ਵਿਰਾਸਤ ਵਿੱਚ ਮਿਲੀ ਕਰਜ਼ੇ ਦੀ ਪੰਡ ਨੂੰ ਲਾਹੁਣ ਲਈ ਸਰਕਾਰ ਚੁੱਕ ਰਹੀ ਨਵੇਂ ਕਰਜ਼ੇ
ਗੰਨਾ ਕਿਸਾਨਾਂ ਦੇ 75 ਕਰੋੜ ਰੁਪਏ ਦੀ ਅਦਾਇਗੀ ਵੀ ਰੁਕ ਗਈ ਹੈ। ਸਰਕਾਰ ਵੱਲੋਂ ਕਰਜ਼ਿਆਂ ’ਤੇ ਵਿਆਜ ਦੀ ਅਦਾਇਗੀ ਵਾਸਤੇ ਕਾਇਮ ਕੀਤੇ ਫੰਡ ਵਿਚ 3 ਹਜ਼ਾਰ ਕਰੋੜ ਰੁਪਏ ਜਮ੍ਹਾਂ ਕਰਾਉਣਾ ਲਾਜ਼ਮੀ ਹੋ ਗਿਆ ਸੀ, ਜਿਸ ਕਾਰਨ ਇਹ ਅਦਾਇਗੀ ਰੁਕੀ ਹੈ।
