Punjab

ਭਾਰਤ ਦੀ ਸਭ ਤੋਂ ਵੱਡੀ ਅਦਾਲਤ ਨੇ ਸੈਣੀ ਨੂੰ ਗ੍ਰਿਫ਼ਤਾਰੀ ਤੋਂ ਬਚਾਇਆ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸਰਬਉੱਚ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਅਗਲੇ ਹੁਕਮਾਂ ਤੱਕ ਉਸਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

Read More
International

ਅਮਰੀਕਾ ‘ਚ ਮਹਿਲਾ ਕਮਿਸ਼ਨ ਦੀਆਂ ਚੋਣਾਂ ‘ਚ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ

‘ਦ ਖ਼ਾਲਸ ਬਿਊਰੋ ( ਅਮਰੀਕਾ ) :- ਅਮਰੀਕਾ ‘ਚ ਸਥਿਤ ਕਮਿਸ਼ਨ ਆਨ ਦਾ ਸਟੇਟਸ ਆਫ ਵਿਮੈਨ (CSW) ਦੀ ਮਹੱਤਵਪੂਰਨ ਚੋਣ ਵਿੱਚ ਭਾਰਤ ਨੇ ਚੀਨ ਨੂੰ ਹਰਾ ਕੇ ਕਮਿਸ਼ਨ ਦੀ ਮੈਂਬਰਸ਼ਿਪ ਹਾਸਲ ਕਰ ਲਈ ਹੈ। ਇਹ ਵਿਸ਼ਵਵਿਆਪੀ ਸੰਸਥਾ ਲਿੰਗ ਬਰਾਬਰੀ ਤੇ ਔਰਤ ਸਸ਼ਕਤੀਕਰਨ ਦੇ ਖੇਤਰ ਵਿੱਚ ਕੰਮ ਕਰਦੀ ਹੈ। CSW ਅਮਰੀਕਾ ਦੀ ਆਰਥਿਕ ਤੇ ਸਮਾਜਿਕ ਕੌਂਸਲ

Read More
India

ਏਡੀਬੀ ਦਾ ਵੱਡਾ ਖੁਲਾਸਾ, ਸਾਲ 2021 ‘ਚ ਭਾਰਤੀ ਆਰਥਿਕਤਾ ‘ਚ ਆ ਸਕਦੀ ਹੈ ਨੌਂ ਫੀਸਦੀ ਤੱਕ ਦੀ ਗਿਰਾਵਟ

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੇਸ਼ ਦਾ ਕਾਰੋਬਾਰ ਠੱਪ ਪੈਣ ਕਾਰਨ ਭਾਰਤਦੀ ਦੀ ਆਰਥਿਕਤਾ ‘ਤੇ ਵੱਡਾ ਅਸਰ ਪਿਆ ਹੈ। ਜਿਸ ਮਗਰੋਂ ਏਸ਼ੀਅਨ ਵਿਕਾਸ ਬੈਂਕ (ਏਡੀਬੀ) ਨੇ ਵਿੱਤੀ ਸਾਲ 2020-21 ‘ਚ ਭਾਰਤ ਦੀ ਆਰਥਿਕਤਾ ‘ਚ ਨੌਂ ਪ੍ਰਤੀਸ਼ਤ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ। ਏਡੀਬੀ ਵੱਲੋਂ ਅੱਜ 15 ਸਤੰਬਰ ਨੂੰ ਜਾਰੀ ਕੀਤੇ ਗਏ ਏਸ਼ੀਅਨ

Read More
Punjab

ਬਹਿਬਲ ਕਲਾਂ ਗੋਲੀ ਕਾਂਡ ਦਾ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਬਣੇਗਾ ਸਰਕਾਰੀ ਗਵਾਹ

