India

ਸਰਹੱਦੀ ਵਿਵਾਦ: ਚੀਨ ਜਾਣਬੁੱਝ ਕੇ ਭਾਰਤ ਨੂੰ ਉਕਸਾ ਰਿਹਾ, ਭਾਰਤ ਆਪਣੀ ਪ੍ਰਭੂਸੱਤਾ ਦੀ ਰਾਖੀ ਲਈ ਤਿਆਰ-ਬਰ-ਤਿਆਰ

‘ਦ ਖ਼ਾਲਸ ਬਿਊਰੋ :-  ਲੱਦਾਖ ‘ਚ ਭਾਰਤ – ਚੀਨ ਦੀ ਚੱਲ ਰਹੀ ਤਣਾਅਪੂਰਨ ਸਰਹੱਦੀ ਸਥਿਤੀ ਨੂੰ ਲੈ ਕੇ ਅੱਜ ਭਾਰਤੀ ਫੌਜ ਨੇ ਕਿਹਾ ਹੈ ਕਿ ਚੀਨ LAC ਮਸਲੇ ਨੂੰ ਜਾਣਬੁੱਝ ਕੇ ਲਗਾਤਾਰ ਉਕਸਾ ਰਿਹਾ ਹੈ, ਕਿਉਂਕਿ ਭਾਰਤੀ ਫੌਜ ਨੇ ਕਦੇ ਵੀ LAC ਨੂੰ ਪਾਰ ਨਹੀਂ ਕੀਤਾ ਅਤੇ ਗੋਲੀਬਾਰੀ ਸਣੇ ਕਿਸੇ ਹਮਲਾਵਰ ਰੁਖ਼ ਨੂੰ ਵੀ ਨਹੀਂ ਅਪਣਾਇਆ,

Read More
India

ਹਰਿਆਣਾ ‘ਚ ਗਾਇਬ ਹੋਏ ਪਾਵਨ ਸਰੂਪ ਦੇ ਮਾਮਲੇ ਨੂੰ ਨਹੀਂ ਬਣਨ ਦਿੱਤਾ ਜਾਵੇਗਾ ਸਿਆਸੀ ਅਖਾੜਾ- ਭਾਈ ਦਾਦੂਵਾਲ

‘ਦ ਖ਼ਾਲਸ ਬਿਊਰੋ (ਹਰਿਆਣਾ) :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਗੁਰਦੁਆਰਾ ਅਰਦਾਸਪੁਰਾ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਨੂੰ ਸਿਆਸੀ ਅਖਾੜਾ ਨਹੀਂ ਬਣਨ ਦਿੱਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਇਸ ਪਾਵਨ ਅਸਥਾਨ ਤੋਂ ਇੱਕ ਛੋਟੇ ਆਕਾਰ ਦੇ

Read More
Punjab

ਪੇਂਡੂ ਤੇ ਸ਼ਹਿਰੀ ਔਰਤਾਂ ਨੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਖਿਲਾਫ਼ ਕੱਢੀ ਰੈਲੀ

‘ਦ ਖ਼ਾਲਸ ਬਿਊਰੋ:- ਪੇਂਡੂ ਤੇ ਸ਼ਹਿਰੀ ਗਰੀਬ ਔਰਤਾਂ ਸਿਰ ਚੜ੍ਹੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਕਰਜ਼ੇ ਸਬੰਧੀ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਤੇ CPI (ML) ਰੈੱਡ ਸਟਾਰ ਵੱਲੋਂ ਸਾਂਝੇ ਤੌਰ ‘ਤੇ ਬਰਨਾਲਾ ਦੀ ਸਥਾਨਕ ਅਨਾਜ ਮੰਡੀ ਵਿੱਚ ਪੀੜਤਾਂ ਦੀ ਭਰਵੀਂ ਰੈਲੀ ਕੀਤੀ ਗਈ।  ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ। ਰੈਲੀ

Read More
Punjab

ਪੰਜਾਬ ਯੂਨੀਵਰਸਿਟੀ ਵੱਲੋਂ ਆਨਲਾਈਨ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ

‘ਦ ਖ਼ਾਲਸ ਬਿਊਰੋ:- ਪੰਜਾਬ ਯੂਨੀਵਰਸਿਟੀ ਨੇ ਅੱਜ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਦੇ ਆਖਰੀ ਸਾਲ ਦੀਆਂ ਆਨਲਾਈਨ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।  ਡੇਟਸ਼ੀਟ ਨਾਲ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤੇ ਇਸ ਨੂੰ ਪੀਯੂ ਦੀ ਵੈੱਬਸਾਈਟ (http://puchd.ac.in) ‘ਤੇ ਦੇਖਿਆ ਜਾ ਸਕਦਾ ਹੈ। ਯੂਨੀਵਰਸਿਟੀ ਨੇ ਟਵੀਟ ਰਾਹੀਂ ਡੇਟ ਸ਼ੀਟ ਜਾਰੀ ਕਰਨ ਦਾ ਐਲਾਨ ਕੀਤਾ ਹੈ।

Read More
Punjab

SGPC ਮੈਂਬਰ ਨੇ ਭਾਈ ਲੌਂਗੋਵਾਲ ’ਤੇ ਸਿੱਖ ਕੌਮ ਨੂੰ ਗੁੰਮਰਾਹ ਕਰਨ ਦੇ ਲਾਏ ਦੋਸ਼

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇ ਕੇ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ ਨੇ SGPC ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਪਾਵਨ ਸਰੂਪਾਂ ਦੇ ਮਸਲੇ ’ਤੇ ਲੌਂਗੋਵਾਲ ਅਤੇ ਅੰਤ੍ਰਿੰਗ ਕਮੇਟੀ ਨੇ ਕਿਸੇ ਦਬਾਅ ਤਹਿਤ ਝੂਠ ਬੋਲ ਕੇ ਸਿੱਖ ਕੌਮ ਨੂੰ ਗੁੰਮਰਾਹ ਕੀਤਾ

