Punjab

ਖੇਤੀ ਬਿੱਲਾਂ ਨੂੰ ਲੈ ਕੇ ਕੱਲ੍ਹ ਤੋਂ ਹੋਰ ਭਖਣਗੇ ਕਿਸਾਨ, 24 ਤੋਂ 26 ਤੱਕ ਚੱਕਾ ਜਾਮ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਵਿੱਚ ਕੱਲ੍ਹ 24 ਸਤੰਬਰ ਤੋਂ ਸੰਘਰਸ਼ ਪੂਰੀ ਤਰ੍ਹਾਂ ਭੱਖ ਜਾਏਗਾ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਬਿੱਲਾਂ ਖਿਲਾਫ਼ 24 ਤੋਂ 26 ਸਤੰਬਰ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੀ ਹਮਾਇਤ ਸਿਆਸੀ ਪਾਰਟੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ

Read More
Punjab

ਸੈਣੀ ਨੂੰ ਫਿਰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਸਾਰੇ ਮਾਮਲਿਆਂ ‘ਚ ਸੈਣੀ ਦੀ ਗ੍ਰਿਫਤਾਰੀ ‘ਤੇ ਲਾਈ ਰੋਕ

‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਤੇ ਭੇਤਭਰੀ ਹਾਲਤ ‘ਚ ਲਾਪਤਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਇੱਕ ਵਾਰ ਫਿਰ ਵੱਡੀ ਰਾਹਤ ਮਿਲ ਗਈ ਹੈ।  ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੈਣੀ ਨੂੰ ਰਾਹਤ ਦਿੰਦਿਆਂ ਉਸ ਦੀ ਸਰਵਿਸ ਦੌਰਾਨ

Read More
India

ਭਾਰਤ-ਚੀਨ ਵਿਚਾਲੇ ਫੌਜੀ ਪੱਧਰ ‘ਤੇ 14 ਘੰਟੇ ਚੱਲੀ ਗੱਲਬਾਤ, ਦੋਵਾਂ ਮੁਲਕਾਂ ‘ਚ ਤਣਾਅ ਘਟਾਉਣ ‘ਤੇ ਜ਼ੋਰ

‘ਦ ਖ਼ਾਲਸ ਬਿਊਰੋ :- ਲੱਦਾਖ ‘ਚ ਹੋਈ ਭਾਰਤ- ਚੀਨ ਦੇ ਫੌਜੀਆਂ ਵਿਚਾਲੇ ਝੱੜਪ ਨੂੰ ਲੈ ਕੇ ਕੱਲ੍ਹ ਦੋਵਾਂ ਮੁਲਕਾਂ ਦੇ  ਵਿਚਾਲੇ ਫ਼ੌਜੀ ਪੱਧਰ ‘ਤੇ ਹੋਈ ਛੇਵੇਂ ਗੇੜ ਦੀ ਗੱਲਬਾਤ ਲਗਭਗ 14 ਘੰਟੇ ਚੱਲੀ ਤੇ ਇਹ ਦੋਵਾਂ ਮੁਲਕਾਂ ਵਿਚਾਲੇ ਤਣਾਅ ਘਟਾਉਣ ’ਤੇ ਕੇਂਦਰਤ ਰਹੀ। ਸੂਤਰਾਂ ਮੁਤਾਬਿਕ ਪੂਰਬੀ ਲੱਦਾਖ ਦੇ ਬੇਹੱਦ ਕਰੜੇ ਤੇ ਉਚਾਈ ਵਾਲੇ ਇਲਾਕਿਆਂ ਵਿੱਚ

Read More
Punjab

ਗ੍ਰਿਫਤਾਰੀ ਤੋਂ ਡਰਿਆ ਸੈਣੀ, ਹਾਈਕੋਰਟ ‘ਚ ਪਾਈ ਇੱਕ ਹੋਰ ਪਟੀਸ਼ਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਇੱਕ ਵਾਰ ਫਿਰ ਤੋਂ ਹਾਈਕੋਰਟ ਦਾ ਰੁਖ ਕੀਤਾ ਹੈ। ਸੈਣੀ ਨੇ ਗ੍ਰਿਫਤਾਰੀ ਦੇ ਡਰ ਤੋਂ ਹਾਈਕੋਰਟ ‘ਚ ਇੱਕ ਹੋਰ ਪਟੀਸ਼ਨ ਦਾਖਲ ਕੀਤੀ ਹੈ।  ਸੈਣੀ ਨੂੰ ਬੇਅਦਬੀ ਮਾਮਲੇ, ਸਕੌਡਾ ਕੇਸ ਅਤੇ ਕਈ ਹੋਰ ਮਾਮਲਿਆਂ ਤੋਂ ਪਹਿਲਾਂ ਬਲੈਂਕੇਟ ਬੇਲ ਮਿਲੀ ਹੋਈ ਹੈ, ਪਰ ਇਸ ਦੇ ਬਾਵਜੂਦ

