Punjab

ਪਟਿਆਲਾ ‘ਚ ਕਿਸਾਨ ਟਰੈਕਟਰਾਂ ‘ਤੇ ਜਾ ਰਹੇ ਹਨ ਕੈਪਟਨ ਦੇ ਘਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਵਿੱਚ ਕਿਸਾਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਜੰਮੂ-ਕੱਟੜਾ ਐੱਕਸਪ੍ਰੈੱਸਵੇਅ ਲਈ ਜ਼ਮੀਨ ਐਕੁਆਇਰ ਦੇ ਖਿਲਾਫ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਟਰੈਕਟਰਾਂ ‘ਤੇ ਸਵਾਰ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ

Read More
Punjab

ਫ਼ਰੀਦਕੋਟ ਦੇ ਇਸ ਹਸਪਤਾਲ ਨੇ 15 ਮਈ ਤੱਕ ਬੰਦ ਕੀਤੀ ਓਪੀਡੀ ਸੇਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫ਼ਰੀਦਕੋਟ ਜ਼ਿਲ੍ਹੇ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਨੇ ਕਰੋਨਾ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ 15 ਮਈ ਤੱਕ ਓਪੀਡੀ ਸੇਵਾਵਾਂ ਮੁਕੰਮਲ ਬੰਦ ਕਰ ਦਿੱਤੀਆਂ ਹਨ। ਓਪੀਡੀ ਦੇ ਸਮੁੱਚੇ ਸਟਾਫ਼ ਨੂੰ ਕਰੋਨਾਵਾਇਰਸ ਦੀ ਰੋਕਥਾਮ ਲਈ ਬਣਾਏ ਗਏ ਕੋਵਿਡ ਸੈਂਟਰਾਂ ਵਿੱਚ ਤਬਦੀਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੈਡੀਕਲ

Read More
India Punjab

ਕਿਸਾਨ ਸਰਕਾਰ ਨਾਲ ਗੱਲਬਾਤ ਲਈ ਤਿਆਰ, ਖੇਤੀ ਕਾਨੂੰਨਾਂ ‘ਤੇ ਹੀ ਹੋਵੇਗੀ ਚਰਚਾ – ਟਿਕੈਤ

‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਹਰਿਆਣਾ ਦੇ ਭਿਵਾਨੀ ਵਿੱਚ ਪ੍ਰੇਮ ਨਗਰ ਪਿੰਡ ‘ਚ ਕਿਸਾਨ ਪੰਚਾਇਤ ਦੌਰਾਨ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਗੱਲ ਕਰਨ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਗੱਲਬਾਤ ਸਿਰਫ਼ ਕਾਨੂੰਨ ਰੱਦ ਕਰਨ ਉੱਤੇ ਹੀ ਹੋਣੀ ਚਾਹੀਦੀ ਹੈ। ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਅੰਦੋਲਨ

Read More
Punjab

ਇਸ ਲੀਡਰ ਨੇ ਕੀਤੀ ਕਰੋਨਾ ਨਿਯਮਾਂ ਦੀ ਉਲੰਘਣਾ, ਪੁਲਿਸ ਨੇ ਚੁੱਕ ਕੇ ਕੀਤਾ ਅੰਦਰ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਸੁਖਬੀਰ ਬਾਦਲ ਵੱਲੋਂ ਬਾਦਲ ਪਿੰਡ ਵਿਖੇ ਇੱਕ ਸਿਆਸੀ ਪ੍ਰੋਗਰਾਮ ਕੀਤਾ ਗਿਆ, ਜਿੱਥੇ ਕਰੋਨਾ ਨਿਯਮਾਂ ਦੀ ਰੱਜ ਕੇ ਧੱਜੀਆਂ ਉਡਾਈਆਂ ਗਈਆਂ। ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਪੰਜ ਹੋਰਾਂ ਨੂੰ

Read More
India Punjab

ਕਿਸਾਨ ਮੋਰਚਿਆਂ ‘ਤੇ ਹੀ ਮਨਾਉਣਗੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਕੱਲ੍ਹ ਕਿਸਾਨ ਮੋਰਚਿਆਂ ‘ਤੇ ਮਨਾਇਆ ਜਾਵੇਗਾ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਇੱਕ ਮੀਟਿੰਗ ਕਰਕੇ ਇਹ ਫੈਸਲਾ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਨੇ ਅੱਜ ਸਾਂਝੇ ਤੌਰ ‘ਤੇ ਦੇਸ਼ ਪੱਧਰੀ ਕਿਸਾਨ-ਮਜ਼ਦੂਰ ਲਹਿਰ ਨੂੰ ਏਕਤਾ

