Punjab

ਮਹਾਨ ਯੋਧਿਆਂ ਦੇ ਨਾਂ ‘ਤੇ ਰੱਖੇ ਜਾਣਗੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜੋੜਨ ਵਾਲੀਆਂ ਸੜਕਾਂ ਦੇ ਨਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦੀ ਸਾਕਾ ਸ੍ਰੀ ਫਤਹਿਗੜ੍ਹ ਸਾਹਿਬ ਨਾਲ ਜੁੜੀਆਂ ਉਨ੍ਹਾਂ ਮਹਾਨ ਸ਼ਖਸ਼ੀਅਤਾਂ ਦੇ ਨਾਂ ਉਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜੋੜਨ ਵਾਲੀਆਂ ਸੜਕਾਂ ਦੇ ਨਾਮ ਰੱਖਣ ਲਈ ਯਾਤਰਾ ਵਿਭਾਗ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਵਧੀਕ ਸਕੱਤਰ ਨੂੰ ਲਿਖਤੀ ਹੁਕਮ ਜਾਰੀ ਕੀਤੇ ਹਨ। ਦੱਸ

Read More
India Punjab

ਡੀਜ਼ਲ-ਪੈਟਰੋਲ ਮਗਰੋਂ ਹੁਣ ਸਰ੍ਹੋਂ ਦਾ ਤੇਲ ਵੀ ਕਰ ਰਿਹਾ ਲੋਕਾਂ ਨੂੰ ਪਰੇਸ਼ਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਡੀਜ਼ਲ-ਪੈਟਰੋਲ ਮਗਰੋਂ ਹੁਣ ਸਰ੍ਹੋਂ ਤੇਲ ਲੋਕਾਂ ਨੂੰ ਤੰਗ ਕਰ ਰਿਹਾ ਹੈ। ਮਸ਼ੀਨਾਂ ’ਤੇ ਮਿਲਣ ਵਾਲਾ ਸਰੋਂ ਤੇਲ ਸਿਰਫ 5 ਦਿਨਾਂ ’ਚ 140 ਰੁਪਏ ਪ੍ਰਤੀ ਲਿਟਰ ਤੋਂ 175 ਰੁਪਏ ਪ੍ਰਤੀ ਲਿਟਰ ’ਤੇ ਪਹੁੰਚ ਗਿਆ ਹੈ। ਯਾਨੀ ਕਿ ਤੇਲ ਦਾ ਰੇਟ 35 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਕੇਂਦਰੀ ਖਪਤਕਾਰ ਮੰਤਰਾਲਾ

Read More
Punjab

ਕੋਟਕਪੂਰਾ ਗੋਲੀ ਕਾਂਡ-ਫੈਸਲਾ ਜਨਤਕ ਕਰਦਿਆਂ ਹਾਈਕੋਰਟ ਨੇ ਕੁੰਵਰ ਵਿਜੈ ਪ੍ਰਤਾਪ ਦੀ ਰਿਪੋਰਟ ‘ਤੇ ਕੀਤੀਆਂ ਸਨਸਨੀਖੇਜ ਟਿੱਪਣੀਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ਨੂੰ ਜਨਤਕ ਕਰਦਿਆਂ ਕਈ ਸਨਸਨੀ ਖੇਜ ਟਿੱਪਣੀਆਂ ਕੀਤੀਆਂ ਹਨ। ਹਾਈ ਕੋਰਟ ਦੇ ਜਸਟਿਸ ਰਾਜਬੀਰ ਸ਼ੇਖਾਵਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਦਾ ਰਵੱਈਆ ਪੱਖਪਾਤੀ ਰਿਹਾ

Read More
India

Breaking News-ਦਿੱਲੀ ‘ਚ 20 ਹੋਰ ਮਰੀਜ਼ਾਂ ਦੀ ਆਕਸੀਜਨ ਦੀ ਘਾਟ ਨਾਲ ਹੋਈ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ਵਿੱਚ ਆਕਸੀਜਨ ਨਾ ਮਿਲਣ ‘ਤੇ 20 ਮਰੀਜਾਂ ਦੀ ਮੌਤ ਹੋ ਗਈ ਹੈ। ਇਸ ਹਸਪਤਾਲ ਵਿਚ ਆਕਸੀਜਨ ਦੀ ਲਗਾਤਾਰ ਘਾਟ ਦੱਸੀ ਜਾ ਰਹੀ ਹੈ। ਇੱਥੇ 200 ਮਰੀਜ਼ਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ। ਦੱਸ ਦਈਏ ਕਿ ਦਿੱਲੀ ਵਿੱਚ ਬੀਤੇ ਕੱਲ੍ਹ ਵੀ ਸਰ ਗੰਗਾਰਾਮ ਹਸਪਤਾਲ

Read More
India Punjab

ਪੰਜਾਬ ਦੇ ਹਿੱਸੇ ਦੀ ਆਕਸੀਜਨ ਦਾ ਤਿੰਨ ਸੂਬੇ ਕਰ ਰਹੇ ਹਨ ਹਾਈਜੈਕ, ਕੈਪਟਨ ਦੀ ਮੋਦੀ ਨੂੰ ਸ਼ਿਕਾਇਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਵਿੱਚ ਕਰੋਨਾ ਵੈਕਸੀਨ ਦੀ ਕੀਮਤ ਨੂੰ ਲੈ ਕੇ, ਪੂਰੀ ਵੈਕਸੀਨ ਪਾਲਿਸੀ ਨੂੰ ਲੈ ਕੇ ਸਵਾਲ ਚੁੱਕੇ ਹਨ। ਕੈਪਟਨ ਨੇ ਕਿਹਾ ਕਿ ਵੈਕਸੀਨ ਪਾਲਿਸੀ ਵਿੱਚ ਸੂਬਿਆਂ ਨਾਲ ਧੱਕਾ ਹੋ ਰਿਹਾ ਹੈ। ਕੈਪਟਨ ਨੇ ਕਿਹਾ ਕਿ ਪੰਜਾਬ

Read More
Others

ਸਊਦੀ ਅਰਬ ਦੇ ਵਿੱਦਿਆਰਥੀਆਂ ਨੂੰ ਮਿਲੇਗਾ ਗੀਤਾ ਦਾ ਗਿਆਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਹੁਣ ਸਊਦੀ ਅਰਬ ਆਪਣੇ ਵਿਦਿਆਰਥੀਆਂ ਨੂੰ ਗੀਤਾ ਦੇ ਗਿਆਨ ਤੋਂ ਜਾਣੂੰ ਕਰਵਾਇਗਾ। ਵਿਦਿਆਰਥੀਆਂ ਲਈ ਨਵੀਂ ਪਾਠ ਪੁਸਤਕ ਵਿਚ ਰਾਮਾਇਣ ਤੇ ਮਹਾਂਭਾਰਤ ਦੇ ਪਾਠ ਸ਼ਾਮਿਲ ਕੀਤੇ ਗਏ ਹਨ। ਸਊਦੀ ਅਰਬ ਦੇ ਵਿਦਿਆਰਥੀਆਂ ਨੂੰ ਭਾਰਤ ਦੀ ਸੰਸਕ੍ਰਿਤੀ ਦੀ ਜਾਣਕਾਰੀ ਦਿੱਤੀ ਜਾਵੇਗੀ। ਜਾਣਕਾਰੀ ਅਨੁਸਾਰ ਸਊਦੀ ਅਰਬ ਦੀ ਸਰਕਾਰ ਨੇ ਨਵੇਂ ਪਾਠਕ੍ਰਮ

Read More
India International Punjab

PSGPC ਦਾ SGPC ਨੂੰ ਧੰਨਵਾਦ, ਭਾਰਤ ਸਰਕਾਰ ਨੂੰ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਭਾਰਤ ਸਰਕਾਰ ਦਾ ਕਰੋਨਾ ਦੌਰਾਨ ਅੰਤਰਰਾਸ਼ਟਰੀ ਸਿੱਖ ਯਾਤਰੀਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ-ਦੀਦਾਰੇ ਕਰਨ ਲਈ ਵੀਜ਼ੇ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਸਤਵੰਤ ਸਿੰਘ ਨੇ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਦੌਰੇ ਨੂੰ ਸੰਭਵ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

Read More
Punjab

ਇਸ ਸਿੱਖ ਦੀ ਮੁਹਾਲੀ ਵਾਲੀ ਫੈਕਟਰੀ ‘ਚੋਂ ਲਉ ਮੁਫਤ ਸਿਲੰਡਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਦੀ ਹਾਈਟੈੱਕ ਇੰਡਸਟਰੀਜ਼ ਲਿਮੀਟਿਡ ਨਾਂ ਦੀ ਫੈਕਟਰੀ ਵੱਲੋਂ ਲੋੜਵੰਦ ਲੋਕਾਂ ਨੂੰ ਮੁਫਤ ਵਿੱਚ ਆਕਸੀਜਨ ਸਿਲੰਡਰ ਦਿੱਤੇ ਜਾ ਰਹੇ ਹਨ।  ਫੈਕਟਰੀ ਦੇ ਮਾਲਕ ਆਰ.ਐੱਸ. ਸਚਦੇਵਾ ਨੇ ਕਿਹਾ ਕਿ ਇਸ ਫੈਕਟਰੀ ਨੂੰ 28 ਸਾਲ ਹੋ ਗਏ ਹਨ। 5-6 ਸਾਲ ਪਹਿਲਾਂ ਤੋਂ ਅਸੀਂ ਲੋੜਵੰਦ ਲੋਕਾਂ ਨੂੰ ਮੁਫਤ ਵਿੱਚ ਮੈਡੀਕਲ ਆਕਸੀਜਨ ਦੇਣਾ

Read More
Punjab

ਪੰਜਾਬ ਨੂੰ ਮਿਲਣਗੀਆਂ 400 ਨਵੀਆਂ ਨਰਸਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਲਗਾਤਾਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ ਅਤੇ ਇਸ ਦੌਰਾਨ ਪੰਜਾਬ ਸਰਕਾਰ ਮੈਡੀਕਲ ਸਟਾਫ ਦੀ ਗਿਣਤੀ ਵਧਾਉਣ ਦਾ ਯਤਨ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਨਰਸਾਂ ਦੀ ਭਰਤੀ ਕਰਨ ਦੇ ਹੁਕਮ ਦਿੱਤੇ

Read More
India Punjab

ਦੀਪ ਸਿੱਧੂ ਦੀ ਆਵਾਜ਼ ਨੂੰ ਸੁਣੇਗੀ ਦਿੱਲੀ ਪੁਲਿਸ, ਦਿੱਲੀ ਦੀ ਅਦਾਲਤ ਨੇ ਦਿੱਤੀ ਇਜਾਜ਼ਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀ ਅਦਾਲਤ ਨੇ ਪੁਲਿਸ ਨੂੰ ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਨਾਮਜ਼ਦ ਅਦਾਕਾਰ ਦੀਪ ਸਿੱਧੂ ਦੀ ਆਵਾਜ਼ ਨੂੰ ਵੀਡਿਓ ਕਲਿਪਿੰਗ ਵਾਲੀ ਆਵਾਜ਼ ਨਾਲ ਮਿਲਾਉਣ ਲਈ ਨਮੂਨਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ 17 ਅਪ੍ਰੈਲ ਨੂੰ 30

Read More