Read More
Punjab

ਸ਼੍ਰੀ ਗੁਰੂ ਨਾਨਕ ਸਾਹਿਬ ਖ਼ਿਲਾਫ਼ ਇਤਰਾਜ਼ਯੋਗ ਸ਼ਬਦ ਬੋਲਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

‘ਦ ਖ਼ਾਲਸ ਬਿਊਰੋ:- ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਕਾਰਕੁੰਨਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਇੱਕ ਪੱਤਰ ਸੌਂਪ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦ ਬੋਲਣ ਵਾਲੇ ਸ਼ਿਵ ਸੈਨਾ ਕਾਰਕੁੰਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਰਾਜ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਵਿੱਕੀ, ਰਿੰਕੂ ਜੀਐੱਮ,

Read More
Punjab

ਲਾਪਤਾ ਪਾਵਨ ਸਰੂਪ ਮਾਮਲਾ : ਕਾਨੂੰਨੀ ਮਾਹਿਰਾਂ ਦੀ ਕਮੇਟੀ ਹੀ ਕਰੇਗੀ ਦੋਸ਼ੀਆਂ ਖਿਲਾਫ਼ ਕਾਰਵਾਈ ‘ਤੇ ਚਰਚਾ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਨੂੰ ਖ਼ਤਮ ਨਹੀਂ ਕੀਤਾ ਜਾਵੇਗਾ, ਸਗੋਂ ਇਹੀ ਕਮੇਟੀ ਸਿੱਖ ਗੁਰਦੁਆਰਾ ਐਕਟ ਮੁਤਾਬਕ ਇਸ ਸਬੰਧੀ ਕਾਰਵਾਈ ਬਾਰੇ ਵਿਚਾਰ-ਚਰਚਾ ਕਰੇਗੀ।  ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਆਪਣੇ ਪਹਿਲੇ ਫ਼ੈਸਲੇ

Read More
Punjab

ਮੁੱਖ ਗ੍ਰੰਥੀ ਤੇ ਰਾਗੀ ਸਿੰਘਾਂ ‘ਚ ਵਿਵਾਦ ਖ਼ਤਮ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਹਜ਼ੂਰੀ ਰਾਗੀ ਸਿੰਘਾਂ ਨਾਲ ਗੱਲਬਾਤ ਮਗਰੋਂ ਦੋਵਾਂ ਧਿਰਾਂ ਵਿਚਾਲੇ ਚੱਲ ਰਹੇ ਮਤਭੇਦ ਖ਼ਤਮ ਕਰਾ ਦਿੱਤੇ ਹਨ। ਲੌਂਗੋਵਾਲ ਨੇ ਦਰਸ਼ਨੀ ਡਿਉਢੀ ਵਿੱਚ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਦਫ਼ਤਰ

Read More
Punjab

ਹਾਈਕੋਰਟ ਨੇ ਰੱਦ ਕੀਤੀਆਂ ਸੈਣੀ ਦੀਆਂ ਦੋਵੇਂ ਪਟੀਸ਼ਨਾਂ

‘ਦ ਖ਼ਾਲਸ ਬਿਊਰੋ:- ਮੁਲਤਾਨੀ ਕੇਸ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਅੱਜ ਰੱਦ ਕਰ ਦਿੱਤੀਆਂ ਹਨ। ਹਾਈਕੋਰਟ ਵੱਲੋਂ ਸੈਣੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਅਤੇ ਕੇਸ ਦੂਸਰੇ ਸੂਬੇ ‘ਚ ਟ੍ਰਾਂਸਫਰ ਕਰਨ ਦੀ ਪਟੀਸ਼ਨ ਖ਼ਾਰਜ ਕੀਤੀਆਂ ਗਈਆਂ ਹਨ। ਹਾਈਕੋਰਟ

Read More
Punjab

ਪੰਜਾਬ ‘ਚ ਕੱਲ ਤੋਂ ਨਵੇਂ ਨਿਯਮ ਲਾਗੂ, ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਨਵੇਂ ਐਲਾਨ

‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ‘ਚ ਲਾਕਡਾਊਨ ਸਬੰਧੀ ਕੁੱਝ ਨਵੀਆਂ ਹਿਦਾਇਤਾਂ ਦਾ ਐਲਾਨ ਕੀਤਾ ਹੈ। ਕੈਪਟਨ ਨੇ ਆਪਣੇ ਟਵਿਟਰ ਅਕਾਉਂਟ ਜ਼ਰੀਏ ਕਿਹਾ ਕਿ ਪੰਜਾਬ ‘ਚ ਕੋਰੋਨਾਵਾਇਰਸ ਦੇ ਵੱਧਦੇ ਜ਼ੋਰ ਨੂੰ ਨੱਥ ਪਾਉਣ ਲਈ ਸ਼ਨੀਵਾਰ-ਐਂਤਵਾਰ ਦੇ ਲਾਕਡਾਊਨ ‘ਚ ਨਵੇਂ ਦਿਸ਼ਾ ਨਿਰਦੇਸ਼ ਨੂੰ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ

Read More