Punjab

ਪੰਜਾਬ ‘ਚ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖਰੀਦ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕੋਵਿਡ-19 ਦੇ ਚਲਦਿਆਂ ਪੰਜਾਬ ਸਰਕਾਰ ਨੇ ਝੋਨਾ ਖ਼ਰੀਦਣ ਦਾ ਕੱਲ੍ਹ ਤੋਂ ਆਗਾਜ਼ ਕਰ ਦਿੱਤਾ ਹੈ। ਜਿਸ ਮਗਰੋਂ ਮੰਡੀਆਂ ਵਿੱਚ ਫਸਲ ਦੀ ਆਮਦ ਤੇਜ਼ ਹੋਣ ਦੇ ਆਸਾਰ ਬਣ ਗਏ ਹਨ। ਕੇਂਦਰ ਸਰਕਾਰ ਨੇ ਕਿਸਾਨੀ ਰੋਹ ਠੰਢਾ ਕਰਨ ਲਈ ਇਸ ਵਾਰ ਝੋਨੇ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਦੀ ਬਜਾਏ 26 ਸਤੰਬਰ

Read More
Punjab

IG ਕੁੰਵਰ ਵਿਜੈ ਪ੍ਰਤਾਪ ਸਿੰਘ ‘ਤੇ ਪੱਖਪਾਤ ਦੇ ਦੋਸ਼ ਲਾਉਂਦਿਆਂ ਹਟਾਉਣ ਦੀ ਮੰਗ

‘ਦ ਖ਼ਾਲਸ ਬਿਊਰੋ ( ਫ਼ਰੀਦਕੋਟ ) :- ਬਹਿਬਲ ਕਲਾਂ ਗੋਲੀ ਕਾਂਡ ’ਚ  ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਖ਼ਿਲਾਫ਼ ਕੁੱਝ ਪੁਲੀਸ ਅਧਿਕਾਰੀਆਂ ਨੇ ਪੱਖਪਾਤ ਦੇ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਜਾਂਚ ਪ੍ਰਕਿਰਿਆ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਨਮੋਲ ਰਤਨ ਸਿੰਘ ਨੇ ਥਾਣਾ ਸਿਟੀ ਕੋਟਕਪੂਰਾ ਦੇ

Read More
Punjab

ਸੁਮੇਧ ਸੈਣੀ ਨੂੰ ਅੱਜ ਫਿਰ 11 ਵਜੇ ਪੁਲੀਸ ਟੀਮ ਨੇ ਸੱਦਿਆ

‘ਦ ਖ਼ਾਲਸ ਬਿਊਰੋ ( ਮੁਹਾਲੀ ) :- ਮੁਹਾਲੀ ਪੁਲੀਸ ਵੱਲੋਂ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੇ ਕਤਲ ਕੇਸ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ DGP ਸੁਮੇਧ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕੱਲ੍ਹ ਦੂਜਾ ਨੋਟਿਸ ਜਾਰੀ ਕੀਤਾ ਗਿਆ ਹੈ। ਥਾਣਾ ਮਟੌਰ ਦੇ SHO ਦੇ ਦਸਤਖ਼ਤਾਂ ਹੇਠ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

Read More
India Khaas Lekh Punjab

ਬਾਦਲਾਂ ਦੀ ਕੁਰਬਾਨੀ ਕਿਸਾਨ ਹਿਤੈਸ਼ੀ ਕਦਮ ਜਾਂ ਸਿਆਸੀ ਮਜਬੂਰੀ ਵੱਸ ਕੀਤਾ ਐਲਾਨ, ਮੋਦੀ ਨੂੰ ਪਏਗਾ ਕੋਈ ਫ਼ਰਕ?

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਭਾਰਤੀ ਜਨਤਾ ਪਾਰਟੀ ਦੇ ਸਭ ਤੋਂ ਪੁਰਾਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਨੂੰ ਸੱਤਾਧਾਰੀ ਪਾਰਟੀ ਭਾਜਪਾ ਦੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦਾ ਤਿਆਗ ਕਰ ਦਿੱਤਾ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਇਸ਼ਾਰਾ ਕਰ ਦਿੱਤਾ ਸੀ ਕਿ ਪਾਰਟੀ ਬੀਜੇਪੀ ਨਾਲ ਆਪਣੇ ਸਬੰਧਾਂ ਦੀ ਸਮੀਖਿਆ ਕਰ ਰਹੀ

Read More
International

ਕੋਰੋਨਾਵਾਇਰਸ ਨੂੰ ਲੈ ਕੇ WHO ਦੀ ਇੱਕ ਹੋਰ ਚਿਤਾਵਨੀ

‘ਦ ਖ਼ਾਲਸ ਬਿਊਰੋ:- ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਰੋਨਾਵਾਇਰਸ ਦਾ ਟੀਕਾ ਆਉਣ ਦੇ ਬਾਵਜੂਦ ਵੀ ਦੁਨੀਆ ’ਚ 20 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਸਕਦੀ ਹੈ।  WHO ਦੇ ਐਮਰਜੈਂਸੀਆਂ ਬਾਰੇ ਮੁਖੀ ਡਾਕਟਰ ਮਾਈਕ ਰਿਆਨ ਨੇ ਕਿਹਾ ਕਿ ਜੇਕਰ ਕੌਮਾਂਤਰੀ ਪੱਧਰ ’ਤੇ ਰਲ ਕੇ ਹੰਭਲਾ ਨਾ ਮਾਰਿਆ ਗਿਆ ਤਾਂ ਮੌਤਾਂ ਦਾ ਅੰਕੜਾ

