India

21 ਸਤੰਬਰ ਤੋਂ ਸਕੂਲਾਂ ਨੂੰ ਖੋਲ੍ਹਣ ਦੇ ਆਦੇਸ਼, ਵਿਦਿਆਰਥੀ ਨੂੰ ਸਕੂਲ ਆਉਣ ਲਈ ਮਾਪਿਆਂ ਦੀ ਲਿਖਤੀ ਇਜਾਜ਼ਤ ਜ਼ਰੂਰੀ

‘ਦ ਖ਼ਾਲਸ ਬਿਊਰੋ (ਦਿੱਲੀ):- ਕੋਰੋਨਾਵਾਇਰਸ ਕਾਰਨ ਲਾਕਡਾਊਨ ਤੋਂ ਬਾਅਦ ਦੇਸ਼ ‘ਚ ਅਨਲਾਕ – 4 ਦੀ ਅਗਲੀ ਪ੍ਰਕੀਰੀਆਂ ਦੇ ਤਹਿਤ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੇ ਤਹਿਤ ਹੁਣ 21 ਸਤੰਬਰ ਤੋਂ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾਣਗੇ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਆਦੇਸ਼ ਅਨੁਸਾਰ ਵਿਦਿਆਰਥੀਆਂ ਦੀ ਸੁਰੱਖਿਆ

Read More
Punjab

ਹੇਮਕੁੰਟ ਸਾਹਿਬ ਯਾਤਰਾ: ਸੜਕ ਹਾਦਸੇ ‘ਚ ਲਾਪਤਾ ਹੋਏ 8 ਸ਼ਰਧਾਲੂਆਂ ਦੀ ਜਾਂਚ CBI ਨੂੰ ਸੌਂਪੀ

‘ਦ ਖ਼ਾਲਸ ਬਿਊਰੋ (ਸ੍ਰੀ ਅੰਮ੍ਰਿਤਸਰ ਸਾਹਿਬ):-  ਜੁਲਾਈ 2017 ਦੌਰਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ 8 ਸ਼ਰਧਾਲੂ ਵਾਹਨ ਦੁਰਘਟਨਾਗ੍ਰਸਤ ਹੋਣ ਕਾਰਨ ਲਾਪਤਾ ਹੋ ਗਏ ਸਨ। ਹੁਣ ਸੀਬੀਆਈ ਨੇ ਇਹ ਸ਼ਰਧਾਲੂਆਂ ਦੇ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ ਹੈ। ਇਹ ਸਾਰੇ ਸ਼ਰਧਾਲੂ ਕਸਬਾ ਮਹਿਤਾ ਅਤੇ ਨੇੜਲੇ ਪਿੰਡਾਂ ਦੇ ਵਾਸੀ ਸਨ, ਜੋ ਇਕੱਠੇ ਯਾਤਰਾ ’ਤੇ ਗਏ ਸਨ। ਇਸ

Read More
Punjab

ਹੁਣ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ‘ਚ ਦਾਖ਼ਲਾ ਲੈਣ ਲਈ ਨਹੀਂ ਦੇਣਾ ਪਵੇਗਾ ਟ੍ਰਾਂਸਫਰ ਸਰਟੀਫਿਕੇਟ

‘ਦ ਖ਼ਾਲਸ ਬਿਊਰੋ :-  ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਮੁੱਖ ਸਕੱਤਰ ਵੱਲੋਂ ਕੱਲ੍ਹ 8 ਸਤੰਬਰ ਨੂੰ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਦੇ ਦਾਖ਼ਲਿਆ ਦੀਆਂ ਸ਼ਰਤਾਂ ਨਿਯਮਤ ਕੀਤੀਆਂ ਗਈਆਂ ਹਨ। ਬੋਰਡ ਵੱਲੋਂ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਕੋਈ ਵਿਦਿਆਰਥੀ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ‘ਚ

Read More
Punjab

ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰੋ, ਨਹੀਂ ਤਾਂ ਸੜਕਾਂ ‘ਤੇ ਉਤਰਾਂਗੇ: ਬਸਪਾ

