ਟੈਂਡਰ ਘੁਟਾਲਾ : ਹੁਣ ਸਾਬਕਾ ਮੰਤਰੀ ਆਸ਼ੂ ਦੇ PA ਦੀ ਵਾਰੀ ! ਵਿਜੀਲੈਂਸ ਨੇ ਸ਼ੁਰੂ ਕੀਤਾ ਇਹ ਕੰਮ…
ਵਿਜੀਲੈਂਸ ਦੀ ਟੀਮ ਵੱਲੋਂ ਮੀਨੂੰ ਪੰਕਜ ਮਲਹੋਤਰਾ ਨਾਲ ਸਬੰਧਤ ਛੇ ਜਾਇਦਾਦਾਂ ਦੀ ਇੱਕ ਸੂਚੀ ਤਿਆਰ ਕੀਤੀ ਗਈ ਸੀ, ਜਿਨ੍ਹਾਂ ਦੀ ਅਸਲ ਕੀਮਤ ਬਾਰੇ ਜਾਣਕਾਰੀ ਹਾਸਲ ਕਰਨ ਲਈ ਜਾਂਚ ਟੀਮਾਂ ਨੇ ਇਲਾਕੇ ਵਿੱਚ ਕਈ ਥਾਈਂ ਪੁੱਛ-ਪੜਤਾਲ ਕੀਤੀ।