Read More
International

ਅਮਰੀਕਾ ਦੇ ਹਿੰਦੂ ਮੋਦੀ ਦੇ ਮਿੱਤਰ ਟਰੰਪ ਨੂੰ ਛੱਡ ਕੇ ਬੀਡੇਨ ਨੂੰ ਪਾਉਣਗੇ ਵੋਟਾਂ

‘ਦ ਖ਼ਾਲਸ ਬਿਊਰੋ ( ਅਮਰੀਕਾ ) :- ਅਮਰੀਕਾ ’ਚ ਨਵੰਬਰ ਮਹੀਨੇ ‘ਚ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਹੋ ਰਹੀਆਂ ਹਨ। ਜਿਸ ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕਰੈਟ ਉਮੀਦਵਾਰ ਜੋਅ ਬੀਡੇਨ ਦੀ ਚੋਣ ਪ੍ਰਚਾਰ ਮੁਹਿੰਮ ਕਾਫੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ, ਅਤੇ ਇਸ ਵਿੱਚ ਸ਼ਾਮਲ ਭਾਰਤੀ ਮੂਲ ਦੇ ਮੈਂਬਰਾਂ ਨੇ ਕਿਹਾ ਹੈ ਕਿ ਰਾਸ਼ਟਰਪਤੀ ਅਹੁਦੇ ਦੀਆਂ

Read More
International

24 ਅਕਤੂਬਰ ਤੋਂ ਬ੍ਰਿਟਿਸ਼ ਕੋਲੰਬੀਆਂ ‘ਚ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ

‘ਦ ਖ਼ਾਲਸ ਬਿਊਰੋ :- ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ‘ਚ ਵਿਧਾਨ ਸਭਾ ਲਈ ਮੱਧਕਾਲੀ ਚੋਣਾਂ ਦਾ ਐਲਾਨ ਕੱਲ੍ਹ 22 ਸਤੰਬਰ ਨੂੰ ਕਰ ਦਿੱਤਾ ਗਿਆ ਹੈ। ਇਹ ਚੋਣਾਂ 24 ਅਕਤੂਬਰ ਨੂੰ ਹੋਣਗੀਆਂ। ਦੱਸਣਯੋਗ ਹੈ ਕਿ ਮਈ 2017 ਵਿੱਚ ਹੋਈਆਂ ਪਿਛਲੀਆਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮੱਤ ਨਾ ਮਿਲਣ ਕਾਰਨ 24 ਜੁਲਾਈ 2017 ਨੂੰ ਮੁੱਖ ਮੰਤਰੀ

Read More
Punjab

ਬਾਦਲ ਪਿੰਡੋਂ ਧਰਨੇ ਤੋਂ ਮੁੜ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

‘ਦ ਖ਼ਾਲਸ ਬਿਊਰੋ:- ਬਠਿੰਡਾ ਵਿੱਚ ਬਾਦਲ ਰੋਡ ‘ਤੇ ਧਰਨੇ ਤੋਂ ਮੁੜਦੇ ਸਮੇਂ ਕਿਸਾਨਾਂ ਨਾਲ ਭਰੀ ਹੋਈ ਬੱਸ ਹਾਦਸਾਗ੍ਰਸਤ ਹੋ ਗਈ ਹੈ।   ਇਸ ਹਾਦਸੇ ਦੇ ਵਿੱਚ 15 ਕਿਸਾਨ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਕਿਸਾਨਾਂ ਦੀ ਹਾਲਤ ਗੰਭੀਰ ਹੈ। ਸਾਰੇ ਕਿਸਾਨਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਕਿਸਾਨ ਬਾਦਲ ਪਿੰਡ ਤੋਂ

