ਪੰਜਾਬ ਪੁਲਿਸ ਦੀ ਮੁਹਿੰਮ ਨੂੰ ਪਿਆ ਬੂਰ
‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਇੱਕ ਮੁਹਿੰਮ ਛੇੜੀ ਗਈ ਹੈ। ਪੁਲਿਸ ਮੁਖੀ ਗੌਰਵ ਯਾਦਵ ਦੀ ਅਗਵਾਈ ਹੇਠ ਚੱਲੀ ਇਸ ਮੁਹਿੰਮ ਦੌਰਾਨ 676 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਅਤੇ ਹੋਰ 559 ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਡਾ ਸੁਖਚੈਨ ਸਿੰਘ ਗਿੱਲ ਨੇ ਪੁਲਿਸ ਹੈਡਕੁਆਟਰ ਵਿੱਚ ਇੱਕ ਪ੍ਰੈਸ
