CM ਮਾਨ ਵੱਲੋਂ ਪੰਜਾਬ ਪੁਲਿਸ ਦੀ ਭਰਤੀ ਲਈ ਪ੍ਰੀਖਿਆ ਦਾ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ 20 ਹਜ਼ਾਰ ਨੌਕਰੀਆਂ ਕੱਢੀਆਂ ਹਨ ਅਤੇ ਹੁਣ ਇਹ ਪੰਜਾਬ ਪੁਲਿਸ ਦੀਆਂ ਨੌਕਰੀਆਂ 'ਤੇ ਭਰਤੀ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ 20 ਹਜ਼ਾਰ ਨੌਕਰੀਆਂ ਕੱਢੀਆਂ ਹਨ ਅਤੇ ਹੁਣ ਇਹ ਪੰਜਾਬ ਪੁਲਿਸ ਦੀਆਂ ਨੌਕਰੀਆਂ 'ਤੇ ਭਰਤੀ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਘਟਨਾ ਉੱਤੇ ਦੁੱਖ ਪ੍ਰਗਟ ਕਰਦਿਆਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ ਅਮਰੀਕਾ ਦੇ ਪ੍ਰਸ਼ਾਸਕ ਕੋਲ ਉਠਾਉਣ ਦੀ ਮੰਗ ਕੀਤੀ ਹੈ।
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕ ਨੂੰ ਵਿਆਹ ਕਰਾਉਣ ਜਾ ਰਹੇ ਹਨ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।
ਕੇਰਲ ਦੇ ਪਲੱਕੜ ਜ਼ਿਲੇ ਵਿੱਚ ਅੱਜ ਸਵੇਰੇ ਦੋ ਬੱਸਾਂ ਦੀ ਆਪਸ ਟੱਕਰਾਅ ਗਈਆਂ ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 38 ਜ਼ਖਮੀ ਹੋ ਗਏ ਹਨ।
ਨੌਜਵਾਨ ਲੜਕੀ ਨੇ ਦੱਸਿਆ ਕਿ ਉਹ ਰਾਹਗੀਰਾਂ ਤੋਂ ਪੈਸੇ ਮੰਗਦੀ ਹੈ ਅਤੇ ਮੁਹੱਲਾ ਮੁਹੱਬਤਗੜ੍ਹ ਵਿੱਚ ਚੌਂਕ ਵਿੱਚ ਖੜੇ ਨਸ਼ੇ ਦੇ ਵਪਾਰੀਆਂ ਤੋਂ ਚਿੱਟਾ ਖਰੀਦਦੀ ਹੈ।
ਮੈਕਸੀਕੋ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮੈਕਸਿਕੋ ਸ਼ਹਿਰ ਵਿਚ ਬੰਦੂਕਧਾਰੀਆਂ ਵੱਲੋਂ ਗੋਲੀਆਂ ਚਲਾਈਆਂ ਜਿਸ ਵਿਚ ਮੇਅਰ ਸਮੇਤ 18 ਲੋਕਾਂ ਦੀ ਮੌਤ ਹੋ ਗਈ।
ਹਰਿਆਣਾ ਦੇ ਯਮੁਨਾਨਗਰ 'ਚ ਰਾਵਣ ਦਹਨ ਦੌਰਾਨ ਲੋਕਾਂ 'ਤੇ ਰਾਵਣ ਦਾ ਸੜ ਰਿਹਾ ਪੁਤਲਾ ਲੋਕਾਂ ਉੱਤੇ ਡਿੱਗ ਗਿਆ। ਇਸ ਘਟਨਾ 'ਚ ਕਈ ਲੋਕ ਜ਼ਖਮੀ ਹੋ ਗਏ।
ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੂਰੇ ਪਰਿਵਾਰ ਉੱਤੇ ਸਰਕਾਰੀ ਕੰਮਾਂ ਵਿੱਚ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਲਗਾਏ ਹਨ।
ਯੂਟੀ ਦੇ ਟਰਾਂਸਪੋਰਟ ਡਾਇਰੈਕਟਰ ਪ੍ਰਦੁਮਨ ਸਿੰਘ ਨੇ ਕਿਹਾ ਕਿ ਦੋਵੇਂ ਦਿਨ ਸਵੇਰੇ 10.30 ਵਜੇ ਤੱਕ ਅਤੇ ਸ਼ਾਮ 8 ਵਜੇ ਤੋਂ ਬਾਅਦ ਆਮ ਬੱਸ ਸੇਵਾਵਾਂ ਉਪਲੱਬਧ ਰਹਿਣਗੀਆਂ।
ਮਰਸਡ ਕਾਉਂਟੀ ਵਿੱਚ ਅਗਵਾ ਕੀਤੇ ਗਏ ਸਾਰੇ 4 ਪੰਜਾਬੀਆਂ ਦੀਆਂ ਲਾਸ਼ਾਂ ਇੱਕ ਬਾਗ ਵਿੱਚੋਂ ਬਰਾਮਦ ਹੋਈਆਂ ਹਨ।