Punjab

ਪਾਰਲੀਮੈਂਟ ‘ਚ ਵੋਟਿੰਗ ਤਾਂ ਹੋਈ ਨਹੀਂ, ਸੁਖਬੀਰ ਬਾਦਲ ਬਿੱਲ ਦੇ ਵਿਰੋਧ ‘ਚ ਕਿੱਥੇ ਵੋਟ ਪਾ ਆਏ-MP ਭਗਵੰਤ ਮਾਨ

‘ਦ ਖ਼ਾਲਸ ਬਿਊਰੋ:- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸੰਸਦ ਵਿੱਚ ਖੇਤੀ ਆਰਡੀਨੈਂਸਾਂ ਦੇ ਖਿਲਾਫ ਵੋਟ ਪਾਉਣ ਵਾਲੇ ਬਿਆਨ ਉੱਤੇ ਹੈਰਾਨੀ ਪ੍ਰਗਟਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਤਾਂ ਇਨ੍ਹਾਂ ਬਿੱਲਾਂ ਉਤੇ ਸੰਸਦ ਵਿੱਚ ਵੋਟਿੰਗ ਹੋਈ ਹੀ ਨਹੀਂ, ਫਿਰ ਸੁਖਬੀਰ ਬਾਦਲ ਆਰਡੀਨੈਂਸਾਂ ਦੇ ਵਿਰੋਧ

Read More
Punjab

ਕਿਸਾਨਾਂ ਦੇ ਵੱਡੇ ਵਿਰੋਧ ਦੇ ਬਾਵਜੂਦ ਤੀਜਾ ਖੇਤੀ ਆਰਡੀਨੈਂਸ ਹੋਇਆ ਪਾਸ

‘ਦ ਖ਼ਾਲਸ ਬਿਊਰੋ:- ਲੋਕ ਸਭਾ ਵਿੱਚ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਜ਼ਰੂਰੀ ਵਸਤਾਂ ਸੋਧ ਐਕਟ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ  ਸੰਸਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਪੱਖ ਰੱਖਦੇ ਨਜ਼ਰ ਆਏ।  ਸੰਸਦ ਵਿੱਚ ਸੁਖਬੀਰ ਬਾਦਲ ਨੇ ਕੀ ਕਿਹਾ ਸੁਖਬੀਰ ਬਾਦਲ ਨੇ ਕਿਹਾ ਕਿ ਆਰਡੀਨੈਂਸ ਤਿਆਰ ਕਰਨ ਸਮੇਂ ਸ਼੍ਰੋਮਣੀ ਅਕਾਲੀ

Read More
International

ਨਿਊਜ਼ਲੈਂਡ ‘ਚ ਇੱਕ ਵਿਅਕਤੀ ਦੀ ਸਕੇ ਭਰਾ ਦੇ ਸੰਪਰਕ ‘ਚ ਆਉਣ ਕਾਰਨ ਕੋਰੋਨਾ ਨਾਲ ਹੋਈ ਮੌਤ

‘ਦ ਖ਼ਾਲਸ ਬਿਊਰੋ ( ਔਕਲੈਂਡ ) :- ਨਿਊਜ਼ੀਲੈਂਡ ਦੇ ਸ਼ਹਿਰ ਔਕਲੈਂਡ ਖੇਤਰ ਵਿੱਚ ਲਾਕਡਾਊਨ 2.5 ਤੇ ਬਾਕੀ ਦੇਸ਼ ‘ਚ ਲਾਕਡਾਊਨ 2 ਚੱਲ ਰਿਹਾ ਹੈ। ਸਰਕਾਰ ਇਸ ਕੋਸ਼ਿਸ਼ ਵਿੱਚ ਹੈ ਕਿ ਤਿੰਨ ਮਹੀਨੇ ਬਾਅਦ ਕੋਰੋਨਾ ਦੀ ਦੁਬਾਰਾ ਆਈ ਉਛਾਲ ਨੂੰ ਕਿਸੇ ਵੀ ਤਰ੍ਹਾਂ ਖਤਮ ਕੀਤਾ ਜਾਵੇ ਪਰ ਇਸਦੇ ਬਾਵਜੂਦ ਕੋਈ ਨਾ ਕੋਈ ਕੇਸ ਨਿਕਲ ਹੀ ਆਉਂਦਾ

Read More
Punjab

ਖੇਤੀ ਆਰਡੀਨੈਂਸ ਮਾਮਲਾ : ਕਿਸਾਨ ਭਰਾਵੋ, ਸੜਕਾਂ ‘ਤੇ ਬੈਠਣ ਨਾਲ ਕੁੱਝ ਨਹੀਂ ਹੋਣਾ, ਦਿੱਲੀ ਨੂੰ ਕੂਚ ਕਰੋ- ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ। ਕੈਪਟਨ ਦੇ ਨਾਲ ਕਈ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਸਨ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਉਨ੍ਹਾਂ ਨਾਲ ਮੌਜੂਦ ਸਨ। ਕੈਪਟਨ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਬਿੱਲਾਂ ਖਿਲਾਫ਼ ਵਿਰੋਧ ਜਤਾਇਆ ਹੈ।  ਕੈਪਟਨ ਨੇ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ

Read More
International

ਪਾਕਿਸਤਾਨ ‘ਚ ਛੇ ਮਹੀਨੇ ਬਾਅਦ ਖੁੱਲ੍ਹੇ ਸਕੂਲ, ਬੱਚਿਆਂ ਦੀ ਰੱਖਿਆ ਸਮੂਹਿਕ ਜ਼ਿੰਮੇਵਾਰੀ : ਇਮਰਾਨ ਖਾਨ

‘ਦ ਖ਼ਾਲਸ ਬਿਊਰੋ ( ਪਾਕਿਸਤਾਨ ) :-  ਕੋਰੋਨਾਵਾਇਰਸ ਕਾਰਨ ਪਾਕਿਸਤਾਨ ‘ਚ ਛੇ ਮਹੀਨਿਆਂ ਬਾਅਦ ਕੱਲ੍ਹ 15 ਸਤੰਬਰ ਨੂੰ ਵਿਦਿਅਕ ਸੰਸਥਾਵਾਂ ਖੋਲੀਆਂ ਗਈਆਂ। ਇਸ ਦੌਰਾਨ ਪਹਿਲੇ ਪੜਾਅ ‘ਚ 9ਵੀਂ ਤੇ 10ਵੀਂ ਤੱਕ ਦੇ ਸਕੂਲ, ਕਾਲਜ ਤੇ ਯੂਨੀਵਰਸਿਟੀ ਖੋਲ੍ਹੇ ਗਏ ਹਨ। ਹਾਲਾਂਕਿ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਮਹੀਨੇ ਦੇ ਅੰਤ ਤੱਕ ਸ਼ੁਰੂ ਕੀਤੇ ਜਾ ਸਕਦੇ ਹਨ। ਦੇਸ਼ ਦੇ

Read More
Punjab

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਂਦੀ ਪੰਜਾਬ ਪੁਲਿਸ ਆਪ ਹੋਈ ਨਸ਼ਿਆਂ ਦੀ ਸ਼ਿਕਾਰ, ਵਾਇਰਲ ਹੋਈ ਵੀਡੀਓ

‘ਦ ਖ਼ਾਲਸ ਬਿਊਰੋ ( ਫਾਜ਼ਿਲਕਾ ) :-  ਪੰਜਾਬ ‘ਚ ਲਗਾਤਾਰ ਵੱਧ ਰਹੇ ਨਸ਼ੇ ਕੇਸਾਂ ਦਾ ਸਿਲਸਿਲਾ ਪਿਛਲੇ ਲੰਬੇ ਸਮੇ ਤੋਂ ਜਾਰੀ ਹੈ ਜਿਸ ਨਾਲ ਆਏ ਦਿਨ ਨੌਜਵਾਨ ਨਸ਼ੇ ਦੀ ਓਵਰਡੋਜ ਨਾਲ ਮਰ ਰਹੇ ਹਨ। ਪੁਲਿਸ ਵਲੋਂ ਵਿਸ਼ੇਸ਼ ਤੌਰ ‘ਤੇ ਨਸ਼ਿਆਂ ਦੇ ਖਿਲਾਫ ਟੀਮਾਂ ਦਾ ਗਠਣ ਵੀ ਕੀਤਾ ਗਿਆ ਹੈ। ਪੁਲਿਸ ਇਨ੍ਹਾਂ ਨੌਜਵਾਨਾਂ ਨੂੰ ਨਸ਼ਿਆ ਤੋਂ

Read More
International

ਪਾਕਿਸਤਾਨ ਵੱਲੋਂ ਭਾਈਵਾਲ ਦੇਸ਼ਾਂ ਨੂੰ ਅਪੀਲ, ਸ਼ਾਂਤੀ ਤੇ ਸੁਰੱਖਿਆ ਦੇ ਬਾਰੇ ਵਿਵਹਾਰਕ ਨਜ਼ਰੀਆ ਅਪਣਾਇਆ ਜਾਵੇ

‘ਦ ਖ਼ਾਲਸ ਬਿਊਰੋ ( ਪਾਕਿਸਤਾਨ ) :-  ਜਦੋਂ ਵੀ ਅੱਤਵਾਦ ਦੀ ਗੱਲ ਚੱਲਦੀ ਹੈ ਤਾਂ ਪਹਿਲਾਂ ਨਾਂ ਪਾਕਿਸਤਾਨ  ਦਾ ਆਉਂਦਾ ਹੈ। ਮੁਬੰਈ ‘ਚ ਹੋਏ 26/11 ਤੇ ਪਠਾਨਕੋਟ ‘ਚ ਹੋਏ ਦਹਿਸ਼ਤੀ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਸਬੰਧੀ ਅਮਰੀਕਾ ਤੇ ਭਾਰਤ ਵੱਲੋਂ ਬਣਾਏ ਗਏ ਅੱਤਵਾਦੀ ਸੰਗਠਨਾਂ ਖ਼ਿਲਾਫ਼ ਕਾਰਵਾਈ ਕਰਨ ਦੇ ਦਬਾਅ ਦੇ ਮੱਦੇਨਜ਼ਰ ਪਾਕਿਸਤਾਨ ਨੇ ਅੱਜ

Read More
International

ਡਿਊਟੀ ‘ਤੇ ਜਾਨ ਗੁਆਉਣ ਵਾਲੇ ‘ਸੰਦੀਪ ਸਿਘ ਦੇ ਨਾਂ ਰੱਖਿਆ ਜਾਵੇਗਾ ਅਮਰੀਕਾ ਦੇ ਡਾਕਖਾਨੇ ਦਾ ਨਾਂ

‘ਦ ਖ਼ਾਲਸ ਬਿਊਰੋ ( ਅਮਰੀਕਾ ) :- ਅਮਰੀਕਾ ਦੇ ਹਿਊਸਟਨ ਦੇ ਇੱਕ ਪੋਸਟ ਆਫਿਸ ਦਾ ਨਾਂ ਸਿੱਖ ਡਿਪਟੀ ਸੰਦੀਪ ਸਿੰਘ ਧਾਲੀਵਾਲ ਦੇ ਨਾਂ ’ਤੇ ਰੱਖਣ ਦਾ ਮਤਾ ਪਾਸ ਕੀਤਾ ਹੈ। ਜੋ ਕਿ ਇੱਕ ਸਾਲ ਪਹਿਲਾਂ ਡਿਊਟੀ ਦੌਰਾਨ ਗੋਲੀ ਵੱਜਣ ਕਾਰਨ ਮਾਰਿਆ ਗਿਆ ਸੀ। ਇਸ ਮੌਕੇ ਮਹਿਲਾ ਆਗੂ ਲਿਜ਼ੀ ਫਲੈਚਰ ਨੇ ਕਿਹਾ, ‘ਡਿਪਟੀ (ਸ਼ੈਰਿਫ) ਧਾਲੀਵਾਲ ਨੇ

Read More
India Khaas Lekh Punjab

ਖ਼ਾਸ ਰਿਪੋਰਟ : ਖੇਤੀ ਆਰਡੀਨੈਂਸਾਂ ਦਾ ਆਖਿਰਕਾਰ ਇੰਨਾ ਵਿਰੋਧ ਕਿਉਂ ਕਰ ਰਹੇ ਹਨ ਕਿਸਾਨ ਤੇ ਮਜ਼ਦੂਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦਾ ਮੁੱਦਾ ਹੁਣ ਪੂਰੇ ਦੇਸ਼ ਵਿੱਚ ਭਖ ਚੁੱਕਾ ਹੈ।  ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਜ਼ਾਦੀ ਤੇ ਖੁਸ਼ਹਾਲੀ ਦੇ ਨਾਂ ‘ਤੇ ਜਿਨ੍ਹਾਂ ਤਿੰਨ ਆਰਡੀਨੈਂਸਾਂ ਨੂੰ ਮਨਜ਼ੂਰੀ ਦਿੱਤੀ ਹੈ, ਉਨ੍ਹਾਂ ਵਿੱਚ  ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰੋਮੋਸ਼ਨ ਐਂਡ ਫੈਸਲੀਟੇਸ਼ਨ) ਆਰਡੀਨੈਂਸ-2020,  ਫਾਰਮਰਜ਼ (ਇੰਪਾਵਰਮੈਂਟ ਐਂਡ

Read More
Punjab

ਬਦਮਾਸ਼ਾਂ ਨਾਲ ਇਕੱਲੇ ਭਿੜਣ ਵਾਲੀ ਕੁਸੁਮ ਦੇ ਚਰਚੇ ਵਿਦੇਸ਼ਾਂ ਤੱਕ, NRI ਨੇ ਭੇਜਿਆ ਇਹ ਤੋਹਫਾ

‘ਦ ਖ਼ਾਲਸ ਬਿਊਰੋ ( ਜਲੰਧਰ ) :-  ਜਲੰਧਰ ‘ਚ 2 ਲੁਟੇਰਿਆਂ ਨੂੰ ਸਬਕ ਸਿਖਾਉਣ ਵਾਲੀ ਕੁਸੁਮ ਨੂੰ ਪੂਰੇ ਸੂਬੇ ਵਲੋਂ ਹੌਂਸਲਾ ਤੇ ਤੋਹਫੇ ਦਿਤੇ ਜਾ ਰਹੇ ਹਨ। ਇਸ ਦੌਰਾਨ ਜਿਥੇ ਲੋਕ ਉਸ ਦੀ ਬਹਾਦਰੀ ਦੇ ਚਰਚੇ ਕਰ ਰਹੇ ਹਨ, ਉਥੇ ਹੀ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਵੀ ਉਸ ਦਾ ਹੌਂਸਲਾ ਅਫਜ਼ਾਈ ਕਰਦਿਆਂ ਕੁਸੁਮ ਨੂੰ ਇੱਕ

Read More