‘ਦ ਖ਼ਾਲਸ ਬਿਊਰੋ:- ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਸਰਕਾਰੀ ਗਵਾਹ ਬਣੇਗਾ। ਫਰੀਦਕੋਟ ਕੋਰਟ ਨੇ SIT ਨੂੰ ਇਸਦੀ ਇਜਾਜ਼ਤ ਦੇ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਨੇ ਵਿਰੋਧ ਕੀਤਾ ਸੀ ਪਰ ਅਦਾਲਤ ਨੇ ਮ੍ਰਿਤਕ ਦੇ ਭਰਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨਾਲ ਜੁੜੀਆਂ 2 ਅਹਿਮ

Read More
Punjab

SGPC ਟਾਸਕ ਫੋਰਸ ਅਤੇ ਧਰਨਾ ਦੇ ਰਹੀਆਂ ਸਤਿਕਾਰ ਕਮੇਟੀਆਂ ਵਿਚਕਾਰ ਝੜ੍ਹਪ, ਬਦਸਲੂਕੀ ਦੇ ਨਾਲ ਬਦ-ਜ਼ੁਬਾਨੀ ਵੀ ਹੋਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਵਿੱਚ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਦੇ ਧਰਨੇ ਦੌਰਾਨ ਗੁੰਡਾਗਰਦੀ ਹੁੰਦੀ ਨਜ਼ਰ ਆਈ। SGPC ਦੇ ਮੁਲਾਜ਼ਮਾਂ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਕੀਤਾ ਗਿਆ। SGPC ਵੱਲੋਂ ਮੀਡੀਆ ਨੂੰ ਵੀ ਸਤਿਕਾਰ ਕਮੇਟੀਆਂ ਦੇ ਧਰਨੇ ਨੂੰ ਕਵਰ ਕਰਨ ਤੋਂ ਰੋਕਿਆ ਗਿਆ ਜਿਸ ਦੌਰਾਨ ਇੱਕ ਪੱਤਰਕਾਰ ‘ਤੇ ਵੀ ਹਮਲਾ ਕੀਤਾ ਗਿਆ

Read More
International

ਅਮਰੀਕਾ ਤੋਂ ਸੈਣੀ ਦੀ ਗ੍ਰਿਫ਼ਤਾਰੀ ਕਰਾਉਣ ਵਾਲੇ ਨੂੰ 5 ਲੱਖ ਦੇਣ ਦਾ ਐਲਾਨ

‘ਦ ਖ਼ਾਲਸ ਬਿਊਰੋ ( ਅਮਰੀਕਾ ) :- ਅਮਰੀਕਾ ਦੇ ਨਿਊਯਾਰਕ ‘ਚ ਸਥਿਤ ਰਿਚਮੰਡ ਹਿੱਲ 118 ਸਟਰੀਟ, ਦੇ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਵੱਲੋਂ ਇੱਕ ਮੀਟਿੰਗ ਹੋਈ। ਜਿਸ ਦੌਰਾਨ ਸਰਬਸੰਮਤੀ ਨਾਲ ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਕਰਾਉਣ ਸਬੰਧੀ ਇੱਕ ਅਹਿਮ ਫ਼ੈਸਲਾ ਲਿਆ ਗਿਆ ਕਿ ਜੋ ਕੋਈ ਵਿਅਕਤੀ ਸੈਣੀ ਦੀ ਗ੍ਰਿਫ਼ਤਾਰੀ ਕਰਵਾਏਗਾ,

Read More
India

ਸਿੱਖਿਆ ਮੰਤਰਾਲੇ ਨੇ UGC-NET ਪ੍ਰੀਖਿਆ ਦੀ ਤਰੀਕ ਨੂੰ ਕੀਤਾ ਰੱਦ, 24 ਸਤੰਬਰ ਨੂੰ ਹੋਵੇਗੀ ਪ੍ਰੀਖਿਆ

