Punjab

ਮੁਹਾਲੀ ਧ ਮਾਕੇ ਦੇ ਮਾਮਲੇ ਨੂੰ ਲੈ ਕੇ ਆਏ ਕਈ ਤਰਾਂ ਦੇ ਪ੍ਰਤੀਕਰਮ

‘ਦ ਖ਼ਾਲਸ ਬਿਊਰੋ : ਕੱਲ ਦੇਰ ਸ਼ਾਮ ਨੂੰ ਮੁਹਾਲੀ ਵਿੱਚ ਇੰਟੈਲੀਜੈਂਸ ਬਿਓਰੋ ਦੇ ਹੋਇਆ ਹ ਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ।ਇਸ ਧਮਾ ਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਹੋ ਗਿਆ ਹੈ ਤੇ ਮਾ ਮਲੇ ਦੀ ਜਾਂਚ ਲਈ ਐਸਐਈਟੀ ਦਾ ਗਠਨ ਹੋ ਗਿਆ ਹੈ ,ਕਈ ਗ੍ਰਿਫ਼ਤਾ ਰੀਆਂ ਵੀ ਹੋਈਆਂ ਹਨ ਤੇ

Read More
India

ਕੁਤੁਬ ਮਿਨਾਰ ਨੂੰ ਲੈ ਕੇ ਦਿੱਲੀ ‘ਚ ਪ੍ਰਦ ਰਸ਼ਨ

‘ਦ ਖ਼ਾਲਸ ਬਿਊਰੋ : ਹਿੰਦੂਵਾਦੀ ਸੰਗਠਨ ਮਹਾਂਕਾਲ ਮਾਨਵ ਸੈਨਾ ਦੇ ਕਾਰਕੁਨ ਦਿੱਲੀ ਦੇ ਕੁਤੁਬ ਮੀਨਾਰ ਦੀ ਇਤਿਹਾਸਕ ਇਮਾਰਤ ਦਾ ਨਾਂ ਬਦਲ ਕੇ ਵਿਸ਼ਨੂੰ ਸਤੰਭ ਰੱਖਣ ਦੀ ਮੰਗ ਨੂੰ ਲੈ ਕੇ ਪ੍ਰਦ ਰਸ਼ਨ ਕਰ ਰਹੇ ਹਨ। ਇਹ ਵਿਰੋ ਧ ਪ੍ਰਦ ਰਸ਼ਨ ਦੱਖਣੀ ਦਿੱਲੀ ਦੇ ਮਹਿਰੌਲੀ ਇਲਾਕੇ ਵਿੱਚ ਸਥਿਤ ਕੁਤੁਬ ਮੀਨਾਰ ਦੇ ਕੋਲ ਕੀਤਾ ਜਾ ਰਿਹਾ ਹੈ।

Read More
International

ਸ਼੍ਰੀ ਲੰਕਾ ‘ਚ ਹਾਲਾਤ ਹੋਏ ਬੇਕਾਬੂ

‘ਦ ਖ਼ਾਲਸ ਬਿਊਰੋ : ਸ਼੍ਰੀਲੰਕਾ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰ ਕਟ ਨਾਲ ਜੂਝ ਰਿਹਾ ਹੈ। ਸ਼੍ਰੀਲੰਕਾ ‘ਚ ਹਜ਼ਾਰਾਂ ਲੋਕ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਖਿਲਾ ਫ ਪ੍ਰਦ ਰਸ਼ਨ ਕਰ ਰਹੇ ਹਨ। ਸ਼੍ਰੀਲੰਕਾ ਕੋਲ ਵਿਦੇਸ਼ੀ ਮੁਦਰਾ ਫੰਡਾਂ ਦੀ ਕਮੀ ਹੈ, ਜੋ ਕਿ ਦੇਸ਼ ਦੇ ਆਰਥਿਕ ਸੰਕਟ ਦਾ ਇੱਕ ਕਾਰਨ ਹੈ। ਜਿਸ ਕਾਰਨ 20 ਕਰੋੜ

Read More
Punjab

ਡੀਜੀਪੀ ਵੀਕੇ ਭੰਵਰਾ ਨੇ ਮੁਹਾਲੀ ਧਮਾ ਕੇ ਨੂੰ ਮੰਨਿਆ ਪੰਜਾਬ ਪੁਲਿਸ ਲਈ ਚੁਣੌ ਤੀ

‘ਦ ਖ਼ਾਲਸ ਬਿਊਰੋ : ਡੀਜੀਪੀ ਵੀਕੇ ਭੰਵਰਾ ਨੇ ਮੁਹਾਲੀ ਧ ਮਾਕੇ ਨੂੰ ਪੰਜਾਬ ਪੁਲਿਸ ਲਈ ਚੁਣੌਤੀ ਮੰਨਦਿਆਂ ਕਿਹਾ ਹੈ ਕਿ ਇਸ ਸੰਬੰਧ ਵਿੱਚ ਇੰਟੈਂਲੀਜੈਂਸ ਦੇ ਅਧਿਕਾਰੀਆਂ ਤੇ ਜਿਲ੍ਹਾ ਪੁਲਿਸ ਦੇ ਉੱਚ ਅਧਿਰਾਕੀਆਂ ਨਾਲ ਮੀਟਿੰਗ ਹੋਈ ਹੈ ਤੇ ਇਸ ਕੇਸ ਨੂੰ ਹੱਲ ਕਰਨ ਲਈ ਪੂਰੀ ਕੋਸ਼ਿਸ਼ ਜਾਰੀ ਹੈ। ਇਸ ਹ ਮਲੇ ਵਿੱਚ ਵਰਤਿਆ ਗਿਆ ਵਿਸਫੋਟਕ ਟੀਐੱਨਟੀ

