ਸਮਾਣਾ ਮੋਰਚੇ ’ਚ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮਿਲਿਆ ਇਨਸਾਫ਼! ਧਰਨਾ ਖ਼ਤਮ
ਸਮਾਣਾ (9 ਅਪ੍ਰੈਲ, 2026): ਸਮਾਣਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਲੱਗੇ ‘ਧਰਮ ਯੁੱਧ ਮੋਰਚੇ’ ਵਿੱਚ ਸ਼ਾਮਲ ਇੱਕ ਕਿਸਾਨ ਦੇ ਮੁੱਕ ਜਾਣ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਸੁਲਝ ਗਿਆ ਹੈ। ਪੰਜਾਬ ਸਰਕਾਰ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ
