India Punjab

24 ਘੰਟਿਆਂ ਦੇ ਜਾਮ ਦਾ ਅਸਰ, ਤੋਮਰ ਨੇ ਗੱਲਬਾਤ ਲਈ ਕਿਸਾਨਾਂ ਮੂਹਰੇ ਰੱਖ ਦਿੱਤੀ ਨਵੀਂ ਸ਼ਰਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਖੇਤੀ ਕਾਨੂੰਨਾਂ ‘ਤੇ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਰੁੱਕੀ ਹੋਈ ਗੱਲਬਾਤ ਨੂੰ ਖੋਲ੍ਹਣ ਲਈ ਕੇਂਦਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਨਵਾਂ ਇਸ਼ਾਰਾ ਕੀਤਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨਾਲ ਇਸ ਮਸਲੇ ‘ਤੇ ਗੱਲਬਾਤ ਕਰਨ

Read More
India Punjab

ਕਿਸਾਨਾਂ ਦੀਆਂ ਜ਼ਮਾਨਤਾਂ ਅਸੀਂ ਕਰਵਾਈਆਂ ਪਰ ਫੋਟੋਆਂ ਮਨਜਿੰਦਰ ਸਿੰਘ ਸਿਰਸਾ ਕਰਵਾ ਗਏ – ਰਾਜੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਦੌਰਾਨ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਵਾਉਣ ਸਬੰਧੀ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਵਕੀਲਾਂ ਦੀ ਟੀਮ ਵਿਚਾਲੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਰਿਹਾਅ ਹੋਏ ਕਿਸਾਨਾਂ ਬਾਰੇ ਕਿਹਾ ਕਿ ਸਾਡੀ ਵਕੀਲਾਂ

Read More
Khaas Lekh

ਕਲਾਕਾਰ ਯੋਧਿਆਂ ਨੂੰ ਗਰੀਬੀ ‘ਚ ਮਰਨ ਲਈ ਕਿਉਂ ਛੱਡ ਦਿੰਦੀਆਂ ਨੇ ਸਰਕਾਰਾਂ

ਖਾਸ ਲੇਖ--ਜਗਜੀਵਨ ਮੀਤ ‘‘ਇਨਾਮ ਨਾਲ ਮਿਲੀ ਰਾਸ਼ੀ ਨਾਲ ਕਿਸੇ ਕਲਾਕਾਰ ਦਾ ਸਾਰੀ ਉਮਰ ਘਰ ਨਹੀਂ ਚੱਲ ਸਕਦਾ। ਖਰਚੇ ਰੋਜ਼ਾਨਾ ਹੁੰਦੇ ਨੇ, ਢਿੱਡ ਰੋਟੀ ਰੋਜ਼ਾਨਾਂ ਮੰਗਦਾ ਹੈ, ਦਵਾ-ਦਾਰੂ ਜਦੋਂ ਲੋੜ ਪਵੇਗੀ, ਉਦੋਂ ਕਰਨੀ ਹੀ ਪਵੇਗੀ। ਭਾਸ਼ਾ, ਸਾਹਿਤ ਤੇ ਸੰਸਕਾਰ, ਤਿੰਨ ਕੜੀਆਂ ‘ਤੇ ਜ਼ਿੰਦਗੀ ਬੰਨ੍ਹੀ ਜਾ ਸਕਦੀ ਹੈ। ਭਾਸ਼ਾ ਬਿਨ੍ਹਾਂ ਸਾਹਿਤ ਨਹੀਂ ਤੇ ਸਾਹਿਤ ਬਿਨਾਂ ਸੰਸਕਾਰ ਨਹੀਂ।

