ਰਿਸ਼ਵਤਖੋਰ ਪਟਵਾਰੀ 25 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
ਇੱਕ ਪਟਵਾਰੀ ਨੂੰ 25 ਲੱਖ 21 ਹਜ਼ਾਰ ਦੀ ਰਿਸ਼ਵਤ ਰਾਸ਼ੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਤਰਮੀਨ ਕਰਨ ਦੇ ਬਦਲੇ ਇਹ ਰਕਮ ਮੰਗੀ ਗਈ ਸੀ।
ਇੱਕ ਪਟਵਾਰੀ ਨੂੰ 25 ਲੱਖ 21 ਹਜ਼ਾਰ ਦੀ ਰਿਸ਼ਵਤ ਰਾਸ਼ੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਤਰਮੀਨ ਕਰਨ ਦੇ ਬਦਲੇ ਇਹ ਰਕਮ ਮੰਗੀ ਗਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ SGPC ਦੇ ਜਨਰਲ ਇਜਲਾਸ ਨੂੰ 10 ਕੁ ਦਿਨ ਅੱਗੇ ਪਾਉਣ ਦੀ ਅਪੀਲ ਕੀਤੀ ਹੈ।
ਅਤੁਲ ਆਈਏਐਸ ਦੀ ਪ੍ਰੀਖਿਆ ਵਿੱਚ ਚਾਰ ਵਾਰ ਫੇਲ੍ਹ ਹੋਇਆ ਪਰ ਉਸਨੇ ਹਿੰਮਤ ਨਹੀਂ ਹਾਰੀ ਅਤੇ ਹੁਣ ਪੀਸੀਐਸ ਦੀ ਪ੍ਰੀਖਿਆ ਵਿੱਚ ਟਾਪ ਹੈ।
‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰਸਮੀ ਤੌਰ ’ਤੇ ਕਾਂਗਰਸ ਛੱਡ ਕੇ ਆਏ ਸਾਰੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਮੁੱਢਲੀ ਜਾਣਕਾਰੀ ਮੁਤਾਬਿਕ ਬੱਤੀ ਬੋਰ ਦੀ ਰਿਵਾਲਵਰ ਨਾਲ ਚੱਲੀ ਗੋਲੀ ਸਿਰ ਵਿੱਚ ਲੱਗਣ ਕਾਰਨ ਡੀਐਸਪੀ ਭੁੱਲਰ ਦੀ ਮੌਤ ਹੋ ਗਈ।
ਇਮੀਗਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਕੁੱਲ 2,85,000 ਅਰਜ਼ੀਆਂ ਦਾ ਅਮਲ ਆਰੰਭਿਆ ਹੈ ਅਤੇ 31 ਮਾਰਚ, 2023 ਤੱਕ ਤਿੰਨ ਲੱਖ ਹੋਰ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਸਿਫ਼ਾਰਿਸ਼ ਕੀਤੀ ਹੈ।
2019 ਵਿੱਚ ਸਾਬਕਾ ਆਪ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮਾਨਹਾਨੀ ਦਾ ਮੁਕਦਮਾ ਕੀਤਾ ਸੀ
40 ਦਿਨਾਂ ਦੀ ਪੈਰੋਲ ਤੋਂ ਬਾਹਰ ਆਕੇ ਰਾਮ ਰਹੀਮ ਆਪਣੇ online ਪ੍ਰੋਗਰਾਮ ਦੇ ਜ਼ਰੀਏ ਪੰਚਾਇਤੀ ਚੋਣਾਂ ਵਿੱਚ ਖੜੇ ਉਮੀਦਵਾਰਾਂ ਦਾ ਪ੍ਰਚਾਰ ਕਰ ਰਿਹਾ ਹੈ
ਵੀਡੀਓ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਉਸਨੇ ਬ੍ਰੈਂਡਿਡ ਕੱਪੜੇ ਪਾਏ ਹੋਏ ਹਨ। ਉਸਦੇ ਚਿਹਰੇ ਉੱਤੇ ਚਿੰਤਾ ਦੀ ਕੋਈ ਫਿਕਰ ਨਜ਼ਰ ਨਹੀਂ ਆ ਰਹੀ।
ਲੁਧਿਆਣਾ ਵੇਰਕਾ ਪਲਾਂਟ ਦੇ ਉਦਘਾਟਨ ਦੌਰਾਨ ਪੁਲਿਸ ਨੇ ਕਿਸਾਨਾਂ ਦੀਆਂ ਕਾਲੀਆਂ ਪੱਗਾਂ ਉਤਰਵਾਈਆਂ ਸਨ