“ਸਬੂਤ ਦਿਓ ਜਾਂ ਫਿਰ ਆਪਣੇ ਅਹੁਦੇ ਤੋਂ ਅਸਤੀਫ਼ਾ ਦਿਓ”
‘ਦ ਖ਼ਾਲਸ ਬਿਊਰੋ : ਮਾਈਨਿੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਜ਼ੋਰਦਾਰ ਬਹਿਸ ਹੋਈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ 20 ਸਾਲਾਂ ਵਿਚ 40 ਹਜ਼ਾਰ ਕਰੋੜ ਮਾਈਨਿੰਗ ਦੀ ਲੁੱ ਟ ਹੋਈ ਅਤੇ ਪਿਛਲੇ 5 ਸਾਲਾਂ ਵਿਚ 7 ਹਜ਼ਾਰ ਕਰੋੜ ਦੀ ਲੁੱ ਟ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇਹ ਜਵਾਬ ਦੇਵੇ
