International

ਅਮਰੀਕਾ ਨੇ ਰੂਸੀ ਗੈਸ ਅਤੇ ਤੇਲ ਦੀ ਦਰਾਮਦ ‘ਤੇ ਲਗਾਈ ਰੋਕ

‘ਦ ਖ਼ਾਲਸ ਬਿਊਰੋ : ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਰੂਸ ਵੱਲੋਂ ਯੁਕਰੇਨ ’ਤੇ ਕੀਤੇ ਗਏ ਹਮਲੇ ਨੂੰ ਵੇਖਦਿਆਂ ਲਗਾਈ ਗਈ ਹੈ।ਬਾਇਡਨ ਨੇ ਇਹ ਦਾਅਵਾ ਕਰਦਿਆਂ ਕਿਹਾ ਕਿ ਅਮਰੀਕਾ ਦੇ ਇਸ ਕਦਮ ਨਾਲ ਰੂਸ ਦੀ ਆਰਥਿਕਤਾ ਨੂੰ ਡੂੰਘੀ ਸੱਟ ਵੱਜੇਗੀ।

Read More
Punjab

ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਕੋਈ ਖਾਸ ਉਮੀਦ ਨਹੀਂ:ਸਿਰਸਾ

‘ਦ ਖ਼ਾਲਸ ਬਿਊਰੋ : ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਗੇ ਚੱਲ ਰਹੇ ਮੋਰਚੇ ਨੂੰ ਹਰ ਪਾਸਿਉਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕੱਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਵਾਦਤ ਕਿਤਾਬਾਂ ਤੇ ਮਾਮਲੇ ਦੀ ਜਾਂਚ ਕਰਨ ਲਈ ਬਣਾਈ ਗਈ ਕਮੇਟੀ ਨੇ ਐਮਐਸ ਮਾਨ ਦੀ ਵਿਵਾਦਤ ਕਿਤਾਬ ਬਾਰੇ ਆਪਣੀ ਰਿਪੋਰਟ

Read More
India

ਕੌਮਾਂਤਰੀ ਉਡਾਣਾ ਮੁੜ ਸ਼ੁਰੂ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਕੋਵਿਡ-19 ਕਾਰਨ ਦੋ ਸਾਲਾਂ ਤੋਂ ਬਾਅਦ 27 ਮਾਰਚ ਤੋਂ ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਨਾਗਰਿਕ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਦਿੱਤੀ। ਕਰੋਨਾ ਮਹਾਮਾਰੀ ਕਾਰਨ 23 ਮਾਰਚ 2020 ਤੋਂ ਕੌਮਾਂਤਰੀ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ। 

Read More
Punjab

ਰਾਣਾ ਗੁਰਜੀਤ ਆਏ ਹਾਈ ਕੋਰਟ ਦੇ ਅੜਿਕੇ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ‘ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਕੀਤੀ ਗਈ ਟਿੱਪਣੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ ਖ਼ਤੀ ਦਿਖਾਈ ਹੈ। ਹਾਈ ਕੋਰਟ  ਨੇ ਐਸਐਸਪੀ ਕਪੂਰਥਲਾ ਤੋਂ ਤਿੰਨ ਹਫਤਿਆਂ ਦੇ ਅੰਦਰ ਇਸ ਮਾਮਲੇ ਦੀ ਰਿਪੋਰਟ ਮੰਗੀ ਹੈ। ਦੱਸ ਦੇਈਏ ਕਿ ਕਪੂਰਥਲਾ ਵਿਧਾਨ

Read More
Punjab

ਜੈ ਇੰਦਰ ਕੌਰ ਬਣੀ ਜੱਟ ਮਹਾਸਭਾ ਦੀ ਪ੍ਰਧਾਨ

‘ਦ ਖ਼ਾਲਸ ਬਿਊਰੋ : ਜੱਟ ਮਹਾਸਭਾ ਦੇ ਪੰਜਾਬ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਦੀ ਨਿਯੁਕਤੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਅੱਜ ਮੰਗਲਵਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇਹ ਰਦੋਬਦਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ

Read More
Punjab

ਪੰਜਾਬ ਦੇ ਲੋਕ ਹਨ ‘ਆਪ’ ਦੇ ਹੱਕ ਵਿੱਚ : ਰਾਘਵ ਚੱਢਾ

‘ਦ ਖ਼ਾਲਸ ਬਿਊਰੋ : ਐਗਜ਼ਿਟ ਪੋਲ ਦੇ ਨਤੀਜਿਆਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ ਹੁੰਦੀ ਨਜ਼ਰ ਆ ਰਹੀ ਹੈ ।ਰਾਘਵ ਚੱਢਾ ਨੇ ਕਿਹਾ, “ਐਗਜ਼ਿਟ ਪੋਲ ਦੇ ਨਤੀਜੇ ਦਰਸਾਉਂਦੇ ਹਨ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਭਾਰੀ ਵੋਟਾਂ ਪਾਈਆਂ ਹਨ। ਲੋਕਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਨਕਾਰ ਦਿੱਤਾ ਹੈ। ਚੱਢਾ ਨੇ

