11ਵੀਂ ਦੇ ਕਲਾਸ ਦੇ ਵਿਦਿਆਰਥੀ ਨੇ ਮਾਂ ਸਾਹਮਣੇ ਮਾਰੀ ਛਾਲ , ਪੜ੍ਹਾਈ ਤੋਂ ਸੀ ਪਰੇਸ਼ਾਨ
ਸਵਰਨ ਲਗਭਗ 1 ਸਾਲ ਤੋਂ ਕੋਟਾ ਵਿਚ ਪੜ੍ਹ ਰਹਾ ਸੀ ਤੇ 11ਵੀਂ ਜਮਾਤ ਦਾ ਵਿਦਿਆਰਥੀ ਸੀ। ਵਿਦਿਆਰਥੀ ਦਾ ਪਿਤਾ ਸ਼ਾਂਤਨੂ ਕੁਮਾਰ ਕੋਲਕਾਤਾ ਵਿਚ ਇੰਜੀਨੀਅਰ ਹੈ।
ਸਵਰਨ ਲਗਭਗ 1 ਸਾਲ ਤੋਂ ਕੋਟਾ ਵਿਚ ਪੜ੍ਹ ਰਹਾ ਸੀ ਤੇ 11ਵੀਂ ਜਮਾਤ ਦਾ ਵਿਦਿਆਰਥੀ ਸੀ। ਵਿਦਿਆਰਥੀ ਦਾ ਪਿਤਾ ਸ਼ਾਂਤਨੂ ਕੁਮਾਰ ਕੋਲਕਾਤਾ ਵਿਚ ਇੰਜੀਨੀਅਰ ਹੈ।
ਲੁਧਿਆਣਾ ਦੇ ਜਮਾਲਪੁਰ ਇਲਾਕੇ 'ਚ ਇਕ ਔਰਤ ਨੇ ਟੀਵੀ ਮਕੈਨਿਕ 'ਤੇ ਤੇਜ਼ਾਬ ਸੁੱਟ ਦਿੱਤਾ। ਜਿਸ ਤੋਂ ਬਾਅਦ ਮਹਿਲਾ ਆਟੋ 'ਚ ਫਰਾਰ ਹੋ ਗਈ
ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਦੀ ਅ ਟੀਮ ਵੱਲੋਂ ਸਿੰਜਾਈ ਘੁਟਾਲੇ ਨਾਲ ਸਬੰਧਤ ਮਾਮਲੇ ਦੀ ਮੁੜ ਤੋਂ ਤਫ਼ਤੀਸ਼ ਆਰੰਭੀ ਗਈ ਹੈ।
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਵਿੱਚ ਗ੍ਰਿਫਤਾਰ ਕੀਤਾ ਹੈ।
ਇਸ ਮੌਕੇ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ|
ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਸਰਕਾਰ ਨੂੰ ਚਾਰ ਦਿਨਾਂ ਤੱਕ ਦਾ ਅਲਟੀਮੇਟਮ ਦਿੱਤਾ ਹੈ ਕਿ ਜੇ ਸਰਕਾਰ ਨੇ ਚਾਰ ਦਿਨਾਂ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 20 ਅਕਤੂਬਰ ਨੂੰ ਕਿਸਾਨਾਂ ਵੱਲੋਂ ਤਕੜਾ ਐਕਸ਼ਨ ਲਿਆ ਜਾਵੇਗਾ।
ਯੂਪੀ ਦੇ ਸੁਲਤਾਨਪੁਰ ਨੇੜੇ ਸ਼ੁੱਕਰਵਾਰ ਨੂੰ BMW ਦੀ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ SYL ਦਾ ਵਿਰੋਧ ਕਰਨ ਵਾਲੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ।
ਬੀਜੇਪੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਦੇਸ਼ ਦਾ ਕਾਨੂੰਨ ਸਭ ਲਈ ਬਰਾਬਰ ਹੈ। ਕਾਨੂੰਨ ਲਈ ਰਾਮ ਰਹੀਮ ਕੋਈ ਖਤਰਾ ਨਹੀਂ ਹੈ।
ਜਥੇਦਾਰ ਨੇ ਕਿਹਾ ਹੈ ਕਿ ਇੱਕ ਬਲਾਤਕਾਰੀ ਲਈ ਦੇਸ਼ ਦਾ ਕਾਨੂੰਨ ਵੱਖਰਾ ਦਿੱਸ ਰਿਹਾ ਹੈ ਅਤੇ ਬੰਦੀ ਸਿੰਘ ਲਈ ਕਾਨੂੰਨ ਕਿਉਂ ਵਖਰਾ ਨਜ਼ਰ ਆਉਂਦਾ ਹੈ।