Read More
Punjab

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ‘ਚ ਕੇਸਰੀ ਦੁਪੱਟੇ ਲੈ ਕੇ ਔਰਤਾਂ ਵੀ ਡਟੀਆਂ

‘ਦ ਖ਼ਾਲਸ ਬਿਊਰੋ:- ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿੱਚ ਅੱਜ ਕਿਸਾਨਾਂ ਦੇ ਨਾਲ ਕੇਸਰੀ ਦੁਪੱਟੇ ਲੈ ਕੇ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ ਹੈ। ਇਹ ਔਰਤਾਂ ਵੀ ਰੇਲ ਪਟੜੀਆਂ ’ਤੇ ਧਰਨਾ ਦੇ ਕੇ ਬੈਠੀਆਂ ਹਨ। ਔਰਤਾਂ ਨੇ ਵੀ ਖੇਤੀ ਬਿੱਲਾਂ ਖ਼ਿਲਾਫ਼ ਨਾਅਰੇ ਲਾਏ ਅਤੇ ਇਹ ਖੇਤੀ ਬਿੱਲ ਵਾਪਸ ਲੈਣ ਦੀ ਮੰਗ ਕੀਤੀ। ਦੇਵੀਦਾਸਪੁਰਾ ਵਿੱਚ ਰੇਲ

Read More
India

ਨਹੀਂ ਰਹੇ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ

‘ਦ ਖ਼ਾਲਸ ਬਿਊਰੋ:- ਭਾਜਪਾ ਦੇ ਮੋਢੀ ਮੈਂਬਰਾਂ ਵਿੱਚੋਂ ਇੱਕ ਅਤੇ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੇਹਾਂਤ ਹੋ ਗਿਆ ਹੈ।  ਉਹ 82 ਸਾਲ ਦੇ ਸਨ ਤੇ ਛੇ ਸਾਲ ਤੋਂ ਕੋਮਾ ਵਿੱਚ ਸਨ। ਉਨ੍ਹਾਂ ਦਿੱਲੀ ਦੇ ਆਰਮੀ ਦੇ ਰਿਸਰਚ ਐਂਡ ਰੈਫ਼ਰਲ ਹਸਪਤਾਲ ਵਿਖੇ ਆਖਰੀ ਸਾਹ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ

Read More
International

ਚੱਲਦੀ ਬੱਸ ਨੂੰ ਲੱਗੀ ਅੱਗ ‘ਚ 13 ਲੋਕ ਜ਼ਿੰਦਾ ਸੜੇ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਵਿੱਚ ਯਾਤਰੀ ਬੱਸ ਨੂੰ ਅੱਗ ਲੱਗਣ ਕਾਰਨ ਘੱਟੋ ਘੱਟ 13 ਵਿਅਕਤੀ ਜਿੰਦਾ ਸੜ ਗਏ। ਪੁਲਿਸ ਅਤੇ ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਹੈਦਰਾਬਾਦ ਤੋਂ ਕਰਾਚੀ ਜਾ ਰਹੀ ਤੇਜ਼ ਰਫਤਾਰ ਬੱਸ ਸੜਕ ਤੋਂ ਖਿਸਕ ਗਈ ਅਤੇ ਉਸ ਨੂੰ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਨੂਰੀਆਬਾਦ ਖੇਤਰ ਨੇੜੇ ਹੋਏ ਹਾਦਸੇ ਵਿੱਚ 13 ਲੋਕਾਂ ਦੀ

Read More
Punjab

ਅਕਾਲੀ ਦਲ ਜੀ, ਅਬ ਪਛਤਾਏ ਕਿਆ ਹੁਏ ਜਬ ਮੋਦੀ ਚੁਗ ਗਏ ਖੇਤ – ਭਗਵੰਤ ਮਾਨ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 26 ਸਤੰਬਰ ਦੀ ਰਾਤ ਨੂੰ 10 ਵਜੇ NDA ਨਾਲੋਂ ਗਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲਾਂ ਦੇ ਰੋਸ ਵਜੋਂ ਭਾਜਪਾ ਨਾਲੋਂ ਨਾਤਾ ਤੋੜ ਕੇ ਭਾਵੇਂ ਲੋਕਾਂ ਦੇ ਰੋਹ ਤੋਂ ਬਚਣ ਦੀ ਕੋਸ਼ਿਸ਼ ਕੀਤੀ ਹੈ ਪਰ ਇਸ ਨੂੰ

Read More
Punjab

BJP ਤੋਂ ਆਜ਼ਾਦ ਹੋਏ ਸੁਖਬੀਰ ਬਾਦਲ ਦੀ ਪਹਿਲੀ ਦਮਦਾਰ ਤਕਰੀਰ

‘ਦ ਖ਼ਾਲਸ ਬਿਊਰੋ:- NDA ਨਾਲੋਂ ਗਠਜੋੜ ਤੋੜਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੋਪੜ ਵਿੱਚ ਅਕਾਲੀ ਵਰਕਰਾਂ ਨਾਲ ਪਹਿਲੀ ਮੀਟਿੰਗ ਕੀਤੀ।  ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਦੇ ਦੀਵਾਨ ਹਾਲ ਵਿੱਚ ਸਾਰੇ ਅਕਾਲੀ ਵਰਕਰ ਇਕੱਠੇ ਹੋਏ ਸਨ।  ਸੁਖਬੀਰ ਬਾਦਲ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ, ਗਰੀਬਾਂ ਅਤੇ

Read More