Punjab

ਖੇਤੀ ਬਿੱਲ ਪੰਜਾਬ ਲਈ ਕਰੀਬ 11.25 ਲੱਖ ਕਿਸਾਨਾਂ ਦੀ ਜ਼ਿੰਦਗੀ ‘ਚ ਹਨੇਰਾ ਕਰਣਗੇ, ਪੜ੍ਹੋ ਕਿਵੇਂ

‘ਦ ਖ਼ਾਲਸ ਬਿਊਰੋ :- ਮੋਦੀ ਸਰਕਾਰ ਵੱਲੋਂ ਨਵੇਂ ਪੇਸ਼ ਕੀਤੇ ਖੇਤੀ ਬਿੱਲ ਪੰਜਾਬ ਦੇ 11.25 ਲੱਖ ਕਿਸਾਨਾਂ ਦੇ ਗਲੇ ਦੀ ਹੱਡੀ ਬਣਨਗੇ, ਜੇਕਰ ਖੇਤੀ ਬਿੱਲ ਜਿਣਸਾਂ ਦੇ ਸਰਕਾਰੀ ਭਾਅ ਨੂੰ ਕੁੜਿੱਕੀ ਪਾਉਂਦੇ ਹਨ ਤਾਂ ਸਰਕਾਰੀ ਭਾਅ ’ਤੇ ਫ਼ਸਲਾਂ ਵੇਚਣ ਵਾਲੇ ਦੇਸ਼ ਦੇ ਸਵਾ ਕਰੋੜ ਕਿਸਾਨਾਂ ਲਈ ਨਵਾਂ ਸੰਕਟ ਖੜ੍ਹਾ ਹੋ ਜਾਵੇਗਾ। ਸਮੁੱਚੇ ਦੇਸ਼ ’ਚੋਂ ਪੰਜਾਬ

Read More
Punjab

ਪੁਲਿਸ ਵੱਲੋਂ ਝੂਠੇ ਕੇਸ ਦਰਜ ਕਰਨ ‘ਤੇ ਪਿਓ-ਧੀ ਚੜ੍ਹੇ ਟਾਵਰ ਉੱਤੇ, ਪਰਚਾ ਰੱਦ ਕਰਨ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ :-  ਜਲੰਧਰ ‘ਚ ਪਿੰਡ ਸ਼ੇਰਪੁਰ ਦੇ ਨੇੜਲੇ ਮਾਹਮਦਪੁਰ ‘ਚ 12 ਸਾਲਾ ਲੜਕੀ ਪਰਦੀਪ ਕੌਰ, ਉਸ ਦੇ ਪਿਤਾ ਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਫ਼ੌਜੀ, ਬਲਜਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਸੁੱਖਾ ਕੱਲ੍ਹ ਸਵੇਰੇ 5 ਵਜੇ ਪਿੰਡ ਦੇ  ਮੋਬਾਈਲ ਟਾਵਰ ’ਤੇ ਚੜ੍ਹ ਗਏ, ਅਤੇ ਉਨ੍ਹਾਂ ਦੇ ਸਮਰਥਕਾਂ ਨੇ ਟਾਵਰ ਹੇਠਾਂ ਰੋਸ ਧਰਨਾ ਸ਼ੁਰੂ ਕਰ ਦਿੱਤਾ।

Read More
Punjab

ਕਿਸਾਨਾਂ ਦੇ ਪਟਿਆਲਾ ਤੇ ਲੰਬੀ ਵਾਲੇ ਧਰਨੇ ਅੱਜ ਹੋਣਗੇ ਸਮਾਪਤ, 25 ਸਤੰਬਰ ਲਈ ਵੱਡੀਆਂ ਤਿਆਰੀਆਂ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ‘ਚ 30 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਵਿੱਢਿਆ ਸੰਘਰਸ਼ ਹੁਣ ਤਿੱਖਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜਿਸ ਕਾਰਨ 25 ਸਤੰਬਰ ਨੂੰ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਲਈ ਸਮੁੱਚੇ ਸੂਬੇ ਦੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ 23 ਸਤੰਬਰ ਤੋਂ 26 ਸਤੰਬਰ ਤੱਕ