Read More
India Punjab

ਨਹੀਂ ਰਹੇ ਮਹਾਂਭਾਰਤ ਦੇ ਇੰਦਰਦੇਵ ਅਦਾਕਾਰ ਸਤੀਸ਼ ਕੌਲ

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬੀ ਫਿਲਮ ਇੰਡਸਟਰੀ ‘ਚ ਅਮਿਤਾਭ ਬੱਚਨ ਅਖਵਾਉਣ ਵਾਲੇ ਸਤੀਸ਼ ਕੌਲ ਅੱਜ ਅਕਾਲ ਚਲਾਣਾ ਕਰ ਗਏ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਸੀ। ਸਤੀਸ਼ ਕੌਲ ਨੇ ਕਈ ਮਸ਼ਹੂਰ ਪੰਜਾਬੀ ਫਿਲਮਾਂ ਵਿੱਚ ਅਦਾਕਾਰੀ ਕੀਤੀ ਹੈ। ਉਨ੍ਹਾਂ ਨੇ ਅਮਿਤਾਭ ਬੱਚਨ ਅਤੇ ਦਿਲੀਪ ਕੁਮਾਰ ਨਾਲ ਵੀ ਕੰਮ ਕੀਤਾ ਹੈ।

Read More
India Punjab

ਬਹਿਬਲ ਕਲਾਂ ਗੋਲੀਕਾਂਡ – ਹਾਈਕੋਰਟ ਨੇ 3 ਸਾਲਾਂ ਦੀ ਮਿਹਨਤ ਖੂਹ ‘ਚ ਪਾਈ, ਸਿੱਖ ਕੌਮ ਨਿਰਾਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਿਟ ਦੀ ਜਾਂਚ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ IG ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਿਨਾਂ ਨਵੀਂ SIT ਬਣਾਉਣ ਦੇ ਹੁਕਮ ਦੇ ਦਿੱਤੇ ਹਨ। ਹਾਈਕੋਰਟ ਨੇ ਮਾਮਲੇ ‘ਚ ਮੁਲਜ਼ਮ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ

Read More
Others

ਸਾਨੂੰ ਚੌਕਸ ਰਹਿਣਾ ਚਾਹੀਦਾ ਹੈ ਕਿਉਂਕਿ ਭਾਰਤ ‘ਚ ਮਤਭੇਦ ਦੀ ਆਵਾਜ਼ ਨੂੰ ਦਬਾਉਣ ਲਈ ਨਸਲਕੁਸ਼ੀ ਕਰਨ ਦੀ ਤਾਕਤ ਹੈ : ਸਵਰਨਜੀਤ ਸਿੰਘ ਖਾਲਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਮਰੀਕੀ ਕਾਂਗਰਸ ਦੇ ਮੈਂਬਰ ਜੋਅ ਕੋਰਟਨੀ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਭਾਰਤ ਵਿੱਚ ਕੀਤੇ ਜਾ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਬਹੁਤ ਜ਼ਿਆਦਾ ਹੁੰਗਾਰਾ ਨਿੰਦਣ ਯੋਗ ਸੀ। ਇਸ ਬਿਆਨ ‘ਤੇ ਸਿੱਖ ਆਰਟ ਗੈਲਰੀ ਦੇ ਡਾਇਰੈਕਟਰ ਸਵਰਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸਾਡਾ ਕਾਂਗਰਸੀ

Read More
Punjab

ਪੰਜਾਬ ‘ਚ ਕਰੋਨਾ ਵੈਕਸੀਨ ਦਾ ਕਿੰਨੇ ਦਿਨਾਂ ਦਾ ਬਚਿਆ ਹੈ ਸਟਾਕ, ਪੜ੍ਹੋ ਇਹ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਵੈਕਸੀਨ ਦੀ ਘਾਟ ਹੋ ਗਈ ਹੈ। ਪੰਜਾਬ ਦੇ ਕੋਲ ਸਿਰਫ ਪੰਜ ਦਿਨਾਂ ਦਾ ਸਟਾਕ ਬਚਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਕੀਤੀ ਗਈ ਮੀਟਿੰਗ ਵਿੱਚ ਇਹ ਜਾਣਕਾਰੀ ਦਿੱਤੀ ਹੈ। ਕੈਪਟਨ ਵੱਲੋਂ ਕੇਂਦਰ ਸਰਕਾਰ ਨੂੰ ਕਰੋਨਾ ਵੈਕਸੀਨ ਪੰਜਾਬ ਨੂੰ