‘ਦ ਖ਼ਾਲਸ ਬਿਊਰੋ (ਕੁਰਾਲੀ):- ਮੁਲਤਾਨੀ ਅਗਵਾ ਅਤੇ ਲਾਪਤਾ ਮਾਮਲੇ ਵਿੱਚ ਦੋਸ਼ੀ ਪਾਏ ਗਏ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਅਜੇ ਤੱਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਸੈਣੀ ਦੀ ਗ੍ਰਿਫਤਾਰੀ ਅਜੇ ਤੱਕ ਕਿਉਂ ਨਹੀਂ ਹੋ ਸਕੀ, ਇਹ ਪ੍ਰਸ਼ਨ ਹਰ ਇੱਕ ਵੱਲੋਂ ਪੁੱਛਿਆ ਜਾ ਰਿਹਾ ਹੈ। ਹੁਣ ਬਹੁਜਨ ਸਮਾਜ ਪਾਰਟੀ ਨੇ ਸੈਣੀ ਦੀ ਗ੍ਰਿਫਤਾਰੀ ਲਈ

Read More
India International

SFJ ਵੱਲੋਂ ਭਾਰਤ ‘ਚ ਨਵੰਬਰ ਮਹੀਨੇ ‘ਰੈਫਰੈਂਡਮ-2020’ ਕਰਵਾਉਣ ਦਾ ਐਲਾਨ

‘ਦ ਖ਼ਾਲਸ ਬਿਊਰੋ:-  ਸਿੱਖਸ ਫਾਰ ਜਸਟਿਸ ਭਾਰਤ ਵਿੱਚ ਰੈਫਰੈਂਡਮ-2020 ਕਰਾਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਿਹਾ ਹੈ। ਭਾਰਤ ਵਿੱਚ SFJ ਦੀਆਂ ਸਾਰੀਆਂ ਕਾਰਵਾਈਆਂ ਨੂੰ ਰੋਕਿਆ ਜਾ ਰਿਹਾ ਹੈ। ਹੁਣ ਸਿੱਖਜ਼ ਫਾਰ ਜਸਟਿਸ (ਐੱਸਐੱਫਜੇ) ਨੇ ਇਸ ਸਾਲ ਨਵੰਬਰ ਮਹੀਨੇ ‘ਰੈਫਰੈਂਡਮ-2020’ ਕਰਵਾਉਣ ਦਾ ਐਲਾਨ ਕੀਤਾ ਹੈ। ਖੁਫੀਆ ਏਜੰਸੀ ਇੰਟੈਲੀਜੈਂਸ ਬਿਊਰੋ ਵੱਲੋਂ ਕਈ ਵਾਰ ਐੱਸਐੱਫਜੇ ਦੇ ਮਾਮਲੇ

Read More
Punjab

ਮੋਗਾ ‘ਚ ਖਾਲਿਸਤਾਨੀ ਝੰਡਾ ਝੁਲਾਉਣ ਵਾਲੇ ਮਾਮਲੇ ਦੀ ਜਾਂਚ NIA ਨੂੰ ਸੌਂਪੀ

‘ਦ ਖ਼ਾਲਸ ਬਿਊਰੋ (ਮੋਗਾ):- ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਮੋਗਾ ‘ਚ ਜ਼ਿਲ੍ਹਾ ਸਕੱਤਰੇਤ ਦੀ ਇਮਾਰਤ ’ਤੇ ਖ਼ਾਲਿਸਤਾਨੀ ਝੰਡਾ ਝੁਲਾਉਣ ਦੇ ਮਾਮਲੇ ਦੀ ਤਫ਼ਤੀਸ਼ ਹੁਣ ਕੌਮੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਗਈ ਹੈ। ਇੱਥੇ ਪਹੁੰਚੀ NIA ਦੀ ਟੀਮ ਵੱਲੋਂ ਮੈਜਿਸਟਰੇਟ ਸਾਹਮਣੇ ਮੁਲਜ਼ਮਾਂ ਦੀ ਸ਼ਨਾਖ਼ਤ ਪਰੇਡ ਕਰਵਾਈ ਗਈ। ਇੰਸਪੈਕਟਰ ਅਮਰੀਸ਼ ਕੁਮਾਰ ਦੀ ਅਗਵਾਈ ਹੇਠ ਇੱਥੇ

Read More
India

ਮੀਡੀਆ ਨੇ ਕੀਤੀ ਰਿਆ ਚਕੱਰਵਤੀ ਨਾਲ ਧੱਕਾ ਮੁੱਕੀ, ਕੀ ਕੁੜੀਆਂ ਨਾਲ ਅਜਿਹਾ ਵਰਤਾਰਾ ਕਰਨਾ ਸਹੀ ਹੈ? : ਡਾ. ਨਵਜੋਤ ਕੌਰ ਸਿੱਧੂ

