Punjab

ਸਰਨਾ ਨੇ ਬਾਦਲਾਂ ਦੇ ਬਾਈਕਾਟ ਦੀ ਮੁਹਿੰਮ ਛੇੜੀ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਬਾਦਲਾਂ ਦੇ ਬਾਈਕਾਟ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦਲ ਵੱਲੋਂ ਬਾਈਕਾਟ ਦੀ ਮੁਹਿੰਮ ਮਾਲਵੇ ਤੋਂ ਸ਼ੁਰੂ ਕੀਤੀ ਜਾਵੇਗੀ। ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Read More
Punjab

ਬਾਣੀ ਦੀਆਂ ਪੰਕਤੀਆਂ ਨੂੰ ਗਲਤ ਢੰਗ ਨਾਲ ਵਰਤਣਾ ਕਾਂਗਰਸ ਨੂੰ ਪਿਆ ਮਹਿੰਗਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਚੋਣ ਕਮਿਸ਼ਨ ਨੂੰ ਇੱਕ ਪੱਤਰ ਲਿਖ ਕੇ ਕਾਂਗਰਸ ਦੇ ਖਿਲਾਫ ਗੁਰਬਾਣੀ ਦੀਆਂ ਪੰਕਤੀਆਂ ਨੂੰ ਗਲਤ ਢੰਗ ਨਾਲ ਵਰਤਣ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਕਾਂਗਰਸ ਦੇ ਲੀਡਰਾਂ ਵੱਲੋਂ ਗੁਰਬਾਣੀ ਦੀਆਂ ਪੰਕਤੀਆਂ ਨੂੰ ਤੋੜ ਕੇ ਸਿਆਸੀ ਹਿੱਤਾਂ ਲਈ ਵਰਤਿਆ

Read More
India Punjab

ਉਤਰਾਖੰਡ ਅਤੇ ਗੋਆ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਐਲਾਨੀ

‘ਦ ਖ਼ਾਲਸ ਬਿਊਰੋ : ਆਲ ਇੰਡੀਆ ਕਾਂਗਰਸ ਕਮੇਟੀ ਨੇ ਉਤਰਾਖੰਡ ਅਤੇ ਗੋਆ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਨੇ ਝਟਕਾ ਦਿੰਦਿਆਂ ਚਰਨਜੀਤ ਸਿੰਘ ਚੰਨੀ ਨੂੰ ਥਾਂ ਦੇ ਦਿੱਤੀ ਹੈ।

Read More
India Punjab

ਸੁਪਰੀਮ ਕੋਰਟ ਮਜੀਠੀਆ ਤੇ ਬੈਂਸ ਤੋਂ ਬਾਅਦ ਸਿੱਧੂ ‘ਤੇ ਵੀ ਹੋਈ ਦਿਆਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ 30 ਸਾਲ ਪੁਰਾਣੇ ਸੜਕੀ ਹਿੰਸਾ ਦੇ ਕੇਸ ਵਿੱਚ ਰਾਹਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕੇਸ ਦੀ ਅਗਲੀ ਸੁਣਵਾਈ 25 ਫਰਵਰੀ ਤੱਕ ਅੱਗੇ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ

Read More
Punjab

ਸੁਪਰੀਮ ਕੋਰਟ ਵੱਲੋਂ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਤੇ ਇੱਕ ਹਫਤੇ ਦੀ ਰੋਕ

‘ਦ ਖ਼ਾਲਸ ਬਿਊਰੋ : ਲੋਕ ਇੰਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬਲਾ ਤਕਾਰ ਮਾਮਲੇ ਵਿੱਚ ਉਹਨਾਂ ਦੀ ਗ੍ਰਿ ਫਤਾਰੀ ਤੇ ਇੱਕ ਹਫਤੇ ਦੀ ਰੋਕ ਲਗਾ ਦਿੱਤੀ ਹੈ। 

Read More
Punjab

ਸਾਡੀ ਰੀਸੇ ਕਾਂਗਰਸ ਵੀ ਮੰਗ ਰਹੀ ਹੈ ਸੀਐੱਮ ਚਿਹਰੇ ਲਈ ਲੋਕਾਂ ਤੋਂ ਰਾਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਪ ਪੰਜਾਬ ਦੇ ਇੰਚਾਰਜ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕਾਂਗਰਸ ਨੂੰ ਰਾਜਨੀਤੀ ਸਿਖਾਉਣ ਦਾ ਦਾਅਵਾ ਕੀਤਾ ਸੀ। ਇਹ ਹੁਣ ਮੁੱਖ ਮੰਤਰੀ ਦੇ ਚਿਹਰੇ ਦੀ ਰਾਏ ਲੈਣ ਲਈ ਲੋਕਾਂ ਨੂੰ ਫੋਨ ਕਰਨ ਲੱਗ ਪਏ ਨੇ। ਇਹ ਹੁਣ ਵੇਰਵਿਆਂ ਦਾ ਸੱਚ ਜਾਣਨ ਲਈ ਕਿਹੜੀ ਏਜੰਸੀ ਤੋਂ ਜਾਂਚ ਕਰਵਾਏਗੀ। ਕਾਂਗਰਸ ਵੀ