Read More
India International Punjab

ਅਮਰੀਕੀ ਕਾਂਗਰਸ ਨੇ ਖਾਲਸਾ ਸਾਜਣਾ ਦਿਵਸ ਲਈ ਜੋ ਕੀਤਾ, ਉਹ ਪੜ੍ਹ ਕੇ ਤੁਹਾਡਾ ਦਿਲ ਵੀ ਭਰ ਜਾਵੇਗਾ ਮਾਣ ਨਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-117ਵੀਂ ਅਮਰੀਕੀ ਕਾਂਗਰਸ ਦੇ ਪਹਿਲੇ ਸ਼ੈਸ਼ਨ ਫਾਈਨਾਂਸ ਕਮੇਟੀ ਦੇ ਕਾਂਗਰਸਮੈਨ ਚੇਅਰਮੈਨ ਰਿਚਰਡ ਈ ਨੇਲ ਨੇ ਖਾਲਸਾ ਸਾਜਣਾ ਦਿਵਸ ਨੂੰ ਕਾਂਗਰੇਸ਼ਨਲ ਰਿਕਾਰਡ ਵਿਚ ਦਰਜ ਕਰਵਾਇਆ ਹੈ। ਜਾਣਕਾਰੀ ਅਨੁਸਾਰ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਕਿ ਸਿੱਖ ਕੌਮ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਖਾਲਸੇ

Read More
India

ਕੋਰੋਨਾ ਦਾ ਟੀਕਾ ਲਗਵਾਉਣ ਜਾਵੋ ਤਾਂ ਰੱਖਿਓ ਖਿਆਲ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕਾਂਡ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿੱਚ ਤਿੰਨ ਔਰਤਾਂ ਨੂੰ ਕੋਵਿਡ-19 ਵੈਕਸੀਨ ਦੀ ਐਂਟੀ-ਰੈਬੀਜ਼ ਟੀਕਾ ਲਗਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਇਹ ਟੀਕਾ ਕੁੱਤੇ ਦੇ ਵੱਢਣ ’ਤੇ ਹਲਕਾਅ ਤੋਂ ਬਚਾਅ ਲਈ ਲੱਗਦਾ ਹੈ। ਟੀਕਾ ਲਗਵਾਉਣ ਵਾਲੀਆਂ ਔਰਤਾਂ ਸਰੋਜ (70), ਅਨਾਰਕਲੀ(72) ਤੇ ਸਤਿਆਵਤੀ (60) ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ

Read More
India Punjab

ਮੁੜ ਤੋਂ ਲੌਕਡਾਊਨ ਹੋਣ ਦੇ ਡਰ ਤੋਂ ਘੜ ਮੁੜ ਰਹੇ ਪਰਵਾਸੀ ਕਾਮਿਆਂ ਨੂੰ ਰੇਲਵੇ ਨੇ ਦਿੱਤੀ ਰਾਹਤ ਵਾਲੀ ਖੁਸ਼ਖ਼ਬਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):– ਰੇਲਵੇ ਨੇ ਲੌਕਡਾਊਨ ਦੀਆਂ ਅਫਵਾਹਾਂ ਵਿਚਾਲੇ ਘਰ ਮੁੜ ਰਹੇ ਪਰਵਾਸੀ ਕਾਮਿਆਂ ਨੂੰ ਰਾਹਤ ਭਰੀ ਖਬਰ ਦਿੱਤੀ ਹੈ। ਰੇਲਵੇ ਨੇ ਕਿਹਾ ਹੈ ਕਿ ਰੇਲਵੇ ਬੋਰਡ ਵੱਲੋਂ ਰੇਲ ਸੇਵਾਵਾਂ ਨੂੰ ਰੋਕਣ ਜਾਂ ਬੰਦ ਕਰਨ ਦਾ ਕੋਈ ਇਰਾਦਾ ਨਹੀਂ ਹੈ। ਕਰੋਨਾਵਾਇਰਸ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਲੌਕਡਾਊਨ ਦੇ ਡਰੋਂ ਪਰਵਾਸੀ ਕਾਮਿਆਂ ਵੱਲੋਂ

Read More