Punjab

ਪਰਵਿੰਦਰ ਸਿੰਘ ਝੋਟੇ ਨੂੰ ਸਦਨ ’ਚ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੁੰਦਿਆਂ ਹੀ ਵਿਛੜੀਆਂ ਰੂਹਾਂ ਨੂੰ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਉੱਘੇ ਡਾਕਟਰ ਰਤਨ ਲਾਲ ਮਿੱਤਲ ਨੂੰ ਸ਼ਰਧਾਂਜਲੀ ਦਿੱਤੀ ਗਈ। ਮਾਨਸਾ ਵਿੱਚ ਨਸ਼ਿਆਂ ਵਿਰੁੱਧ ਬੋਲਣ

Read More
India Punjab

ਪਰਵਿੰਦਰ ਝੋਟਾ ਕਤਲ ਮਾਮਲਾ, ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ ਸੀਬੀਆਈ ਦੀ ਟੀਮ ਮੰਗਲਵਾਰ ਦੇਰ ਰਾਤ ਹੀ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਇਹ ਕਾਰਵਾਈ ਸਾਹਮਣੇ ਆਈ ਹੈ। ਦੱਸ ਦੇਈਏ ਕਿ ਅਮਿਤ ਸ਼ਾਹ

Read More
Punjab Religion

ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਜਾਨ ਗਵਾਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ

Read More
Punjab Religion

ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੇ ਜਥੇਦਾਰ ਗੜਗੱਜ, ਪਰਵਿੰਦਰ ਸਿੰਘ ਝੋਟੇ ਨੂੰ ਦਿੱਤਾ ਸ਼ਹੀਦ ਦਾ ਦਰਜਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਾਨਸਾ ਪਹੁੰਚੇ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਹਮਦਰਦੀ ਪ੍ਰਗਟ ਕੀਤੀ ਅਤੇ ਪਰਵਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਪਰਵਿੰਦਰ ਸਿੰਘ ਝੋਟਾ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ

Read More
Punjab

ਪੰਜਾਬ ਬੰਦ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਮਾਨਸਾ ਵਿਖੇ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਭਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਸੱਦੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਭਰਪੂਰ ਸਮਰਥਨ ਦਿੱਤਾ। ਕਈ ਰਾਜਨੀਤਿਕ ਪਾਰਟੀਆਂ ਨੇ ਵੀ ਇਸ ਬੰਦ ਨੂੰ ਆਪਣਾ ਸਹਿਯੋਗ ਦਿੱਤਾ।

Read More