ਵਿਸ਼ਵਕਰਮਾ ਦਿਵਸ ਮੌਕੇ ਅੱਜ ਮੁੱਖ ਮੰਤਰੀ ਮਾਨ ਨੇ ਕੀਤੇ ਇਹ ਐਲਾਨ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਲਕਾ ਧੂਰੀ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਜੋ ਮਾਣ-ਸਤਿਕਾਰ ਦਿੱਤਾ ਗਿਆ ਹੈ, ਉਸ ਨੂੰ ਕਦੇ ਵੀ ਨਹੀਂ ਭੁੱਲਣਗੇ ਅਤੇ ਹਲਕਾ ਧੂਰੀ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਹਲਕਾ ਧੂਰੀ ਨੂੰ ਨਮੂਨੇ ਦਾ ਹਲਕਾ ਬਣਾਉਣਗੇ।