Read More
India

ਸੁਪਰੀਮ ਕੋਰਟ ਵੱਲੋਂ ‘ਗੇਟ’ ਨੂੰ ਮੁਲਤਵੀ ਕਰਨ ਤੋਂ ਇਨਕਾਰ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ 5 ਫਰਵਰੀ ਨੂੰ ਹੋਣ ਵਾਲੀ ਇੰਜਨੀਅਰਿੰਗ ਪ੍ਰੀਖਿਆ ਵਿੱਚ ਗ੍ਰੈਜੂਏਟ ਯੋਗਤਾ ਪ੍ਰੀਖਿਆ ਗੇਟ ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਕੋਵਿਡ-19 ਮਹਾਮਾਰੀ ਕਾਰਨ ਇਸ ਪ੍ਰੀਖਿਆ (ਗੇਟ) ਨੂੰ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਆਪਣਾ ਇਹ ਫੈਸਲਾ ਸੁਣਾਇਆ ਹੈ। ਜਸਟਿਸ ਡੀਵਾਈ ਚੰਦਰਚੂੜ,

Read More
India Punjab

ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਬੇਅਦਬੀ ਕਰਨ ‘ਤੇ ਜਾਰੀ ਹੋਇਆ ਨੋਟਿਸ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕਰਨ ਅਤੇ ਸਦਨ ਦੀ ਬੇਅਦਬੀ ਕਰਨ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੇ ਕੱਲ੍ਹ ਲੋਕ ਸਭਾ ਵਿੱਚ ਆਪਣੇ ਬਿਆਨ ਨਾਲ ਲੋਕਾਂ ਨੂੰ ਭੜਕਾਇਆ ਹੈ। ਦੂਬੇ

Read More
Punjab

‘ਕਾਂਗਰਸ ਪਾਰਟੀ ਧ ਰਮ ਦੇ ਨਾਮ ‘ਤੇ ਪਾ ਰਹੀ ਹੈ ਵੰ ਡੀਆਂ’ : ਰਾਘਵ ਚੱਢਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਪਾਰਟੀ ‘ਤੇ ਖੂਬ ਨਿ ਸ਼ਾਨਾਂ ਸਾਧਿਆ।ਉਨ੍ਹਾਂ  ਨੇ ਕਿਹਾ ਕਿ ਕਾਂਗਰਸ ਪਾਰਟੀ ਧਰਮ ਦੇ ਨਾਮ ਤੇ ਵੰਡੀਆਂ ਪਾ ਰਹੀ ਹੈ। ਇਸਦੇ ਨਾਲ ਹੀ ਚੱਢਾ ਨੇ ਕਾਂਗਰਸ ਪਾਰਟੀ ‘ਤੇ ਵੱਡਾ ਇ ਲਜ਼ਾਮ ਲਗਾਉਦਿਆਂ ਕਿਹਾ ਕਿ ਕਾਂਗਰਸ ਆਗੂ

Read More
India

ਹਰਿਆਣਾ ‘ਚ ਨੌਕਰੀਆਂ ਵਿੱਚ 75 ਫੀਸਦੀ ਰਾਖਵੇਂਕਰਨ ‘ਤੇ ਲੱਗੀ ਰੋਕ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਵਲੋਂ ਪ੍ਰਾਈਵੇਟ ਨੌਕਰੀਆਂ ਵਿਚ 75 ਫੀਸਦੀ ਰਾਖਵਾਂਕਰਨ ਰੱਖਣ ਲਈ ਬਣਾਏ ਕਾਨੂੰਨ ਤੇ ਰੋਕ ਲਗਾ ਦਿੱਤੀ ਹੈ। ਹਰਿਆਣਾ ਸਰਕਾਰ ਨੇ ਨੌਕਰੀਆਂ ਵਿਚ ਨਿੱਜੀ ਨੌਕਰੀਆਂ ਲਈ 75 ਫੀਸਦੀ ਰਾਖਵਾਂਕਰਨ ਰੱਖਣ ਲਈ ਕਾਨੂੰਨ ਪਾਸ ਕੀਤਾ ਸੀ,ਜਿਸ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਦੂਜੇ

Read More