ਪੰਜਾਬ ਦਾ ਗੈਂਗਸਟਰ ਕਰਨ ਮਾਨ ਬਿਹਾਰ ਪੁਲਿਸ ਨੇ ਫੜਿਆ, ਕਈ ਮਾਮਲਿਆਂ ‘ਚ ਪੁਲਿਸ ਕਰ ਰਹੀ ਸੀ ਤਲਾਸ਼
ਪੰਜਾਬ ਦੇ ਮੋਸਟ ਵਾਂਟੇਡ ਕਰਨ ਮਾਨ ਨੂੰ ਬਿਹਾਰ ਪੁਲਿਸ ਨੇ ਫੜ ਲਿਆ ਸੀ, ਜਿਸ ਦੀ ਕਈ ਮਾਮਲਿਆਂ 'ਚ ਪੁਲਿਸ ਭਾਲ ਕਰ ਰਹੀ ਸੀ
ਪੰਜਾਬ ਦੇ ਮੋਸਟ ਵਾਂਟੇਡ ਕਰਨ ਮਾਨ ਨੂੰ ਬਿਹਾਰ ਪੁਲਿਸ ਨੇ ਫੜ ਲਿਆ ਸੀ, ਜਿਸ ਦੀ ਕਈ ਮਾਮਲਿਆਂ 'ਚ ਪੁਲਿਸ ਭਾਲ ਕਰ ਰਹੀ ਸੀ
ਮੁਹਾਲੀ : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸੂਬਾ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਰਿਆਣਾ ਦੀ ਤਰ੍ਹਾਂ ਪੰਜਾਬ ਲਈ ਵੀ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਐੱਸਜੀਪੀਸੀ ਉੱਤੇ ਇੱਕੋਂ ਪਰਿਵਾਰ ਦਾ ਕਬਜ਼ਾ ਹੈ, ਜਿਸ ਕੋਲੋਂ ਗੁਰੂ ਘਰਾਂ ਨੂੰ ਛਡਵਾਉਣ ਦੀ ਜ਼ਰੂਰਤ ਹੈ। ਲੋਕ ਸਭਾ
ਬੀਬਾ ਬਾਦਲ ਨੇ ਕਿਹਾ ਕਿ ਪੰਜਾਬ ਨਾਲ ਹਮੇਸ਼ਾ ਹੀ ਧੱਕਾ ਹੁੰਦਾ ਆ ਰਿਹਾ ਹੈ। ਪਹਿਲਾ ਸੰਤਾਲੀ ਦਾ ਦੁਖਾਂਤ ਵਪਾਰੀਆ ਫਿਰੇ ਪੰਜਾਬ ਦੇ ਟੁਕੜੇ-ਟੁਕੜੇ ਕਰ ਕੇ ਹੋਰ ਸੂਬੇ ਬਣਾਏ ਗਏ ਅਤੇ ਹੁਣ 100 ਸਾਲਾਂ ਵਿੱਚ ਸਿੱਖਾਂ ਉੱਤੇ ਸਭ ਤੋਂ ਵੱਡਾ ਹਮਲਾ ਹੋਇਆ ਹੈ।
ਥਾਣਾ ਸਦਰ ਪੱਟੀ ਦੇ ਪਿੰਡ ਗੁਦਾਈਕੇ ਵਿੱਚ ਬੀਤੀ ਰਾਤ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਗੁਰਦਰਸ਼ਨ ਸਿੰਘ ਉਰਫ਼ ਸੋਨਾ (27) ਵਾਸੀ ਜੋਧ ਸਿੰਘ ਵਾਲਾ ਤੇ ਸ਼ਿੰਦਰ ਸਿੰਘ (26) ਵਾਸੀ ਜੰਡ ਵਜੋਂ ਹੋਈ ਹੈ।
‘ਦ ਖ਼ਾਲਸ ਬਿਊਰੋ : ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ 115 ਜਨਮ ਦਿਨ ਹੈ। 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਗੁਲਾਮ ਭਾਰਤ ‘ਚ ਪੈਦਾ ਹੋਏ ਭਗਤ ਸਿੰਘ ਨੇ ਬਚਪਨ ‘ਚ ਹੀ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਦਾ ਖ਼ੁਆਬ ਵੇਖ ਲਿਆ ਸੀ। ਛੋਟੀ ਉਮਰ ‘ਚ ਉਨ੍ਹਾਂ
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੱਜ ਕੁਝ ਪੰਥਕ ਸ਼ਖਸੀਅਤਾਂ ਵੱਲੋਂ ਸਿੱਖਾਂ ਅਤੇ ਪੰਜਾਬ ਦੇ ਵਰਤਮਾਨ ਹਾਲਾਤਾਂ ’ਤੇ ਵਿਚਾਰ ਚਰਚਾ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮਤਾ ਪੇਸ਼ ਕੀਤਾ ਹੈ।
ਅੱਜਕੱਲ ਆਨਲਾਈਨ ਸ਼ਾਪਿੰਗ ਦਾ ਜ਼ਮਾਨਾ ਹੈ। ਦੇਸ਼ ਵਿੱਚ ਆਨਲਾਈਨ ਆਨਲਾਈਨ ਸ਼ਾਪਿੰਗ ਦਾ ਰੁਝਾਨ ਵੱਧਦਾ ਜਾ ਰਿਹਾ ਹੈ। ਡਲਿਵਰੀ ਨੇ ਜਿੱਥੇ ਜ਼ਿੰਦਗੀ ਨੂੰ ਸੁਖਾਲਾ ਬਣਾ ਦਿੱਤਾ ਹੈ ਪਰ ਕਈ ਵਾਰੀ ਇਹ ਮਹਿੰਗੀ ਵੀ ਸਾਬਤ ਹੋ ਜਾਂਦੀ ਹੈ। ਆਨਲਾਈਨ ਸ਼ਾਪਿੰਗ ਵਿੱਚ ਧੋਖਾਧੜੀ ਦੀ ਸ਼ਿਕਾਇਤਾਂ ਵੀ ਆਮ ਵੇਖਣ ਜਾਂ ਸੁਣਨ ਨੂੰ ਮਿਲਦੀਆਂ ਹਨ। ਅਜਿਹਾ ਇੱਕ ਮਾਮਲਾ ਬਿਹਾਰ ਦੇ
ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਕਟਰਾ ਬਲਾਕ ਦੇ ਪਿੰਡ ਸੋਹਾਗਪੁਰ ਵਿੱਚ ਪਹਿਲੀ ਵਾਰ ਇੱਕ ਨੌਜਵਾਨ ਨੂੰ ਸਰਕਾਰੀ ਨੌਕਰੀ ਮਿਲੀ ਹੈ।
ਆਨਲਾਈਨ ਸ਼ਾਪਿੰਗ ਪਲੇਟਫਾਰਮ ਐਮਾਜ਼ਾਨ ਅੱਜ ਆਪਣੀ ਕਵਿਜ਼ ਵਿੱਚ ਐਮਾਜ਼ਾਨ ਪੇ ਬੈਲੇਂਸ 'ਤੇ 5000 ਰੁਪਏ ਜਿੱਤਣ ਦਾ ਮੌਕਾ ਦੇ ਰਿਹਾ ਹੈ।