ਰੂਸ ਦੇ ਕਾਮਚਟਕਾ ਵਿੱਚ ਫੇਰ ਆਇਆ ਵੱਡਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ
ਬਿਊਰੋ ਰਿਪੋਰਟ (19 ਸਤੰਬਰ, 2025): ਰੂਸ ਦੇ ਕਾਮਚਟਕਾ ਖੇਤਰ ਦੇ ਪੂਰਬੀ ਤੱਟ ’ਤੇ ਸ਼ੁੱਕਰਵਾਰ ਸਵੇਰੇ 7.8 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਇਸ ਤੋਂ ਬਾਅਦ 5 ਹੋਰ ਝਟਕੇ (aftershockes) ਆਏ, ਜਿਨ੍ਹਾਂ ਦੀ ਤੀਬਰਤਾ 5.8 ਮਾਪੀ ਗਈ। ਭੂਚਾਲ ਦੇ ਤੁਰੰਤ ਬਾਅਦ ਤੱਟੀ ਇਲਾਕਿਆਂ ਵਿੱਚ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ, ਜਿੱਥੇ 30 ਤੋਂ 62 ਸੈਂਟੀਮੀਟਰ ਉੱਚੀਆਂ