Punjab

ਔਰਤ ਵੋਟਰਾਂ ਪਿੱਛੇ ਪਏ ਲੀਡਰ, ਕੈਪਟਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੇ ਕੀਤਾ ਔਰਤਾਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਲਈ ਤਲਵੰਡੀ ਸਾਬੋ ਹਲਕੇ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨਿਆ ਹੈ। ਜੀਤ ਮਹਿੰਦਰ ਇਸ ਹਲਕੇ ਤੋਂ ਚਾਰ ਵਾਰ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਹਨ। ਸੁਖਬੀਰ ਬਾਦਲ ਅੱਜ ਵਿਸਾਖੀ ਦੇ ਦਿਹਾੜੇ ਮੌਕੇ ਤਖਤ ਸ਼੍ਰੀ

Read More
India Punjab

ਕਿਸਾਨ ਲੀਡਰ ਚੜੂਨੀ ਨੇ ਸ਼ਾਹਬਾਦ ਪੁਲਿਸ ਨੂੰ ਦਿੱਤੀ ਥਾਣੇ ਦੇ ਅੰਦਰ ਹੀ ਵੜ੍ਹਨ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ 6 ਅਪ੍ਰੈਲ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ 16 ਅਪ੍ਰੈਲ ਨੂੰ ਪੰਚਾਇਤ ਰੱਖਣ ਦਾ ਐਲਾਨ ਕੀਤਾ ਹੈ। ਚੜੂਨੀ ਨੇ ਸਾਰੇ ਲੋਕਾਂ ਨੂੰ ਸਵੇਰੇ 10 ਵਜੇ ਸ਼ਹੀਦ ਊਧਮ ਸਿੰਘ ਟਰੱਸਟ ਬਰਾੜਾ ਰੋਡ, ਸ਼ਾਹਬਾਦ ਪਹੁੰਚਣ ਦੀ ਅਪੀਲ ਕੀਤੀ

Read More
Punjab

IG ਵਿਜੇ ਪ੍ਰਤਾਪ ਨੇ ਭੇਜਿਆ ਆਪਣਾ ਫੈਸਲਾ, ਕੈਪਟਨ ਨੇ ਪੰਜਾਬ ਦਾ ਬਹਾਦਰ ਅਧਿਕਾਰੀ ਕਹਿ ਕੇ ਕੀਤਾ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ SIT ਚੀਫ਼ ਤੋਂ ਅਸਤੀਫਾ ਭੇਜ ਦਿੱਤਾ ਹੈ। ਹਾਲਾਂਕਿ, ਹਾਲੇ ਤੱਕ ਕੈਪਟਨ ਵੱਲੋਂ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੋਟਕਪੁਰਾ ਗੋਲੀਕਾਂਡ ਵਿੱਚ ਉਨ੍ਹਾਂ ਦੀ ਜਾਂਚ ਰਿਪੋਰਟ ਰੱਦ ਕਰਨ ਤੋਂ

Read More
Punjab

ਝੁੱਗੀ-ਝੌਂਪੜੀਆਂ ਵਾਲਿਆਂ ਲਈ ਪੰਜਾਬ ਸਰਕਾਰ ਦਾ ਵੱਡਾ ਤੋਹਫਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੁੱਗੀ-ਝੌਂਪੜੀਆਂ ਵਾਲਿਆਂ ਲਈ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਮੁੱਖ ਮੰਤਰੀ ਝੁੱਗੀ-ਝੌਂਪੜੀ ਵਿਕਾਸ ਪ੍ਰੋਗਰਾਮ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ-ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਪ੍ਰਦਾਨ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸਥਾਨਕ ਘਰਾਂ ਨੂੰ ਝੁੱਗੀਆਂ-ਝੌਂਪੜੀਆਂ ਵਾਲਿਆਂ ਨੂੰ ਇਹ ਮਾਲਕਾਨਾਂ

