪੀ ਸਰਕਾਰ ਨੇ ਪੀੜਤ ਪਰਿਵਾਰਾਂ ਦੇ ਦੋਸ਼ਾਂ ਨੂੰ ਨਕਾਰਿਆ

‘ਦ ਖਾਲਸ ਬਿਉਰੋ:ਲਖੀਮਪੁਰ ਖੇੜੀ ਹਿੰਸਾ ਮਾਮਲੇ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ‘ਚ ਜਵਾਬ ਦਾਇਰ ਕਿਹਾ ਗਿਆ ਹੈ ਕਿ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਵਿਰੁੱਧ ਅਪੀਲ ਦਾਇਰ ਕਰਨ ਦਾ ਫੈਸਲਾ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਵਿਚਾਰ ਅਧੀਨ ਹੈ। ਯੂਪੀ ਸਰਕਾਰ ਵੱਲੋਂ ਇਲਾਹਾਬਾਦ ਹਾਈ ਕੋਰਟ ਵਿੱਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦਾ

Read More
Punjab

ਪੰਜਾਬੀ ਯੂਨੀਵਰਸਿਟੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦੋ ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਹੁਤ ਜਲਦ ਹੀ ਪੰਜਾਬੀ ਯੂਨੀਵਰਸਿਟੀ ਦੀ ਵਿੱਦਿਆ ਕਰਜ਼ਾ ਮੁਕਤ ਕਰਨ ਦੀ ਗਾਰੰਟੀ ਦਿੱਤੀ ਹੈ। ਮਾਨ ਨੇ ਕਿਹਾ ਕਿ ਅਸੀਂ ਕਰਜ਼ਈ ਵਿੱਦਿਆ ਵਿੱਚੋਂ ਕੀ ਭਾਲਾਂਗੇ। ਕਿਸੇ ਨੂੰ ਪੈਸੇ ਕਰਕੇ ਉਚੇਰੀ ਸਿੱਖਿਆ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਮਾਨ ਨੇ ਸਿੱਖਿਆ ਖੇਤਰ ਦੇ ਮੌਜੂਦਾ

Read More
Punjab

ਲੰਬੀ ਵਿੱਚ ਕਿਸਾ ਨਾਂ ਤੇ ਹੋਏ ਲਾ ਠੀ ਚਾਰਜ ਦੇ ਵਿਰੋਧ ਵਿੱਚ ਬੀਕੇਯੂ ਉਗਰਾਹਾਂ ਨੇ ਲਗਾਇਆ ਧਰ ਨਾ

‘ਦ ਖ਼ਾਲਸ ਬਿਊਰੋ : ਕੱਲ ਰਾਤ ਨੂੰ ਤਹਿਸੀਲਦਾਰ ਦਾ ਦਫ਼ਤਰ ਘੇ ਰੀ ਬੈਠੇ ਕਿਸਾਨਾਂ ਉਤੇ ਲਾ ਠੀ ਚਾਰਜ ਦੇ ਵਿ ਰੋਧ ਵਿੱਚ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਮਾਨਸਾ ਵਿਖੇ ਧ ਰਨਾ ਲਗਾਇਆ ਗਿਆ। ਮਾਲਵਾ ਇਲਾਕੇ ਦੇ ਕਿਸਾਨਾਂ ਤੇ ਮਜਦੂਰਾਂ ਵੱਲੋਂ ਨਰਮੇ ਦਾ ਮੁਆਵਜਾ ਲੈਣ ਲਈ ਪਿਛਲੇ ਕਈ ਦਿਨਾਂ ਤੋਂ ਲੰਬੀ ਸਬ-ਤਹਿਸੀਲ

Read More
International

ਰੂਸ ਦੇ ਮਿਜ਼ਾ ਈਲੀ ਹ ਮਲੇ ਜਾਰੀ, ਬੰਕਰਾਂ ‘ਚ ਰਹਿਣ ਲਈ ਮਜ਼ਬੂਰ ਆਮ ਲੋਕ

‘ਦ ਖ਼ਾਲਸ ਬਿਊਰੋ : ਰੂਸ ਯੂ ਕਰੇਨ ਦੇ ਸ਼ਹਿਰਾਂ ‘ਤੇ ਲਗਾਤਾਰ ਹ ਮਲੇ ਕਰ ਰਿਹਾ ਹੈ। ਰੂਸ ਦੀਆਂ ਫ਼ੌਜਾਂ ਨੇ ਖਾਰਕੀਵ ਨਜ਼ਦੀਕ ਮਿਜ਼ਾ ਈਲ ਨਾਲ ਹਮ ਲੇ ਕੀਤੇ ਹਨ। ਇਨ੍ਹਾਂ ਹਮ ਲਿਆਂ ਕਾਰਨ ਕਈ ਘਰ ਤ ਬਾਹ ਹੋਏ ਹਨ। ਖਾਰਕੀਵ ਦੇ ਸਥਾਨਕ ਪ੍ਰਾਸੀਕਿਊਟਰ ਦਾ ਕਹਿਣਾ ਹੈ ਕਿ ਇਸ ਹਮ ਲੇ ਦੌਰਾਨ ਸੱਤ ਲੋਕ ਜ਼ ਖ਼ਮੀ

Read More
Punjab

ਮੁੱਖ ਮੰਤਰੀ ਮਾਨ ਵੱਲੋਂ ਜਾਰੀ ਮੁਆਵਜ਼ੇ ਵਾਲੀ ਰਕਮ ਤੇ ਪੈ ਗਿਆ ਰੌਲਾ

ਪੰਜਾਬ ਦੇ ਮੁੱਖ ਮੰਤਰੀ ਨੂੰ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਲਈ ਮੁਆਵਜ਼ਾ ਵੰਡੇ ਨੂੰ ਹਾਲੇ ਕੁੱਝ ਦਿਨ ਹੀ ਹੋਏ ਹਨ ਪਰ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਕਿਸਾਨਾਂ ਨੇ ਸਰਕਾਰੀ ਅਧਿਕਾਰੀਆਂ ’ਤੇ ਧੋਖਾਧੜੀ ਦਾ ਦੋਸ਼ ਲਾਏ ਹਨ ਜਿਸ ਕਾਰਣ ਗੁੱਸੇ  ਵਿੱਚ ਆਏ ਪਿੰਡ ਵਾਸੀਆਂ ਨੇ ਪਿੰਡ ਵਿੱਚ ਹੀ ਇੱਕਠੇ ਹੋ  ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜੀ ਕੀਤੀ

Read More