Punjab

ਪਰਚਿਆਂ ਦੇ ਡਰੋਂ ਸੰਗਰੂਰ ਦੇ ਪਿੰਡਾਂ ਦੀਆਂ ਪੰਚਾਇਤਾਂ ਨੇ ਕੋਰੋਨਾ ਟੈਸਟ ਨਾ ਕਰਾਉਣ ‘ਤੇ ਲਿਆ ਯੂ-ਟਰਨ

‘ਦ ਖ਼ਾਲਸ ਬਿਊਰੋ:- ਸੂਬੇ ‘ਚ ਕੋਰੋਨਾ ਦੀ ਟੈਸਟਿੰਗ ਨੂੰ ਲੈ ਕੇ ਡਰ ਕਾਰਨ ਲੋਕਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪਿੰਡਾਂ ਵਿੱਚ ਦਾਖਲ ਹੋਣ ‘ਤੇ ਰੋਕ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਵਾਰ-ਵਾਰ ਲੋਕਾਂ ਨੂੰ ਅਪੀਲ ਕੀਤੀ ਜਾ

Read More
Punjab

ਪਾਵਨ ਸਰੂਪਾਂ ਦੀ ਗਿਣਤੀ ‘ਚ ਹੋਈ ਹੇਰ-ਫੇਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਪ੍ਰਧਾਨ ਵੱਲੋਂ ਲੌਂਗੋਵਾਲ ਨੂੰ ਪੱਤਰ ਜਾਰੀ

‘ਦ ਖ਼ਾਲਸ ਬਿਊਰੋ :- ਲਾਪਤਾ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ SGPC ਵੱਲੋਂ ਪੂਰੀ ਹੋ ਚੁੱਕੀ ਹੈ ਅਤੇ ਦੋਸ਼ੀਆਂ ( ਮੁਲਾਜ਼ਮ ) ਨੂੰ ਅਹੁਦੇ ਤੋਂ ਬਰਖ਼ਾਸਤ ਵੀ ਕਰ ਦਿੱਤਾ ਗਿਆ ਹੈ, ਪਰ ਇਸ ਦੇ ਬਾਵਜੂਦ ਮਾਮਲਾ ਲਗਾਤਾਰ ਗਰਮਾ ਰਿਹਾ ਹੈ। ਜਿਸ ‘ਤੇ ਹੁਣ ਪੰਜਾਬ ਮਨੁੱਖੀ ਅਧਿਕਾਰ ਸੰਗਠਨ

Read More
Punjab

ਕੋਰੋਨਾ ਵਾਇਰਸ ਮੇਰੇ ਫੇਫੜਿਆਂ ਤੱਕ ਪਹੁੰਚ ਜਾਣ ਦੇ ਬਾਵਜੂਦ ਵੀ ਵਾਹਿਗੁਰੂ ਦੀ ਕ੍ਰਿਪਾ ਸਦਕਾ ਮੈਂ ਹੁਣ ਪੂਰੀ ਤਰ੍ਹਾ ਠੀਕ ਹਾਂ : ਸੁਖਪਾਲ ਖਹਿਰਾ

‘ਦ ਖ਼ਾਲਸ ਬਿਊਰੋ :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਪਣੇ ਪੂਰੇ ਪਰਿਵਾਰ ਨੂੰ ਕੋਰੋਨਾ ਦੀ ਜੰਗ ਜਿੱਤਣ ਦੀ ਹੱਡ ਬੀਤੀ ਸਾਂਝੀ ਕੀਤੀ ਹੈ। ਖਹਿਰਾ ਨੇ ਕਿਹਾ ਕਿ ਮੈਂ ਤੇ ਮੇਰੇ ਬੇਟੇ ਨੇ ਦਿੱਲੀ ਤੋਂ ਇੱਕ ਫਲਾਈਟ ਲੈਣ ਵਾਸਤੇ ਪ੍ਰਾਈਵੇਟ ਲੈਬ ਤੋਂ ਕੋਰੋਨਾ ਟੈਸਟ ਕਰਵਾਇਆ ਜੋ ਕਿ ਨੈਗੇਟਿਵ ਆਇਆ ਸੀ। ਇਸ ਤੋਂ ਬਾਅਦ 16 ਅਗਸਤ

Read More
International

ਪਾਕਿਸਤਾਨ ਦੇ ਇਤਿਹਾਸਕ ਗੁਰੂ ਘਰ ‘ਤੇ ਪੁਲਿਸ ਦਾ ਕਬਜ਼ਾ ਕਿਉਂ ?