Read More
Sports

ਹਾਕੀ ‘ਚ ਭਾਰਤ ਨੇ ਅਰਜਨਟੀਨਾ ਨੂੰ ਦਿੱਤੀ ਕਰਾਰੀ ਮਾਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਬਿਊਨਸ ਆਇਰਸ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੇ ਐੱਫਆਈਐੱਚ ਪ੍ਰੋ- ਲੀਗ ਦੇ ਦੂਸਰੇ ਮੈਚ ਵਿੱਚ ਓਲੰਪਿਕ ਚੈਂਪੀਅਨ ਅਰਜਨਟੀਨਾ ਨੂੰ 3-0 ਨਾਲ ਹਰਾ ਕੇ ਲੀਗ ਦੀ ਅੰਕਾਂ ਦੀ ਸੂਚੀ ’ਚ ਚੌਥੇ ਸਥਾਨ ’ਤੇ ਜਗ੍ਹਾ ਬਣਾ ਲਈ ਹੈ। ਭਾਰਤ ਲਈ ਹਰਮਨਪ੍ਰੀਤ ਸਿੰਘ, ਲਲਿਤ ਉਪਾਧਿਆਏ ਅਤੇ ਮਨਦੀਪ ਸਿੰਘ ਨੇ ਗੋਲ ਕੀਤੇ। ਇਸ ਤੋਂ

Read More
India International Punjab

ਕੋਰੋਨਾ ਤੋਂ ਡਰ ਲੱਗਦਾ ਹੈ ਤਾਂ ਪੜ੍ਹ ਲਵੋ ਵਿਟਾਮਿਨ-ਡੀ ਦਾ ਇਹ ਫਾਇਦਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਾਡੇ ਸ਼ਰੀਰ ਨੂੰ ਵੱਖ-ਵੱਖ ਵਿਟਾਮਿਨ ਦੀ ਲੋੜ ਹੁੰਦੀ ਹੈ ਤੇ ਇਨ੍ਹਾਂ ਦੇ ਫਾਇਦੇ ਵੀ ਵੱਖੋ-ਵੱਖਰੇ ਹੁੰਦੇ ਹਨ। ਵਿਟਾਮਿਨ-ਡੀ ਦੰਦਾਂ ਤੇ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦਾ ਹੈ ਤੇ ਤੰਦਰੁਸਤ ਰੱਖਦਾ ਹੈ। ਪਰ ਹੁਣ ਸਾਇੰਸ ਇਸ ਗੱਲ ‘ਤੇ ਦਾਅਵਾ ਕਰਨ ਦੀ ਤਿਆਰੀ ਵਿੱਚ ਹੈ ਕਿ ਵਿਟਾਮਿਨ-ਡੀ ਸਾਡੇ ਸ਼ਰੀਰ ਨੂੰ ਨਿਰੋਗ ਰੱਖਣ ਲਈ

Read More
International

ਵੱਡੇ ਆਰਥਿਕ ਘਾਟੇ ਹੇਠਾਂ ਦੱਬੀ ਏਅਰ ਕੈਨੇਡਾ ਦੀ ਸੁਧਰੇਗੀ ਜੂਨ, ਵੱਡੇ ਸਮਝੌਤੇ ‘ਤੇ ਵੱਜੀਆਂ ਘੁੱਗੀਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਏਅਰ ਕੈਨੇਡਾ ਦੇ ਤਰਸਯੋਗ ਹਾਲਾਤ ਹੁਣ ਸੁਧਰਨ ਵੱਲ ਪੈਰ ਪੁੱਟ ਰਹੇ ਹਨ। ਕੋਰੋਨਾ ਮਹਾਂਮਾਰੀ ਦੀ ਸਭ ਤੋਂ ਵੱਡੀ ਮਾਰ ਹਵਾਈ ਕੰਪਨੀਆਂ ਨੇ ਹੀ ਝੱਲੀ ਹੈ। ਲੌਕਡਾਊਨ ਹੋਣ ਕਾਰਨ ਲਗਭਗ ਸਾਰੇ ਮੁਲਕਾਂ ਨੇ ਹਵਾਈ ਯਾਤਰਾ ’ਤੇ ਪਾਬੰਦੀਆਂ ਲਾਈਆਂ ਸਨ। ਕੈਨੇਡਾ ਦੀਆਂ ਸਭ ਤੋਂ ਵੱਡੀਆਂ ਹਵਾਈ ਕੰਪਨੀਆਂ ਵਿੱਚੋਂ ਇੱਕ ‘ਏਅਰ ਕੈਨੇਡਾ’ ਵੀ

Read More
India

ਬਿਹਾਰ ਦੇ ਇਸ ਹਸਪਤਾਲ ਦਾ ਕਾਰਨਾਮਾ ਸੁਣ ਕੇ ਤੁਸੀਂ ਵੀ ਕਹੋਗੇ, ਸ਼ੁਕਰ ਐ ਸਾਡਾ ਇਨ੍ਹਾਂ ਨਾਲ ਵਾਹ ਨਹੀਂ ਪਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਿਹਾਰ ਦੀ ਰਾਜਧਾਨੀ ਪਟਨਾ ਦੇ ਇੱਕ ਸਰਕਾਰੀ ਹਸਪਤਾਲ ਨੇ ਅਜਿਹਾ ਕਾਰਨਾਮਾ ਕੀਤਾ ਹੈ, ਕਿ ਸੁਣਕੇ ਦੰਗ ਰਹਿ ਜਾਓਗੇ। ਮਿਲੀ ਜਾਣਕਾਰੀ ਅਨੁਸਾਰ ਇਸ ਹਸਪਤਾਲ ਨੇ ਜਿਊਂਦੇ ਕੋਵਿਡ ਮਰੀਜ਼ ਨੂੰ ਮਰਿਆ ਦੱਸ ਕੇ ਪਰਿਵਾਰ ਨੂੰ ਕਿਸੇ ਹੋਰ ਮ੍ਰਿਤਕ ਦੀ ਦੇਹ ਫੜਾ ਦਿੱਤੀ। ਜਦੋਂ ਮਾਮਲਾ ਸਾਹਮਣੇ ਆਇਆ ਤਾਂ ਜ਼ਿਲ੍ਹਾ ਮੈਜਿਸਟਰੇਟ ਨੇ ਪਟਨਾ

Read More
India Punjab

ਗੁਜਰਾਤ ’ਚ ਪੰਜਾਬੀ ਕਿਸਾਨ ਦੀ ਮਿਹਨਤ ਦੀ ਕਮਾਈ ਕੀਤੀ ਸਾੜ ਕੇ ਸਵਾਹ, ਬੀਜੀਪੇ ਦੇ ਲੋਕਲ ਲੀਡਰਾਂ ‘ਤੇ ਲੱਗ ਰਹੇ ਜ਼ਮੀਨਾਂ ਕਬਜ਼ਾਉਣ ਦੇ ਇਲਜ਼ਾਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਗੁਜਰਾਤ ਵਿੱਚ ਪੰਜਾਬੀ ਕਿਸਾਨ ਦੀ ਫਸਲ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਉੱਥੇ ਰਹਿੰਦੇ ਕਿਸਾਨਾਂ ’ਚ ਖੌਫ਼ ਪੈਦਾ ਹੋ ਗਿਆ ਹੈ। ਪੰਜਾਬੀ ਕਿਸਾਨਾਂ ਨੇ ਇਹ ਮਾਮਲਾ ਭੁਜ ਪੁਲੀਸ ਦੇ ਵੀ ਧਿਆਨ ਵਿੱਚ ਲਿਆਂਦਾ ਹੈ। ਥਾਣਾ ਭੁਜ ਪੁਲੀਸ ਨੇ ਵੀ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਹੈ।

Read More
Punjab

4 ਸਾਲਾਂ ‘ਚ ਕੈਪਟਨ ਸਰਕਾਰ ਨੇ ਕਿਸਾਨ ਮਜ਼ਦੂਰਾਂ ਖਿਲਾਫ ਦਰਜ ਕੀਤੇ 146 ਪਰਚੇ, ਹੁਣ ਵਾਪਸ ਲਏਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੂਬੇ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਖਿਲਾਫ ਦਰਜ ਹੋਏ ਕੇਸ ਵਾਪਸ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਚਾਰ ਸਾਲਾਂ ਵਿੱਚ ਕਿਸਾਨੀ ਸੰਘਰਸ਼ਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਖ਼ਿਲਾਫ਼ ਜੋ ਕੇਸ ਦਰਜ ਹੋਏ ਹਨ, ਉਨ੍ਹਾਂ ਨੂੰ ਵਾਪਸ ਲੈਣ ਸਬੰਧੀ

Read More