1 ਸਤੰਬਰ ਤੋਂ ਪੰਜਾਬੀਆਂ ‘ਤੇ ਪਵੇਗੀ ਮਹਿੰਗਾਈ ਦੀ ਮਾਰ ! ਸਭ ਤੋਂ ਵੱਡਾ ਟੋਲ ਪਲਾਜ਼ਾ ਹੁਣ 13 ਫੀਸਦੀ ਹੋਰ ਮਹਿੰਗਾ
ਲੁਧਿਆਣਾ ਜਲੰਧਰ ਦੇ ਵਿਚਾਲੇ ਸਫਰ ਹੋਵੇਗਾ ਮਹਿੰਗਾ
ਲੁਧਿਆਣਾ ਜਲੰਧਰ ਦੇ ਵਿਚਾਲੇ ਸਫਰ ਹੋਵੇਗਾ ਮਹਿੰਗਾ
ਮਾਨ ਸਰਕਾਰ ਦੀ ਨਵੀਂ ‘ਇਲੈਕਟ੍ਰਿਕ ਵ੍ਹੀਕਲ ਪਾਲਿਸੀ’, ਰਜਿਸਟ੍ਰੇਸ਼ਨ ਤੇ ਰੋਡ ਟੈਕਸ ‘ਚ ਛੋਟ, ਕੈਸ਼ ਡਿਸਕਾਊਂਟ ਵੀ
ਭ੍ਰਿਸ਼ਟਾਚਾਰ ਦੀ ਨੀਂਹ 'ਤੇ ਖੜ੍ਹੇ ਸੁਪਰਟੈਕ ਬਿਲਡਰ ਦੇ ਟਵਿਨ ਟਾਵਰ ਨੂੰ ਐਤਵਾਰ ਦੁਪਹਿਰ 2.30 ਵਜੇ ਢਾਹ ਦਿੱਤਾ ਜਾਵੇਗਾ। ਦੇਸ਼ ਵਿੱਚ ਇੰਨੀ ਉੱਚੀ ਇਮਾਰਤ ਪਹਿਲਾਂ ਕਦੇ ਨਹੀਂ ਢਾਹੀ ਗਈ। ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਵਿੱਚ ਗੁਰਦੁਆਰਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਅਧੀਨ ਪੈਂਦੇ ਬਲਰਾਮ ਨਗਰ ਗੁਰਦੁਆਰਾ ਸਾਹਿਬ ਵਿੱਚ ਇੱਕ ਔਰਤ ਵੱਲੋਂ ਡਾਂਸ ਕੀਤਾ ਜਾ ਰਿਹਾ ਸੀ।
ਮ੍ਰਿਤਕ ਅਜੈ ਨਾਂਦਲ ਪਿੰਡ ਗੜ੍ਹੀ ਬੋਹਰ ਦਾ ਰਹਿਣ ਵਾਲਾ ਸੀ ਅਤੇ ਰਾਸ਼ਟਰੀ ਪੱਧਰ ਦਾ ਪਹਿਲਵਾਨ ਸੀ
ਖੱਟਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਗੋਆ ਸਰਕਾਰ ਨੂੰ ਪੱਤਰ ਰਾਹੀਂ ਬੇਨਤੀ ਕੀਤੀ ਜਾਵੇਗੀ ਕਿ ਸੋਨਾਲੀ ਦੀ ਮੌਤ ਦਾ ਮਾਮਲਾ ਸੀਬੀਆਈ ਨੂੰ ਸੌਂਪਿਆ ਜਾਵੇ।
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਦਾ ਅੱਜ 9.30 ਕਰੋੜ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਪਹਿਲਕਦਮੀ ਨਾਲ ਪੰਜਾਬ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਖਿਡਾਰੀਆਂ ਦਾ ਸਨਮਾਨ ਕਰਨ ਵਾਲਾ ਦੇਸ਼
‘ਦ ਖ਼ਾਲਸ ਬਿਊਰੋ (ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ) :- ‘ਦ ਖ਼ਾਲਸ ਟੀਵੀ ਪਰਿਵਾਰ ਲਈ ਇੱਕ ਵਾਰ ਫਿਰ ਫ਼ਖ਼ਰ ਕਰਨ ਦਾ ਸਬੱਬ ਬਣਿਆ ਹੈ। ਅਸੀਂ ਦੂਜੇ ਚੈਨਲਾਂ ਦੀ ਤਰ੍ਹਾਂ ਟੀਆਰਪੀ ਦੀ ਗਿਣਤੀ ਵੱਧ ਦੀ ਦੇਖ ਕੇ ਹੁੱਭਦੇ ਨਹੀਂ ਸਗੋਂ ਸਾਨੂੰ ਵੱਡੀ ਤਸੱਲੀ ਮਿਲੀ ਹੈ ਕਿ ਅਸੀਂ ਤੁਹਾਡੀ ਆਵਾਜ਼ ਬਣੇ ਹਾਂ। ਤੁਹਾਡੇ ਨਾਲ ਦੁੱਖ ਦੀ ਘੜੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕੇਸ ਦੇ ਦੋਸ਼ੀ ਲਖਵਿੰਦਰ ਸਿੰਘ ਨੇ ਮਾਡਲ ਜੇਲ੍ਹ ਬੁੜੈਲ ਵਿੱਚ ਭੁੱਖ ਹੜਤਾਲ ਤੋੜ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਜੂਸ ਪਿਲਾ ਕੇ ਭੁੱਖ ਹੜਤਾਲ ਖਤਮ ਕਰਾਈ। ਲਖਵਿੰਦਰ ਸਿੰਘ 26 ਜੁਲਾਈ ਤੋਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ
ਯੂਜੀਸੀ ਨੇ ਵਿਦਿਆਰਥੀਆਂ ਨੂੰ ਦਿੱਤੀ ਚੇਤਾਵਨੀ, ਕਿਹਾ- ਦੇਸ਼ ਭਰ 'ਚ ਚੱਲ ਰਹੀਆਂ ਹਨ 21 ਫਰਜ਼ੀ ਯੂਨੀਵਰਸਿਟੀਆਂ