Read More
Punjab

ਬੀਬੀ ਜਗੀਰ ਕੌਰ ਨੇ ਸਰਕਾਰ ਵੱਲੋਂ ਕੀਤੀ ਦੋ ਦਿਨਾਂ ਤਾਲਾਬੰਦੀ ‘ਤੇ ਜਤਾਇਆ ਇਤਰਾਜ਼

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦੋ ਦਿਨਾਂ ਵਾਸਤੇ ਲਾਈ ਗਈ ਪਾਬੰਦੀ ‘ਤੇ ਇਤਰਾਜ਼ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਮੌਕੇ ਦੋ ਦਿਨ

Read More
Punjab

ਜਥੇਦਾਰ ਨੇ ਕਰੋਨਾ ਨੂੰ ਲੈ ਕੇ ਸਰਕਾਰ ਨੂੰ ਕਹਿ ਦਿੱਤੀ ਇਹ ਵੱਡੀ ਗੱਲ

‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਰੋਨਾ ਮਹਾਂਮਾਰੀ ਦੇ ਹਾਲਾਤਾਂ ‘ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕਰੋਨਾ ਪ੍ਰਤੀ ਲੋਕਾਂ ਵਿੱਚ ਦਹਿਸ਼ਤ ਨਾ ਫੈਲਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਕਰੋਨਾ ਦਾ ਡਰ ਪੈਦਾ ਨਾ ਕੀਤਾ ਜਾਵੇ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ

Read More
India

Breaking News-ਕੋਵੈਕਸੀਨ ਦੀ ਕੀਮਤ ਨੂੰ ਲੈ ਕੇ ਸੂਬਿਆਂ ਲਈ ਆਈ ਵੱਡੀ ਖ਼ਬਰ

‘ਦ ਖ਼ਾਲਸ ਟੀਵੀ (ਜਗਜੀਵਨ ਮੀਤ):- ਹੈਦਰਾਬਾਦ ਸਥਿਤ ਟੀਕਾ ਨਿਰਮਾਤਾ ਭਾਰਤ ਬਾਇਓਟੈਕ ਨੇ ਅੱਜ ਆਪਣੇ ਕੋਵਿਡ -19 ਟੀਕੇ ਦੇ ‘ਕੋਵੈਕਸਿਨ’ ਦੀ ਕੀਮਤ ਘਟਾ ਕੇ ਸੂਬਾ ਸਰਕਾਰਾਂ ਲਈ ਪ੍ਰਤੀ ਖੁਰਾਕ 400 ਰੁਪਏ ਕਰ ਦਿੱਤੀ। ਇਸ ਤੋਂ ਪਹਿਲਾਂ ਕੰਪਨੀ ਨੇ ਇੱਕ ਖੁਰਾਕ ਲਈ ਕੀਮਤ 600 ਰੱਖੀ ਸੀ। ਨਿੱਜੀ ਬਾਜ਼ਾਰਾਂ ਲਈ ਕੋਵੈਕਸਿਨ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਕੀਤਾ

Read More
India Punjab

ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਫਰਵਾਹੀ ਦੇ 50 ਸਾਲਾ ਕਿਸਾਨ ਗੁਰਜੰਟ ਸਿੰਘ ਹਾਲ ਹੀ ਵਿੱਚ ਟਿਕਰੀ ਬਾਰਡਰ ਤੋਂ ਵਾਪਸ ਆਪਣੇ ਪਿੰਡ ਪਹੁੰਚਿਆ ਸੀ। ਗੁਰਜੰਟ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨਾਲ ਸਬੰਧਿਤ ਸੀ। ਜਾਣਕਾਰੀ ਮੁਤਾਬਕ ਗੁਰਜੰਟ ਸਿੰਘ ਟਿਕਰੀ ਬਾਰਡਰ ਤੋਂ ਚਾਰ ਦਿਨ

Read More
Punjab

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ : ਅੰਮ੍ਰਿਤਸਰ ਵਿਖੇ ਆਰੰਭ ਹੋਏ ਸ਼ਤਾਬਦੀ ਸਮਾਗਮ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ੁਰੂ ਕੀਤੇ ਗਏ ਹਨ। ਦੋਵਾਂ ਥਾਂਵਾਂ ‘ਤੇ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਹੈ, ਜਿਸ ਦੇ

Read More