Read More
India Punjab

ਤਜਿੰਦਰ ਬੱਗਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 5 ਜੁਲਾਈ ਤੱਕ ਗ੍ਰਿਫ਼ ਤਾਰੀ ਤੇ ਲਗਾਈ ਰੋਕ

‘ਦ ਖ਼ਾਲਸ ਬਿਊਰੋ : ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਜਪਾ ਦੇ ਤਜਿੰਦਰ ਪਾਲ ਸਿੰਘ ਬੱਗਾ ਨੂੰ 5 ਜੁਲਾਈ ਤੱਕ ਗ੍ਰਿ ਫਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਬੱਗਾ ਖਿਲਾ ਫ 5 ਜੁਲਾਈ ਤੱਕ ਕੋਈ ਕਾਰਵਾਈ ਨਾ

Read More
Punjab

ਜਲਾਲਾਬਾਦ ਨੇੜੇ ਬੱਸ ਪਲਟਣ ਨਾਲ ਤਿੰਨ ਵਿਅਕਤੀਆਂ ਦੀ ਮੌ ਤ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ  ਇੱਕ ਮਿਨੀ ਬੱਸ ਪਲਟਣ ਨਾਲ ਭਿ ਆਨਕ ਹਾਦ ਸਾ ਵਾਪਰਿਆ ਹੈ। ਬੱਸ ਪਲਟਣ ਨਾਲ ਤਿੰਨ ਵਿਅਕਤੀਆਂ ਦੀ ਮੌ ਤ ਹੋ ਗਈ ਹੈ। ਜਾਣਕਾਰੀ ਮੁਤਾਬਕ ਫ਼ਾਜ਼ਿਲਕਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਅਧੀਨ ਪਿੰਡ ਮੰਨੇਵਾਲਾ ਦੇ ਨੇੜੇ ਪੁਲ ਕੋਲ ਮਿੰਨੀ ਬੱਸ ਹਾਦ ਸੇ ਦਾ ਸ਼ਿ ਕਾਰ ਹੋ

Read More
Punjab

ਬੀਜੇਪੀ ਨੇ ਘੇਰੀ ‘ਆਪ’ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਪੰਜਾਬ ਨੇ ਅੱਜ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਵਿੱਚ ਉਦੋਂ ਤੋਂ ਅੱਤ ਵਾਦ ਦੇ ਕਾਲੇ ਬੱਦਲ ਮੰਡਰਾਉਣ ਲੱਗੇ ਹਨ। ਪੰਜਾਬ ਵਿੱਚ ਸੱਤ ਦਿਨਾਂ ਵਿੱਚ ਚਾਰ ਵੱਡੀਆਂ ਘਟਨਾਵਾਂ ਵਾਪਰ ਗਈਆਂ ਹਨ।

Read More
Punjab

ਮਜੀਠੀਆ ਨੂੰ ਸਰਬਉੱਚ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਸਾਬਕਾ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਵੱਲੋਂ ਉਸਦੇ ਖਿਲਾਫ ਦਰਜ ਐੱਫਆਈਆਰ ਨੂੰ ਰੱਦ ਕਰਨ ਦੀ ਮੰਗ ਉੱਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਕੋਰਟ ਨੇ ਮਜੀਠੀਆ ਨੂੰ

Read More
Punjab

“ਜੇ ਛੋਟਿਆਂ ਵਾਸਤੇ ਸਕੂਲ ਬਣਾ ਦਿਉਗੇ ਤਾਂ ਵੱਡਿਆਂ ਵਾਸਤੇ ਜੇਲ੍ਹਾਂ ਬਣਾਉਣ ਦੀ ਨਹੀਂ ਪਵੇਗੀ ਲੋੜ”

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿੱਚ ਸਿੱਖਿਆ ਸੁਧਾਰਾਂ ਲਈ ਗੱਲਬਾਤ ਵਾਸਤੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਸਿੱਖਿਆ ਖੇਤਰ ਨੂੰ ਹੋਰ ਬਿਤਹਰ ਬਣਾਉਣ ਦੇ ਲਈ ਸੁਝਾਅ ਮੰਗੇ ਅਤੇ ਇਸ ਲਈ ਉਨ੍ਹਾਂ ਨੇ ਇੱਕ ਪੋਰਟਲ ਵੀ ਲਾਂਚ ਕੀਤਾ। ਇਸ ਪੋਰਟਲ ਉੱਤੇ ਅਧਿਆਪਕ

Read More
Punjab

ਪੰਜਾਬ ਕੈਬਨਿਟ ਦੀ ਮੀਟਿੰਗ 18 ਮਈ ਨੂੰ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੀ ਮੀਟਿੰਗ 18 ਮਈ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦ ਲਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ। ਮੀਟਿੰਗ ਦਾ ਅਗਾਊਂ ਅਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

Read More