Read More
India

MP ਰਵਨੀਤ ਬਿੱਟੂ ਸਣੇ ਪੰਜਾਬ ਕਾਂਗਰਸ ਦੇ ਚਾਰ MP ਦਿੱਲੀ ਪੁਲਿਸ ਨੇ ਕੁੱਟੇ

‘ਦ ਖ਼ਾਲਸ ਬਿਊਰੋ :- ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਨੇ ਕੱਲ੍ਹ ਸੰਸਦ ‘ਚ ਦਾਅਵਾ ਕੀਤਾ ਕਿ ਉਨ੍ਹਾਂ ਸਣੇ ਕਾਂਗਰਸ ਦੇ ਤਿੰਨ ਹੋਰ ਸੰਸਦ ਮੈਂਬਰਾਂ ਸੰਤੋਖ ਚੌਧਰੀ, ਜਸਬੀਰ ਸਿੰਘ ਗਿੱਲ ਤੇ ਗੁਰਜੀਤ ਸਿੰਘ ਔਜਲਾ ਨਾਲ ਦਿੱਲੀ ਪੁਲੀਸ ਦੇ ਮੁਲਾਜ਼ਮਾਂ ਨੇ 21 ਸਤੰਬਰ ਨੂੰ ਸੰਸਦ ਭਵਨ ਨੇੜੇ ਕੁੱਟਮਾਰ ਕੀਤੀ ਹੈ। ਉਨ੍ਹਾਂ ਕਿਹਾ, ‘ਅਸੀਂ ਕਿਸਾਨਾਂ ਦੇ ਮੁੱਦੇ ’ਤੇ

Read More
India

ਕੋਰੋਨਾ ਦਾ ਪੰਜਾਬ ਸਣੇ ਸੱਤ ਰਾਜਾਂ ‘ਤੇ ਵਧਿਆ ਕਹਿਰ, PM ਮੋਦੀ ਅੱਜ ਕੈਪਟਨ ਸਣੇ ਮੁੱਖ ਮੰਤਰੀਆਂ ਨੂੰ ਮਿਲਣਗੇ

‘ਦ ਖ਼ਾਲਸ ਬਿਊਰੋ :- ਭਾਰਤ ‘ਚ ਕੋਰੋਨਾ ਦੀ ਸਭ ਤੋਂ ਵੱਧ ਮਾਰ ਝੱਲਣ ਵਾਲੇ ਪੰਜਾਬ ਸਣੇ ਸੱਤ ਰਾਜਾਂ ਦੇ ਹਾਲਾਤ ਦੀ ਸਮੀਖਿਆ ਲੈਣ ਲਈ ਅੱਜ 23 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਤਰੀਆਂ ਨੂੰ ਸੰਬੋਧਨ ਕਰਨਗੇ। ਹੋਰਨਾਂ ਰਾਜਾਂ ਵਿੱਚ ਜਿਵੇਂ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ, ਉੱਤਰ ਪ੍ਰਦੇਸ਼, ਤਾਮਿਲਨਾਡੂ ਤੇ ਦਿੱਲੀ ਸ਼ਾਮਲ ਹਨ। ਇਨ੍ਹਾਂ ਰਾਜਾਂ ਵਿੱਚ ਕੋਰੋਨਾ

Read More
Khaas Lekh Punjab Religion

ਲਾਪਤਾ ਸਰੂਪਾਂ ਦਾ ਮਾਮਲਾ: ਲੌਂਗੋਵਾਲ ਦੇ ਪਿੰਡ ਲਾਇਆ ਮੋਰਚਾ, ਜਾਣੋ ਹੁਣ ਤਕ ਦੀ ਸਾਰੀ ਕਾਰਵਾਈ

‘ਦ ਖ਼ਾਲਸ ਬਿਊਰੋ ( ਗੁਰਪ੍ਰੀਤ ਕੌਰ ): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਤਿਕਾਰ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮੋਰਚਾ ਸਾਂਭਿਆ ਹੋਇਆ ਹੈ। ਅੱਜ ਮੰਗਲਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਲੌਂਗੋਵਾਲ ਸਥਿਤ ਮੋਰਚਾ ਲਾਇਆ ਗਿਆ। ਸੰਗਤਾਂ ਨੇ ਹੁੰਮ-ਹੁਮਾ ਕੇ ਇਸ ਧਰਨੇ ਵਿੱਚ ਸ਼ਿਰਕਤ

Read More