Read More
Punjab

ਮੁਹਾਲੀ ਪੁਲਿਸ ਨੇ ਸੁਮੇਧ ਸੈਣੀ ਨੂੰ ਕੱਲ੍ਹ ਨੂੰ ਸਵੇਰੇ 11 ਵਜੇ ਥਾਣੇ ਸੱਦਿਆ

‘ਦ ਖ਼ਾਲਸ ਬਿਊਰੋ ( ਮੁਹਾਲੀ ) :- ਤਿੰਨ ਦਹਾਕੇ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਵਾਲੇ ਸਾਬਕਾ DGP ਸੁਮੇਧ ਸੈਣੀ ਨੂੰ ਮੁਹਾਲੀ ਪੁਲਿਸ ਵੱਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਸੈਣੀ ਨੂੰ ਮਟੌਰ ਥਾਣੇ ਵਿੱਚ ‘ਸਿਟ’ ਕੋਲ ਕੱਲ੍ਹ 23 ਸਤੰਬਰ ਨੂੰ ਸਵੇਰੇ 11 ਵਜੇ ਤਫ਼ਤੀਸ਼

Read More
Human Rights International Khaas Lekh

ਖ਼ਾਸ ਰਿਪੋਰਟ: ਚੀਨ ਨੇ ਕਿਉਂ ਕੈਦ ਕੀਤੇ 80 ਲੱਖ ਵੀਘਰ ਮੁਸਲਮਾਨ, ਜਾਣੋ ਪੂਰਾ ਮਾਮਲਾ

‘ਦ ਖ਼ਾਲਸ ਬਿਊਰੋ ( ਗੁਰਪ੍ਰੀਤ ਕੌਰ ): ਚੀਨ ਨੇ ਆਪਣੇ ਨਜ਼ਰਬੰਦ ਕੈਂਪਾਂ ਵਿੱਚ ਸ਼ਿਨਜਿਆਂਗ ਪ੍ਰਾਂਤ ਦੇ 80 ਲੱਖ ਵੀਘਰ (ਉਈਗਰ) ਮੁਸਲਮਾਨਾਂ ਨੂੰ ਕੈਦ ਕੀਤਾ ਹੋਇਆ ਹੈ ਤੇ ਉਨ੍ਹਾਂ ’ਤੇ ਚੀਨੀ ਭਾਸ਼ਾ ਤੇ ਸੱਭਿਆਚਾਰ ਸਿੱਖਣ ਲਈ ਦਬਾਅ ਬਣਾਇਆ ਜਾ ਰਿਹ ਹੈ। ਇਸ ਤੋਂ ਇਲਾਵਾ ਵੀਘਰਾਂ ਕੋਲੋਂ ਬਹੁਤ ਘੱਟ ਜਾਂ ਨਾ-ਮਾਤਰ ਮਜ਼ਦੂਰੀ ’ਤੇ ਕੰਮ ਕਰਵਾਇਆ ਜਾਂਦਾ ਹੈ।

Read More
India

ਮਹਾਰਾਸ਼ਟਰ ‘ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ, 7 ਲੋਕਾਂ ਦੀ ਮੌਤ 50 ਤੋਂ ਵੱਧ ਫਸੇ

‘ਦ ਖ਼ਾਲਸ ਬਿਊਰੋ ( ਮੁੰਬਈ ) :- ਮਹਾਰਾਸ਼ਟਰ ਦੇ ਭਿਵੰਡੀ ਇਲਾਕੇ ‘ਚ ਅੱਜ ਵੱਡਾ ਹਾਦਸਾ ਹੋ ਗਿਆ ਹੈ। ਇੱਥੇ ਤਿੰਨ ਮੰਜ਼ਿਲਾਂ ਬਿਲਡਿੰਗ ਅਚਾਨਕ ਢਹਿ ਗਈ ਹੈ ਅਤੇ ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ 50-60 ਲੋਕਾਂ ਦੇ ਫਸੇ ਹੋਣ ਦੀ ਅਸ਼ੰਕਾ ਹੈ। ਮੌਕੇ ‘ਤੇ ਪਹੁੰਚੀ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

Read More
International

ਕਰਤਾਰਪੁਰ ਦੇ ਇਸ ਡਾਕਟਰ ਨੇ ਹੀਰਿਆਂ ਜੜੀ ਕਲਗੀ ਤਖਤ ਸ਼੍ਰੀ ਪਟਨਾ ਸਾਹਿਬ ਨੂੰ ਭੇਂਟ ਕੀਤੀ

‘ਦ ਖ਼ਾਲਸ ਬਿਊਰੋ ( ਕਰਤਾਰਪੁਰ ) :- ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਗੁਰੂ ਘਰ ਨੂੰ ਕਰਤਾਰਪੁਰ ਦੇ ਸ਼੍ਰੀ ਗੁਰੂ ਤੇਗ ਬਹਾਦਰ ਹਸਪਤਾਲ ਦੇ ਮਾਲਕ ਡਾ. ਗੁਰਵਿੰਦਰ ਸਿੰਘ ਸਮਰਾ ਨੇ 1 ਕਰੋੜ 29 ਲੱਖ ਦੀ ਲਾਗਤ ਨਾਲ ਤਿਆਰ ਸੋਨੇ ਦੀ ਹੀਰਿਆਂ ਜੜੀ ਕਲਗੀ ਭੇਂਟ ਕੀਤੀ ਗਈ ਹੈ। ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਗ੍ਰੰਥੀ ਦਲੀਪ ਸਿੰਘ ਨੇ

Read More
International

ਮਹਾਂਮਾਰੀ ਖਤਮ ਹੋਣ ਤੋਂ ਬਾਅਦ ਦੁਨੀਆ ਦੀਆਂ 20 ਮਿਲੀਅਨ ਕੁੜੀਆਂ ਨੂੰ ਮੁੜ ਸਕੂਲ ਨਸੀਬ ਨਹੀਂ ਹੋਣਗੇ

‘ਦ ਖ਼ਾਲਸ ਬਿਊਰੋ :- ਪੂਰੀ ਦੁਨੀਆ ‘ਚ ਭਾਵੇਂ ਕੋਰੋਨਾਵਾਇਰਸ ਦਾ ਦਬਾਅ ਘੱਟ ਹੋ ਗਿਆ ਪਰ ਇਸ ਦਾ ਖ਼ਤਰਾ ਹਾਲ੍ਹੇ ਵੀ ਆਮ ਜੀਵਨ ‘ਤੇ ਬਣਿਆ ਹੋਇਆ ਹੈ। ਜਿਸ ਨੂੰ ਲੈ ਕੇ ਨੋਬੇਲ ਪੁਰਸਕਾਰ ਜਿੱਤਣ ਵਾਲੀ ਮਲਾਲਾ ਯੂਸਫ਼ਜ਼ਈ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਖ਼ਤਮ ਹੋਣ ਮਗਰੋਂ ਘੱਟੋ – ਘੱਟ 20 ਮਿਲੀਅਨ ਭਾਵ ਦੋ ਕਰੋੜ ਤੋਂ ਵੱਧ

Read More
Punjab

ਕਰਜ਼ੇ ਤੋਂ ਪ੍ਰੇਸ਼ਾਨ ਹੋਏ ਇੱਕ ਹੋਰ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ :- ਬਠਿੰਡਾ ਦੇ ਕਸਬੇ ਭਗਤਾ ਭਾਈ ਦੇ ਨੇੜਲੇ ਪਿੰਡ ਦਿਆਲਪੁਰਾ ਮਿਰਜਾ ਦੇ ਵਸਨੀਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਕਰਨੈਲ ਸਿੰਘ (65) ਪੁੱਤਰ ਚੰਨਣ ਸਿੰਘ 6 ਏਕੜ ਜ਼ਮੀਨ ਦਾ ਮਾਲਕ ਸੀ, ਜਿਸ ਵਿੱਚੋਂ 4 ਏਕੜ ਜ਼ਮੀਨ ਪਹਿਲਾਂ ਹੀ ਵਿਕ ਚੁੱਕੀ

Read More
India

ਖੇਤੀ ਬਿੱਲ ਪਾਸ ਹੋਣਾ UP ਦੇ CM ਯੋਗੀ ਆਦਿਤਿਆਨਾਥ ਨੂੰ ਨਵਾਂ ਸੂਰਜ ਚੜ੍ਹਨ ਵਰਗਾ ਲੱਗਦਾ ਹੈ

‘ਦ ਖ਼ਾਲਸ ਬਿਊਰੋ (ਲਖਨਊ ) :- ਪੂਰੇ ਦੇਸ਼ ‘ਚ ਖੇਤੀ ਬਿੱਲਾਂ ਨਾਲ – ਨਾਲ ਹਾਹਾਕਾਰ ਮੱਚ ਗਈ ਹੈ। ਜਿਸ ਤੋਂ ਬਾਅਦ ਰਾਜ ਸਭਾ ਵਿੱਚ ਰੌਲੇ-ਰੱਪੇ ਦੌਰਾਨ ਪਾਸ ਕੀਤੇ ਗਏ ਖੇਤੀ ਬਿੱਲਾਂ ਬਾਰੇ ਉੱਤਰ ਪ੍ਰਦੇਸ਼ ਤੋਂ ਰਲੀ-ਮਿਲੀ ਸਿਆਸੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਿੱਲ ਪਾਸ ਹੋਣ ਨੂੰ ਖੇਤੀ ਸੈਕਟਰ ਲਈ

Read More