ਰੁਜ਼ਗਾਰ ਦੇ ਖਾਤਰ ਨੌਜਵਾਨ ਲੱਗੇ ਜਾਨ ਵਾਰਨ
‘ਦ ਖ਼ਾਲਸ ਬਿਊਰੋ : ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਦੋ ਬੇਰੁਜ਼ਗਾਰ ਨੌਜਵਾਨਾਂ ਨੇ ਖੁਦ ਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ । ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਪੰਜਾਬ ਪੁਲਿਸ ਵਿੱਚ ਨੌਕਰੀ ਦੀ ਮੰਗ ਕਰ ਰਹੇ ਸਨ ਅਤੇ ਹੋਰਨਾਂ ਸਮੇਤ ਪਿਛਲੇ 39 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਧਰਨੇ