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨਾਲ ਲਗਾਤਾਰ ਖਿਲਵਾੜ ਹੋ ਰਿਹਾ ਹੈ।  ਪਾਕਿਸਤਾਨ ਵਿੱਚ ਇੱਕ ਇਤਿਹਾਸਕ ਗੁਰਦੁਆਰੇ ਉੱਤੇ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨ ਵਿੱਚ ਪੰਜਾਬ ਸੂਬੇ ਦੇ ਗੁਜਰਾਂਵਾਲੇ ‘ਚ ਇੱਕ ਇਤਿਹਾਸਕ ਗੁਰਦੁਆਰੇ ‘ਤੇ ਕਬਜ਼ਾ ਕੀਤਾ ਗਿਆ।  ਗੁਰਦੁਆਰਾ ਸਾਹਿਬ ਨੂੰ ਪੁਲਿਸ ਥਾਣੇ ਵਿੱਚ ਤਬਦੀਲ ਕੀਤਾ ਗਿਆ ਹੈ। ਗੁਰਦੁਆਰਾ ਸਿੰਘ ਸਭਾ ਦੇ

Read More
India

ਦਿੱਲੀ ਵਿੱਚ ਰੇਲਵੇ ਟਰੈਕ ਨਾਲੋਂ ਸਾਰੀਆਂ ਝੁੱਗੀਆਂ ਹਟਾਈਆਂ ਜਾਣ- ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਨੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਲੀ ਵਿੱਚ 140 ਕਿਲੋਮੀਟਰ ਰੇਲਵੇ ਟਰੈਕ ਦੇ ਨਾਲ ਬਣੀਆਂ 48,000 ਝੁੱਗੀਆਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਹਦਾਇਤ ਦਿੰਦਿਆਂ ਕਿਹਾ ਹੈ ਕਿ ਇਸ ਕਦਮ ਨੂੰ ਲਾਗੂ ਕਰਨ ਵਿੱਚ ਕੋਈ ਰਾਜਨੀਤਿਕ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਇਨ੍ਹਾਂ ਝੁੱਗੀਆਂ ਨੂੰ ਪੜਾਅਵਾਰ ਹਟਾ ਦਿੱਤਾ ਜਾਵੇਗਾ। ਜਸਟਿਸ ਅਰੁਣ

Read More
India

ਲੱਦਾਖ ‘ਚ ਭਾਰਤ ਤੇ ਚੀਨ ਵਿਚਾਲੇ ਤਣਾਅ ਘਟਾਉਣ ਸਬੰਧੀ ਹੋਈ ਕਮਾਂਡਰ ਪੱਧਰ ਦੀ ਗੱਲਬਾਤ, ਚੀਨ ਨੇ ਫਿਰ ਜਤਾਇਆ ਇਤਰਾਜ਼

‘ਦ ਖ਼ਾਲਸ ਬਿਊਰੋ :- ਲੱਦਾਖ ਸਥਿਤ ਪੈਂਗੌਂਗ ਝੀਲ ਦੇ ਨੇੜਲੇ ਇਲਾਕਿਆ ਵਿੱਚ ਚੀਨ ਦੀ ‘ਭੜਕਾਊ ਕਾਰਵਾਈ’ ਤੋਂ ਬਾਅਦ ਪੂਰਬੀ ਲੱਦਾਖ ’ਚ ਭਾਰਤ ਤੇ ਚੀਨ ਦੇ ਫ਼ੌਜੀ ਕਮਾਂਡਰ ਵਿਚਾਲੇ ਗੱਲਬਾਤ ਹੋਈ ਹੈ। ਸਰਕਾਰੀ ਸੂਤਰਾਂ ਮੁਤਾਬਿਕ ਇਹ ਗੱਲਬਾਤ ਤਣਾਅ ਘਟਾਉਣ ਲਈ ਕੀਤੀ ਗਈ। ਦੋਵਾਂ ਦੇਸ਼ਾਂ ਦੀ ਫ਼ੌਜ ਨੇ ਚੁਸ਼ੂਲ ਵਿੱਚ ਬ੍ਰਿਗੇਡ ਕਮਾਂਡਰ ਪੱਧਰ ਦੀ ਬੈਠਕ ਆਰੰਭੀ ਸੀ।

Read More
Punjab

ਪੰਜਾਬ ‘ਚ ਬਿਜਲੀ ਹੋਵੇਗੀ ਹੁਣ ਹੋਰ ਮਹਿੰਗੀ, ਪ੍ਰਾਈਵੇਟ ਥਰਮਲਾਂ ‘ਚ ਪ੍ਰਦੂਸ਼ਨ ਨਿਪਟਾਰੇ ਲਈ ਵਿਦੇਸ਼ੋ ਮੰਗਵਾਇਆ ਜਾਵੇਗਾ ਇਹ ਉਪਕਰਨ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਦਿਨੋਂ-ਦਿਨ ਬਿਜਲੀ ਮਹਿੰਗੀ ਹੋ ਰਹੀ ਹੈ। ਜਿਸ ਦਾ ਕਾਰਨ ਸੂਬੇ ‘ਚ ਲੱਗੇ ਪ੍ਰਾਈਵੇਟ ਥਰਮਲਾਂ ਦੇ ਪ੍ਰਦੂਸ਼ਣ ਹਨ। ਇਨ੍ਹਾਂ ਥਰਮਲਾਂ ਤੋਂ ਬਣਦੇ ਪ੍ਰਦੂਸ਼ਨ ‘ਚ ਸੁਧਾਰ ਲਿਆਉਣ ਲਈ ਪਾਵਰਕੌਮ ਤਕਰੀਬਨ ਅੱਠ ਹਜ਼ਾਰ ਕਰੋੜ ਦਾ ਬੋਝ ਵੀ ਹੁਣ ਚੁੱਕੇਗੀ, ਜਿਸ ਨਾਲ ਪੰਜਾਬ ’ਚ ਬਿਜਲੀ ਹੋਰ ਮਹਿੰਗੀ ਹੋਵੇਗੀ। ਜਿਸ ਦਾ ਖਾਮਿਆਜ਼ਾ ਪੰਜਾਬ ਦੇ

