Punjab

ਪੰਜਾਬ ਸਰਕਾਰ ਕਰ ਸਕਦੀ ਹੈ ਪੂਰੇ ਸੂਬੇ ‘ਚ APMC ਐਕਟ ਲਾਗੂ – ਮਨਪ੍ਰੀਤ ਬਾਦਲ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜਿੱਥੇ ਕਿਸਾਨਾਂ ਵੱਲੋਂ ਵੱਖ-ਵੱਖ ਥਾਂਵਾਂ ਉੱਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੂਰੇ ਸੂਬੇ ਵਿੱਚ APMC ਐੇਕਟ ਲਾਗੂ ਕਰਨ ਦੀ ਗੱਲ ਕਰ ਰਹੇ ਹਨ। ਪੰਜਾਬ ਦੇ ਖਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪੂਰੇ ਖਿੱਤੇ ਨੂੰ ਹੀ ਏਪੀਐੱਮਸੀ ਐਕਟ ਦੇ

Read More
Punjab

ਨਾਭਾ ‘ਚ ਇਹ ਪੰਜਾਬੀ ਕਲਾਕਾਰ ਲਾਉਣਗੇ ਕਿਸਾਨਾਂ ਦੇ ਸਮਰਥਨ ‘ਚ ਧਰਨਾ

‘ਦ ਖ਼ਾਲਸ ਬਿਊਰੋ:- ਕੱਲ 25 ਸਤੰਬਰ ਨੂੰ ਨਾਭਾ ਵਿੱਚ ਸਵੇਰੇ 11 ਵਜੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਸਮੂਹ ਕਿਸਾਨ ਜਥੇਬੰਦੀਆਂ ਦੇ “ਸ਼ਾਂਤਮਈ ਪੰਜਾਬ ਬੰਦ” ਦੇ ਸੱਦੇ ‘ਤੇ ਰਣਜੀਤ ਬਾਵਾ, ਤਰਸੇਮ ਜੱਸੜ, ਹਰਜੀਤ ਹਰਮਨ, ਕੁਲਵਿੰਦਰ ਬਿੱਲਾ, ਸਟਾਲਿਨਵੀਰ, ਹਰਭਜਨ ਮਾਨ, ਅਵਕਾਸ਼ ਮਾਨ ਕਿਸਾਨ ਦੇ ਪੁੱਤ ਹੋਣ ਦੇ ਨਾਤੇ ਸ਼ਮੂਲੀਅਤ ਕਰਨਗੇ। ਬਾਕੀ ਕਈ ਹੋਰ ਕਲਾਕਾਰ ਵੀ ਅਲੱਗ-ਅਲੱਗ ਸ਼ਹਿਰਾਂ

Read More
India Punjab

ਕਿਸਾਨਾਂ ਦੇ ਚੱਕਾ ਜਾਮ ਕਰਨ ਤੋਂ ਪਹਿਲਾਂ ਹੀ ਰੇਲਵੇ ਨੇ ਰੱਦ ਕੀਤੀਆਂ ਰੇਲਾਂ

‘ਦ ਖ਼ਾਲਸ ਬਿਊਰੋ:- ਖੇਤੀ ਸੋਧ ਬਿੱਲਾਂ ਖ਼ਿਲਾਫ਼ ਪੰਜਾਬ ਵਿੱਚ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਇਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਨੇ 24 ਤੇ 26 ਸਤੰਬਰ ਵਿਚਕਾਰ ਰੇਲਾਂ ਰੋਕਣ ਦਾ ਸੱਦਾ ਦਿੱਤਾ ਹੈ ਜਦਕਿ 25 ਸਤੰਬਰ ਦੇ  ‘ਪੰਜਾਬ ਬੰਦ’ ਤੋਂ ਬਾਅਦ ਪਹਿਲੀ ਅਕਤੂਬਰ ਤੋਂ ‘ਰੇਲਾਂ ਦਾ ਚੱਕਾ’ ਅਣਮਿੱਥੇ ਸਮੇਂ ਲਈ

Read More
Punjab

ਸੁਖਬੀਰ ਬਾਦਲ ਨੇ ਪੰਜਾਬ ਨੂੰ ਪ੍ਰਮੁੱਖ ਮੰਡੀ ਐਲਾਨਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਸਲਾਹ

‘ਦ ਖ਼ਾਲਸ ਬਿਊਰੋ :- ਪੰਜਾਬ ਦੀਆਂ ਖੇਤੀਬਾੜੀ ਜਿਣਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹੇ ਸਾਰੇ ਪੰਜਾਬ ਨੂੰ ਪ੍ਰਮੁੱਖ ਮੰਡੀ ਐਲਾਨਣ ਤਾਂ ਜੋ ਕੇਂਦਰ ਸਰਕਾਰ ਦੇ ਖੇਤੀ ਮੰਡੀਕਰਨ ਬਾਰੇ ਤਾਜ਼ਾ ਕਾਨੂੰਨ ਸੂਬੇ ਵਿੱਚ ਲਾਗੂ ਨਾ ਹੋ ਸਕਣ। ਅਕਾਲੀ ਦਲ ਦੇ ਪ੍ਰਧਾਨ

Read More
Punjab

ਵਜ਼ੀਫਾ ਫੰਡ ਨਾ ਆਉਣ ਕਾਰਨ ਪੰਜਾਬ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ‘ਤੇ ਲੱਗੀ ਰੋਕ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :-  ਪੰਜਾਬ ‘ਚ ਐੱਸਸੀ ਸਕਾਲਰਸ਼ਿਪ ਸਕੀਮ ਦੇ ਫੰਡ ਨਾ ਆਉਣ ਕਾਰਨ ਉਚੇਰੀ ਸਿੱਖਿਆ ਵਾਲੇ ਵਿਦਿਅਕ ਅਦਾਰਿਆਂ ਨੇ ਵਿਦਿਆਰਥੀਆਂ ਦੀਆਂ ਡਿਗਰੀਆਂ ਤੇ ਹੋਰ ਸਰਟੀਫਿਕੇਟਾਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਨਾਲ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਵਜ਼ੀਫ਼ੇ ਦਾ ਲਾਹਾ ਲੈਣ ਵਾਲੇ ਵਿਦਿਆਰਥੀਆਂ ਵਿੱਚ ਵਧੇਰੇ ਗਰੀਬ

Read More
Punjab

ਡੇਰਾਬੱਸੀ ‘ਚ ਇਮਾਰਤ ਡਿੱਗਣ ਨਾਲ 4 ਲੋਕਾਂ ਦੀ ਮੌਤ, ਮਲਬੇ ਹੇਠਾਂ ਦੱਬੇ ਕਈ ਲੋਕ

‘ਦ ਖ਼ਾਲਸ ਬਿਊਰੋ:- ਮੁਹਾਲੀ ਜ਼ਿਲ੍ਹੇ ਦੇ ਇਲਾਕੇ ਡੇਰਾਬੱਸੀ ਵਿੱਚ ਪੁਰਾਣੀ ਅਨਾਜ਼ ਮੰਡੀ ‘ਚ ਉਸਾਰੀ ਅਧੀਨ ਇੱਕ ਇਮਾਰਤ ਦੇ ਢਹਿ ਢੇਰੀ ਹੋ ਜਾਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਦੁਕਾਨਾਂ ਦਾ ਲੈਂਟਰ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਫਿਲਹਾਲ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਇਸ ਤੋਂ ਇਲਾਵਾ ਮਲਬੇ ਹੇਠਾਂ

Read More
Punjab

ਕਿਸਾਨਾਂ ਵੱਲੋਂ ‘ਪੰਜਾਬ ਬੰਦ’ ਤੋਂ ਬਾਅਦ ਪਹਿਲੀ ਅਕਤੂਬਰ ਤੋਂ ਅਣਮਿਥੇ ਸਮੇਂ ਲਈ ਰੇਲਾਂ ਰੋਕਣ ਦਾ ਐਲਾਨ

‘ਦ ਖ਼ਾਲਸ ਬਿਊਰੋ :- ਖੇਤੀ ਬਿਲਾਂ ਖਿਲਾਫ਼ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਨੇ ਅੱਜ 24 ਸਤੰਬਰ ਤੋਂ ਲੈ ਕੇ 26 ਸਤੰਬਰ ਵਿਚਕਾਰ ਰੇਲਾਂ ਰੋਕਣ ਤੇ 25 ਸਤੰਬਰ ਦੇ ‘ਪੰਜਾਬ ਬੰਦ’ ਤੋਂ ਬਾਅਦ ਪਹਿਲੀ ਅਕਤੂਬਰ ਤੋਂ ‘ਰੇਲਾਂ ਦਾ ਚੱਕਾ’ ਅਣਮਿਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਵੀਰ

Read More
Punjab

ਮੁੱਖ ਮੰਤਰੀ ਕੈਪਟਨ ਨੇ PM ਮੋਦੀ ਤੋਂ ਪੰਜਾਬ ਲਈ 200 ਕਰੋੜ ਰੁਪਏ ਤੁਰੰਤ ਮੰਗੇ

‘ਦ ਖ਼ਾਲਸ ਬਿਊਰੋ :-  ਪੰਜਾਬ ’ਚ ਕੋਵਿਡ ਪ੍ਰਬੰਧਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ 23 ਸਤੰਬਰ ਨੂੰ ਵਰਚੁਅਲ ਮੀਟਿੰਗ ਦੌਰਾਨ ਪ੍ਰਧਾਨ ਨਰਿੰਦਰ ਮੋਦੀ ਤੋਂ 200 ਕਰੋੜ ਰੁਪਏ ਦੀ ਕੇਂਦਰੀ ਮਦਦ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਨੂੰ ਮੈਡੀਕਲ ਆਕਸੀਜਨ ਦੀ ਢੁਕਵੀਂ

Read More
International

ਕਮਲਜੀਤ ਸਿੰਘ ਨੂੰ ਮਿਲੀ ਇਟਲੀ ਦੀਆਂ ਚੋਣਾਂ ‘ਚ ਇਤਿਹਾਸਕ ਜਿੱਤ

‘ਦ ਖ਼ਾਲਸ ਬਿਊਰੋ ( ਇਟਲੀ )  :- ਇਟਲੀ ਦੀਆਂ ਨਗਰ ਨਿਗਮ ਚੋਣਾਂ ਵਿੱਚ ਪੰਜਾਬ ਦੇ ਨੌਜਵਾਨ ਕਮਲਜੀਤ ਸਿੰਘ ਕਮਲ ਨੇ ਜਿੱਤ ਹਾਸਲ ਕੀਤੀ ਹੈ। ਇਸ ਤਰ੍ਹਾਂ ਉਹ ਇਟਲੀ ਦੀ ਸਿਆਸਤ ਵਿੱਚ ਦਾਖ਼ਲ ਹੋਣ ਵਾਲਾ ਅਤੇ ਇਤਿਹਾਸਿਕ ਜਿੱਤ ਪ੍ਰਾਪਤ ਕਰਨ ਵਾਲਾ ਪਹਿਲਾ ਪੰਜਾਬੀ ਸਿੱਖ ਬਣ ਗਿਆ ਹੈ। ਕਮਲ ਦੀ ਇਸ ਜਿੱਤ ’ਤੇ ਇਟਲੀ ਦੇ ਸਮੂਹ ਭਾਰਤੀ

Read More
International

ਚਾਈਨਾ ਵਾਇਰਸ ਕਾਰਨ ਪੂਰੀ ਦੁਨੀਆ ‘ਚ ਲੱਖਾ ਜਾਨਾਂ ਚਲੀਆਂ ਗਈਆਂ : ਰਾਸ਼ਟਰਪਤੀ ਟਰੰਪ

‘ਦ ਖ਼ਾਲਸ ਬਿਊਰੋ ( ਅਮਰੀਕਾ ) :- ਕੋਵਿਡ-19 ਨੂੰ ਫੈਲਣ ਤੋਂ ਨਾ ਰੋਕਣ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਚੀਨ ਦੀ ਤਿੱਖੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਕਾਮੀ ਕਾਰਨ ਪੂਰੀ ਦੁਨੀਆ ਵਿੱਚ ਲੱਖਾਂ ਜਾਨਾਂ ਚਲੀਆਂ ਗਈਆਂ ਹਨ। ਟਰੰਪ ਨੇ ਮੁੜ ਇਸ ਨੂੰ ‘ਚਾਈਨਾ ਵਾਇਰਸ’ ਦਾ ਨਾਂ ਦਿੰਦਿਆਂ ਕਿਹਾ ਕਿ ਵਾਇਰਸ ਨੂੰ ਕੋਰੋਨਾਵਾਇਰਸ ਨਾ ਕਿਹਾ

Read More