‘ਦ ਖ਼ਾਲਸ ਬਿਊਰੋ :- ਸ਼ੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਮਾਮਲੇ ‘ਤੇ ਮੀਡੀਆ ਵਲੋਂ ਰਿਆ ਚਕੱਰਵਤੀ ਨਾਲ ਹੋਈ ਧੱਕਾ ਮੁੱਕੀ ਦੀ ਵੀਡੀਓ ਨੂੰ ਡਾ. ਨਵਜੋਤ ਕੌਰ ਸਿੱਧੂ ਨੇ ਆਪਣੇ ਟਵਿਟਰ ਅਕਾਉਂਚ ‘ਤੇ ਸ਼ੇਅਰ ਕਰਦਿਆਂ ਕਿਹਾ ਕਿ ਡਰੱਗ ਲੈਣ ਵਾਲਿਆਂ ਨੂੰ ਨਹੀਂ, ਵੇਚਣ ਵਾਲਿਆਂ ਨੂੰ ਫੜੋ। ਨਵਜੋਤ ਕੌਰ ਸਿੱਧੂ ਨੇ ਆਪਣੇ ਟਵੀਟ ‘ਚ ਕਿਹਾ, “ਕੀ ਕੁੜੀਆਂ ਨਾਲ

Read More
Punjab

ਕੱਲ੍ਹ (9-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ, ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਫਿਰੋਜ਼ਪੁਰ, ਪਠਾਨਕੋਟ, ਬਠਿੰਡਾ,

Read More
International

ਯੂਕੇ ‘ਚ ਚਾਕੂ ਗਰੋਹ ਵੱਲੋਂ ਲੋਕਾਂ ‘ਤੇ ਹਮਲਾ, ਪੁਲਿਸ ਨੇ ਕੀਤਾ ਇੱਕ ਨੂੰ ਕਾਬੂ

‘ਦ ਖ਼ਾਲਸ ਬਿਊਰੋ ( ਲੰਡਨ ) :- ਬਰਮਿੰਘਮ ’ਚ 6 ਸਤੰਬਰ ਦੀ ਸਵੇਰ ਇੱਕ ਅਣਪਛਾਤੇ ਵਿਅਕਤੀ ਵੱਲੋਂ ਲੋਕਾਂ ’ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ‘ਚ ਅੱਜ 8 ਸਤੰਬਰ ਨੂੰ ਬ੍ਰਿਟਿਸ਼ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਹਮਲੇ ’ਚ ਇੱਕ ਵਿਅਕਤੀ ਮਾਰਿਆ ਗਿਆ ਸੀ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ ਸਨ। ਵੈੱਸਟ ਮਿਡਲੈਂਡਜ਼ ਦੀ

Read More
International

ਮਨੁੱਖੀ ਹੱਕਾਂ ਦੀ ਰਾਖੀ ਲਈ ਭਾਈ ਖਾਲੜਾ ਦੀ ਕੁਰਬਾਨੀ ਨੂੰ ਅਮਰੀਕਾ-ਕੈਨੇਡਾ ਮੁਲਕਾਂ ਨੇ ਦਿੱਤੀ ਮਾਨਤਾ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਕਾਲੇ ਦੌਰ ਵਿੱਚ ਮਨੁੱਖੀ ਹੱਕਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ 25ਵੀਂ ਬਰਸੀ ਮੌਕੇ ਕੈਨੇਡਾ ਅਤੇ ਅਮਰੀਕਾ ਦੀਆਂ 14 ਮਿਉਂਸਿਪੈਲਟੀਆਂ ਨੇ ਹਰ ਸਾਲ 6 ਸਤੰਬਰ ਦਾ ਦਿਨ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕੀਤਾ ਹੈ। ਕੈਨੇਡਾ ਦੇ ਸ਼ਹਿਰਾਂ ਬਰਨਬੀ, ਸਰੀ, ਨਿਊ ਵੈਸਟ, ਵਿਕਟੋਰੀਆ, ਵੈਨਕੂਵਰ ਅਤੇ ਰਿਜਾਈਨਾਂ ਆਦਿ ਕਰੀਬ 14

Read More