Read More
India

ਜੰਮੂ-ਕਸ਼ਮੀਰ ‘ਚ ਹਿੰਦੀ ਨੂੰ ਸਰਕਾਰੀ ਭਾਸ਼ਾ ਵਜੋਂ ਦਿੱਤੀ ਪ੍ਰਵਾਨਗੀ, ਬਿੱਲ ‘ਚ ਪੰਜਾਬੀ ਭਾਸ਼ਾ ਨੂੰ ਨਾ ਰੱਖਣ ‘ਤੇ ਘੱਟ ਗਿਣਤੀ ਦੇ ਲੋਕਾਂ ਨੇ ਜਤਾਈ ਨਰਾਜ਼ਗੀ

‘ਦ ਖ਼ਾਲਸ ਬਿਊਰੋ :- ਜੰਮੂ ਤੇ ਕਸ਼ਮੀਰ ‘ਚ ਕਸ਼ਮੀਰੀ, ਡੋਗਰੀ ਦੇ ਨਾਲ-ਨਾਲ ਹੁਣ ਹਿੰਦੀ ਨੂੰ ਵੀ ਸਰਕਾਰੀ ਭਾਸ਼ਾ ਵਜੋਂ ਮਾਨਤਾ ਮਿਲ ਗਈ ਹੈ। ਇਸ ਦੀ ਪੁਸ਼ਟੀ ਕੇਂਦਰੀ ਕੈਬਨਿਟ ਮੰਤਰੀ ਪ੍ਰਕਾਸ਼ ਜਾਵੜੇਕਰ ਨੇ 2 ਸਤੰਬਰ ਨੂੰ ਕੀਤੀ ਹੈ। ਜਾਵੇੜਕਰ ਨੇ ਕਿਹਾ ਸੀ ਕਿ ‘ਜੰਮੂ ਤੇ ਕਸ਼ਮੀਰ ਸਰਕਾਰੀ ਭਾਸ਼ਾਵਾਂ ਬਿੱਲ 2020’ ਸੰਸਦ ਦੇ ਮੌਨਸੂਨ ਸੈਸ਼ਨ ’ਚ ਲਿਆਂਦਾ

Read More
India

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ, ਰਿਹਾਇਸ਼, ਲੰਗਰ ਸਣੇ ਮੈਡੀਕਲ ਸਹੂਲਤਾਂ ਦੇ ਕੀਤੇ ਪ੍ਰਬੰਧ, ਯਾਤਰੀਆਂ ਕੋਲ ਕੋਰੋਨਾ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ

‘ਦ ਖ਼ਾਲਸ ਬਿਊਰੋ :-  ਸਲਾਨਾ ਹੋਣ ਵਾਲੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ ਕੋਰੋਨਾ ਮਹਾਂਮਾਰੀ ਕਾਰਨ ਤਿੰਨ ਮਹੀਨੇ ਤੱਕ ਬੰਦ ਰਹੀ, ਪਰ ਹੁਣ ਇਹ ਯਾਤਰਾ ਮੁੜ 4 ਸਤੰਬਰ ਤੋਂ ਆਰੰਭ ਹੋਣ ਜਾ ਰਹੀ ਹੈ। ਇਹ ਯਾਤਰਾ ਲਗਪਗ ਇੱਕ ਮਹੀਨਾ ਚੱਲੇਗੀ। ਗੁਰਦੁਆਰਾ ਗੋਬਿੰਦਘਾਟ ਵਿਖੇ 1 ਸਤੰਬਰ ਤੋਂ ਅਖੰਡ ਪਾਠ ਆਰੰਭ ਕੀਤੇ ਗਏ ਸਨ। ਸਿੱਖ ਪ੍ਰਬੰਧਕਾਂ ਨੇ

Read More
Punjab

ਖੇਤੀ ਬਿਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ, 7 ਸੰਤਬਰ ਜੇਲ੍ਹ ਭਰੋ ਮੋਰਚੇ ਦੀ ਸ਼ੁਰੂਆਤ

‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ 2 ਸਤੰਬਰ ਨੂੰ ਖੇਤੀ ਬਿੱਲਾਂ ਖ਼ਿਲਾਫ਼ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਪੁਤਲੇ ਫੂਕੇ ਗਏ, ਜਿਸ ਨਾਲ ਸੜਕੀ ਆਵਾਜਾਈ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨ ਜਥੇਬੰਦੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੱਧੇਰ ਨੇ ਦੱਸਿਆ ਕਿ 7 ਸਤੰਬਰ ਤੋਂ ਜੇਲ੍ਹ ਭਰੋ ਮੋਰਚੇ ਸ਼ੁਰੂ ਕੀਤੇ ਜਾ

Read More