‘ਦ ਖ਼ਾਲਸ ਬਿਊਰੋ ( ਦਿੱਲੀ ) :- ਸਿੱਖਿਆ ਮੰਤਰਾਲੇ ਦੀ ਟੈਸਟਿੰਗ ਏਜੰਸੀ ਨੇ ਯੂਜੀਸੀ ਨੈੱਟ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ। ਦਰਅਸਲ ਨੈੱਟ ਤੇ ਖੇਤੀ ਖੋਜ ਬਾਰੇ ਭਾਰਤੀ ਕੌਂਸਲ (ICAR ) ਦੀਆਂ ਪ੍ਰੀਖਿਆ ਤਰੀਕਾਂ ਦੇ ਇਕੋ ਦਿਨ ਹੋਣ ਕਰਕੇ ਇਹ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਨੈੱਟ ਪ੍ਰੀਖਿਆ 16 ਤੋਂ 25 ਸਤੰਬਰ ਤੱਕ ਲਈ ਜਾਣੀ ਸੀ,

Read More
Punjab

ਸੁਪਰੀਮ ਕੋਰਟ ਵਿੱਚ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ, ਕੈਪਟਨ ਨੇ ਵੀ ਭੇਜਿਆ ਆਪਣਾ ਵਕੀਲ

‘ਦ ਖ਼ਾਲਸ ਬਿਊਰੋ :- ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਅਤੇ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਦੇ ਕੇਸ ‘ਚ ਮੁੱਖ ਮੁਲਜ਼ਮ ਸਾਬਕਾ DGP ਸੁਮੇਧ ਸੈਣੀ ਦੀ ਅੱਜ 15 ਸਤੰਬਰ ਨੂੰ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਆਰ ਸੁਭਾਸ਼ ਰੈੱਡੀ

Read More
India

ਅਫਗਾਨੀ ਹਿੰਦੂ-ਸਿੱਖਾਂ ਲਈ ਡਟ ਕੇ ਖੜਨ ਵਾਲੇ ਅਫਗਾਨੀ ਸਿੱਖ ਲੀਡਰ ਖਜਿੰਦਰ ਸਿੰਘ ਨਹੀਂ ਰਹੇ

‘ਦ ਖ਼ਾਲਸ ਬਿਊਰੋ:- ਅਫਗਾਨ ਹਿੰਦੂ-ਸਿੱਖ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਰਦਾਰ ਖਜਿੰਦਰ ਸਿੰਘ ਖੁਰਾਣਾ ਦਾ 13 ਸਤੰਬਰ ਨੂੰ ਦਿੱਲੀ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਨਮਿਤ ਪਰਚਾਉਣੀ ਦੀ ਬੈਠਕ ਅੱਜ ਅਤੇ ਕੱਲ੍ਹ ਸਵੇਰੇ 11 ਵਜੇ ਤੋਂ ਦੁਪਿਹਰ 1 ਵਜੇ ਚੌਥੇ ਦੀ ਬੈਠਕ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ, ਸ਼ਬਦ ਕੀਰਤਨ ਅਤੇ ਅਰਦਾਸ ਗੁਰਦੁਆਰਾ ਗੁਰੂ ਨਾਨਕ ਦਰਬਾਰ

Read More
India

ਲੋਕ ਸਭਾ ‘ਚ ਸ਼ਾਮਲ ਹੋਣ ਵਾਲੇ 12 ਭਾਜਪਾ ਮੈਬਰਾਂ ਸਣੇ 17 ਹੋਰ ਮੈਬਰ ਪਾਏ ਗਏ ਕੋਰੋੋਨਾ ਪਾਜ਼ਿਟਿਵ

‘ਦ ਖ਼ਾਲਸ ਬਿਊਰੋ ( ਨਵੀਂ ਦਿੱਲੀ ) :- ਦਿੱਲੀ ‘ਚ ਸਥਿਤ ਲੋਕ ਸਭਾ ‘ਚ ਅੱਜ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਲੋਕ ਸਭਾ ਦੇ 17 ਮੈਂਬਰਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਸੈਸ਼ਨ ਤੋਂ ਪਹਿਲਾਂ ਸਾਰੇ ਸੰਸਦ ਮੈਂਬਰਾਂ ਦਾ 13-14 ਸਤੰਬਰ ਨੂੰ

Read More