Read More
India

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਐਮਪੀ ਸਰਕਾਰ ਦੀ ਪਹਿਲਕਦਮੀ

‘ਦ ਖ਼ਾਲਸ ਬਿਊਰੋ :ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਮੱਧ ਪ੍ਰਦੇਸ਼ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਹੁਣ ਮਹਿਲਾ ਸਟਾਫ ਨੇ ਮੁੱਖ ਮੰਤਰੀ ਦੀ ਸੁਰੱਖਿ ਆ ਦੀ ਜ਼ਿੰਮੇਵਾਰੀ ਸੰਭਾਲੀ ਹੈ ਤੇਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਸੁਰੱਖਿ ਆ ‘ਚ ਮਹਿਲਾ ਪੁਲਿਸ ਕਰਮਚਾਰੀ ਤਿਆਰ ਕੀਤੇ ਗਏ ਹਨ। ਸੂਬੇ ਦੀ ਰਾਜਧਾਨੀ ਭੋਪਾਲ ‘ਚ ਮੁੱਖ ਮੰਤਰੀ ਦੇ ਸਾਰੇ ਪ੍ਰੋਗਰਾਮਾਂ

Read More
India International

ਯੂਕਰੇ ਨ ਦੇ ਸੂਮੀ ‘ਚ ਫਸੇ ਸਾਰੇ 694 ਭਾਰਤੀ ਵਿਦਿਆਰਥੀਆਂ ਨੂੰ ਕੱਢਿਆ ਗਿਆ: ਹਰਦੀਪ ਪੁਰੀ

‘ਦ ਖ਼ਾਲਸ ਬਿਊਰੋ :ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਯੂਕਰੇ ਨ ਉੱਤੇ ਰੂਸੀ ਹਮ ਲੇ ਵਿੱਚ ਯੂਕਰੇਨ ਦੇ ਸੁਮੀ ਸ਼ਹਿਰ ਵਿੱਚ ਫਸੇ ਸਾਰੇ 694 ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲੈਣ ਦਾ ਦਾਅਵਾ ਕੀਤਾ ਹੈ। ਪੁਰੀ ਨੇ ਦੱਸਿਆ ਕਿ ਸਾਰੇ ਲੋਕ ਬੱਸਾਂ ਵਿੱਚ ਸਵਾਰ ਹੋ ਕੇ ਪੋਲਟਵਾ ਸ਼ਹਿਰ ਲਈ ਰਵਾਨਾ ਹੋ ਗਏ ਹਨ।ਯੂਕਰੇਨ ਦੇ ਅਧਿਕਾਰੀਆਂ

Read More
Punjab

ਪੁਲਿਸ ਮੁਲਾਜ਼ਮ ਨੇ ਕੀਤੀ ਖੁਦ ਕੁਸ਼ੀ

‘ਦ ਖ਼ਾਲਸ ਬਿਊਰੋ : ਜਲੰਧਰ ਜ਼ਿਲ੍ਹੇ ਦੇ ਕਸਬਾ ਆਦਮਪੁਰ ਵਿਖੇ ਸੀਆਈਡੀ ਦਫ਼ਤਰ ਵਿੱਚ ਪੰਜਾਬ ਪੁਲਿਸ ਦੇ ਇਕ ਏ ਐਸ ਆਈ ਨੇ ਫਾਹਾ ਲੈ ਕੇ ਆ ਤਮ ਹੱਤਿ ਆ ਕਰ ਲਈ ਹੈ। ਮ੍ਰਿਤ ਕ ਦੀ ਪਛਾਣ ਏ ਐਸ ਆਈ ਮਨਜਿੰਦਰ ਸਿੰਘ ਵਜੋਂ ਹੋਈ ਹੈ। ਮਿ੍ਤ ਕ ਦੀ ਜੇਬ ਵਿੱਚ ਸੁਸਾਇਡ ਨੋਟ ਮਿਲਆ ਹੈ। ਇਸ ਘਟਨਾ ਦਾ ਪਤਾ

Read More
India Punjab

ਕਿਸਾਨ ਮਹਿਲਾਵਾਂ ਅਤੇ ਵਿਦਿਆਰਥਣਾਂ ਨੇ ਮਨਾਇਆ ਕੌਮਾਂਤਰੀ ਔਰਤ ਦਿਵਸ

‘ਦ ਖ਼ਾਲਸ ਬਿਊਰੋ : ਅੱਜ ਕੌਮਾਂਤਰੀ ਔਰਤ ਦਿਵਸ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹੇ ਦੀਆਂ ਔਰਤਾਂ ਵੱਲੋਂ ਵਿਸ਼ਾਲ ਇਕੱਤਰਤਾ ਕਰਕੇ ਵੱਡੀ ਰੈਲੀ ਕੀਤੀ ਗਈ। ਰੈਲੀ ਦੀ ਸ਼ੁਰੂਆਤ ਔਰਤ ਆਗੂਆਂ ਤੇ ਕਿਸਾਨੀ ਘੋਲ ਵਿੱਚ ਸ਼ਹੀਦ ਹੋਈਆਂ ਔਰਤਾਂ ਨੂੰ ਸਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਗੁਰਪ੍ਰੀਤ ਕੌਰ ਬਰਾਸ ਵੱਲੋਂ ਔਰਤ ਦਿਵਸ ਨਾਲ ਸਬੰਧਤ ਇਤਿਹਾਸ ਨੂੰ ਸਾਂਝਾ

Read More