ਚੰਡੀਗੜ੍ਹ ਨੇ ਇਕੱਠ ‘ਤੇ ਰੋਕਾਂ ਹਟਾਈਆਂ
‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਪ੍ਰਸ਼ਾਸ਼ਨ ਨੇ ਇਨਡੋਰ ਅਤੇ ਆਊਟਡੋਰ ਇੱਕਠਾਂ ਉੱਤੇ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਅੱਜ ਤੋਂ ਹਟਾ ਦਿੱਤਾ ਹੈ।
‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਪ੍ਰਸ਼ਾਸ਼ਨ ਨੇ ਇਨਡੋਰ ਅਤੇ ਆਊਟਡੋਰ ਇੱਕਠਾਂ ਉੱਤੇ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਅੱਜ ਤੋਂ ਹਟਾ ਦਿੱਤਾ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ‘ਚ ਭਾਜਪਾ ਲੀਡਰ ਵੀ ਹੋਲੀ ਦੇ ਰੰਗ ‘ਚ ਰੰਗੇ ਹੋਏ ਨਜ਼ਰ ਆਏ। ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਭਾਜਪਾ ਵਰਕਰਾਂ ਨਾਲ ਹੋਲੀ ਖੇਡੀ। ਮਨੀਸ਼ ਸਿਸੋਦੀਆ ਨੇ ਵੀ ਦਿੱਲੀ ਵਿੱਚ ਹੋਲੀ ਮਨਾਈ। ਪੰਚਕੂਲਾ ਵਿੱਚ ਹਰਿਆਣਾ ਬੀਜੇਪੀ ਦੇ ਪ੍ਰਧਾਨ ਓਪੀ ਧਨਖੜ ਨੇ ਵੀ ਆਪਣੇ ਪਾਰਟੀ ਵਰਕਰਾਂ ਦੇ ਨਾਲ ਹੋਲੀ ਮਨਾਈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਵਜ਼ਾਰਤ ਦੇ ਗਠਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਭਲਕ ਨੂੰ ਪੰਜਾਬ ਰਾਜ ਭਵਨ ਵਿੱਚ 11 ਵਜੇ ਸਹੁੰ ਚੁੱਕ ਸਮਾਗਮ ਰੱਖ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਵੇਂ ਬਣਨ ਵਾਲੇ ਵਜ਼ੀਰਾਂ ਨੂੰ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਪਾਣੀਆਂ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਪੰਜਾਬ ਦੇ ਲੋਕਾਂ ਲਈ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਭਗਵੰਤ
‘ਦ ਖ਼ਾਲਸ ਬਿਊਰੋ :ਕੇਂਦਰ ਸਰਕਾਰ ਨੇ ਕਰਮਚਾਰੀ ਭਵਿੱਖ ਫੰਡ ਵਿੱਚ ਸਾਲਾਨਾ 2.50 ਲੱਖ ਰੁਪਏ ਤੋਂ ਵੱਧ ਦੇ ਯੋਗਦਾਨ ‘ਤੇ ਟੈਕਸ ਲਗਾਉਣ ਦੀ ਯੋਜਨਾ ਬਣਾਈ ਹੈ। ਸਰਕਾਰੀ ਕਰਮਚਾਰੀਆਂ ਲਈ ਰਾਸ਼ੀ ਦੀ ਇਹ ਸੀਮਾ 5 ਲੱਖ ਰੁਪਏ ਰੱਖੀ ਗਈ ਹੈ। ਨਵੇਂ ਇਨਕਮ ਟੈਕਸ ਨਿਯਮਾਂ ਦੇ ਤਹਿਤ, ਮੌਜੂਦਾ ਪੀਐਫ ਖਾਤਿਆਂ ਨੂੰ 1 ਅਪ੍ਰੈਲ, 2022 ਤੋਂ ਦੋ ਹਿੱਸਿਆਂ ਵਿੱਚ
‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣੀ ਹੀ ਪਾਰਟੀ ਨੂੰ ਘੇਰਦਿਆਂ ਹੋਇਆ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੋਈ ਪਾਰਟੀ ਦੇ ਹਾਰ ਲਈ ਕਈ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਂਝ ਲੱਗਦਾ ਹੈ ਕਿ ਕਾਂਗਰਸ ਪਾਰਟੀ ਕਾਂਗਰਸ ਮੁਕਤ ਭਾਰਤ ਵੱਲ ਵੱਧ ਰਹੀ ਹੈ। ਤਿਵਾੜੀ
‘ਦ ਖ਼ਾਲਸ ਬਿਊਰੋ :ਅਮਰੀਕੀ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਭਾਰਤ ਨੂੰ ਯੂਕਰੇਨ ‘ਤੇ ਰੂਸੀ ਹਮਲੇ ਦੇ ਖਿਲਾਫ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ । ਕਾਂਗਰਸੀ ਮੈਂਬਰ ਜੋਏ ਵਿਲਸਨ ਅਤੇ ਭਾਰਤੀ-ਅਮਰੀਕੀ ਸੰਸਦ ਮੈਂਬਰ ਰੋ ਖੰਨਾ ਦੀ ਅਗਵਾਈ ਵਿੱਚ ਸੰਸਦ ਮੈਂਬਰਾਂ ਨੇ ਇਸ ਮਾਮਲੇ ‘ਤੇ ਚਰਚਾ ਕਰਨ ਲਈ ਅਮਰੀਕਾ ਵਿੱਚ ਭਾਰਤ ਦੇ ਚੋਟੀ ਦੇ ਰਾਜਦੂਤ ਤਰਨਜੀਤ ਸਿੰਘ
‘ਦ ਖ਼ਾਲਸ ਬਿਊਰੋ : ਯੂ ਕਰੇਨ ਉੱਤੇ ਰੂਸ ਦੇ ਮਿਜ਼ਾਈ ਲੀ ਹਮ ਲੇ ਗਲਾਤਾਰ ਜਾਰੀ ਹਨ। ਯੂਕਰੇਨ ਦੀ ਰਾਜਧਾਨੀ ਕੀਵ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਰੂਸੀ ਬਲਾਂ ਵੱਲੋਂ ਕੀਤੇ ਗਏ ਬੰਬਾ ਰੀ ਅਤੇ ਰਾਕੇ ਟ ਹਮਲੇ ਵਿੱਚ ਯੂਕਰੇਨ ਦੀ ਅਦਾਕਾਰਾ ਓਕਸਾਨਾ ਸ਼ਵੇਤਸ ਦੀ ਮੌ ਤ ਹੋ ਗਈ ਹੈ। ਓਕਸਾਨਾ ਸ਼ਵੇਟਸ ਦੀ ਮੌ ਤ ਦੀ ਪੁਸ਼ਟੀ ਕਰਦੇ
‘ਦ ਖ਼ਾਲਸ ਬਿਊਰੋ : ਯੂਕ ਰੇਨ ਦੇ ਸ਼ਹਿਰਾਂ ‘ਤੇ ਰੂਸ ਦੇ ਹ ਮਲੇ ਲਗਾਤਾਰ ਜਾਰੀ ਹਨ। ਰੂਸ ਦੇ ਯੂਕਰੇਨ ‘ਤੇ ਹਮ ਲੇ ਤੋਂ ਬਾਅਦ ਰੂਸ ਦੀ ਆਰਥਿਕ ਸਥੀਤੀ ਵਿਗੜਨੀ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਬ੍ਰਿਟੇਨ ਦੇ ਰੱਖਿਆ ਮੰਤਰਾਲੇ ਨੇ ਇਹ ਦਾਅਵਾ ਕੀਤਾ ਹੈ ਕਿ ਰੂਸ ਨੂੰ ਯੂਕ ਰੇਨ ‘ਤੇ ਹਮ ਲਾ ਜਾਰੀ ਰੱਖਣ ਲਈ
‘ਦ ਖ਼ਾਲਸ ਬਿਊਰੋ :ਖਾਲਸੇ ਦੀ ਜਨਮ ਭੂਮੀ ਸ਼੍ਰੀ ਅੰਨਦਪੁਰ ਸਾਹਿਬ ਦੀ ਧਰਤੀ ਤੇ ਸਿੱਖੀ ਜਾਹੋ-ਜਲਾਲ ਦੇ ਪ੍ਰਤੀਕ ਵਿਸ਼ਵ ਪ੍ਰਸਿੱਧ ਤਿਉਹਾਰ ਹੋਲਾ ਮੁਹੱਲਾ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੀ ਕੀਰਤਪੁਰ ਸਾਹਿਬ ਵਿੱਖੇ ਪਹਿਲੇ ਪੜਾਅ ਦੀ ਸਮਾਪਤੀ ਮਗਰੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੱਲ ਸ਼ੁਰੂ ਹੋਏ ਦੂਜੇ ਪੜਾਅ ਦੌਰਾਨ ਸੰਗਤਾਂ ‘ਚ ਭਾਰੀ ਉਤਸ਼ਾਹ